By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਅਮਨ ਅਰੋੜਾ ਦੇ ਘਰ ਅੱਗੇ 2100 ਝਾੜੂ ਫੂਕ ਕੇ ਕੰਪਿਊਟਰ ਅਧਿਆਪਕ ਮਨਾਉਣਗੇ ਝੂਠੇ ਵਾਅਦਿਆਂ ਦੀ ਲੋਹੜੀ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > Breaking News > ਅਮਨ ਅਰੋੜਾ ਦੇ ਘਰ ਅੱਗੇ 2100 ਝਾੜੂ ਫੂਕ ਕੇ ਕੰਪਿਊਟਰ ਅਧਿਆਪਕ ਮਨਾਉਣਗੇ ਝੂਠੇ ਵਾਅਦਿਆਂ ਦੀ ਲੋਹੜੀ
Breaking Newsਸੰਗਰੂਰਸਿੱਖਿਆਰੁਜ਼ਗਾਰ

ਅਮਨ ਅਰੋੜਾ ਦੇ ਘਰ ਅੱਗੇ 2100 ਝਾੜੂ ਫੂਕ ਕੇ ਕੰਪਿਊਟਰ ਅਧਿਆਪਕ ਮਨਾਉਣਗੇ ਝੂਠੇ ਵਾਅਦਿਆਂ ਦੀ ਲੋਹੜੀ

despunjab.in
Last updated: 2025/01/08 at 5:24 AM
despunjab.in 5 months ago
Share
SHARE

