By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਹੜ੍ਹਾਂ ਦੀ ਮਾਰ, ਛੋਟੀ ਭੈਣ ਦੀ ਲਾਸ਼ ਚੁੱਕ ਕੇ ਤੁਰਿਆ ਨੌਜਵਾਨ
    11 months ago
    28 ਜੁਲਾਈ ਦਾ ਇਤਿਹਾਸ
    2 years ago
    ਅਮਰੀਕਾ ‘ਚ ਭਾਰਤੀ ਡਾਕਟਰ ਨੇ ਔਰਤਾਂ ਦੀਆਂ ਹਜ਼ਾਰਾਂ ਨਗਨ ਵੀਡੀਓ ਰਿਕਾਰਡ ਕੀਤੀਆਂ, ਬੇਹੋਸ਼ ਔਰਤਾਂ ਨਾਲ ਸੈਕਸ ਕਰਦਾ ਸੀ
    9 months ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    3 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਓਪੀਐਸ ਸੀਲ-VI: ਪੰਜਾਬ ਪੁਲਿਸ ਵੱਲੋਂ ਚੋਣਾਂ ਤੋਂ ਪਹਿਲਾਂ ਨਸ਼ਾ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ 10 ਸਰਹੱਦੀ ਜ਼ਿਲ੍ਹਿਆਂ ਦੇ 220 ਐਂਟਰੀ/ਐਗਜ਼ਿਟ ਪੁਆਇੰਟ ਸੀਲ 
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਓਪੀਐਸ ਸੀਲ-VI: ਪੰਜਾਬ ਪੁਲਿਸ ਵੱਲੋਂ ਚੋਣਾਂ ਤੋਂ ਪਹਿਲਾਂ ਨਸ਼ਾ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ 10 ਸਰਹੱਦੀ ਜ਼ਿਲ੍ਹਿਆਂ ਦੇ 220 ਐਂਟਰੀ/ਐਗਜ਼ਿਟ ਪੁਆਇੰਟ ਸੀਲ 
ਚੰਡੀਗੜ੍ਹਪੰਜਾਬ

ਓਪੀਐਸ ਸੀਲ-VI: ਪੰਜਾਬ ਪੁਲਿਸ ਵੱਲੋਂ ਚੋਣਾਂ ਤੋਂ ਪਹਿਲਾਂ ਨਸ਼ਾ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ 10 ਸਰਹੱਦੀ ਜ਼ਿਲ੍ਹਿਆਂ ਦੇ 220 ਐਂਟਰੀ/ਐਗਜ਼ਿਟ ਪੁਆਇੰਟ ਸੀਲ 

gagan phul
Last updated: 2024/04/14 at 3:54 PM
gagan phul 1 year ago
Share
SHARE
– ਪੰਜਾਬ ਪੁਲਿਸ ਆਗਾਮੀ ਲੋਕ ਸਭਾ ਚੋਣਾਂ-2024 ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਵਚਨਬੱਧ
– ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 44 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 42 ਐਫਆਈਆਰਜ਼ ਦਰਜ; 222 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ 
– 10 ਲੱਖ ਰੁਪਏ ਨਕਦ, 110 ਕਿਲੋ ਭੁੱਕੀ, 1 ਕਿਲੋ ਅਫੀਮ, 24 ਗ੍ਰਾਮ ਹੈਰੋਇਨ, ਭਾਰੀ ਮਾਤਰਾ ਵਿੱਚ ਜਾਇਜ਼ ਤੇ ਨਜਾਇਜ਼ ਸ਼ਰਾਬ ਬਰਾਮਦ
– ਪੁਲਿਸ ਟੀਮਾਂ ਨੇ 5137 ਵਾਹਨਾਂ ਦੀ ਕੀਤੀ ਚੈਕਿੰਗ, ਜਿਨ੍ਹਾਂ ਵਿੱਚੋਂ 200 ਵਾਹਨਾਂ ਦੇ ਕੀਤੇ ਚਲਾਨ ਅਤੇ 22 ਨੂੰ ਕੀਤਾ ਕਾਬੂ 
– ਇਸ ਆਪ੍ਰੇਸ਼ਨ ਦਾ ਉਦੇਸ਼ ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ‘ਤੇ ਚੌਕਸੀ ਰੱਖਣਾ ਸੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ 
ਚੰਡੀਗੜ੍ਹ, 14 ਅਪ੍ਰੈਲ, ਦੇਸ ਪੰਜਾਬ ਬਿਊਰੋ: ਆਗਾਮੀ ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਐਤਵਾਰ ਨੂੰ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਓਪੀਐਸ ਸੀਲ-VI’ ਚਲਾਇਆ, ਤਾਂ ਜੋ ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੀ ਆਵਾਜਾਈ ‘ਤੇ ਨਜ਼ਰ ਰੱਖੀ ਜਾ ਸਕੇ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਇਹ ਆਪ੍ਰੇਸ਼ਨ ਚਲਾਇਆ ਗਿਆ ਤਾਂ ਜੋ ਇੱਕੋ ਸਮੇਂ ਸਾਰੇ ਬਾਰਡਰਾਂ ਤੋਂ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕਰਨਾ ਯਕੀਨੀ ਬਣਾਇਆ ਜਾ ਸਕੇ।
ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਾਰੇ 10 ਸਰਹੱਦੀ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਨੂੰ ਗਜ਼ਟਿਡ ਅਫ਼ਸਰਾਂ/ਐਸਐਚਓਜ਼ ਦੀ ਨਿਗਰਾਨੀ ਹੇਠ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਮਜ਼ਬੂਤ ‘ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਸਟਾਫ਼ ਤਾਇਨਾਤ ਕਰਨ ਅਤੇ ਸਾਰੇ ਐਂਟਰੀ/ਐਗਜਿਟ ਪੁਆਇੰਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੀਲ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ‘ਓਪੀਐਸ ਸੀਲ-VI’ ਦੇ ਹਿੱਸੇ ਵਜੋਂ ਐਸਐਸਪੀਜ਼ ਨੂੰ ਸੰਵੇਦਨਸ਼ੀਲ ਥਾਵਾਂ ‘ਤੇ ਨਿੱਜੀ ਤੌਰ ‘ਤੇ ਕੁਝ ਨਾਕਿਆਂ ਦਾ ਦੌਰਾ ਕਰਨ ਦੇ ਨਾਲ-ਨਾਲ ਪ੍ਰਭਾਵਸ਼ਾਲੀ ਨਾਕਾਬੰਦੀ ਨੂੰ ਯਕੀਨੀ ਬਣਾਉਣ ਲਈ ਗੁਆਂਢੀ ਰਾਜਾਂ ਵਿੱਚ ਆਪਣੇ ਹਮਰੁਤਬਾ ਨਾਲ ਸੰਪਰਕ ਕਰਕੇ ਸਾਂਝੇ ਨਾਕੇ ਲਗਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੇ 10 ਜ਼ਿਲ੍ਹਿਆਂ ਦੇ ਸਾਰੇ 220 ਐਂਟਰੀ/ਐਗਜ਼ਿਟ ਪੁਆਇੰਟਾਂ ‘ਤੇ ਇੰਸਪੈਕਟਰਾਂ/ਡੀ.ਐਸ.ਪੀਜ਼ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਵਧੀਆ ਤਾਲਮੇਲ ਨਾਲ ਨਾਕੇ ਲਗਾਏ ਗਏ। ਜ਼ਿਕਰਯੋਗ ਹੈ ਕਿ ਇਹਨਾਂ 10 ਅੰਤਰਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਣ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਇਸ ਕਾਰਵਾਈ ਦੌਰਾਨ ਉਨ੍ਹਾਂ ਦੇ ਵਾਹਨਾਂ ਦੀ ਚੈਕਿੰਗ ਦੌਰਾਨ ਹਰ ਵਿਅਕਤੀ ਨਾਲ ਨਿਮਰਤਾ ਅਤੇ ਦੋਸਤਾਨਾ ਢੰਗ ਨਾਲ ਪੇਸ਼ ਆਇਆ ਜਾਵੇ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸੂਬੇ ਵਿੱਚ ਆਉਣ-ਜਾਣ ਵਾਲੇ 5137 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 200 ਦੇ ਚਲਾਨ ਕੀਤੇ ਗਏ ਅਤੇ 22 ਵਾਹਨਾਂ ਨੂੰ ਜ਼ਬਤ ਕੀਤਾ ਗਿਆ। ਪੁਲਿਸ ਟੀਮਾਂ ਵੱਲੋਂ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰਕੇ ਸਾਰੇ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰਾਂ ਦੀ ਪੁਸ਼ਟੀ ਵੀ ਕੀਤੀ ਗਈ।
ਦੱਸਣਯੋਗ ਹੈ ਕਿ ਪੁਲਿਸ ਨੇ 44 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 42 ਐਫਆਈਆਰਜ਼ ਵੀ ਦਰਜ ਕੀਤੀਆਂ ਹਨ ਅਤੇ ਉਨ੍ਹਾਂ ਕੋਲੋਂ 10 ਲੱਖ ਰੁਪਏ ਨਕਦ, 110 ਕਿਲੋ ਭੁੱਕੀ, 1 ਕਿਲੋ ਅਫੀਮ, 24 ਗ੍ਰਾਮ ਹੈਰੋਇਨ, 228 ਲੀਟਰ ਨਾਜਾਇਜ਼ ਸ਼ਰਾਬ, 175 ਲੀਟਰ ਜਾਇਜ਼ ਸ਼ਰਾਬ ਅਤੇ 100 ਲੀਟਰ ਲਾਹਨ ਬਰਾਮਦ ਕੀਤਾ ਗਿਆ। ਪੁਲਿਸ ਟੀਮਾਂ ਨੇ ਪੁੱਛਗਿੱਛ ਲਈ 222 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਸੂਬੇ ਵਿੱਚ ਅਪਰਾਧੀਆਂ, ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੇ ਆਉਣ-ਜਾਣ ‘ਤੇ ਰੋਕ ਲਗਾਉਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ। ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ਦੀ ਚੌਕਸੀ ਰੱਖਣ ਲਈ ਸੂਬੇ ਭਰ ਵਿੱਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ ਕਰਨ ਵਾਲੀਆਂ ਪਾਰਟੀਆਂ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।
gagan phul 14 April 2024 14 April 2024
Share This Article
Facebook Twitter Whatsapp Whatsapp Email Print
Previous Article ਬੀ.ਐਲ.ਓਜ਼. ਵੱਲੋਂ ਬੂਥ ਪੱਧਰ ’ਤੇ ਵੋਟਰਾਂ ਨੂੰ ਲੋਕਤੰਤਰ ਵਿਚ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ
Next Article  ਬਾਬਾ ਸਾਹਿਬ ਦੇ ਪੂਰਨਿਆਂ ’ਤੇ ਚਲਦਿਆਂ ਸਾਨੂੰ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ-ਡਿਪਟੀ ਕਮਿਸ਼ਨਰ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ304
  • ਬਰਨਾਲਾ72
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ761
  • ਮਾਲਵਾ2,598
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,286
    • ਦੋਆਬਾ18
    • ਮਾਝਾ20
    • ਮਾਲਵਾ2,598
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ304
  • ਬਰਨਾਲਾ72
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ761
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?