By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਪਾਕਿਸਤਾਨ ਕ੍ਰਿਕਟ ਟੀਮ ਆਈਸੀਸੀ ਵਿਸ਼ਵ ਕੱਪ ਵਿੱਚ ਕਿਸੇ ਵੀ ਹੋਰ ਟੀਮ ਦੀ ਤਰ੍ਹਾਂ ਹੋਵੇਗੀ ਦਾਖਲ ਕਰਵਾਉਣਗੇ
    2 years ago
    ਮਨੂ ਭਾਕਰ ਤੇ ਸਰਬਜੋਤ ਦੀ ਜੋੜੀ ਨੇ ਪੈਰਿਸ ਓਲੰਪਿਕ ‘ਚ ਜਿੱਤਿਆ ਦੂਜਾ ਤਮਗਾ,
    10 months ago
    ਮੂਸੇਵਾਲਾ ਕਤਲਕਾਂਡ ‘ਚ ਵੱਡੀ ਖ਼ਬਰ: ਭਾਰਤ ਲੈ ਕੇ ਆਈ ਦਿੱਲੀ ਪੁਲਿਸ ਗੈਂਗਸਟਰ ਸਚਿਨ ਬਿਸ਼ਨੋਈ ਨੂੰ
    2 years ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    6 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    4 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਦੀ ਮਾਮਲਿਆਂ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ ਧਰਮਕੋਟ ਦੇ ਨਵੇਂ ਬੱਸ ਸਟੈਂਡ ਦਾ ਉਦਘਾਟਨ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਦੀ ਮਾਮਲਿਆਂ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ ਧਰਮਕੋਟ ਦੇ ਨਵੇਂ ਬੱਸ ਸਟੈਂਡ ਦਾ ਉਦਘਾਟਨ
ਚੰਡੀਗੜ੍ਹਪੰਜਾਬ

ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਦੀ ਮਾਮਲਿਆਂ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ ਧਰਮਕੋਟ ਦੇ ਨਵੇਂ ਬੱਸ ਸਟੈਂਡ ਦਾ ਉਦਘਾਟਨ

gagan phul
Last updated: 2024/03/03 at 12:31 PM
gagan phul 1 year ago
Share
SHARE
-ਕਿਹਾ, 1 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣੇ ਬੱਸ ਸਟੈਂਡ ਸਦਕਾ ਹੁਣ ਧਰਮਕੋਟ ਵਾਸੀਆਂ ਦੀ ਖੱਜਲ ਖ਼ੁਆਰੀ ਹੋਵੇਗੀ ਬੰਦ
-ਮੰਤਰੀ ਵੱਲੋਂ ਧਰਮਕੋਟ ਨੂੰ ਜਲਦੀ ਹੀ ਸੁਪਰ ਸੈਕਸ਼ਨ ਮਸ਼ੀਨ ਦੇਣ ਦਾ ਕੀਤਾ ਐਲਾਨ
ਇਮਾਨਦਾਰ ਤੇ ਲੋਕ ਪੱਖੀ ਸਰਕਾਰ ਸਦਕਾ ਧਰਮਕੋਟ ਵਿੱਚ ਹੁਣ ਤੱਕ 10.16 ਕਰੋੜ ਦੇ ਹੋ ਚੁੱਕੇ ਹਨ ਵਿਕਾਸ ਕਾਰਜ-ਦਵਿੰਦਰਜੀਤ ਸਿੰਘ ਲਾਡੀ ਢੋਂਸ
ਚੰਡੀਗੜ੍ਹ/ਧਰਮਕੋਟ 2 ਮਾਰਚ: ਭਾਰੀ ਬਹੁਮਤ ਨਾਲ ਲੋਕਾਂ ਨੇ ਬਣਾਈ ਆਮ ਆਦਮੀ ਪਾਰਟੀ ਦੇ ਰਾਜ ਵਿੱਚ, ਖਜਾਨੇ ਦਾ ਮੂੰਹ ਵਿਕਾਸ ਕਾਰਜਾਂ ਲਈ ਹਮੇਸ਼ਾ ਖੁੱਲ੍ਹਾ ਰਹੇਗਾ। ਆਉਣ ਵਾਲੇ ਸਮੇਂ ਵਿੱਚ ਜਲਦੀ ਹੀ ਪੂਰੇ ਪੰਜਾਬ ਨੂੰ ਸੀਵਰੇਜਾਂ ਦੀ ਸਫਾਈ ਲਈ 570 ਸੁਪਰ ਸੈਕਸ਼ਨ ਮਸ਼ੀਨਾਂ ਦਿੱਤੀਆਂ ਜਾਣਗੀਆਂ, ਇਹਨਾਂ ਵਿਚੋਂ ਇੱਕ ਮਸ਼ੀਨ ਧਰਮਕੋਟ ਨੂੰ ਭੇਂਟ ਕੀਤੀ ਜਾਵੇਗੀ ਤਾਂ ਕਿ ਧਰਮਕੋਟ ਵਾਸੀਆਂ ਨੂੰ ਸੀਵਰੇਜ ਦੀ ਸਮੱਸਿਆ ਨਾ ਆ ਸਕੇ।ਇਸ ਸ਼ਕਤੀਸ਼ਾਲੀ ਤੇ ਆਧੁਨਿਕ ਤਕਨੀਕ ਵਾਲੀ ਮਸ਼ੀਨ ਨਾਲ ਧਰਮਕੋਟ ਤੋਂ ਇਲਾਵਾ ਕੋਟ ਈਸੇ ਖਾਂ ਤੇ ਫਤਹਿਗੜ੍ਹ ਪੰਜਤੂਰ ਵਿੱਚ ਸੀਵਰੇਜ ਦੀ ਪ੍ਰਭਾਵਸ਼ਾਲੀ ਢੰਗ ਨਾਲ ਸਫ਼ਾਈ ਹੋ ਸਕੇਗੀ।
ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਦੀ ਮਾਮਲਿਆਂ ਦੇ ਕੈਬਨਿਟ ਮੰਤਰੀ ਸ੍ਰ ਬਲਕਾਰ ਸਿੰਘ ਨੇ ਧਰਮਕੋਟ ਵਿੱਚ ਕੀਤਾ। ਉਹ ਅੱਜ ਇਥੇ ਧਰਮਕੋਟ ਲਈ ਬਣਾਏ ਗਏ 1 ਕਰੋੜ ਤੋਂ ਵਧੇਰੇ ਦੀ ਲਾਗਤ ਵਾਲੇ ਬੱਸ ਸਟੈਂਡ ਦਾ ਉਦਘਾਟਨ ਕਰਨ ਵਿਸ਼ੇਸ਼ ਤੌਰ ਉੱਤੇ ਪਹੁੰਚੇ ਸਨ। ਇਸ ਮੌਕੇ ਉਹਨਾਂ ਨਾਲ ਹਲਕਾ ਵਿਧਾਇਕ ਧਰਮਕੋਟ ਸ੍ਰ  ਦਵਿੰਦਰਜੀਤ ਸਿੰਘ ਲਾਡੀ ਢੋਂਸ, ਹਲਕਾ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੋਗਾ ਸ੍ਰ ਹਰਮਨਜੀਤ ਸਿੰਘ ਬਰਾੜ, ਚੇਅਰਮੈਨ ਨਗਰ ਸੁਧਾਰ ਟਰਸਟ ਸ਼੍ਰੀ ਦੀਪਕ ਅਰੋੜਾ, ਐਸ ਡੀ ਐਮ ਸ਼੍ਰੀਮਤੀ ਚਾਰੂ ਮਿਤਾ, ਐਸ ਡੀ ਐਮ ਸਰੰਗਪ੍ਰੀਤ ਸਿੰਘ ਔਜਲਾ, ਕਮੇਟੀ ਪ੍ਰਧਾਨ ਗੁਰਮੀਤ ਮਖੀਜਾ ਤੋ ਇਲਾਵਾ ਵੱਖ ਵੱਖ ਪਿੰਡਾਂ ਤੋਂ ਆਏ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ।
