By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    3 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਕੈਬਨਿਟ ਮੰਤਰੀ ਜਿੰਪਾ ਨੇ ਪਿੰਡ ਬਜਵਾੜਾ ਤੇ ਕਿਲਾ ਬਰੂਨ ’ਚ ਸੀਵਰੇਜ਼ ਸਿਸਟਮ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਕੈਬਨਿਟ ਮੰਤਰੀ ਜਿੰਪਾ ਨੇ ਪਿੰਡ ਬਜਵਾੜਾ ਤੇ ਕਿਲਾ ਬਰੂਨ ’ਚ ਸੀਵਰੇਜ਼ ਸਿਸਟਮ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ
ਚੰਡੀਗੜ੍ਹਪੰਜਾਬ

ਕੈਬਨਿਟ ਮੰਤਰੀ ਜਿੰਪਾ ਨੇ ਪਿੰਡ ਬਜਵਾੜਾ ਤੇ ਕਿਲਾ ਬਰੂਨ ’ਚ ਸੀਵਰੇਜ਼ ਸਿਸਟਮ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ

gagan phul
Last updated: 2024/03/03 at 12:19 PM
gagan phul 1 year ago
Share
SHARE
-3082.77 ਲੱਖ ਰੁਪਏ ਦੀ ਲਾਗਤ ਨਾਲ ਉਕਤ ਦੋਵੇਂ ਪਿੰਡਾਂ ’ਚ ਸੀਵਰੇਜ ਸਿਸਟਮ ਪਾਉਣ ਦਾ ਕਾਰਜ ਡੇਢ ਸਾਲ ’ਚ ਹੋਵੇਗਾ ਪੂਰਾ
-ਕਿਹਾ, ਪਿੰਡਾਂ ਦੇ ਵਿਕਾਸ ਲਈ ਨਹੀਂ ਛੱਡੀ ਜਾ ਰਹੀ ਕੋਈ ਕਮੀ
-ਦੋਵਾਂ ਪਿੰਡਾਂ ਦੀ 12064 ਆਬਾਦੀ ਤੇ 2893 ਘਰਾਂ ਨੂੰ ਮਿਲੇਗਾ ਲਾਭ
ਚੰਡੀਗੜ੍ਹ/ਹੁਸ਼ਿਆਰਪੁਰ, 2 ਮਾਰਚ: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡ ਰਹੀ ਹੈ। ਉਹ ਅੱਜ ਪਿੰਡ ਬਜਵਾੜਾ ਵਿਚ ਬਜਵਾੜਾ ਅਤੇ ਕਿਲਾ ਬਰੂਨ ਵਿਚ 3082.77 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਸਿਸਟਮ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਨ੍ਹਾਂ ਦੋਵਾਂ ਪਿੰਡਾਂ ਵਿਚ ਵਿਕਾਸ ਦੀ ਗਤੀ ਵੀ ਤੇਜ਼ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕ ਹਿੱਤ ਵਿਚ ਪਿਛਲੇ ਦਿਨੀਂ ਹੀ ਪੰਜਾਬ ਸਰਕਾਰ ਵਲੋਂ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਤੇ ਸੀਵਰੇਜ਼ ਵਿਭਾਗ ਵਲੋਂ ਇਸ ਪ੍ਰੋਜੈਕਟ ਨੂੰ ਪੂਰਾ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਪਿੰਡ ਵਿਚ ਰੱਖੇ ਸਮਾਰੋਹ ਨੂੰ ਵੀ ਸੰਬੋਧਨ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।
          ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਬਜਵਾੜਾ ਦੀ ਮੌਜੂਦਾ ਜਨਸੰਖਿਆ 10322 ਅਤੇ 2483 ਘਰ ਹਨ ਅਤੇ ਪਿੰਡ ਕਿਲਾ ਬਰੂਨ ਦੀ ਮੌਜੂਦਾ ਜਨਸੰਖਿਆ 1742 ਅਤੇ 410 ਘਰ ਹਨ। ਉਨ੍ਹਾਂ ਦੱਸਿਆ ਕਿ ਉਕਤ ਸੀਵਰੇਜ ਪ੍ਰੋਜੈਕਟ ਸ਼ੁਰੂ ਹੋਣ ਨਾਲ ਇਨ੍ਹਾਂ ਦੋਵਾਂ ਪਿੰਡਾਂ ਦੀ 12064 ਆਬਾਦੀ ਅਤੇ 2893 ਘਰਾਂ ਨੂੰ ਲਾਭ ਮਿਲੇਗਾ।
ਉਨ੍ਹਾਂ ਦੱਸਿਆ ਕਿ ਪਿੰਡ ਬਜਵਾੜਾ ਤੇ ਕਿਲਾ ਬਰੂਨ ਦੇ ਸੀਵਰ ਨੂੰ 30 ਸਾਲ ਦੀ ਆਬਾਦੀ ਨੂੰ ਲੈਂਦੇ ਹੋਏ ਡਿਜਾਇਨ ਕੀਤਾ ਗਿਆ ਹੈ ਅਤੇ ਇਸ ਕਾਰਜ ਲਈ 2.5 ਐਮ.ਐਲ.ਡੀ ਦਾ ਸੀਵਰੇਜ਼ ਟ੍ਰੀਟਮੈਂਟ ਪਲਾਂਟ ਬਣਾਇਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਅਤਿਆਧੁਨਿਕ ਟੈਕਨਾਲੋਜੀ ਦੇ ਰਾਹੀਂ ਐਸ.ਟੀ.ਪੀ ਬਣਾਇਆ ਜਾਣਾ ਹੈ, ਜਿਸ ਰਾਹੀਂ ਬਾਇਓਕੈਮੀਕਲ ਆਕਸੀਜਨ ਡਿਮਾਂਡ 10 ਐਮ.ਜੀ/ਲੀਟਰ ਤੱਕ ਕੰਟਰੋਲ ਹੋਵੇਗੀ ਅਤੇ ਟ੍ਰੀਟਡ ਪਾਣੀ ਦੀ ਵਰਤੋਂ ਸਿੰਚਾਈ ਲਈ ਕੀਤੀ ਜਾਵੇਗੀ।