07 ਜਨਵਰੀ #Sangrur

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਸਰਕਾਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੇ ਲਈ ਵੱਖ ਵੱਖ ਐਲਾਨ ਕੀਤੇ ਗਏ ਹਨ ਪਰ ਸਰਕਾਰ ਬਣਨ ਦੇ 3 ਸਾਲ ਬਾਅਦ ਵੀ ਕੰਪਿਊਟਰ ਅਧਿਆਪਕਾਂ ਦੀਆਂ ਆਸਾਂ ਨੂੰ ਬੂਰ ਨਹੀਂ ਪਿਆ, ਜਿਸ ਮਗਰੋਂ ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਬੈਨਰ ਹੇਠ ਸੂਬੇ ਬਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ 1 ਸਤੰਬਰ 2024 ਨੂੰ ਸ਼ੁਰੂ ਕੀਤੀ ਗਈ ਲੜੀਵਾਰ ਭੁੱਖ ਹੜਤਾਲ ਅਤੇ 22 ਦਸੰਬਰ ਤੋਂ ਜਰੀ ਕੰਪਿਊਟਰ ਅਧਿਆਪਕਾਂ ਦੇ ਮਰਨ ਵਰਤ ਰੂਪੀ ਸੰਘਰਸ਼ ਹੁਣ ਦਿਨੋਂ ਦਿਨ ਤੇਜ ਹੁੰਦਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਦੇ ਨਾਲ ਨਾਲ ਆਮ ਆਦਮੀ ਪਾਰਟੀ ਦੇ ਵੱਖ ਵੱਖ ਮੰਤਰੀਆਂ ਅਤੇ ਵਿਧਾਇਕਾਂ ਨੂੰ ਕੰਪਿਊਟਰ ਅਧਿਆਪਕਾਂ ਦੇ ਤਿੱਖੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਲੜੀ ਦੇ ਅਧੀਨ ਬੀਤੀ 5 ਦਸੰਬਰ ਨੂੰ ਕੰਪਿਊਟਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਦੇ ਘਰ ਦਾ ਘਿਰਾਓ ਕਰਦੇ ਹੋਏ 11 ਜਨਵਰੀ ਨੂੰ ‘ਆਪ’ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਅੱਗੇ ‘ਆਪ’ ਦੇ ਚੋਣ ਨਿਸ਼ਾਨ ਦਾ ਪ੍ਰਤੀਕ 2100 ਝਾੜੂ ਫੁਕ ਕੇ ਝੂਠੇ ਵਾਅਦਿਆਂ ਦੀ ਲੋਹੜੀ ਮਨਾਈ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੰਪਿਊਟਰ ਅਧਿਆਪਕ ਆਗੂ ਪਰਮਵੀਰ ਸਿੰਘ ਪੰਮੀ, ਪ੍ਰਦੀਪ ਕੁਮਾਰ ਮਲੂਕਾ, ਲਖਵਿੰਦਰ ਸਿੰਘ, ਊਧਮ ਸਿੰਘ ਡੋਗਰਾ, ਗੁਰਬਖਸ਼ ਲਾਲ, ਬਲਜੀਤ ਸਿੰਘ, ਰਾਕੇਸ਼ ਸੈਣੀ, ਰਜਵੰਤ ਕੌਰ ਨੇ ਦੱਸਿਆ ਕਿ ਸਰਕਾਰ ਉਨ੍ਹਾਂ ਪ੍ਰਤੀ ਇੰਨੀ ਅਸੰਵੇਦਨਸ਼ੀਲ ਹੋ ਗਈ ਹੈ ਕਿ ਮਰਨ ਵਰਤ ਤੇ ਬੈਠੇ ਉਨ੍ਹਾਂ ਦੇ ਸਾਥੀ ਨੂੰ 2 ਜਨਵਰੀ ਦੀ ਰਾਤ ਨੂੰ ਪੁਲਿਸ ਵੱਲੋਂ ਜਬਰਨ ਚੁੱਕ ਕੇ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਭਰਤੀ ਕਰਵਾ ਦਿੱਤਾ ਗਿਆ ਜਿੱਥੇ ਉਹ ਜੇਰੇ ਇਲਾਜ ਹੋਣ ਦੇ ਬਾਵਜੂਦ ਵੀ ਮਰਨ ਵਰਤ ਤੇ ਡਟਿਆ ਹੋਇਆ ਹੈ ਅਤੇ ਉਸਦੇ ਨਾਲ ਹੀ ਉਨਾਂ ਦਾ ਦੂਜਾ ਸਾਥੀ ਕਾਮਰੇਡ ਰਣਜੀਤ ਸਿੰਘ ਸੰਗਰੂਰ ਦੇ ਡੀਸੀ ਦਫਤਰ ਅੱਗੇ ਮਰਨ ਵਰਤ ਤੇ ਡਟਿਆ ਹੋਇਆ ਹੈ। ਉਹਨਾਂ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਿਨਟ ਮੰਤਰੀ ਅਮਨ ਅਰੋੜਾ ਦੇ ਨਾਲ ਹੋਈਆਂ ਵੱਖ-ਵੱਖ ਮੀਟਿੰਗਾਂ ਦਾ ਸਿੱਟਾ ‘ਢੱਕ ਦੇ ਤਿੰਨ ਪੱਤ ਵਾਲਾ’ ਹੀ ਰਿਹਾ ਹੈ। ਇਹਨਾਂ ਮੰਤਰੀਆਂ ਤੋਂ ਉਹਨਾਂ ਨੂੰ ਝੂਠੇ ਵਾਅਦਿਆਂ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਮਿਲਿਆ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਕਹਿਣੀ ਅਤੇ ਕਰਨੀ ਵਿੱਚ ਜਮੀਨ ਆਸਮਾਨ ਦਾ ਅੰਤਰ ਹੈ। ਵੋਟਾਂ ਵੇਲੇ ਉਨਾਂ ਦੀਆਂ ਮੰਗਾਂ ਦਾ ਸਮਰਥਨ ਕਰਨ ਵਾਲੇ ‘ਆਪ’ ਅੱਜ ਉਨਾਂ ਮੰਗਾਂ ਤੋਂ ਹੀ ਪਾਸਾ ਵੱਟ ਰਹੇ ਹਨ। ਕੰਪਿਊਟਰ ਅਧਿਆਪਕ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਜਿਸ ਵਿੱਚ ਕੰਪਿਊਟਰ ਅਧਿਆਪਕਾਂ ਦੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭ ਬਹਾਲ ਕਰਦੇ, ਛੇਵੇਂ ਪੇ ਕਮਿਸ਼ਨ ਦਾ ਲਾਭ ਦੇ ਕੇ ਬਿਨਾ ਸ਼ਰਤ ਸਿੱਖਿਆ ਵਿਭਾਗ ਵਿਚ ਮਰਜ ਕਰਨਾ ਸ਼ਾਮਿਲ ਹੈ ਨੂੰ ਮੰਨ ਨਹੀਂ ਲਿਆ ਜਾਂਦਾ ਉਦੋਂ ਤੱਕ ਉਹਨਾਂ ਦਾ ਸੰਘਰਸ਼ ਇੰਜ ਹੀ ਜਾਰੀ ਰਹੇਗਾ। ਅਧਿਆਪਕਾਂ ਨੇ ਸਪਸ਼ਟ ਕੀਤਾ ਕੀ ਉਹ ਆਪਣੇ ਹੱਕਾਂ ਦੀ ਪ੍ਰਾਪਤੀ ਦੇ ਲਈ ਆਪਣੀ ਜਾਨ ਦੀ ਬਾਜ਼ੀ ਲਗਾਉਣ ਤੋਂ ਵੀ ਪਿੱਛੇ ਨਹੀਂ ਹਟਣਗੇ ਅਤੇ ਹੁਣ ਮਰਨ ਵਰਤ ਤੇ ਬੈਠਣ ਦੇ ਲਈ ਪੂਰਾ ਕੈਡਰ ਤਿਆਰ ਹੈ।
ਫੋਟੋ – ਸੰਗਰੂਰ ਵਿਖੇ ਮਰਨ ਵਰਤ ਤੇ ਡਟਿਆ ਹੋਇਆ ਕਾਮਰੇਡ ਰਣਜੀਤ ਸਿੰਘ ਆਪਣੇ ਕੰਪਿਊਟਰ ਅਧਿਆਪਕ ਸਾਥੀਆਂ ਅਤੇ ਹੋਰਨਾਂ ਜਥੇਬੰਦੀ ਦੇ ਆਗੂਆਂ ਦੇ ਨਾਲ।

TAGGED: #cmpunjab, #despunjab.in
despunjab.in 8 January 2025 8 January 2025
Share This Article
Facebook Twitter Whatsapp Whatsapp Email Print
Previous Article ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
Next Article ਕੋਲਾ ਢੋਣ ਵਾਲੇ ਮਜਦੂਰਾਂ ਦਾ ਠੇਕੇਦਾਰ ਨਾਲ ਪਿਆ ਰੇੜਕਾ ਥਰਮਲ ਅੱਗੇ ਲਗਾਇਆ ਧਰਨਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?