By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    9 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਵਾਤਾਵਰਣ ਸੰਭਾਲ ਲਈ ਪੰਜਾਬ ‘ਚ ਲਗਾਏ ਜਾਣਗੇ 3 ਕਰੋੜ ਪੌਦੇ, ਸੰਸਦ ਮੀਤ ਹੇਅਰ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਵਾਤਾਵਰਣ ਸੰਭਾਲ ਲਈ ਪੰਜਾਬ ‘ਚ ਲਗਾਏ ਜਾਣਗੇ 3 ਕਰੋੜ ਪੌਦੇ, ਸੰਸਦ ਮੀਤ ਹੇਅਰ
ਬਰਨਾਲਾਮਾਲਵਾ

ਵਾਤਾਵਰਣ ਸੰਭਾਲ ਲਈ ਪੰਜਾਬ ‘ਚ ਲਗਾਏ ਜਾਣਗੇ 3 ਕਰੋੜ ਪੌਦੇ, ਸੰਸਦ ਮੀਤ ਹੇਅਰ

gagan phul
Last updated: 2024/07/28 at 4:39 PM
gagan phul 10 months ago
Share
SHARE
Highlights
  • #barnalanews

–ਬਰਨਾਲਾ ਤੋਂ ਪਹਿਲੀ ਵਾਰ ਓਲੰਪਿਕਸ ‘ਚ ਭਾਗ ਲੈ ਰਹੇ ਅਕਸ਼ਦੀਪ ਨੂੰ ਮੀਤ ਹੇਅਰ ਨੇ ਦਿੱਤੀਆਂ ਸ਼ੁਭਕਾਮਨਾਵਾਂ  

–ਚੀਮਾ-ਜੋਧਪੁਰ ਅਤੇ ਬਡਬਰ ਵਿਖੇ ਫਲਾਈਓਵਰ ਦੀ ਉਸਾਰੀ ਅਤੇ ਬਰਨਾਲਾ ਸ਼ਹਿਰ ਦੀਆਂ ਦੋ ਸੜਕਾਂ ਨੂੰ ਚੌੜਾ ਕਰਨ ਨਾਲ ਲੋਕਾਂ ਨੂੰ ਟ੍ਰੈਫਿਕ ਸਮਸਿਆ ਤੋਂ ਮਿਲੇਗੀ ਰਾਹਤ, ਮੀਤ ਹੇਅਰ

28 ਜੁਲਾਈ (ਗਗਨਦੀਪ ਸਿੰਘ) ਬਰਨਾਲਾ: ਸੰਗਰੂਰ ਲੋਕ ਸਭਾ ਹਲਕੇ ਦੇ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਹਰਿਆਲੀ ਵਧਾਉਣ ਲਈ 3 ਕਰੋੜ ਬੂਟੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ ਜਿਸ ਤਹਿਤ 5 ਲੱਖ ਬੂਟੇ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਲੱਗਣਗੇ।

ਇਸ ਗੱਲ ਦਾ ਪ੍ਰਗਟਾਵਾ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਇੰਦਰਲੋਕ ਕਾਲੋਨੀ ਵਿਖੇ ਪੌਦੇ ਲਗਾਉਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਹਰਿਆ ਭਰਿਆ ਬਣਾਉਂਣ ਲਈ ਵੱਡੇ ਪੱਧਰ ਉੱਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੌਦੇ ਲਗਾਉਣ ਦੇ ਨਾਲ ਨਾਲ ਉਨ੍ਹਾਂ ਦੀ ਸਾਂਭ ਸੰਭਾਲ ਦਾ ਕੰਮ ਵੀ ਨਾਲ ਕੀਤਾ ਜਾਵੇ ਤਾਂ ਜੋ ਲਗਾਏ ਗਏ ਪੌਦੇ ਸਮੇਂ ਅਨੁਸਾਰ ਦਰੱਖਤ ਬਣ ਸਕਣ।

ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਕੇਂਦਰੀ ਮੰਤਰੀ ਸ਼੍ਰੀ ਨਿਤਿਨ ਗਡਕਰੀ ਕੋਲ ਉਠਾਏ ਹਨ। ਇਨ੍ਹਾਂ ਚ ਚੀਮਾ-ਜੋਧਪੁਰ ਅਤੇ ਬਡਬਰ ਵਿਖੇ ਫਲਾਈਓਵਰ ਦੀ ਉਸਾਰੀ ਅਤੇ ਬਰਨਾਲਾ ਸ਼ਹਿਰ ਦੀਆਂ ਦੋ ਸੜਕਾਂ ਨੂੰ ਚੌੜਾ ਕਰਨ ਦਾ ਕੰਮ ਸ਼ਾਮਿਲ ਹੈ।

ਉਨ੍ਹਾਂ ਬਰਨਾਲਾ-ਮੋਗਾ ਕੌਮੀ ਮਾਰਗ 703 ਉਤੇ ਚੀਮਾ-ਜੋਧਪੁਰ ਵਿਖੇ ਫਲਾਈਓਵਰ ਬਣਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਸੜਕ ਦੇ ਦੋਵੇਂ ਪਾਸੇ ਦੋ ਪਿੰਡ ਚੀਮਾ ਤੇ ਜੋਧਪੁਰ ਪੈਂਦੇ ਹੋਣ ਕਾਰਨ ਇਨ੍ਹਾਂ ਪਿੰਡਾਂ ਦੀ ਵਸੋਂ ਨੂੰ ਬੱਸ ਅੱਡੇ ਕੋਲ ਕਰਾਸ ਕਰਨ ਦੀ ਦਿੱਕਤ ਆਉਂਦੀ ਹੈ ਅਤੇ ਫਲਾਈਓਵਰ ਨਾ ਹੋਣ ਕਾਰਨ ਹਾਦਸਿਆਂ ਦਾ ਖਤਰਾ ਰਹਿੰਦਾ ਹੈ। ਇਸੇ ਤਰ੍ਹਾਂ ਬਰਨਾਲਾ-ਸੰਗਰੂਰ ਕੌਮੀ ਮਾਰਗ 64 ਉੱਪਰ ਬਡਬਰ ਪਿੰਡ ਵਿਖੇ ਫਲਾਈਓਵਰ ਦੀ ਬਹੁਤ ਲੋੜ ਹੈ।ਇਸ ਥਾਂ ਤੋਂ ਲੌਂਗੋਵਾਲ-ਸੁਨਾਮ ਵੱਲ ਵੱਖਰੀ ਰੋਡ ਨਿਕਲਦੀ ਹੈ ਜਿਸ ਕਾਰਨ ਉੱਥੇ ਜਾਮ ਲੱਗੇ ਰਹਿੰਦੇ ਹਨ ਅਤੇ ਫਲਾਈਓਵਰ ਬਣਾਉਣ ਦੀ ਤੁਰੰਤ ਲੋੜ ਹੈ।

ਮੀਤ ਹੇਅਰ ਨੇ ਤੀਜਾ ਮਾਮਲਾ ਬਰਨਾਲਾ ਤੋਂ ਮੋਗਾ, ਸੰਗਰੂਰ ਅਤੇ ਬਠਿੰਡਾ ਵੱਲ ਜਾਂਦੇ ਕੌਮੀ ਮਾਰਗਾਂ ਉੱਤੇ ਸ਼ਹਿਰ ਤੋਂ ਬਾਈਪਾਸ ਨਾਲ ਜੋੜਦੀਆਂ ਦੋ ਸੜਕਾਂ ਨੂੰ ਚੌੜਾ ਕਰਨ ਦੀ ਵੀ ਮੰਗ ਰੱਖੀ। ਪਹਿਲੀ ਸੜਕ ਸਾਢੇ ਸੱਤ ਕਿਲੋਮੀਟਰ ਹੈ ਜੋ ਜੇਲ੍ਹ ਤੋਂ ਬਰਨਾਲਾ ਸ਼ਹਿਰ ਵਿੱਚ ਕਚਹਿਰੀ, ਆਈ ਟੀ ਆਈ ਚੌਕ ਵਿੱਚੋਂ ਗੁਜ਼ਰਦੀ ਹੰਢਿਆਇਆ ਚੌਕ ਤੱਕ ਜਾਂਦੀ ਹੈ ਅਤੇ ਦੂਜੀ ਸੜਕ ਆਈ ਟੀ ਆਈ ਚੌਕ ਤੋਂ ਹੰਢਿਆਇਆ ਤੱਕ ਸਾਢੇ ਤਿੰਨ ਕਿਲੋਮੀਟਰ ਹੈ। ਇਹ ਕੁੱਲ 10 ਕਿਲੋਮੀਟਰ ਸੜਕ ਨੂੰ ਚੌੜਾ ਕਰਨ ਦੀ ਲੋੜ ਹੈ ਤਾਂ ਜੋ ਟ੍ਰੈਫਿਕ ਵਿਵਸਥਾ ਹੋਰ ਸੁਖਾਲੀ ਹੋ ਸਕੇ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਸ. ਮੀਤ ਹੇਅਰ ਵੱਲੋਂ ਚੁੱਕੇ ਗਏ ਤਿੰਨੇ ਮਾਮਲਿਆਂ ਉਤੇ ਸਕਰਾਤਮਕ ਰਵੱਈਆ ਰੱਖਦੇ ਹੋਏ ਇਨ੍ਹਾਂ ਦੇ ਹੱਲ ਦਾ ਵਿਸ਼ਵਾਸ ਦਿਵਾਇਆ।

