ਸੰਗਤ ਮੰਡੀ (ਰਾਜਦੀਪ ਜੋਸ਼ੀ) ਬਠਿੰਡਾ: ਸੰਗਤ ਮੰਡੀ ਤੋਂ ਗਗਨਦੀਪ ਸਿੰਘ ਸਿੱਪੀ ਭਾਕਰ ਨੇ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਬਠਿੰਡਾ ਵਿਖੇ ਭਗਵੰਤ ਮਾਨ ਦੀ ਅਗਵਾਈ ਵਿੱਚ ਹਲਕਾ ਮੌੜ ਤੋਂ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਭਗਵੰਤ ਮਾਨ ਕਾਂਗਰਸ ਆਗੂ ਦਾ ਸਵਾਗਤ ਕੀਤਾ ਹੈ। ਪਾਰਟੀ ਛੱਡ ਆ ਆਗੂ ਨੂੰ ਵਿਸ਼ਵਾਸ ਦਿਵਾਇਆ ਕਿ ਇਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਵੇਗਾ।