By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਸਾਲ 2022 ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤ ਦਰ ਵਿੱਚ 9.4 ਫ਼ੀਸਦ ਵਾਧੇ ਦੇ ਦੇਸ਼ ਵਿਆਪੀ ਰੁਝਾਨ ਦੇ ਉੱਲਟ ਪੰਜਾਬ ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤਾਂ ਵਿੱਚ ਕਮੀ ਦਰਜ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਸਾਲ 2022 ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤ ਦਰ ਵਿੱਚ 9.4 ਫ਼ੀਸਦ ਵਾਧੇ ਦੇ ਦੇਸ਼ ਵਿਆਪੀ ਰੁਝਾਨ ਦੇ ਉੱਲਟ ਪੰਜਾਬ ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤਾਂ ਵਿੱਚ ਕਮੀ ਦਰਜ
ਚੰਡੀਗੜ੍ਹਪੰਜਾਬ

ਸਾਲ 2022 ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤ ਦਰ ਵਿੱਚ 9.4 ਫ਼ੀਸਦ ਵਾਧੇ ਦੇ ਦੇਸ਼ ਵਿਆਪੀ ਰੁਝਾਨ ਦੇ ਉੱਲਟ ਪੰਜਾਬ ਵਿੱਚ ਸੜਕੀ ਦੁਰਘਨਾਵਾਂ ਸਬੰਧੀ ਮੌਤਾਂ ਵਿੱਚ ਕਮੀ ਦਰਜ

gagan phul
Last updated: 2023/12/29 at 4:04 PM
gagan phul 1 year ago
Share
SHARE
– ਮੁੱਖ ਮੰਤਰੀ ਭਗਵੰਤ ਮਾਨ ਦੇ ਫਲੈਗਸ਼ਿਪ ਪ੍ਰੋਜੈਕਟ ‘ਸੜਕ ਸੁਰੱਖੀਆ ਫੋਰਸ’ ਦੀ ਸ਼ੁਰੂਆਤ ਨਾਲ ਮੌਤ ਦਰ ‘ਚ ਤੇਜ਼ੀ ਨਾਲ ਕਮੀ ਆਉਣ ਦੀ ਸੰਭਾਵਨਾ:  ਡੀਜੀਪੀ ਗੌਰਵ ਯਾਦਵ 
– ਪੰਜਾਬ ਪੁਲਿਸ ਵੱਲੋਂ ਪੰਜਾਬ ਸੜਕੀ ਹਾਦਸੇ ਅਤੇ ਟਰੈਫ਼ਿਕ ਦੀ ਸਾਲਾਨਾ ਰਿਪੋਰਟ-2022 ਲਾਂਚ
– ਡੀਜੀਪੀ ਪੰਜਾਬ ਨੇ ਲੋਕਾਂ ਨੂੰ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ 
– ਕਿਤਾਬ ਵਿੱਚ ਪੰਜਾਬ ‘ਚ ਸੜਕ ਹਾਦਸਿਆਂ, ਟ੍ਰੈਫਿਕ ਉਲੰਘਣਾਵਾਂ ਅਤੇ ਸੜਕ ਸੁਰੱਖਿਆ ਉਪਾਵਾਂ ਦਾ ਡੂੰਘਾ ਵਿਸ਼ਲੇਸ਼ਣ ਸ਼ਾਮਲ: ਏਡੀਜੀਪੀ ਟ੍ਰੈਫਿਕ ਏ.ਐਸ. ਰਾਏ 
– ਸਾਲ 2022 ਵਿੱਚ ਸ਼ਾਮ 6 ਵਜੇ ਤੋਂ ਰਾਤ 9 ਵਜੇ ਦਰਮਿਆਨ ਸਭ ਤੋਂ ਵੱਧ ਸੜਕ ਹਾਦਸਿਆਂ ਵਿੱਚ ਮੌਤਾਂ ਹੋਈਆਂ: ਡਾਇਰੈਕਟਰ ਪੀ.ਆਰ.ਐਸ.ਟੀ.ਆਰ.ਸੀ. ਨਵਦੀਪ ਅਸੀਜਾ