ਉਨ੍ਹਾਂ ਬਰਨਾਲਾ ਦੇ ਪਿੰਡ ਕਾਹਨੇਕੇ ਦੇ ਪੈਦਲ ਚਾਲਕ ਅਕਸ਼ਦੀਪ ਨੂੰ ਓਲੰਪਿਕਸ ਮੈਡਲ ਜਿੱਤਣ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਅਥਲੀਟ ਅਕਸ਼ਦੀਪ ਸਿੰਘ ਦੇ ਓਲੰਪਿਕ ਖੇਡਾਂ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਦੇਸ਼ ਲਈ ਸੋਨ ਤਗਮਾ ਜਿੱਤਕੇ ਵਾਪਸ ਆਉਣਗੇ ਅਤੇ ਪਿੰਡ ਕਾਹਨੇਕੇ ਦਾ ਨਾਮ ਪੂਰੀ ਦੁਨੀਆ ਵਿੱਚ ਰੌਸ਼ਨ ਕਰਨਗੇ।  ਉਨ੍ਹਾਂ ਕਿਹਾ ਕਿ 20 ਕਿੱਲੋਮੀਟਰ ਪੈਦਲ ਚਾਲ ਮੁਕਾਬਲੇ ਵਿੱਚ ਓਲੰਪਿਕ ਵਿੱਚ ਪਹੁੰਚਣ ਵਾਲੇ ਅਕਸ਼ਦੀਪ ਨੇ ਜ਼ਿਲ੍ਹਾ ਬਰਨਾਲਾ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ ।

ਇਸ ਮੌਕੇ ਸ਼੍ਰੀ ਰਾਮ ਤੀਰਥ ਮੰਨ ਚੇਅਰਮੈਨ ਨਗਰ ਸੁਧਾਰ ਟਰੱਸਟ, ਹਰਿੰਦਰ ਸਿੰਘ ਧਾਲੀਵਾਲ, ਜਸਵਿੰਦਰ ਸਿੰਘ ਜੰਡੂ, ਦੀਪਕ ਸੋਨੀ, ਪਰਮਜੀਤ ਸਿੰਘ, ਭੋਲਾ ਸਿੰਘ ਅਤੇ ਹੋਰ ਲੋਕ ਹਾਜ਼ਰ ਸਨ।

gagan phul 28 July 2024 28 July 2024
Share This Article
Facebook Twitter Whatsapp Whatsapp Email Print
Previous Article ਪੱਖੋ ਕਲਾਂ ਦੀਆਂ ਜੋਨਲ ਸਕੂਲ ਖੇਡਾਂ ਵਿੱਚ ਕਰਾਟੇ ਮੁਕਾਬਲੇ ਕਰਵਾਏ ਗਏ
Next Article ਐਸ.ਡੀ.ਕੇ.ਐਲ. ਡੀ.ਏ.ਵੀ. ਪਬਲਿਕ ਸਕੂਲ ਮਾਨਸਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ751
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,283
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ751
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?