By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਮਾਨਸਾ > ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’
ਮਾਨਸਾ

ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’

despunjab.in
Last updated: 2025/04/11 at 1:33 PM
despunjab.in 2 months ago
Share
SHARE

ਮਾਨਸਾ, 11 ਅਪ੍ਰੈਲ/ਨਾਨਕ ਸਿੰਘ ਖੁਰਮੀ

 

*ਮੰਗਾਂ ਹੱਲ ਨਾ ਹੋਣ ‘ਤੇ 18 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੇ ਪਿੰਡ ਕੱਢਿਆ ਜਾਵੇਗਾ ‘ਚੇਤਾਵਨੀ ਮਾਰਚ’*

 

*3704 ਅਤੇ 6635 ਭਰਤੀਆਂ ਦੀ ਰਿਕਾਸਟ ਸੂਚੀ ‘ਚੋਂ ਬਾਹਰ ਕੀਤੇ ਅਧਿਆਪਕਾਂ ਦਾ ਭਵਿੱਖ ਹੋਵੇ ਸੁਰੱਖਿਅਤ*

 

*10 ਮਈ ਨੂੰ ਲੁਧਿਆਣਾ (ਪੱਛਮੀ) ਵਿੱਚ ਅਧਿਆਪਕਾਂ ਵੱਲੋਂ ਵਿਸ਼ਾਲ ਰੋਸ ਰੈਲੀ ਦੀ ਚੇਤਾਵਨੀ*

 

 

11 ਅਪ੍ਰੈਲ ( ); ਪੰਜਾਬ ਸਰਕਾਰ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਅਧਿਆਪਕਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ-ਮਸਲਿਆਂ ਦਾ ਵਾਜਿਬ ਹੱਲ ਨਾ ਕਰਨ ਦੇ ਨਾਲ-ਨਾਲ ਰੀਕਾਸਟ ਸੂਚੀਆਂ ਦੇ ਨਾਂ ਹੇਠ ਨਵੀਂ ਮੈਰਿਟ ਵਿੱਚੋਂ 3704 ਮਾਸਟਰ ਅਤੇ 6635 ਈਟੀਟੀ ਭਰਤੀਆਂ ਦੇ ਸੈਕੜੇ ਅਧਿਆਪਕਾਂ ਨੂੰ ਬਾਹਰ ਕਰਕੇ ਗਹਿਰੀ ਪ੍ਰੇਸ਼ਾਨੀ ਵਿੱਚ ਧੱਕ ਦਿੱਤਾ ਗਿਆ ਹੈ। ਇੱਕ ਜੁੱਟ ਹੋ ਕੇ ਸੰਘਰਸ਼ ਕਰਨ ਦੇ ਫੈਸਲੇ ਤਹਿਤ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.), 6635 ਈ.ਟੀ.ਟੀ. ਟੀਚਰ ਯੂਨੀਅਨ, 4161 ਮਾਸਟਰ ਕਾਡਰ ਯੂਨੀਅਨ ਵੱਲੋੰ ਅੱਜ ‘ਜ਼ਿਲ੍ਹਾ ਸਿੱਖਿਆ ਅਫਸਰ’ ਮਾਨਸਾ ਰਾਹੀਂ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲ ‘ਮੰਗ ਪੱਤਰ’ ਭੇਜੇ ਗਏ ਹਨ। ਮੰਗਾਂ ਦਾ ਵਾਜਿਬ ਹੱਲ ਨਾ ਹੋਣ ‘ਤੇ 18 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ‘ਚੇਤਾਵਨੀ ਮਾਰਚ’ ਕੱਢਣ ਅਤੇ 10 ਮਈ ਨੂੰ ਲੁਧਿਆਣਾ (ਪੱਛਮੀ) ਹਲਕੇ ਵਿੱਚ ਅਧਿਆਪਕਾਂ ਵੱਲੋਂ ਸੂਬਾ ਪੱਧਰੀ ਵਿਸ਼ਾਲ ਰੋਸ ਰੈਲੀ ਕਰਨ ਦੀ ਚੇਤਾਵਨੀ ਦਿੱਤੀ ਹੈ।

 

 