ਕੈਬਨਿਟ ਮੰਤਰੀ ਸ੍ਰ ਬਲਕਾਰ ਸਿੰਘ ਨੇ ਧਰਮਕੋਟ ਵਾਸੀਆਂ ਨੂੰ ਨਵੇਂ ਬੱਸ ਸਟੈਂਡ ਦੀ ਵਧਾਈ ਦਿੰਦਿਆਂ ਦੱਸਿਆ ਕਿ ਇਸ ਨਵੇਂ ਬੱਸ ਸਟੈਂਡ ਨਾਲ ਹੁਣ ਲੋਕਾਂ ਦੀ ਖੱਜਲ ਖੁਆਰੀ ਬੰਦ ਹੋ ਜਾਵੇਗੀ ਅਤੇ ਲੋਕ ਬਿਨਾ ਕਿਸੇ ਮੁਸ਼ਕਿਲ ਤੋਂ ਬੱਸ ਸਟੈਂਡ ਵਿੱਚ ਬੱਸ ਸੇਵਾਵਾਂ ਲੈਣਗੇ। ਉਹਨਾਂ ਦੱਸਿਆ ਕਿ ਆਮ ਤੌਰ ਤੇ ਅਜਿਹੇ ਵਿਕਾਸ ਕਾਰਜ ਹੋਰ ਸਰਕਾਰਾਂ ਵਲੋਂ ਆਪਣੇ ਕਾਰਜਕਾਲ ਦੇ ਆਖਰੀ ਸਮਿਆਂ ਵਿੱਚ ਕੀਤੇ ਜਾਂਦੇ ਸਨ ਪ੍ਰੰਤੂ ਆਮ ਆਦਮੀ ਪਾਰਟੀ ਨੇ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਤੋਂ ਲੋਕ ਸੇਵਾ ਸ਼ੁਰੂ ਕਰ ਦਿੱਤੀ ਸੀ ਜਿਹੜੀ ਕਿ ਨਿਰੰਤਰ ਜਾਰੀ ਹੈ। ਪੰਜਾਬ ਸਰਕਾਰ ਨੇ ਹੁਣ ਤੱਕ 40 ਹਜ਼ਾਰ ਤੋਂ ਉੱਪਰ ਨੌਕਰੀਆਂ ਮੁੱਹਈਆ ਕਰਵਾ ਦਿੱਤੀਆਂ  ਹਨ, ਬਿਨਾ ਕਿਸੇ ਸਿਫਾਰਿਸ਼ ਦੇ ਆਮ ਘਰਾਂ ਦੇ ਯੋਗ ਬੱਚਿਆਂ ਨੂੰ ਨੌਕਰੀਆਂ ਮਿਲ ਰਹੀਆਂ ਹਨ। 650 ਤੋਂ ਉੱਪਰ ਮੁਹੱਲਾ ਕਲੀਨਿਕ ਬਣ ਚੁੱਕੇ ਹਨ ਅਤੇ ਹੋਰ ਵੀ ਬਹੁਤ ਸਾਰੇ ਮੁਹੱਲਾ ਕਲਿਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ। ਸਿੱਖਿਆ ਖੇਤਰ ਦੀ ਗੱਲ ਕਰੀਏ ਤਾਂ ਸਰਕਾਰ ਵੱਲੋਂ 117 ਸਕੂਲ ਆਫ਼ ਐਮੀਨੇਸ ਬਣਾਏ ਗਏ ਹਨ। “ਆਪ ਸਰਕਾਰ ਆਪ ਦੇ ਦੁਆਰ” ਪ੍ਰੋਗਰਾਮ ਕਾਰਗਰ ਸਿੱਧ ਹੋ ਰਿਹਾ ਹੈ ਜਿਸ ਨਾਲ ਮੌਕੇ ਉੱਪਰ ਹੀ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਹੁਣ ਰੰਗਲੇ ਪੰਜਾਬ ਦੇ ਰੰਗ ਫਿਰ ਤੋਂ ਚਮਕਣੇ ਸ਼ੁਰੂ ਹੋ ਚੁੱਕੇ ਹਨ।
ਇਸ ਮੌਕੇ ਹਲਕਾ ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ  ਨੇ ਦੱਸਿਆ ਕਿ ਨਵੇਂ ਬੱਸ ਸਟੈਂਡ ਦਾ ਨੀਂਹ ਪੱਥਰ ਅੱਜ ਤੋਂ ਪੰਜ ਸਾਲ ਪਹਿਲਾਂ ਉਸ ਸਮੇਂ ਦੇ ਵਿੱਤ ਮੰਤਰੀ ਵੱਲੋਂ ਰੱਖਿਆ ਗਿਆ ਸੀ ਪ੍ਰੰਤੂ ਅਫ਼ਸੋਸ ਦੀ ਗੱਲ ਹੈ ਕਿ ਇਹ ਸਿਰਫ਼ ਨੀਂਹ ਪੱਥਰ ਹੀ ਰਿਹਾ।  ਆਮ ਆਦਮੀ ਪਾਰਟੀ ਦੀ ਸਾਂਝ ਲੋਕਾਂ ਨਾਲ ਸਿਰਫ਼ ਵੋਟਾਂ ਤਕ ਸੀਮਤ ਨਹੀਂ ਹੈ, ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਵੱਲ ਸਰਕਾਰ ਖਾਸ ਧਿਆਨ ਕੇਂਦਰਿਤ ਕਰ ਰਹੀ ਹੈ।  ਇਸੇ ਸਦਕਾ ਅੱਜ ਲੋਕਾਂ ਨੂੰ ਨਵਾਂ ਬੱਸ ਸਟੈਂਡ ਅਰਪਿਤ ਕੀਤਾ ਗਿਆ ਹੈ। ਪੰਜਾਬ ਸਰਕਾਰ ਦੀ ਪੰਜਾਬ ਪ੍ਰਤੀ ਸਹੀ ਸੋਚ ਸਦਕਾ ਧਰਮਕੋਟ ਹਲਕੇ ਵਿੱਚ 10 ਕਰੋੜ 16 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ।  ਉਹਨਾਂ ਮੰਤਰੀ ਜੀ ਦਾ ਧਰਮਕੋਟ ਲਈ ਸੁਪਰ ਸੈਕਸ਼ਨ ਮਸ਼ੀਨ ਦੇਣ ਦੇ ਐਲਾਨ ਲਈ ਧੰਨਵਾਦ ਕੀਤਾ।
