By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਖੇਡਾਂ ਖਿਡਾਰੀਆਂ ਦੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਢੁਕਵਾਂ ਮੰਚ ਪੰਕਜ ਬਾਂਸਲ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਖੇਡਾਂ > ਖੇਡਾਂ ਖਿਡਾਰੀਆਂ ਦੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਢੁਕਵਾਂ ਮੰਚ ਪੰਕਜ ਬਾਂਸਲ
ਖੇਡਾਂ

ਖੇਡਾਂ ਖਿਡਾਰੀਆਂ ਦੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਦਾ ਢੁਕਵਾਂ ਮੰਚ ਪੰਕਜ ਬਾਂਸਲ

despunjab.in
Last updated: 2023/10/26 at 4:23 PM
despunjab.in 2 years ago
Share
SHARE

 

ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਚੰਗੇ ਖਿਡਾਰੀ ਪੈਦਾ ਕਰਨਾ ਸਿੱਖਿਆ ਵਿਭਾਗ ਦੀ ਤਰਜੀਹ ਰਹੇਗੀ-ਸ਼ਿਵਪਾਲ ਗੋਇਲ

ਬਠਿੰਡਾ 26 ਅਕਤੂਬਰ

ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਡਾਇਰੈਕਟਰ ਖੇਡਾਂ ਸੁਨੀਲ ਕੁਮਾਰ ਦੀ ਸਰਪ੍ਰਸਤੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਦੀ ਦੇਖ ਰੇਖ ਵਿੱਚ 67 ਵੀਆ ਸਕੂਲੀ ਪੰਜਾਬ ਸਕੂਲ ਖੇਡਾਂ ਹਾਕੀ ਅੰਡਰ 19 ਮੁੰਡਿਆਂ ਦਾ ਅਗਾਜ਼ ਸ਼ਾਨੋ ਸ਼ੌਕਤ ਨਾਲ ਹੋਇਆ।
ਇਹਨਾਂ ਖੇਡਾਂ ਦਾ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਨੇ ਕੀਤਾ।ਇਸ ਮੌਕੇ ਉਹਨਾਂ ਬੋਲਦਿਆਂ ਕਿਹਾ ਕਿ ਸਿੱਖਿਆ ਵਿਭਾਗ ਸਕੂਲਾਂ ਵਿਚ ਖੇਡਾਂ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਚੰਗੇ ਖਿਡਾਰੀ ਪੈਦਾ ਕਰਨ ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰ ਰਿਹਾ ਹੈ ਤਾਂ ਜੋ ਬੱਚਿਆਂ ਦਾ ਮਾਨਸਿਕ ਅਤੇ ਸਰੀਰਕ ਵਿਕਾਸ ਵੀ ਹੋਵੇ ਅਤੇ ਉਨਾਂ ਨੂੰ ਅੱਗੇ ਵਧਣ ਦੇ ਮੌਕੇ ਵੀ ਮਿਲਣ।
ਸ਼ਾਮ ਦੇ ਸੈਸ਼ਨ ਵਿੱਚ ਪੰਕਜ ਬਾਂਸਲ ਸਹਾਇਕ ਕਮਿਸ਼ਨਰ ਜਨਰਲ ਬਠਿੰਡਾ ਕਮ ਐਸ ਡੀ ਐਮ ਰਾਮਪੁਰਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਇਸ ਮੌਕੇ ਉਹਨਾਂ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਇਹ ਖੇਡਾਂ ਖਿਡਾਰੀਆਂ ਨੂੰ ਉਨਾਂ ਦੇ ਲੁਕਵੀਂ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨਗੀਆਂ। ਉਹਨਾਂ ਸਾਰੇ ਖਿਡਾਰੀਆਂ ਨੂੰ ਅਨੁਸ਼ਾਸਨ ਦੀ ਭਾਵਨਾ ਨਾਲ ਅਤੇ ਪਿਆਰ ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਆ ਅਤੇ ਸਾਰੇ ਖਿਡਾਰੀਆਂ ਲਈ ਜਿੱਤ ਦੀ ਕਾਮਨਾ ਕੀਤੀ।
ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਨੇ ਪ੍ਰਧਾਨਗੀ ਕੀਤੀ।
ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ ਪੰਜਾਬ ਇੰਸਟੀਚਿਊਟ ਸਪੋਰਟਸ ਜਲੰਧਰ ਨੇ ਮੋਗਾ ਨੂੰ, ਪੰਜਾਬ ਇੰਸਟੀਚਿਊਟ ਲੁਧਿਆਣਾ ਨੇ ਤਰਨਤਾਰਨ ਨੂੰ, ਜਲੰਧਰ ਨੇ ਰੋਪੜ ਨੂੰ, ਮਲੇਰਕੋਟਲਾ ਨੇ ਫਰੀਦਕੋਟ ਨੂੰ, ਗੁਰਦਾਸਪੁਰ ਨੇ ਮੁਕਤਸਰ ਨੂੰ, ਬਠਿੰਡਾ ਨੇ ਮੋਹਾਲੀ ,ਸ੍ਰੀ ਅੰਮ੍ਰਿਤਸਰ ਸਾਹਿਬ ਨੇ ਫਿਰੋਜ਼ਪੁਰ ਨੂੰ ਹਰਾਇਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਮੰਜੂ ਬਾਲਾ, ਪ੍ਰਿੰਸੀਪਲ ਕਰਮਜੀਤ ਸਿੰਘ, ਪ੍ਰਿੰਸੀਪਲ ਕੁਲਵਿੰਦਰ ਸਿੰਘ, ਮੁੱਖ ਅਧਿਆਪਕ ਗੁਰਪ੍ਰੀਤ ਕੌਰ, ਮੁੱਖ ਅਧਿਆਪਕ ਕੁਲਵਿੰਦਰ ਸਿੰਘ ਕਟਾਰੀਆ, ਮੁੱਖ ਅਧਿਆਪਕ ਰਮਨਦੀਪ ਕੌਰ,ਦਵਿੰਦਰ ਸਿੰਘ ਅਮਲੋਹ ਅਬਜਰਵਰ, ਲੈਕਚਰਾਰ ਕੁਲਵੀਰ ਸਿੰਘ, ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਹਰਮੰਦਰ ਸਿੰਘ ਗੁਲਾਬਗੜ, ਲੈਕਚਰਾਰ ਨਾਜ਼ਰ ਸਿੰਘ, ਲੈਕਚਰਾਰ ਭਿੰਦਰਪਾਲ ਕੌਰ, ਲੈਕਚਰਾਰ ਜਗਦੀਸ ਕੁਮਾਰ, ਲੈਕਚਰਾਰ ਗੁਰਚਰਨ ਸਿੰਘ,ਗੁਰਪ੍ਰੀਤ ਸਿੰਘ ਸਿੱਧੂ, ਗੁਰਲਾਲ ਸਿੰਘ,ਰਹਿੰਦਰ ਸਿੰਘ, ਗੁਰਮੀਤ ਸਿੰਘ ਮਾਨ, ਸ਼ੈਲਿੰਵਦਰ ਕੌਰ, ਹਰਬਿੰਦਰ ਸਿੰਘ ਨੀਟਾ, ਰਣਧੀਰ ਸਿੰਘ, ਜਗਮੋਹਨ ਸਿੰਘ, ਭੁਪਿੰਦਰ ਸਿੰਘ ਤੱਗੜ ਹਾਜ਼ਰ ਸਨ।

despunjab.in 26 October 2023 26 October 2023
Share This Article
Facebook Twitter Whatsapp Whatsapp Email Print
Previous Article All arrangements are complete for 67 th
Next Article Sports is a suitable platform to showcase the talent of sportspersons: Pankaj Kumar
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ833
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ833
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?