ਇਸ ਮੌਕੇ ਗੱਲਬਾਤ ਕਰਦਿਆਂ ਡੀ.ਟੀ.ਐੱਫ. ਮਾਨਸਾ ਦੇ ਜਿਲ੍ਹਾ ਸਕੱਤਰ ਹੰਸਾ ਸਿੰਘ ਡੇਲੂਆਣਾ , 6635 ਈ.ਟੀ.ਟੀ. ਯੂਨੀਅਨ ਦੇ ਕਿਰਨਜੀਤ ਕੌਰ, 4161 ਮਾਸਟਰ ਯੂਨੀਅਨ ਦੇ ਬਲਕਾਰ ਸਿੰਘ ਮਘਾਣੀਆ ਅਤੇ 3704 ਭਰਤੀ ਦੇ ਮੈਡਮ ਦੀਪਾ ਸੇਖਾ ਨੇ ਮੰਗ ਕੀਤੀ ਕਿ ਨਿਯੁਕਤੀ ਸੂਚੀਆਂ ਰਿਕਾਸਟ ਹੋਣ ਕਾਰਨ ਸੂਚੀ ਵਿੱਚੋਂ ਬਾਹਰ ਕੀਤੇ ਵੱਖ-ਵੱਖ ਕਾਡਰਾਂ ਦੇ ਸੈਕੜੇ ਅਧਿਆਪਕਾਂ ਦੀ ਹੁਣ ਤੱਕ ਦੀ ਨੌਕਰੀ ਅਤੇ ਭਵਿੱਖ ਪੂਰਨ ਸੁਰੱਖਿਅਤ ਕੀਤਾ ਜਾਵੇ। ਇਸ ਮਾਮਲੇ ਵਿੱਚ 3704 ਕਾਡਰ ਨੂੰ ਜਾਰੀ ਨੋਟਿਸ ਮੁੱਢੋਂ ਰਦ ਕੀਤੇ ਜਾਣ ਦੀ ਵੀ ਪੁਰਜੋਰ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਰੀਕਾਸਟ ਸੂਚੀਆਂ ਦੇ ਨਾਂ ਹੇਠ ਜੇਕਰ ਕਿਸੇ ਵੀ ਅਧਿਆਪਕ ਦੀ ਨੌਕਰੀ ‘ਤੇ ਕੋਈ ਖਤਰਾ ਖੜ੍ਹਾ ਕੀਤਾ ਗਿਆ ਤਾਂ ਅਧਿਆਪਕਾਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਪਣੇ ਘਰਾਂ ਤੋਂ ਸੈਕੜੇ ਕਿਲੋਮੀਟਰ ਦੂਰ ਸੇਵਾਵਾਂ ਨਿਭਾਅ ਰਹੇ 6635 ਈਟੀਟੀ, 4161 ਤੇ 2392 ਮਾਸਟਰ, ਪੱਖਪਾਤੀ ਸਟੇਸ਼ਨ ਚੋਣ ਨੀਤੀ ਦਾ ਸ਼ਿਕਾਰ ਈਟੀਟੀ ਤੋਂ ਮਾਸਟਰ ਅਤੇ ਮਾਸਟਰ ਤੋਂ ਲੈਕਚਰਾਰ ਪ੍ਰੋਮੋਟਡ ਅਧਿਆਪਕਾਂ ਅਤੇ ਛੋਟ ਪ੍ਰਾਪਤ ਕੈਟੇਗਰੀਆਂ ਲਈ ਬਿਨਾਂ ਸ਼ਰਤ ਬਦਲੀ ਦਾ ਵਿਸ਼ੇਸ਼ ਮੌਕਾ ਦੇਣ ਅਤੇ ਬਾਕੀ ਅਧਿਆਪਕਾਂ ਲਈ ਵੀ ‘ਆਮ ਬਦਲੀਆਂ-2025’ ਦੀ ਪ੍ਰੀਕਿਰਿਆ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਆਗੂਆਂ ਨੇ ਮੰਗ ਕੀਤੀ ਕਿ ਪੀਟੀਆਈ ਅਤੇ ਆਰਟ ਕਰਾਫਟ ਅਧਿਆਪਕਾਂ ਦੀ ਤਨਖ਼ਾਹ ਰਿਵਿਜ਼ਨ ਕਰਕੇ ਕਟੌਤੀ ਕਰਨ ਦੇ ਗੈਰ ਵਾਜਿਬ ਅਤੇ ਮਾਰੂ ਫੈਸਲੇ ਨੂੰ ਮੁੱਢੋਂ ਰੱਦ ਕੀਤਾ ਜਾਵੇ, ਅਧਿਆਪਕ ਸਾਥੀ ਨਰਿੰਦਰ ਭੰਡਾਰੀ, ਡਾ. ਰਵਿੰਦਰ ਕੰਬੋਜ਼, ਓਡੀਐੱਲ ਅਧਿਆਪਕਾਂ ਅਤੇ 7654 ਹਿੰਦੀ ਵਿਸ਼ੇ ਦੇ ਅਧਿਆਪਕਾਂ ਵਿੱਚੋਂ ਪੈਂਡਿੰਗ ਰੈਗੂਲਰ ਆਰਡਰ ਜਾਰੀ ਕੀਤੇ ਜਾਣ। ਇਸ ਦੇ ਨਾਲ ਹੀ ਅਧਿਆਪਕਾਂ ਦੇ ਸਾਰੇ ਕਾਡਰਾਂ ਦੀਆਂ ਰਹਿੰਦਿਆਂ ਤਰੱਕੀਆਂ ਬਿਨਾਂ ਕਿਸੇ ਪੱਖਪਾਤ ਸਾਰੇ ਖਾਲੀ ਸਟੇਸ਼ਨਾਂ ਲਈ ਮੁਕੰਮਲ ਕੀਤੀਆਂ ਜਾਣ। 180 ਈ.ਟੀ.ਟੀ. (4500 ਈ.ਟੀ.ਟੀ.) ਅਧਿਆਪਕਾਂ ਦੀ ਚਾਰ ਸਾਲ ਦੀ ਮੁੱਢਲੀ ਸਰਵਿਸ ਨੂੰ ਬਹਾਲ ਕਰਕੇ ਪੁਰਾਣੇ ਤਨਖਾਹ ਸਕੇਲ ਮੁੜ ਲਾਗੂ ਕੀਤੇ ਜਾਣ। ਕੰਪਿਊਟਰ ਅਧਿਆਪਕਾਂ, ਮੈਰੀਟੋਰੀਅਸ ਅਧਿਆਪਕਾਂ, ਐਸੋਸੀਏਟ ਅਧਿਆਪਕਾਂ, ਸਮੂਹ ਕੱਚੇ ਅਧਿਆਪਕਾਂ ਅਤੇ ਸਮੱਗਰਾ ਅਧੀਨ ਨਾਨ ਟੀਚਿੰਗ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕੀਤਾ ਜਾਵੇ। 5994 ਈਟੀਟੀ ਦੇ ਨਿਯੁਕਤੀ ਪੱਤਰ ਪ੍ਰਾਪਤ ਅਧਿਆਪਕਾਂ ਨੂੰ ਸਕੂਲਾਂ ਵਿੱਚ ਹਾਜ਼ਰ ਕਰਵਾਇਆ ਜਾਵੇ। 4161 ਅਤੇ 3582 ਨੂੰ ਟ੍ਰੇਨਿੰਗ ਲੱਗਣ ਦੀਆਂ ਮਿਤੀਆਂ ਤੋਂ ਸਾਰੇ ਆਰਥਿਕ ਤੇ ਬਾਕੀ ਪੈਂਡਿੰਗ ਲਾਭ ਹਕੀਕੀ ਰੂਪ ਵਿੱਚ ਲਾਗੂ ਕੀਤੇ ਜਾਣ। ਪੁਰਸ਼ ਅਧਿਆਪਕਾਂ ਨੂੰ 10 ਅਤੇ 20 ਸਾਲ ਦੀ ਸਰਵਿਸ ਉਪਰੰਤ ਅਚਨਚੇਤ ਛੁੱਟੀਆਂ ਵਿੱਚ ਵਾਧੇ ਮੌਕੇ ਠੇਕਾ ਅਧਾਰਿਤ ਨੌਕਰੀ ਦੇ ਸਮੇਂ ਨੂੰ ਗਿਣਨਯੋਗ ਮੰਨਿਆ ਜਾਵੇ।

 

 

ਇਸ ਮੌਕੇ ਕੌਰ ਸਿੰਘ ਫੱਗੂ, ਜਸਵੀਰ ਭੰਮੇ, ਹਰਪ੍ਰੀਤ ਸਿੰਘ ਖੜਕ ਸਿੰਘ ਵਾਲਾ, ਕਾਲਾ ਸਿੰਘ ਸਹਾਰਨਾ, ਬੀਰ ਸਿੰਘ, ਅਮਰਿੰਦਰ ਸਿੰਘ, ਬਲਕਾਰ ਬੁਢਲਾਡਾ ਗੁਰਦਾਸ ਸਿੰਘ, , ਡਿੰਪਲ, ਪਿੰਕੀ ਰਾਣੀ, ਰਾਜਦੀਪ ਕੌਰ ਆਦਿ ਹਾਜ਼ਰ ਸਨ l

ਜਾਰੀ ਕਰਤਾ- ਹਰਪ੍ਰੀਤ ਸਿੰਘ ਖੜਕ ਸਿੰਘ ਵਾਲਾ( ਜਿਲ੍ਹਾ ਪ੍ਰੈੱਸ ਸਕੱਤਰ ਡੀ. ਟੀ. ਐੱਫ. ਮਾਨਸਾ, 9878839480)

despunjab.in 11 April 2025 11 April 2025
Share This Article
Facebook Twitter Whatsapp Whatsapp Email Print
Previous Article ਅੰਮ੍ਰਿਤਸਰ ਦੇ ਹੀਰਾ ਸਿੰਘ ਉਰਫ ਹੀਰਾ ਨੂੰ ਗ੍ਰਿਫ਼ਤਾਰ ਕੀਤਾ ਅਤੇ 18.227 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।
Next Article ਆਰ ਜੀ ਆਰ ਸੈਲ ਟੀਮ ਮਾਨਸਾ ਨੂੰ ਕਿਸਾਨ ਮੇਲੇ ਮੌਕੇ ਕੀਤਾ ਸਨਮਾਨਿਤ।  
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?