ਚੰਡੀਗੜ੍ਹ, 29 ਦਸੰਬਰ: ਸੜਕ ਸੁਰੱਖਿਆ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਗਤੀਸ਼ੀਲ ਸੋਚ ਤਹਿਤ ਪੰਜਾਬ ਵਿੱਚ ਸਾਲ 2021 ਦੇ ਮੁਕਾਬਲੇ 2022 ਦੌਰਾਨ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ‘ਚ 0.24 ਫੀਸਦ ਦੀ ਕਮੀ ਆਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਸਾਲ 2022 ਵਿੱਚ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ 4,578 ਮੌਤਾਂ ਦਰਜ ਕੀਤੀਆਂ ਗਈਆਂ ਸਨ।
ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ‘ਚ ਆਈ ਇਹ ਮਹੱਤਵਪੂਰਨ ਗਿਰਾਵਟ ਦੇਸ਼ ਵਿਆਪੀ ਰੁਝਾਨ, ਜਿਸ ਦੌਰਾਨ 2022 ਵਿੱਚ ਸੜਕੀ ਮੌਤਾਂ ਵਿੱਚ 9.4 ਪ੍ਰਤੀਸ਼ਤ ਦਾ ਵਾਧਾ ਹੋਇਆ, ਦੇ ਬਿਲਕੁੱਲ ਉਲਟ ਹੈ, ਜਿਸ ਦੇ ਨਤੀਜੇ ਵਜੋਂ ਭਾਰਤ ਵਿੱਚ ਸੜਕ ਹਾਦਸਿਆਂ ਵਿੱਚ ਕੁੱਲ 1,68,491 ਮੌਤਾਂ ਹੋਈਆਂ।
ਪੰਜਾਬ ਸੜਕੀ ਹਾਦਸੇ ਅਤੇ ਟਰੈਫ਼ਿਕ ਦੀ ਸਾਲਾਨਾ ਰਿਪੋਰਟ-2022 ਲਾਂਚ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ (ਐਸਐਸਐਫ), ਜੋ ਕਿ ਸੜਕ ਸੁਰੱਖਿਆ ਅਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨਕੇਲ ਕੱਸਣ ਵਾਲੀ ਵਿਸ਼ੇਸ਼ ਪੁਲਿਸ ਟੀਮ ਹੈ, ਦੀ ਸ਼ੁਰੂਆਤ ਨਾਲ ਇਸ ਗਿਰਾਵਟ ਦੇ ਰੁਝਾਨ ਵਿੱਚ ਹੋਰ ਤੇਜ਼ੀ ਆਉਣ ਦੀ ਸੰਭਾਵਨਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਮਾਗ ਦੀ ਉਪਜ-ਐਸਐਸਐਫ ਜਲਦੀ ਹੀ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹੋਵੇਗੀ, ਜਿਸ ਨਾਲ ਨਾ ਸਿਰਫ਼ ਦੁਰਘਟਨਾਵਾਂ ਵਿੱਚ ਕਮੀ ਲਿਆ ਕੇ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ ਬਲਕਿ ਸੂਬੇ ਵਿੱਚ ਆਵਾਜਾਈ ਨੂੰ ਵੀ ਸੁਚਾਰੂ ਬਣਾਇਆ ਜਾ ਸਕੇਗਾ।
ਡੀਜੀਪੀ ਨੇ ਪੰਜਾਬ ਪੁਲਿਸ, ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਦੀਆਂ ਟੀਮਾਂ ਵੱਲੋਂ ਕੀਤੀ ਸਖ਼ਤ ਮਿਹਨਤ ਦੀ ਸ਼ਲਾਘਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ।
