09 ਫਰਵਰੀ, ਦੇਸ ਪੰਜਾਬ ਬਿਊਰੋ: ਸਥਾਨਿਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ (ਸੀਨੀ.ਸੈਕੰ) ਭੀਖੀ ਦੇ ਬੱਚਿਆਂ ਨੇ ਸਾਇੰਸ ਉਲੰਪੀਅਡ ਵਿੱਚ ਸਾਨਦਾਰ ਪ੍ਰਦਰਸ਼ਨ ਕੀਤਾ । ਜਿਸ ਵਿੱਚ ਸਕੂਲ ਦੇ 08 ਬੱਚਿਆਂ ਨੇ ਗੋਲਡ ਮੈਡਲ ਜਿੱਤੇ।ਬੱਚਿਆਂ ਦੇ ਮੈਡਲ ਜਿੱਤਣ ਦੀ ਖੁਸੀ ਵਿੱਚ ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।