By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ – ਡਾ. ਰਣਜੀਤ ਸਿੰਘ ਰਾਏ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ – ਡਾ. ਰਣਜੀਤ ਸਿੰਘ ਰਾਏ
ਮਾਨਸਾਮਾਲਵਾ

ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਓ – ਡਾ. ਰਣਜੀਤ ਸਿੰਘ ਰਾਏ

gagan phul
Last updated: 2024/08/14 at 4:51 PM
gagan phul 11 months ago
Share
SHARE
Highlights
  • #mansanews

ਵਾਤਾਵਰਨ ਨੂੰ ਸਾਫ਼ ਸੁਥਰਾ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ- ਸਿਵਲ ਸਰਜਨ ਮਾਨਸਾ 

14 ਅਗਸਤ (ਕਰਨ ਭੀਖੀ) ਮਾਨਸਾ: ਹਵਾ ਅਤੇ  ਪਾਣੀ ਪਰਮਾਤਮਾ ਵੱਲੋਂ ਦਿੱਤੀ ਗਈ ਅਨਮੋਲ ਦਾਤ ਹੈ ਸਾਨੂੰ ਵਾਤਾਵਰਨ ਨੂੰ ਸਾਫ਼ ਸੁਥਰਾ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ । ਇਹ ਵਿਚਾਰ ਡਾ. ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ ਨੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿਖੇ ਆਪਣੇ ਬੇਟੇ ਦੇ ਜਨਮ ਦਿਨ ਦੀ ਖੁਸ਼ੀ ਦੇ ਮੌਕੇ ਫਲਦਾਰ ਅਤੇ ਛਾਂਦਾਰ ਪੌਦੇ ਲਗਾਉਂਦਿਆਂ  ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਮਾਨਸਾ ਸ. ਪਰਮਵੀਰ ਸਿੰਘ ਆਈ. ਏ. ਐਸ. ਦੇ ਦਿਸ਼ਾ ਨਿਰਦੇਸ਼ਾਂ

ਅਨੁਸਾਰ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਪੌਦੇ ਲਗਾਏ ਜਾ ਰਹੇ ਹਨ। ਇਸ ਮੌਕੇ ਮਾਤਾ ਸੁੰਦਰੀ ਕਾਲਜ ਮਾਨਸਾ ਵਿਖੇ ਸੌ ਦੇ ਕਰੀਬ ਪੌਦੇ ਲਗਾਏ ਗਏ। ਉਨ੍ਹਾਂ ਦੱਸਿਆ ਕਿ ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦੇ ਹੋਏ ਸਾਨੂੰ ਜ਼ਿਆਦਾ ਪੌਦੇ ਲਗਾਉਣੇ ਚਾਹੀਦੇ ਹਨ ਤਾਂ ਕਿ ਭਵਿੱਖ ਵਿੱਚ ਆਉਣ ਵਾਲੀਆ ਪੀੜ੍ਹੀਆਂ ਸ਼ੁੱਧ ਹਵਾ ਅਤੇ ਸਾਫ਼ ਵਾਤਾਵਰਨ ਤੋਂ ਵਾਂਝੀਆ ਨਾ ਰਹਿਣ । ਇਹ ਸਾਡੀ ਉਹ ਕਮਾਈ ਹੋਵੇਗੀ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਹਾਈ ਹੋਵੇਗੀ ।

     ਇਸ ਮੌਕੇ ਡਾ. ਪ੍ਰੀਤੀ  ਬਾਂਸਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਵਾਤਾਵਰਨ ਦੀ ਸਾਂਭ ਸੰਭਾਲ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ । ਹਰ ਇੱਕ ਨਾਗਰਿਕ ਨੂੰ ਬੂਟੇ ਲਗਾਉਣ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ ਅਤੇ ਨਾਲ ਹੀ ਬੂਟਿਆਂ ਦੀ ਸਹੀ ਸੰਭਾਲ ਕਰਨੀ ਵੀ ਅਤਿ ਜ਼ਰੂਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਛੀਆਂ ਦੀਆਂ ਨਸਲਾਂ ਬਚਾਉਣ  ਲਈ ਸਾਨੂੰ ਸਾਡੀ ਅਗਲੀ ਪੀੜ੍ਹੀ ਨੂੰ  ਪੌਦਿਆਂ ਦੀ ਮਨੁੱੱਖੀ ਜੀਵਨ ਵਿੱਚ ਅਹਿਮੀਅਤ ਬਾਰੇ ਜਾਗਰੂਕ ਕਰਦੇ ਰਹਿਣਾ ਚਾਹੀਦਾ ਹੈ ਅਤੇ ਹਰੇਕ ਖ਼ੁਸ਼ੀ ਗ਼ਮੀ ਦੇ ਮੌਕੇ ਤੇ ਬੂਟੇ ਲਗਾਉਣ ਦੀ ਪਿਰਤ ਨੂੰ ਪ੍ਰਫੁੱਲਤ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਕੁਦਰਤ ਨਾਲ ਨੇੜਲੀ ਸਾਂਝ ਕਰਕੇ ਕਾਦਰ ਨੂੰ ਪਾੳਣਾ ਸਮੇਂ ਦੀ ਲੋੜ ਹੈ ਤਾਂ ਜੋ ਰੋਜ਼ਾਨਾ ਜ਼ਿੰਦਗੀ ਦੀ ਭੱਜ ਦੌੜ ਭਰੀ ਜ਼ਿੰਦਗੀ ਵਿਚ ਹਰਿਆਵਲ ਭਰਪੂਰ ਵਾਤਾਵਰਣ ਨਾਲ ਜੁੜ ਕੇ ਸਕੂਨ ਹਾਸਲ ਹੁੰਦਾ ਰਹੇ । ਉਨਾਂ  ਕਿਹਾ ਕਿ ਸਮੇਂ ਤੌਂ ਪਹਿਲਾਂ ਗਰਮੀ ਦਾ ਹੋਣਾ ਖਤਰਨਾਕ ਕਲਾਈਮੇਟ ਚੈਂਜ ਦੀ  ਨਿਸ਼ਾਨੀ ਹੈ। ਗਰੀਨ ਹਾਊਸ ਫੈਕਟ ਹੀ ਇਸ ਤੋਂ ਬਚਾਅ ਸਕਦਾ ਹੈ। ਨਾਲ ਹੀ ਉਨਾਂ ਨੇ ਦਸਿਆ ਕਿ ਪਲਾਸਟਿਕ ਦੀ ਵਰਤੋਂ ਥੋੜੇ ਸਮੇ ਲਈ ਅਸਾਨ ਅਤੇ ਲਾਭਦਾਇਕ ਲਗਦੀ ਹੈ ਪਰ ਇਹ ਦਹਾਕਿਆਂ ਲਈ ਨੁਕਸਾਨਦਾਇਕ ਹੋ ਸਕਦੀ ਹੈ।