          ਬ੍ਰਮ ਸੰਕਰ ਜਿੰਪਾ ਨੇ ਦੱਸਿਆ ਕਿ ਪਿੰਡ ਕਿਲਾ ਬਰੂਨ ਵਿਚ ਇਕ ਇੰਟਰਮੀਡੀਏਟ ਪੰਪਿੰਗ ਸਟੇਸ਼ਨ ਬਣਾਇਆ ਜਾਣਾ ਹੈ, ਜਿਸ ਰਾਹੀਂ ਸੀਵਰੇਜ ਪੰਪ ਕਰਕੇ ਬਜਵਾੜਾ ਦੇ ਮੇਨ ਸੀਵਰ ਵਿਚ ਪਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਵਿਚ ਕੁੱਲ 47625 ਮੀਟਰ ਯੂ.ਪੀ.ਪੀ.ਵੀ.ਸੀ ਅਤੇ ਆਰ.ਸੀ.ਸੀ ਸੀਵਰ ਪਾਈਪ ਲਾਈਨ ਪਾਉਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਮਾਣਤਾ ਪ੍ਰਾਪਤ ਫਰਮ ਨੂੰ ਕੰਮ ਅਲਾਟ ਕਰ ਦਿੱਤਾ ਗਿਅ ਹੈ ਅਤੇ ਡੇਢ ਸਾਲ ਵਿਚ ਇਹ ਕੰਮ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਫਰਮ ਵਲੋਂ ਮੌਕੇ ’ਤੇ ਜੋ ਗਲੀਆਂ ਸੀਵਰ ਪਾਉਣ ਲਈ ਤੋੜੀ ਜਾਵੇਗੀ, ਉਹ ਗਲੀਆਂ ਉਕਤ ਫਰਮ ਵਲੋਂ ਬਣਾਈਆਂ ਜਾਣਗੀਆਂ।
          ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਪੰਜਾਬ ਉਦਯੋਗ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਹਰਮਿੰਦਰ ਸਿੰਘ ਬਖਸ਼ੀ, ਹੁਸ਼ਿਆਰਪੁਰ ਸੈਂਟਰਲ ਕੋਅਪਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਜਸਪਾਲ ਚੇਚੀ, ਐਸ.ਈ ਵਿਜੇ ਕੁਮਾਰ, ਐਕਸੀਅਨ ਸਿਮਰਨਜੀਤ ਸਿੰਘ ਖਾਂਬਾ, ਕੁਲਵੰਤ ਸਿੰਘ ਬਲਾਕ ਪ੍ਰਧਾਨ, ਮਦਨ ਲਾਲ, ਅਸ਼ੋਕ ਪਹਿਲਵਾਨ, ਸਰਪੰਚ ਬਜਵਾੜਾ ਪ੍ਰੀਤੀ, ਸਰਪੰਚ ਕਿਲਾ ਬਰੂਨ ਕੁਲਦੀਪ, ਪ੍ਰਿੰਤਪਾਲ ਸਿੰਘ, ਰਾਜਿੰਦਰ ਪੰਚ, ਬਿੰਦੂ ਸ਼ਰਮਾ, ਕੁਣਾਲ ਸ਼ਰਮਾ, ਅੰਕੁਸ਼, ਕਸ਼ਮੀਰੀ ਲਾਲ, ਰਵਿੰਦਰ, ਅਮਨਦੀਪ ਬਿੰਦਾ, ਦਲਜੀਤ ਸਿੰਘ, ਬਲਜੀਤ ਸਿੰਘ, ਸਾਬਕਾ ਸਰਪੰਚ ਰਾਮ ਲਾਲ, ਸਤਪਾਲ ਸਤੀ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ, ਜਗਜੀਤ ਜੋਨੀ, ਰਾਕੇਸ਼ ਕੁਮਾਰ, ਜਤਿੰਦਰ ਕੁਮਾਰ, ਵਰਿੰਦਰ ਵੈਦ, ਸੁਮੇਸ਼ ਸੋਨੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।
gagan phul 3 March 2024 3 March 2024
Share This Article
Facebook Twitter Whatsapp Whatsapp Email Print
Previous Article ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ
Next Article ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਦੀ ਮਾਮਲਿਆਂ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ ਧਰਮਕੋਟ ਦੇ ਨਵੇਂ ਬੱਸ ਸਟੈਂਡ ਦਾ ਉਦਘਾਟਨ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ304
  • ਬਰਨਾਲਾ72
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ761
  • ਮਾਲਵਾ2,598
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,286
    • ਦੋਆਬਾ18
    • ਮਾਝਾ20
    • ਮਾਲਵਾ2,598
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ304
  • ਬਰਨਾਲਾ72
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ761
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?