ਵਧੇਰੇ ਜਾਣਕਾਰੀ ਦਿੰਦਿਆਂ ਏਡੀਜੀਪੀ ਟ੍ਰੈਫਿਕ ਏ.ਐਸ ਰਾਏ ਨੇ ਦੱਸਿਆ ਕਿ ਪੰਜਾਬ ਸੜਕੀ ਹਾਦਸੇ ਅਤੇ ਟਰੈਫ਼ਿਕ ਦੀ ਸਾਲਾਨਾ ਰਿਪੋਰਟ-2022, ਪੰਜਾਬ ਪੁਲਿਸ ਅਤੇ ਪੰਜਾਬ ਰੋਡ ਸੇਫਟੀ ਐਂਡ ਟ੍ਰੈਫਿਕ ਰਿਸਰਚ ਸੈਂਟਰ ਵੱਲੋਂ ਕੀਤੀ ਗਈ ਪਹਿਲ ਹੈ। ਇਸ ਰਿਪੋਰਟ ਵਿੱਚ ਪੰਜਾਬ ‘ਚ ਸੜਕ ਹਾਦਸਿਆਂ, ਟ੍ਰੈਫਿਕ ਉਲੰਘਣਾਵਾਂ ਅਤੇ ਸੜਕ ਸੁਰੱਖਿਆ ਉਪਾਵਾਂ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਇਹ ਰਿਪੋਰਟ ਟ੍ਰੈਫਿਕ ਅਤੇ ਕਾਨੂੰਨ ਲਾਗੂ ਕਰਨ ਵਾਲੇ ਕਰਮਚਾਰੀਆਂ ਲਈ ਸੂਬੇ ਵਿੱਚ ਟ੍ਰੈਫਿਕ ਨਾਲ ਸਬੰਧਤ ਮੁੱਦਿਆਂ ਨੂੰ ਸਮਝਣ ਅਤੇ ਹੱਲ ਕਰਨ ਲਈ ਮਦਦਗਾਰ ਸਾਬਤ ਹੋਵੇਗੀ। ਇਸ ਤੋਂ ਇਲਾਵਾ ਇਹ ਰਿਪੋਰਟ ਰੋਡ ਸੇਫਟੀ ਦੇ ਖੇਤਰ ਵਿੱਚ ਕੰਮ ਕਰ ਰਹੇ ਵਿਦਵਾਨਾਂ ਅਤੇ ਅਕਾਦਮੀਆਂ ਲਈ ਵੀ ਇੱਕ ਮਹੱਤਵਪੂਰਨ ਹਵਾਲਾ ਸਮੱਗਰੀ ਦਾ ਕੰਮ ਦੇਵੇਗੀ।
ਪੰਜਾਬ ਰੋਡ ਸੇਫਟੀ ਐਂਡ ਟਰੈਫਿਕ ਰਿਸਰਚ ਸੈਂਟਰ ਦੇ ਡਾਇਰੈਕਟਰ ਡਾ. ਨਵਦੀਪ ਅਸੀਜਾ ਨੇ ਰਿਪੋਰਟ ਦੀਆਂ ਮੁੱਖ ਲੱਭਤਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2022 ਵਿੱਚ  7.44% ਦੀ ਸਾਲਾਨਾ ਵਾਧਾ ਦਰ ਦੇ ਹਿਸਾਬ ਨਾਲ ਪੰਜਾਬ ਵਿੱਚ ਕੁੱਲ 5,55,429 ਮੋਟਰ ਵਾਹਨ ਰਜਿਸਟਰਡ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਅਗਸਤ 2023 ਤੱਕ ਪੰਜਾਬ ਵਿੱਚ ਕੁੱਲ ਰਜਿਸਟਰਡ ਵਾਹਨਾਂ ਦੀ ਗਿਣਤੀ 1.33 ਕਰੋੜ (1,32,87,350) ਸੀ।
ਉਨ੍ਹਾਂ ਕਿਹਾ ਕਿ ਪਿਛਲੇ ਸਾਲ 2021 ਦੇ ਮੁਕਾਬਲੇ ਫਰਵਰੀ, ਜੁਲਾਈ, ਸਤੰਬਰ, ਅਕਤੂਬਰ, ਨਵੰਬਰ ਅਤੇ ਦਸੰਬਰ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ ਕਮੀ ਦੇਖੀ ਗਈ ਹੈ, ਜਦੋਂ ਕਿ ਬਾਕੀ ਹੋਰ ਸਾਰੇ ਮਹੀਨਿਆਂ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ ਵਾਧਾ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦਾ ਮੁੱਖ ਕਾਰਨ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣਾ ਅਤੇ ਅਵਾਰਾ ਪਸ਼ੂ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਾਲ 2022 ਵਿੱਚ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਕਰਕੇ ਕੁੱਲ 2085 ਲੋਕ ਸੜਕ ਹਾਦਸਿਆਂ ਵਿੱਚ ਮਾਰੇ ਗਏ ਅਤੇ 421 ਮੌਤਾਂ ਅਵਾਰਾ ਪਸ਼ੂਆਂ ਕਰਕੇ ਹੋਈਆਂ।
ਦੱਸਣਯੋਗ ਹੈ ਕਿ ਸਾਲ 2022 ਵਿੱਚ ਸੜਕ ਹਾਦਸਿਆਂ ਵਿੱਚ ਹੋਈਆਂ ਸਭ ਤੋਂ ਵੱਧ ਮੌਤਾਂ, ਜੋ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਹੋਈਆਂ ਕੁੱਲ ਮੌਤਾਂ ਦਾ 26 ਫੀਸਦ ਬਣਦੀਆਂ ਹਨ, ਸ਼ਾਮ 6 ਵਜੇ ਤੋਂ ਰਾਤ 9 ਵਜੇ ਦਰਮਿਆਨ ਦਰਜ ਕੀਤੀਆਂ ਗਈਆਂ ਹਨ, ਜਦੋਂ ਕਿ  ਸੜਕ ਹਾਦਸਿਆਂ ਵਿੱਚ ਹੋਈਆਂ ਮੌਤਾਂ ਵਿੱਚੋਂ ਘੱਟੋ-ਘੱਟ 75 ਪ੍ਰਤੀਸ਼ਤ ਮੌਤਾਂ ਪੇਂਡੂ ਖੇਤਰਾਂ ਵਿੱਚ ਦਰਜ ਕੀਤੀਆਂ ਗਈਆਂ ਹਨ। ਸਮਾਜਿਕ-ਆਰਥਿਕ ਲਾਗਤ ਵਿਸ਼ਲੇਸ਼ਣ ਦੇ ਅਨੁਸਾਰ ਪੰਜਾਬ ਵਿੱਚ ਸਾਲ 2022 ‘ਚ ਸੜਕ ਹਾਦਸਿਆਂ ਵਿੱਚ 21,517 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।
gagan phul 29 December 2023 29 December 2023
Share This Article
Facebook Twitter Whatsapp Whatsapp Email Print
Previous Article ਵਿਦਿਆਰਥੀਆਂ ਨੇ ਸਿਵਲ ਸੇਵਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਮਕਾਜ ਬਾਰੇ ਡੀ ਸੀ, ਏਡੀਸੀ ਅਤੇ ਹੋਰ ਅਧਿਕਾਰੀਆਂ ਨੂੰ ਸਵਾਲ ਪੁੱਛੇ
Next Article ਖੇਲੋ ਇੰਡੀਆ ਯੂਥ ਗੇਮਜ਼ ਦੇ ਬਾਸਕਟਬਾਲ, ਹਾਕੀ ਖੋ-ਖੋ ਤੇ ਫੁੱਟਬਾਲ ਟੀਮਾਂ ਦੀ ਚੋਣ ਲਈ ਟਰਾਇਲ 2 ਜਨਵਰੀ ਨੂੰ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ815
  • ਮਾਲਵਾ2,616
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,309
    • ਦੋਆਬਾ18
    • ਮਾਝਾ20
    • ਮਾਲਵਾ2,616
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ815
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?