ਉਹਨਾਂ ਅੱਗੇ ਕਿਹਾ ਕਿ  ਪਹਿਲਾਂ ਧਰਮਕੋਟ ਲਈ ਫਾਇਰ ਬ੍ਰਿਗੇਡ ਮੰਗੀ ਗਈ ਸੀ ਮੰਤਰੀ ਨੇ ਇਕੱਲੀਆਂ 3 ਗੱਡੀਆਂ ਹੀ ਨਹੀਂ ਸਗੋਂ ਸਟਾਫ਼ ਵੀ ਮੁੱਹਈਆ ਕਰਵਾਇਆ। ਧਰਮਕੋਟ ਵਿੱਚ ਫਾਇਰ ਸਟੇਸ਼ਨ ਵੀ ਬਣ ਚੁੱਕਾ ਹੈ। ਕੋਟ ਈਸੇ ਖਾਂ ਵਿੱਚ 40 ਕਰੋੜ ਰੁਪਏ ਦੀ ਲਾਗਤ ਵਾਲਾ ਸੀਵਰੇਜ ਦਾ ਪ੍ਰੋਜੈਕਟ ਜਲਦੀ ਮੁਕੰਮਲ ਕਰ ਲਿਆ ਜਾਵੇਗਾ। ਫਤਹਿਗੜ੍ਹ ਪੰਜਤੂਰ ਵਿੱਚ ਦੋ ਕਰੋੜ ਦੀ ਲਾਗਤ ਨਾਲ ਇਨਡੋਰ ਤੇ ਆਊਟਡੋਰ ਸਟੇਡੀਅਮ ਜਿਸ ਵਿੱਚ ਬੈਡਮਿੰਟਨ, ਵਾਲੀਬਾਲ, ਸਿੰਥੈਟਿਕ ਟਰੈਕ ਆਉਂਦਾ ਹੈ ਦਾ ਵੀ ਨੀਂਹ ਪੱਥਰ ਰੱਖਿਆ ਜਾ ਚੁੱਕਾ ਹੈ।
ਵਿਧਾਇਕ ਸਮੇਤ ਧਰਮਕੋਟ ਵਾਸੀਆਂ ਨੇ ਹਲਕੇ ਦੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਤੇ ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਦੀ ਮਾਮਲਿਆਂ ਦੇ ਕੈਬਨਿਟ ਮੰਤਰੀ ਸ੍ਰ ਬਲਕਾਰ ਸਿੰਘ ਦਾ ਦਿਲੋਂ ਧੰਨਵਾਦ ਕੀਤਾ।
gagan phul 3 March 2024 3 March 2024
Share This Article
Facebook Twitter Whatsapp Whatsapp Email Print
Previous Article ਕੈਬਨਿਟ ਮੰਤਰੀ ਜਿੰਪਾ ਨੇ ਪਿੰਡ ਬਜਵਾੜਾ ਤੇ ਕਿਲਾ ਬਰੂਨ ’ਚ ਸੀਵਰੇਜ਼ ਸਿਸਟਮ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ
Next Article ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ: ਹਰਪਾਲ ਸਿੰਘ ਚੀਮਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ751
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,283
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ751
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?