By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਸਾਡੇ ਅੰਦਰਲੇ ਫਿਊਡਲ ਮਰਦ ਦੀ ਕਬਜ਼ਾ ਪ੍ਰਵਿਰਤੀ/ਸਰਬਜੀਤ ਸੋਹੀ, ਆਸਟ੍ਰੇਲੀਆ
    2 years ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਚਾਰ ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ,ਕੰਮ ਵਾਲੀ ਥਾਂ ‘ਤੇ ਵਾਪਰਿਆ ਹਾਦਸਾ
    2 years ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    6 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    4 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਵਿਦਿਆਰਥੀਆਂ ਲਈ ਸਮੇਂ ਦੇ ਹਾਣੀ ਬਣਾਉਣ ਲਈ ਲਾਹੇਵੰਦ ਹੈ ਅੰਗਰੇਜ਼ੀ ਭਾਸ਼ਾ ਲੈਬ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਆਰਟੀਕਲ > ਵਿਦਿਆਰਥੀਆਂ ਲਈ ਸਮੇਂ ਦੇ ਹਾਣੀ ਬਣਾਉਣ ਲਈ ਲਾਹੇਵੰਦ ਹੈ ਅੰਗਰੇਜ਼ੀ ਭਾਸ਼ਾ ਲੈਬ
ਆਰਟੀਕਲ

ਵਿਦਿਆਰਥੀਆਂ ਲਈ ਸਮੇਂ ਦੇ ਹਾਣੀ ਬਣਾਉਣ ਲਈ ਲਾਹੇਵੰਦ ਹੈ ਅੰਗਰੇਜ਼ੀ ਭਾਸ਼ਾ ਲੈਬ

despunjab.in
Last updated: 2023/08/05 at 4:49 PM
despunjab.in 2 years ago
Share
SHARE
  1. ਅੱਜ ਦੇ ਤਕਨੀਕੀ ਯੁੱਗ ਵਿੱਚ ਭਾਸ਼ਾ ਲੈਬ ਇੱਕ ਭਾਸ਼ਾ ਸਿੱਖਣ ‘ਤੇ ਅਧਾਰਤ ਸਾਫਟਵੇਅਰ ਹੈ। ਭਾਸ਼ਾ ਦੀ ਪ੍ਰਯੋਗਸ਼ਾਲਾ ਭਾਸ਼ਾ ਸਿੱਖਣ ਦੀ ਪ੍ਰਕਿਰਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਇੱਕ ਚੰਗਾ ਭਾਸ਼ਾ ਸੰਚਾਰ ਭਾਸ਼ਾ ਸਿੱਖਣ ਦੌਰਾਨ ਪ੍ਰਾਪਤ ਕੀਤੇ ਭਾਸ਼ਾ ਦੇ ਹੁਨਰਾਂ ਉੱਪਰ ਨਿਰਭਰ ਕਰਦਾ ਹੈ। ਭਾਸ਼ਾ ਦੇ ਮੁੱਖ ਚਾਰ ਹੁਨਰ ਪੜ੍ਹਨਾ, ਲਿਖਣਾ, ਸੁਣਨਾ ਅਤੇ ਬੋਲਣਾ ਹਨ। ਇਨ੍ਹਾਂ ਸਾਰੇ ਹੁਨਰਾਂ ਉਪਰ ਮੁਹਾਰਤ ਕਰਕੇ ਹੀ ਇੱਕ ਵਿਦਿਆਰਥੀ ਸੰਬੰਧਿਤ ਭਾਸ਼ਾ ਉਪਰ ਆਪਣੀ ਪਕੜ ਮਜ਼ਬੂਤ ਕਰ ਸਕਦਾ ਹੈ। ਅੰਗਰੇਜ਼ੀ ਭਾਸ਼ਾ ਲੈਬ ਹੀ ਅਸਲ ਵਿੱਚ ਅੰਗਰੇਜ਼ੀ ਭਾਸ਼ਾ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਸਿੱਖਣ ਵਿੱਚ ਮਦਦ ਕਰਦੀ ਹੈ। ਇਹ ਵਿਦਿਆਰਥੀਆਂ ਨੂੰ ਭਾਸ਼ਾ ਦੇ ਉਚਾਰਨ ਨੂੰ ਆਸਾਨ ਤਰੀਕੇ ਨਾਲ ਸਿੱਖਣ ਲਈ ਤਕਨੀਕੀ ਸਾਧਨ ਪ੍ਰਦਾਨ ਕਰਦੀ ਹੈ।ਸਕੂਲਾਂ ਵਿੱਚ ਭਾਸ਼ਾ ਪ੍ਰਯੋਗਸ਼ਾਲਾ ਦੀ ਵਰਤੋਂ ਵਿਦਿਆਰਥੀਆਂ ਨੂੰ ਭਾਸ਼ਾ ਸਿੱਖਣ ਦੀ ਪ੍ਰਕਿਰਿਆ ਨੂੰ ਅਸਾਨ ਬਣਾਉਣ ਲਈ ਕੀਤੀ ਜਾਂਦੀ ਹੈ। ਸੌਫਟਵੇਅਰ ਵਿਦਿਆਰਥੀਆਂ ਨੂੰ LSRW ਦੇ ਅਧਾਰ ਤੇ ਤੇਜ਼ ਅਤੇ ਅਸਾਨੀ ਨਾਲ ਸਿੱਖਣ ਵਿੱਚ ਮਦਦ ਕਰਦਾ ਹੈ। ਇਹ ਉਹਨਾਂ ਨੂੰ ਅੰਗਰੇਜ਼ੀ ਭਾਸ਼ਾ ਦੇ ਮੁਢਲੇ ਹੁਨਰਾਂ ਨੂੰ ਸਮਝਣ ਵਿੱਚ ਮਦਦ ਕਰਦਾ ਹੈ। ਇਹ ਸਿਖਿਆਰਥੀ ਦੀ ਸਮੁੱਚੀ ਸ਼ਖਸੀਅਤ ਨੂੰ ਸੁਧਾਰਦਾ ਹੈ।ਇਹ ਵਿਦਿਆਰਥੀਆਂ ਵਿੱਚ ਆਤਮਵਿਸ਼ਵਾਸ ਪੈਦਾ ਕਰਨ ਵਿੱਚ ਵੀ ਬਹੁਤ ਉਪਯੋਗੀ ਹੈ।
    ਇੱਕ ਅੰਗਰੇਜ਼ੀ ਭਾਸ਼ਾ ਲੈਬ ਵਿੱਚ ਅੰਗਰੇਜ਼ੀ ਨੂੰ ਬਿਹਤਰ ਬਣਾਉਣ ਲਈ ਕਈ ਤਰ੍ਹਾਂ ਦੀ ਸਮੱਗਰੀ ਦੀ ਵਰਤੋਂ ਹੁੰਦੀ ਹੈ। ਜਿਨ੍ਹਾਂ ਵਿੱਚ ਪਹਿਲੀ ਹੈ ਵਿਆਕਰਣ। ਵਿਆਕਰਣ ਵਿੱਚ ਸ਼ਬਦ ਬਣਤਰ ਅਤੇ ਵਾਕ ਬਣਤਰ ਮੁੱਖ ਹਨ। ਇਸ ਤੋਂ ਇਲਾਵਾ ਮੁਹਾਵਰੇ, ਸਮਾਨਾਰਥੀ, ਵਿਰੋਧੀ ਸ਼ਬਦ, ਬਹੁਤਿਆਂ ਦੀ ਥਾਂ ਇੱਕ-ਸ਼ਬਦ ਅਤੇ ਹੋਰ ਬਹੁਤ ਸਾਰੇ ਪਾਠ ਸ਼ਾਮਲ ਹੁੰਦੇ ਹਨ। ਅੰਗਰੇਜ਼ੀ ਭਾਸ਼ਾ ਵਿਆਕਰਨ ਦਾ ਇੱਕ ਮਹੱਤਵਪੂਰਨ ਸਥਾਨ ਹੈ ।