By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ: ਵਿਜੀਲੈਂਸ ਬਿਊਰੋ ਵੱਲੋਂ ਈ.ਓ. ਗਿਰੀਸ਼ ਵਰਮਾ ਦਾ ਸਾਥੀ ਭਗੌੜਾ ਸੰਜੀਵ ਕੁਮਾਰ ਕਾਬੂ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ: ਵਿਜੀਲੈਂਸ ਬਿਊਰੋ ਵੱਲੋਂ ਈ.ਓ. ਗਿਰੀਸ਼ ਵਰਮਾ ਦਾ ਸਾਥੀ ਭਗੌੜਾ ਸੰਜੀਵ ਕੁਮਾਰ ਕਾਬੂ
ਚੰਡੀਗੜ੍ਹਪੰਜਾਬ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ: ਵਿਜੀਲੈਂਸ ਬਿਊਰੋ ਵੱਲੋਂ ਈ.ਓ. ਗਿਰੀਸ਼ ਵਰਮਾ ਦਾ ਸਾਥੀ ਭਗੌੜਾ ਸੰਜੀਵ ਕੁਮਾਰ ਕਾਬੂ

gagan phul
Last updated: 2024/05/28 at 5:04 AM
gagan phul 1 year ago
Share
SHARE
ਗਿਰੀਸ਼ ਵਰਮਾ ਦਾ ਪੁੱਤਰ ਵਿਕਾਸ ਵਰਮਾ ਗ੍ਰਿਫ਼ਤਾਰੀ ਤੋਂ ਬਚਣ ਲਈ ਰਹਿ ਰਿਹੈ ਵਿਦੇਸ਼ ‘ਚ
ਚੰਡੀਗੜ੍ਹ, 27 ਮਈ, ਦੇਸ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੀਰਕਪੁਰ ਨਗਰ ਕੌਂਸਲ ਦੇ ਸਾਬਕਾ ਕਾਰਜਕਾਰੀ ਅਧਿਕਾਰੀ (ਈ.ਓ.) ਗਿਰੀਸ਼ ਵਰਮਾ ਨੂੰ ਆਮਦਨੀ ਤੋਂ ਵੱਧ ਜਾਇਦਾਦ ਬਣਾਉਣ ਵਿੱਚ ਮੱਦਦ ਕਰਨ ਦੇ ਦੋਸ਼ ਹੇਠ ਸੰਜੀਵ ਕੁਮਾਰ ਵਾਸੀ ਖਰੜ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਵਿਜੀਲੈਂਸ ਬਿਊਰੋ ਨੇ ਗਿਰੀਸ਼ ਵਰਮਾ ਨੂੰ ਅਕਤੂਬਰ 2022 ਵਿੱਚ ਗ੍ਰਿਫ਼ਤਾਰ ਕੀਤਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਖਾਰਜ ਹੋਣ ਤੋਂ ਬਾਅਦ ਸੰਜੀਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੀ ਕੋਈ ਰਾਹਤ ਨਹੀਂ ਸੀ ਮਿਲੀ। ਵਿਜੀਲੈਂਸ ਬਿਊਰੋ ਨੇ ਪਹਿਲਾਂ ਹੀ ਸੀ.ਜੇ.ਐਮ., ਮੋਹਾਲੀ ਦੀ ਅਦਾਲਤ ਵਿੱਚ ਉਸਦੇ ਖਿਲਾਫ਼ ਭਗੌੜਾ ਐਲਾਨੇ ਜਾਣ ਦੀ ਘੋਸ਼ਣਾ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਸੰਜੀਵ ਕੁਮਾਰ ਨੂੰ ਫਲਾਇੰਗ ਸਕੁਐਡ-1, ਮੋਹਾਲੀ ਦੀ ਟੀਮ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਉਸਦੀ ਭੂਮਿਕਾ ਬਾਰੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਗਿਰੀਸ਼ ਵਰਮਾ ਦੇ ਛੋਟੇ ਪੁੱਤਰ ਵਿਕਾਸ ਵਰਮਾ, ਜੋ ਕਿ ਵਿਦੇਸ਼ ਵਿੱਚ ਰਹਿ ਰਿਹਾ ਹੈ, ਨੂੰ ਵੀ ਕੁਝ ਸਥਾਨਕ ਬਿਲਡਰਾਂ ਅਤੇ ਡਿਵੈਲਪਰਾਂ ਵੱਲੋਂ ਵਿੱਤੀ ਸਹਾਇਤਾ ਦਿੱਤੀ ਗਈ ਸੀ, ਜਿਸ ਸਬੰਧੀ ਜਾਂਚ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਗਿਰੀਸ਼ ਵਰਮਾ ਜ਼ੀਰਕਪੁਰ, ਖਰੜ, ਕੁਰਾਲੀ, ਡੇਰਾਬੱਸੀ ਆਦਿ ਨਗਰ ਕੌਂਸਲਾਂ ਵਿੱਚ ਬਤੌਰ ਈ.