By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜਗਾਰ ਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵਚਨਬੱਧ : ਵਿਧਾਇਕ ਮਾਸਟਰ ਜਗਸੀਰ ਸਿੰਘ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜਗਾਰ ਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵਚਨਬੱਧ : ਵਿਧਾਇਕ ਮਾਸਟਰ ਜਗਸੀਰ ਸਿੰਘ
ਮਾਲਵਾ

ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜਗਾਰ ਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵਚਨਬੱਧ : ਵਿਧਾਇਕ ਮਾਸਟਰ ਜਗਸੀਰ ਸਿੰਘ

gagan phul
Last updated: 2024/01/11 at 12:14 PM
gagan phul 1 year ago
Share
SHARE

ਆਜੀਵਿਕਾ ਮਿਸ਼ਨ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਕੀਤੀ ਭਰਪੂਰ ਸ਼ਲਾਘਾ

11 ਜਨਵਰੀ (ਗਗਨਦੀਪ ਸਿੰਘ) ਬਠਿੰਡਾ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਹਰ ਵਰਗ ਨਾਲ ਸਬੰਧਤ ਨੌਜਵਾਨਾਂ ਨੂੰ ਰੋਜਗਾਰ ਅਤੇ ਸਵੈ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵਚਨਬੱਧ ਅਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਨੇ ਪਿੰਡ ਸਿਵੀਆ ਵਿਖੇ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਅਧੀਨ ਪਹਿਲ ਆਜੀਵਿਕਾ ਹੌਂਜ਼ਰੀ ਦੀ ਸ਼ੁਰੂਆਤ ਕਰਨ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ।

ਇਸ ਦੌਰਾਨ ਹਲਕਾ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਵਲੋਂ ਆਜੀਵਿਕਾ ਮਿਸ਼ਨ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਮਹਿਲਾਵਾਂ ਨੂੰ ਇਸ ਨੇਕ ਕਾਰਜ ਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਹਰ ਤਰ੍ਹਾਂ ਦੀ ਸੰਭਵ ਮੱਦਦ ਕਰਨ ਦਾ ਭਰੋਸਾ ਵੀ ਦਿਵਾਇਆ ਗਿਆ।

ਇਸ ਮੌਕੇ ਵਿਧਾਇਕ ਜਗਸੀਰ ਸਿੰਘ ਨੇ ਪਹਿਲ ਆਜੀਵਿਕਾ ਮਿਸ਼ਨ ਦੀਆਂ ਮਹਿਲਾਵਾਂ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਉਹ ਹੋਰ ਮਿਹਨਤ ਕਰਕੇ ਸਵੈ ਰੋਜ਼ਗਾਰ ਰਾਹੀਂ ਜਿੱਥੇ ਆਪਣੇ ਤੇ ਆਪਣੇ ਪਰਿਵਾਰ ਦੀ ਆਮਦਨ ਵਿੱਚ ਵਾਧਾ ਕਰ ਸਕਦੀਆਂ ਹਨ ਉੱਥੇ ਹੀ ਉਹ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਦਿਆਂ ਆਪਣੇ ਮਿੱਥੇ ਟੀਚੇ ਨੂੰ ਪੂਰਾ ਕਰਨ ਚ ਉੱਚ ਮੁਕਾਮ ਹਾਸਲ ਕਰ ਸਕਦੀਆਂ ਹਨ।

ਇਸ ਮੌਕੇ ਆਪ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਸ਼੍ਰੀ ਗੁਰਜੰਟ ਸਿੰਘ ਸਿਵੀਆ, ਸਾਬਕਾ ਬਲਾਕ ਪ੍ਰਧਾਨ ਡਾ. ਬੂਟਾ ਸਿੰਘ, ਬਲਾਕ ਪ੍ਰਧਾਨ ਸ਼੍ਰੀ ਮਨਪ੍ਰੀਤ ਸਿੰਘ ਗੁੱਗੀ ਚਹਿਲ, ਮੈਡਮ ਮਨਦੀਪ ਕੌਰ ਰਾਮਗੜੀਆ, ਪਿੰਡ ਦੀ ਸਰਪੰਚ ਸ਼੍ਰੀਮਤੀ ਹਰਿੰਦਰ ਕੌਰ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਰਹਿਮਤ ਆਜੀਵਿਕਾ ਕਲੱਸਟਰ ਲੈਵਲ ਫਡਰੇਸ਼ਨ ਦੀਆਂ ਮਹਿਲਾਵਾਂ ਤੇ ਹੋਰ ਸਖਸ਼ੀਅਤਾਂ ਆਦਿ ਹਾਜ਼ਰ ਸਨ।

gagan phul 11 January 2024 11 January 2024
Share This Article
Facebook Twitter Whatsapp Whatsapp Email Print
Previous Article ਸੈਲਫ਼ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਹੋਰ ਮਿਹਨਤ ਨਾਲ ਵੱਧਣ ਅੱਗੇ : ਡਵੀਜ਼ਨਲ ਕਮਿਸ਼ਨਰ
Next Article ਜ਼ਿਲ੍ਹੇ ਦੇ ਐਮੀਨੈਂਸ ਸਕੂਲਾ ਦੀਆਂ ਪ੍ਰਬੰਧਨ ਕਮੇਟੀਆਂ ਦੀ ਇੱਕ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ815
  • ਮਾਲਵਾ2,616
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,309
    • ਦੋਆਬਾ18
    • ਮਾਝਾ20
    • ਮਾਲਵਾ2,616
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ815
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?