   ਇਸ ਮੌਕੇ ਪ੍ਰੋਫ਼ੈਸਰ ਮਨਰੀਤ ਸਿੱਧੂ  ਨੇ ਕਿਹਾ ਕਿ ਛੋਟੇ ਪੰਛੀਆਂ ਦੀਆਂ ਨਸਲਾਂ ਖ਼ਤਮ ਹੋ ਰਹੀਆਂ ਹਨ ਕਿੳਕਿ ਉਨ੍ਹਾਂ ਨੂੰ ਆਪਣਾ ਆਲ੍ਹਣਾ ਬਣਾਉਣ ਲਈ ਉਚਿਤ ਥਾਂ ਨਹੀ ਮਿਲ ਰਹੀ। ਇਨਾਂ ਪੌਦਿਆਂ ਉੱਤੇ ਇਹ ਪੰਛੀ ਅਸਾਨੀ ਨਾਲ ਆਲਣਾ ਬਣਾ ਸਕਦੇ ਹਨ। ਜਿਸ ਨਾਲ ਉਹਨਾਂ ਦੀ ਪੀੜੀਆਂ ਜਿਉਂਦੀਆਂ ਰਹਿ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਪੰਛੀਆਂ ਨੂੰ ਗਰਮੀ ਤੋਂ ਬਚਾਉਣ ਲਈ ਪਾਣੀ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਥੋੜੀ ਥੋੜੀ ਦੂਰੀ ਤੇ ਪੰਛੀਆਂ ਦੇ ਪਾਣੀ ਪੀਣ ਲਈ ਛੋਟੇ ਛੋਟੇ ਬਰਤਨਾਂ ਵਿੱਚ ਪਾਣੀ ਪਾ ਕੇ ਰੱਖਿਆ ਗਿਆ। ਇਸ ਮੌਕੇ ਡਾਕਟਰ ਕਿਰਨ ਬਾਲਾ, ਡਾਕਟਰ ਜਸਪਾਲ ਸਿੰਘ, ਡਾਕਟਰ ਰਾਮ ਕ੍ਰਿਸ਼ਨ, ਡਾਕਟਰ ਬਲਮ ਲੀਬਾ, ਪ੍ਰੋਫੈਸਰ ਹਰਜਿੰਦਰ ਕੌਰ, ਪ੍ਰੋਫੈਸਰ ਹਰਜੀਤ ਸਿੰਘ, ਸੁਰਜੀਤ ਕੌਰ, ਵਿਜੇ ਕੁਮਾਰ ਜੈਨ ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤੋਂ ਇਲਾਵਾ ਕਾਲਜ਼ ਦੇ ਫੈਕਿਲਟੀ ਮੈਂਬਰ ਅਤੇ ਵਿਦਿਆਰਥੀ ਵੀ ਮੌਜੂਦ ਸਨ।

  ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਵਾਤਾਵਰਨ ਬਚਾਓ ਪੌਦੇ ਲਗਾਓ ਦੇ ਤਹਿਤ ਮਾਨਸਾ ਸ਼ਹਿਰ ਅੰਡਰ ਸੈਲਰਾਂ ਅਤੇ ਫੈਕਟਰੀਆਂ ਆਦਿ ਵਿੱਚ ਡੇਰਾ ਸੱਚਾ ਸੌਦਾ ਸਰਸਾ ਦੇ ਸਹਿਯੋਗ ਨਾਲ 350 ਦੇ ਕਰੀਬ ਫ਼ਲਦਾਰ ਅਤੇ ਛਾਂਦਾਰ ਪੌਦੇ ਲਗਾਏ ਗਏ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਇੰਨਾ ਪੌਦਿਆਂ ਦਾ ਲਾਭ ਮਿਲ ਸਕੇ। ਇਸ ਮੌਕੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਤੋਂ ਇਲਾਵਾ ਸ਼ਹਿਰ ਦੇ ਮੋਹਤਵਾਰ ਵਿਅਕਤੀ ਵੀ ਮੌਜੂਦ ਸਨ।

gagan phul 14 August 2024 14 August 2024
Share This Article
Facebook Twitter Whatsapp Whatsapp Email Print
Previous Article ਕਿਸਾਨ ਬਾਸਮਤੀ ’ਤੇ ਪਾਬੰਦੀਸ਼ੁਦਾ 10 ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਾ ਕਰਨ
Next Article ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ832
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ832
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?