29 ਦਸੰਬਰ (ਗਗਨਦੀਪ ਸਿੰਘ) ਬਰਨਾਲਾ: ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਸਰਦ ਰੁੱਤ ਅਤੇ ਧੁੰਦ ਜਿਆਦਾ ਹੋਣ ਕਾਰਨ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਦਾ ਸਮਾਂ ਮਿਤੀ 01 ਜਨਵਰੀ 2024 ਤੋਂ 31 ਜਨਵਰੀ 2024 ਤੱਕ ਸਵੇਰ 9:30 ਤੋਂ ਸ਼ਾਮ 4:30 ਵਜੇ ਤੱਕ ਕੀਤਾ ਜਾਂਦਾ ਹੈ।
WhatsApp us
Sign in to your account