ਓ. ਵਜੋਂ ਤਾਇਨਾਤੀ ਦੌਰਾਨ ਸਥਾਨਕ ਬਿਲਡਰਾਂ/ਡਿਵੈਲਪਰਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਲਾਭ ਪਹੁੰਚਾਉਂਦਾ ਸੀ ਅਤੇ ਇਸ ਦੇ ਬਦਲੇ ਉਸ ਨੇ ਅਸੁਰੱਖਿਅਤ ਕਰਜ਼ੇ ਵਜੋਂ ਉਕਤ ਬਿਲਡਰਾਂ ਤੋਂ ਆਪਣੀ ਪਤਨੀ ਸੰਗੀਤਾ ਵਰਮਾ ਅਤੇ ਪੁੱਤਰ ਵਿਕਾਸ ਵਰਮਾ ਦੇ ਨਾਂ ‘ਤੇ ਬੈਂਕ ਐਂਟਰੀਆਂ ਕਰਵਾ ਕੇ ਨਜਾਇਜ਼ ਪੈਸੇ ਪ੍ਰਾਪਤ ਕੀਤੇ ਸਨ।
ਇਸ ਤੋਂ ਇਲਾਵਾ, ਇਹਨਾਂ ਪੈਸਿਆਂ ਦੀ ਵਰਤੋਂ ਜਾਇਦਾਦਾਂ ਖਰੀਦਣ ਲਈ ਕੀਤੀ ਗਈ ਸੀ। ਵਿਕਾਸ ਵਰਮਾ ਅਤੇ ਸੰਗੀਤਾ ਵਰਮਾ ਕੋਲ ਇਹਨਾਂ ਪੈਸਿਆਂ ਨਾਲ ਖਰੀਦੀਆਂ ਜਾਇਦਾਦਾਂ ਤੋਂ ਮਿਲਣ ਵਾਲੇ ਕਿਰਾਏ ਤੋਂ ਇਲਾਵਾ ਆਮਦਨ ਦਾ ਕੋਈ ਹੋਰ ਸਾਧਨ ਨਹੀਂ ਸੀ।
ਮੁਲਜ਼ਮਾਂ ਦੀ ਕਾਰਜ ਵਿਧੀ ਸਬੰਧੀ ਕਾਰਜ ਵਿਧੀ ਬਾਰੇ ਖੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਵਿਕਾਸ ਵਰਮਾ ਸਾਲ 2019-20 ਵਿੱਚ ਦੋ ਰੀਅਲ ਅਸਟੇਟ ਫਰਮਾਂ ‘ਬਾਲਾਜੀ ਇੰਫਰਾ ਬਿਲਡਟੈਕ’ ਅਤੇ ‘ਬਾਲਾਜੀ ਡਿਵੈਲਪਰਸ’ ਵਿੱਚ ਆਪਣੇ ਪਿਤਾ ਦੇ ਕਾਲੇ ਧਨ ਦੀ ਖੱਪਤ ਕਰਕੇ ਅਤੇ ਫਰਮਾਂ ਦੇ ਦੂਜੇ ਭਾਈਵਾਲਾਂ ਤੋਂ ਅਸੁਰੱਖਿਅਤ ਕਰਜ਼ੇ ਵਜੋਂ ਬੈਂਕ ਐਂਟਰੀਆਂ ਰਾਹੀਂ ਧਨ ਪ੍ਰਾਪਤ ਕਰਕੇ ਅਤੇ ਬਦਲੇ ਵਿੱਚ ਨਕਦ ਰਾਸ਼ੀ ਉਨ੍ਹਾਂ ਨੂੰ ਵਾਪਸ ਕਰਕੇ ਹਿੱਸੇਦਾਰ ਬਣ ਗਿਆ। ਉਸ ਦੇ ਸਹਿ-ਦੋਸ਼ੀ ਸੰਜੀਵ ਕੁਮਾਰ ਵਾਸੀ ਖਰੜ, ਅਤੇ ਕੁਰਾਲੀ ਵਾਸੀ ਗੌਰਵ ਗੁਪਤਾ ਅਤੇ ਅਸ਼ੀਸ਼ ਸ਼ਰਮਾ ਨੇ ਪਲਾਟ ਵੇਚਣ ਅਤੇ ਰਿਹਾਇਸ਼ੀ ਕਲੋਨੀ ਨੂੰ ਗੈਰਕਾਨੂੰਨੀ ਢੰਗ ਨਾਲ ਰੈਗੂਲਰ ਕਰਵਾਉਣ ਲਈ ਪਹਿਲਾਂ ਤੋਂ ਇਕਰਾਰਨਾਮੇ ਤਿਆਰ ਕਰਕੇ ਧੋਖਾਧੜੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਨ। ਸੰਜੀਵ ਕੁਮਾਰ 50 ਪ੍ਰਤੀਸ਼ਤ ਹਿੱਸੇਦਾਰੀ ਨਾਲ ‘ਬਾਲਾਜੀ ਇੰਫਰਾ ਬਿਲਡਟੈਕ’ ਦਾ ਫਾਊਂਡਰ ਸੀ ਅਤੇ ਉਸਨੇ ਖਰੜ ਵਿੱਚ ਖੇਤੀਬਾੜੀ ਜ਼ਮੀਨ ਖਰੀਦਣ ਲਈ ਹੋਰ ਭਾਈਵਾਲਾਂ ਦੇ ਨਾਲ ਮਿਲ ਕੇ 2.30 ਕਰੋੜ ਰੁਪਏ (ਉਸਦਾ ਹਿੱਸਾ) ਦਾ ਨਿਵੇਸ਼ ਕੀਤਾ ਅਤੇ ਫਿਰ ਇਸ ਜ਼ਮੀਨ ‘ਤੇ ਗੈਰ-ਕਾਨੂੰਨੀ ਢੰਗ ਨਾਲ ਰਿਹਾਇਸ਼ੀ ਕਲੋਨੀ ਨੂੰ ਰੈਗੂਲਰਾਈਜ ਕਰਵਾਇਆ। ਇਸ ਤੋਂ ਬਾਅਦ, ਉਸਨੇ ਬਿਨਾਂ ਕੋਈ ਲਾਭ ਲਏ ਫਰਮ ਤੋਂ ਅਸਤੀਫਾ ਦੇ ਦਿੱਤਾ ਅਤੇ ਉਸਦਾ 15 ਫੀਸਦ ਹਿੱਸਾ ਗੌਰਵ ਗੁਪਤਾ ਰਾਹੀਂ ਵਿਕਾਸ ਵਰਮਾ ਨੂੰ ਮਿਲ ਗਿਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਕਲੋਨਾਈਜ਼ਰ ਪਵਨ ਕੁਮਾਰ ਸ਼ਰਮਾ ਵਾਸੀ ਪੰਚਕੂਲਾ ਨੂੰ ਵੀ ਜੂਨ 2023 ਵਿੱਚ ਸਾਬਕਾ ਈ.ਓ. ਗਿਰੀਸ਼ ਵਰਮਾ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਵਿੱਚ ਮੱਦਦ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਪਵਨ ਕੁਮਾਰ ਸ਼ਰਮਾ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਖੁਡਾਲ ਕਲਾਂ, ਤਹਿਸੀਲ ਬਰੇਟਾ ਵਿਖੇ 5 ਏਕੜ ਜ਼ਮੀਨ ‘ਤੇ ਸਥਿਤ 25000 ਮੀਟਰਿਕ ਟਨ ਦੀ ਸਮਰੱਥਾ ਵਾਲੇ ਓਪਨ ਪਲਿੰਥ (ਸਟੋਰੇਜ ਗੋਦਾਮ) ਨੂੰ ਖੇਤੀਬਾੜੀ ਜ਼ਮੀਨ ਵਜੋਂ ਵੇਚ ਕੇ ਗਿਰੀਸ਼ ਵਰਮਾ ਨੂੰ ਗੈਰ-ਕਾਨੂੰਨੀ ਤੌਰ ‘ਤੇ ਅਮੀਰ ਬਣਾਉਣ ਵਿੱਚ ਮੱਦਦ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪਵਨ ਕੁਮਾਰ ਜੋ ਕਿ ਐਮ.ਸੀ. ਜ਼ੀਰਕਪੁਰ ਦੇ ਖੇਤਰ ਵਿੱਚ ਰੀਅਲ ਅਸਟੇਟ ਦਾ ਕਾਰੋਬਾਰ ਕਰ ਰਿਹਾ ਸੀ, ਵੱਲੋਂ ਇਸ ਜ਼ਮੀਨ ਦੀ ਸਰਕਾਰ ਵੱਲੋਂ ਮਿਥੀ ਕੀਮਤ ਨਾਲੋਂ ਘੱਟ ਕੀਮਤ ਉਪਰ ਰਜਿਸਟਰੀ ਕਰਵਾਈ ਸੀ, ਜਿੱਥੇ ਗਿਰੀਸ਼ ਵਰਮਾ ਲੰਬੇ ਸਮੇਂ ਤੋਂ ਈ.ਓ. ਵਜੋਂ ਤਾਇਨਾਤ ਰਿਹਾ ਸੀ ਅਤੇ ਬਦਲੇ ਵਿੱਚ ਉਸ ਨੂੰ ਗੈਰ-ਕਾਨੂੰਨੀ ਢੰਗ ਨਾਲ ਲਾਭ ਪਹੁੰਚਾਇਆ ਗਿਆ ਸੀ।
gagan phul 28 May 2024 28 May 2024
Share This Article
Facebook Twitter Whatsapp Whatsapp Email Print
Previous Article ਮਾਨਵ ਸਹਾਰਾ ਕਲੱਬ ਰਜਿ: ਫੂਲ ਟਾਊਨ ਦੀ ਮਹੀਨਾਵਾਰੀ ਮੀਟਿੰਗ ਹੋਈ
Next Article ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਵੋਟਿੰਗ ਪ੍ਰਤੀਸ਼ਤ ਵਧਾਉਣ ਵਾਲੇ ਬੀ.ਐਲ.ਓਜ਼ ਲਈ 5000 ਰੁਪਏ ਦੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ 
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?