By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ ’ਚ 3200 ਬੱਚਿਆਂ ਨੇ ਕੀਤੀ ਸ਼ਮੂਲੀਅਤ 
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ ’ਚ 3200 ਬੱਚਿਆਂ ਨੇ ਕੀਤੀ ਸ਼ਮੂਲੀਅਤ 
ਸਿੱਖ ਜਗਤਮਾਲਵਾ

ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ ’ਚ 3200 ਬੱਚਿਆਂ ਨੇ ਕੀਤੀ ਸ਼ਮੂਲੀਅਤ 

despunjab.in
Last updated: 2024/06/29 at 12:37 PM
despunjab.in 12 months ago
Share
SHARE
–
ਕਰਨ ਸਿੰਘ ਭੀਖੀ
ਭੀਖੀ, 29 ਜੂਨ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਸਾ ਜ਼ਿਲ੍ਹੇ ਦੇ ਹਲਕਾ ਜੋਗਾ ਵਿਖੇ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੇ ਯਤਨਾਂ ਨਾਲ ਪਿਛਲੇ ਇਕ ਮਹੀਨੇ ਤੋਂ ਵੱਖ-ਵੱਖ ਪਿੰਡਾਂ ਵਿਚ ਲਗਾਏ ਗਏ ਗੁਰਮਤਿ ਕੈਂਪਾਂ ਵਿਚ ਭਾਗ ਲੈਣ ਵਾਲੇ ਬੱਚਿਆਂ ਦਾ ਸਨਮਾਨ ਸਮਾਰੋਹ ਅੱਜ ਗੁਰਦੁਆਰਾ ਭਾਈ ਬਹਿਲੋ ਜੀ ਫਫੜੇ ਭਾਈਕੇ ਵਿਖੇ ਆਯੋਜਤ ਕੀਤਾ ਗਿਆ। ਇਸ ਮੁੱਖ ਸਮਾਗਮ ਵਿਚ 54 ਪਿੰਡਾਂ ਤੋਂ ਕੈਂਪ ਲਗਾ ਕੇ ਆਏ 3200 ਤੋਂ ਵੱਧ ਬੱਚਿਆਂ ਦੇ ਸ਼ਮੂਲੀਅਤ ਕੀਤੀ ਅਤੇ ਵੱਖ-ਵੱਖ ਧਾਰਮਿਕ ਮੁਕਾਬਲਿਆਂ ਵਿਚ ਭਾਗ ਲਿਆ। ਇਸ ਮੌਕੇ ਉਨ੍ਹਾਂ 540 ਬੱਚਿਆਂ ਦਾ ਗੁਰਮਤਿ ਸਬੰਧੀ ਲਿਖਤੀ ਪੇਪਰ ਵੀ ਲਿਆ ਗਿਆ, ਜੋ ਪਿੰਡਾਂ ਵਿਚ ਲੱਗੇ ਗੁਰਮਤਿ ਕੈਂਪਾਂ ਦੌਰਾਨ ਅਵੱਲ ਆਏ ਸਨ। ਇਹ ਕੈਂਪ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਲਗਾਏ ਗਏ ਸਨ।
ਸਨਮਾਨ ਸਮਾਰੋਹ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਸਮਾਗਮ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਗੁਰਬਾਣੀ ਦੀ ਸਿੱਖਿਆ ਦਾ ਮਨੁੱਖੀ ਜੀਵਨ ਲਈ ਵੱਡਾ ਮਹੱਤਵ ਹੈ ਅਤੇ ਖੁਸ਼ੀ ਦੀ ਗੱਲ ਹੈ ਕਿ ਗੁਰਮਤਿ ਕੈਂਪਾਂ ਵਿਚ ਸਿੱਖਿਆ ਲੈ ਕੇ ਬੱਚੇ ਅੱਗੇ ਸਮਾਜ ਨੂੰ ਵੀ ਆਪਣੇ ਸ਼ਾਨਾਂਮੱਤੇ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕਰ ਰਹੇ ਹਨ। ਉਨ੍ਹਾਂ ਬੱਚਿਆਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹਲਕਾ ਜੋਗਾ ਦੇ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਅਜਿਹੇ ਕੈਂਪ ਹਰ ਹਲਕੇ ਵਿਚ ਲਗਾਉਣ ਲਈ ਯਤਨਸ਼ੀਲ ਹੋਣ ਲਈ ਕਿਹਾ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਨੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਵਾਗਤ ਕੀਤਾ ਅਤੇ ਕੈਂਪ ਵਿਚ ਸਹਿਯੋਗ ਦੇਣ ਵਾਲੇ ਗ੍ਰੰਥੀ ਸਿੰਘਾਂ, ਹਲਕਾ ਨਿਵਾਸੀਆਂ ਅਤੇ ਕੈਂਪ ’ਚ ਸ਼ਾਮਲ ਰਹੇ ਬੱਚਿਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਕਾਰਜ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਇਸ ਦੇ ਨਾਲ ਹੀ ਸਮੇਂ-ਸਮੇਂ ’ਤੇ ਹਲਕੇ ਦੇ ਸਕੂਲਾਂ ਅੰਦਰ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਜਥੇ ਭੇਜ ਕੇ ਗੁਰਮਤਿ ਬਾਰੇ ਜਾਣਕਾਰੀ ਦਿੱਤੀ ਜਾਂਦੀ ਰਹੇਗੀ।