ਇਸ ਤੋਂ ਬਿਨਾਂ ਅਸੀਂ ਵਾਕ ਦੇ ਸਹੀ ਕਾਲ ਦਾ ਨਿਰਣਾ ਨਹੀਂ ਕਰ ਸਕਦੇ। ਇਸ ਲਈ ਇੱਕ ਵਿਅਕਤੀ ਦੇ ਬੋਲਣ ਦੇ ਲਹਿਜ਼ੇ ਨੂੰ ਸਹੀ ਰੂਪ ਨੂੰ ਸਮਝਣ ਲਈ ਵਿਆਕਰਣ ਸਿੱਖਣਾ ਬਹੁਤ ਮਹੱਤਵਪੂਰਨ ਹੈ। ਇਹ ਵਿਆਕਰਨ ਅੰਗਰੇਜ਼ੀ ਭਾਸ਼ਾ ਲੈਬ ਵਿੱਚ ਬਰੀਕੀ ਨਾਲ ਤੇ ਅਸਾਨੀ ਨਾਲ ਸਿੱਖੀ ਦਾ ਸਕਦੀ ਹੈ। ਦੂਸਰੇ ਨੰਬਰ ਤੇ ਆਉਂਦੀ ਹੈ ਇੰਟੋਨੇਸ਼ਨ। ਇੰਟੋਨੇਸ਼ਨ ਰਾਹੀਂ ਅਸੀਂ ਆਵਾਜ਼ ਦੀ ਪਿੱਚ, ਗਤੀ ਅਤੇ ਤਣਾਅ ਦੇ ਪਰਿਵਰਤਨ ਨੂੰ ਜਾਣ ਕੇ ਅੰਗਰੇਜ਼ੀ ਭਾਸ਼ਾ ਦੇ ਗਿਆਨ ਨੂੰ ਬਿਹਤਰ ਬਣਾ ਸਕਦੇ ਹਾਂ। ਆਪਣੀ ਆਵਾਜ਼ ਨੂੰ ਰਿਕਾਰਡ ਕਰਨਾ ਅਤੇ ਫਿਰ ਇਸਨੂੰ ਸੁਣਨਾ ਇੱਕ ਬਹੁਤ ਵਧੀਆ ਵਿਸ਼ੇਸ਼ਤਾ ਹੈ। ਇਸ ਤਰ੍ਹਾਂ ਇੱਕ ਵਿਅਕਤੀ ਨੂੰ ਆਪਣੀ ਆਵਾਜ਼ ਦੀ ਪਿੱਚ ਦਾ ਪਤਾ ਲੱਗ ਜਾਵੇਗਾ। ਤੀਸਰਾ ਹੈ ਉਚਾਰਨ । ਅੰਗਰੇਜ਼ੀ ਭਾਸ਼ਾ ਵਿੱਚ ਕਿਸੇ ਸ਼ਬਦ ਦਾ ਉਚਾਰਨ ਕਰਨਾ ਸਿੱਖਣਾ ਬਹੁਤ ਮਹੱਤਵਪੂਰਨ ਹੈ। ਜੇਕਰ ਉਚਾਰਨ ਸਹੀ ਹੈ, ਤਾਂ ਦੂਸਰਾ ਵਿਅਕਤੀ ਤੁਹਾਡੇ ਸੰਦੇਸ਼ ਨੂੰ ਆਸਾਨੀ ਨਾਲ ਸਮਝ ਸਕਦਾ ਹੈ ਅਤੇ ਜਵਾਬ ਦੇ ਸਕਦਾ ਹੈ। ਅੰਗਰੇਜ਼ੀ ਭਾਸ਼ਾ ਦੇ ਲੈਬ ਸੌਫਟਵੇਅਰ ਦੀ ਵਰਤੋਂ ਕਰਕੇ ਕੋਈ ਵੀ ਸਹੀ ਢੰਗ ਨਾਲ ਉਚਾਰਨ ਕਰਨਾ ਸਿੱਖ ਸਕਦਾ ਹੈ । ਇਸ ਵਿੱਚ ਲੈਬ ਵਿੱਚ ਲੱਗੇ ਹੈੱਡ ਫੋਨ , ਸਪੀਕਰ ਆਦਿ ਅਹਿਮ ਰੋਲ ਅਦਾ ਕਰਦੇ ਹਨ। ਵਿਦਿਆਰਥੀ ਲਿਸਨਿੰਗ ਲੈਬ ਦੀ ਇਸ ਕਿਰਿਆ ਰਾਹੀਂ ਸਕਰੀਨ ਉਪਰ ਵਿਅਕਤੀ ਦੇ ਬੋਲਣ ਦਾ ਅੰਦਾਜ਼ ਵੀ ਦੇਖ ਸਕਦੇ ਹਨ ਅਤੇ ਸਪੀਕਰ ਰਾਹੀਂ ਉਸਨੂੰ ਵਧੀਆ ਤਰੀਕੇ ਸੁਣ ਵੀ ਸਕਦੇ ਹਨ। ਚੌਥੇ ਨੰਬਰ ਤੇ ਆਉਂਦਾ ਹੈ ਬੋਲਣ ਦੀ ਰਫ਼ਤਾਰ। ਅਸਲ ਵਿੱਚ ਬੋਲਣ ਦੀ ਰਫ਼ਤਾਰ ਪ੍ਰਭਾਵਸ਼ਾਲੀ ਸੰਚਾਰ ਦੀ ਕੁੰਜੀ ਹੈ ਜਿਸ ਵਿੱਚ ਭਾਸ਼ਣ ਨੂੰ ਸਪਸ਼ਟ ਰੂਪ ਵਿੱਚ ਸਮਝਿਆ ਜਾਂਦਾ ਹੈ। ਭਾਸ਼ਾ ਲੈਬ ਵਿੱਚ ਤੁਸੀਂ ਅਵਾਜ਼ ਰਿਕਾਰਡਿੰਗ ਵਿਸ਼ੇਸ਼ਤਾ ਵਿੱਚ ਦਿੱਤੇ ਗਏ ਗ੍ਰਾਫ ਦੀ ਮਦਦ ਨਾਲ ਆਪਣੀ ਬੋਲੀ ਦੀ ਗਤੀ ਦੀ ਜਾਂਚ ਕਰ ਸਕਦੇ ਹੋ। ਇਹ ਵਿਦਿਆਰਥੀਆਂ ਨੂੰ ਬੋਲਣ ਦੀ ਰਫ਼ਤਾਰ ਬਾਰੇ ਜਾਨਣ ਵਿੱਚ ਮਦਦ ਕਰਦਾ ਹੈ। ਪੰਜਵੇਂ ਨੰਬਰ ਤੇ ਆਉਂਦਾ ਹੈ LSRW । ਜਿਸਨੂੰ ਪੰਜਾਬੀ ਵਿਚ ਸੁਣਨ, ਬੋਲਣ, ਪੜ੍ਹਨ ਅਤੇ ਲਿਖਣ ਦੇ ਹੁਨਰ ਆਖਦੇ ਹਾਂ। ਅੰਗਰੇਜ਼ੀ ਭਾਸ਼ਾ ਲੈਬ ਦਾ ਮੁੱਖ ਕੰਮ ਹੀ ਇਨ੍ਹਾਂ ਚਾਰ ਹੁਨਰਾਂ ਤੇ ਵਿਦਿਆਰਥੀਆਂ ਨੂੰ ਪ੍ਰਪੱਕ ਬਣਾਉਣ ਦਾ ਹੈ। ਇਹ ਭਾਸ਼ਾ ਦੀ ਪ੍ਰਾਪਤੀ ਅਤੇ ਸਿੱਖਣ ਲਈ ਚਾਰ ਮਹੱਤਵਪੂਰਨ ਹੁਨਰ ਹਨ। ਇਨ੍ਹਾਂ ਹੁਨਰਾਂ ਤੋਂ ਬਿਨਾਂ, ਕੋਈ ਵੀ ਭਾਸ਼ਾ ਸਿੱਖਣੀ ਮੁਸ਼ਕਲ ਹੈ। ਕਈ ਵਾਰ ਅਸੀਂ ਦੇਖਿਆ ਹੈ ਕਿ ਜਦੋਂ ਲੋਕ ਅੰਗਰੇਜ਼ੀ ਭਾਸ਼ਾ ਵਿੱਚ ਗੱਲ ਕਰਦੇ ਹਨ ਤਾਂ ਉਨ੍ਹਾਂ ਦੀ ਮਾਤ ਭਾਸ਼ਾ ਦਾ ਪ੍ਰਭਾਵ ਉਨ੍ਹਾਂ ਦੇ ਬੋਲਾਂ ਤੋਂ ਝਲਕਦਾ ਹੈ। ਅਸਲ ਵਿੱਚ ਜੋ ਭਾਸ਼ਾ ਅਸੀਂ ਰੋਜ਼ਾਨਾ ਬੋਲਦੇ ਹਾਂ ਉਹ ਸਾਡੇ ਲਹਿਜ਼ੇ ‘ਤੇ ਇੱਕ ਛਾਪ ਛੱਡਦੀ ਹੈ ਜਿਸ ਨੂੰ ਅਸੀਂ ਭਾਸ਼ਾ ਲੈਬ ਦੇ ਵਿੱਚ ਵੱਖ – ਵੱਖ ਵਿਧੀਆਂ ਦੇ ਪ੍ਰਯੋਗ ਰਾਹੀਂ ਅਭਿਆਸ ਕਰਕੇ ਦੂਰ ਕਰ ਸਕਦੇ ਹਾਂ। ਇਸ ਪ੍ਰਭਾਵ ਨੂੰ ਦੂਰ ਕਰਨ ਵਿੱਚ MTI ਤਕਨੀਕ ਬਹੁਤ ਫਾਇਦੇਮੰਦ ਹੈ। ਸੋ ਉਪਰੋਕਤ ਸਾਰੇ ਤੱਥਾਂ ਦੇ ਅਧਾਰ ਤੇ ਅਸੀਂ ਕਹਿ ਸਕਦੇ ਹਾਂ ਕਿ ਅੰਗਰੇਜ਼ੀ ਭਾਸ਼ਾ ਲੈਬ ਵਿਦਿਆਰਥੀਆਂ ਲਈ ਬਹੁਤ ਲਾਹੇਵੰਦ ਹੈ। ਇਹ ਵਿਦਿਆਰਥੀਆਂ ਨੂੰ ਸ਼ਬਦਾਂ ਦਾ ਸਹੀ ਉਚਾਰਨ ਸਿੱਖਣ ,ਬੋਲਣ ਅਤੇ ਵਿਸ਼ਵਾਸ ਪੈਦਾ ਕਰਨ ਵਿੱਚ ਮਹੱਤਵਪੂਰਨ ਰੋਲ ਅਦਾ ਕਰਦੀ ਹੈ। ਇਸੇ ਕਾਰਨ ਹੀ ਵਿੱਦਿਅਕ ਸੰਸਥਾਵਾਂ ਵਿੱਚ ਅੰਗਰੇਜ਼ੀ ਭਾਸ਼ਾ ਲੈਬ ਦੀ ਵੱਧ ਤੋਂ ਵੱਧ ਵਰਤੋਂ ਕਰਨਾ ਵਿਦਿਆਰਥੀਆਂ ਲਈ ਲਾਹੇਵੰਦ ਹੈ।

ਵੱਲੋਂ:-
ਗੁਰਪ੍ਰੀਤ ਸਿੰਘ
ਅੰਗਰੇਜ਼ੀ ਮਾਸਟਰ
ਸਰਕਾਰੀ ਮਾਡਲ ਸੀਨੀਅਰ ਸੈਕੰਡਰੀ
ਸਕੂਲ, ਦਾਤੇਵਾਸ (ਮਾਨਸਾ)

despunjab.in 5 August 2023 5 August 2023
Share This Article
Facebook Twitter Whatsapp Whatsapp Email Print
Previous Article ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਸੁਰਿੰਦਰ ਛਿੰਦਾ ਦੀ ਯਾਦ ਵਿੱਚ ਸ਼ਰਧਾਂਜਲੀ ਇਕੱਤਰਤਾ-
Next Article ਮਨੀਪੁਰ ਵਿਚ ਇੱਕ ਵਾਰ ਫੇਰ ਭੜਕੀ ਹਿੰਸਾ ਕਈ ਮੌਤਾਂ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ22
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ755
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ750
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ22
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,282
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ750
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?