ਸਮਾਗਮ ਸਮੇਂ ਵੱਖ-ਵੱਖ ਮੁਕਾਬਲਿਆਂ ਅਤੇ ਲਈ ਗਈ ਧਾਰਮਿਕ ਪ੍ਰੀਖਿਆ ਵਿੱਚੋਂ ਅੱਵਲ ਆਏ ਬੱਚਿਆਂ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਬੀਬੀ ਜਸਪਾਲ ਕੌਰ, ਮੈਬਰ ਸ. ਸੁਰਜੀਤ ਸਿੰਘ ਰਾਏਪੁਰ, ਬੀਬੀ ਜੋਗਿੰਦਰ ਕੌਰ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਇਨਾਮ ਵਜੋਂ ਸਾਈਕਲ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਕੈਂਪਾਂ ਦੌਰਾਨ ਭਾਗ ਲੈਣ ਵਾਲੇ ਬੱਚਿਆਂ ਨੂੰ ਵੀ ਮੈਡਲ, ਸਨਮਾਨ ਪੱਤਰ ਦੇ ਕੇ ਸਨਮਾਨ ਦਿੱਤਾ ਗਿਆ। ਇਸ ਮੌਕੇ ਗਤਕਾ ਟੀਮਾਂ ਵੱਲੋਂ ਗੱਤਕੇ ਦੇ ਜੌਹਰ ਵੀ ਵਿਖਾਏ।
ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਤਿਆਰ ਕੀਤੀ ਗਈ ਡਿਉੜੀ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਦਘਾਟਨ ਕੀਤਾ ਗਿਆ।
ਇਸ ਮੌਕੇ ਸ. ਗੁਰਮੇਲ ਸਿੰਘ ਫਫੜੇ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸ. ਹਰਦੇਵ ਸਿੰਘ ਬਾਦਲ ਪ੍ਰਧਾਨ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਸੁਖਦੇਵ ਸਿੰਘ ਮੀਤ ਪ੍ਰਧਾਨ, ਸ. ਬਲਜੀਤ ਸਿੰਘ ਅਤਲਾ, ਸ. ਨਵਤੇਜ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸ. ਰਣਜੀਤ ਸਿੰਘ, ਮੈਨੇਜਰ ਸ. ਅਜੈਬ ਸਿੰਘ ਜੋਗਾ, ਸ. ਸੋਹਣ ਸਿੰਘ, ਇੰਚਾਰਜ ਸ. ਭੋਲਾ ਸਿੰਘ, ਸਹਾਇਕ ਇੰਚਾਰਜ ਸ. ਜਸਬੀਰ ਸਿੰਘ ਜੱਸੀ ਲੌਂਗੋਵਾਲ, ਪ੍ਰਿੰਸੀਪਲ ਜਸਵਿੰਦਰ ਸਿੰਘ, ਬਾਬਾ ਸੁਖਦੇਵ ਸਿੰਘ, ਪ੍ਰਚਾਰਕ ਭਾਈ ਅਮਰੀਕ ਸਿੰਘ, ਭਾਈ ਸਵਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਬੱਚੇ ਮੌਜੂਦ ਸਨ।
ਫੋਟੋ ਕੈਪਸ਼ਨ- 1. ਗੁਰਦੁਆਰਾ ਭਾਈ ਬਹਿਲੋ ਜੀ ਫਫੜੇ ਭਾਈਕੇ ਵਿਖੇ ਸਨਮਾਨ ਸਮਾਰੋਹ ਦੌਰਾਨ ਬੱਚਿਆਂ ਨੂੰ ਇਨਾਮ ਵਜੋਂ ਸਾਈਕਲ ਦੇ ਕੇ ਸਨਮਾਨਿਤ ਕਰਦੇ ਹੋਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਸੁਰਜੀਤ ਸਿੰਘ ਰਾਏਪੁਰ, ਬੀਬੀ ਜੋਗਿੰਦਰ ਕੌਰ ਅਤੇ ਹੋਰ।
TAGGED: #babusahi.com, #Bathinda, #cmpunjab, #despunjab.in, #diprpunjab.gov.in, #jagbani, #Mansa, #SGPC
despunjab.in 29 June 2024 29 June 2024
Share This Article
Facebook Twitter Whatsapp Whatsapp Email Print
Previous Article ਐੱਸ.ਸੀ, ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਹੋਈ
Next Article ਈਟੀਟੀ 2364 ਅਧਿਆਪਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰਦੀ ਪੰਜਾਬ ਸਰਕਾਰ ਤਾਂ ਕਰਨਾ ਪਵੇਗਾ ਤਿੱਖੇ ਵਿਰੋਧ ਦਾ ਸਾਹਮਣਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ820
  • ਮਾਲਵਾ2,616
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,309
    • ਦੋਆਬਾ18
    • ਮਾਝਾ20
    • ਮਾਲਵਾ2,616
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ820
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?