By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    3 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਨ ਸਮੇਂ ਸਿਰ ਕਰਵਾਉਣਾ ਅਤਿ ਜਰੂਰੀ:- ਡਾ.ਰਣਜੀਤ ਰਾਏ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਨ ਸਮੇਂ ਸਿਰ ਕਰਵਾਉਣਾ ਅਤਿ ਜਰੂਰੀ:- ਡਾ.ਰਣਜੀਤ ਰਾਏ
ਮਾਲਵਾ

ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਨ ਸਮੇਂ ਸਿਰ ਕਰਵਾਉਣਾ ਅਤਿ ਜਰੂਰੀ:- ਡਾ.ਰਣਜੀਤ ਰਾਏ

gagan phul
Last updated: 2024/02/14 at 4:31 PM
gagan phul 1 year ago
Share
SHARE
Highlights
  • #mansanews

14 ਫਰਵਰੀ (ਸੋਨੂੰ ਕਟਾਰੀਆ) ਮਾਨਸਾ: ਸਿਹਤ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ਸ ਅਤੇ ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਚੰਡੀਗਡ਼੍ਹ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਡਿਪਟੀ ਕਮਿਸ਼ਨਰ ਮਾਨਸਾ ਸਰਦਾਰ ਪਰਮਵੀਰ ਸਿੰਘ ਆਈ ਏ ਐਸ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਸਿਵਲ ਸਰਜਨ ਮਾਨਸਾ ਡਾ.ਰਣਜੀਤ ਸਿੰਘ ਰਾਏ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ ਵੱਖ ਸਿਹਤ ਕੇਂਦਰਾਂ ਵਿਖੇ ਮਮਤਾ ਦਿਵਸ ਦੌਰਾਨ ਗਰਭਵਤੀ ਔਰਤਾਂ ਦੀ ਜਾਂਚ,ਟੀਕਾਕਰਨ ਅਤੇ ਜਾਗਰੂਕਤਾ ਕੈਂਪ ਲਗਾਏ ਗਏ।
ਇਸ ਸਬੰਧੀ ਜਾਣਕਰੀ ਡਾਕਟਰ ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ ਨੇ ਬਲਾਕ ਖਿਆਲਾ ਕਲਾ ਦੇ ਪਿੰਡ ਰਮਦਿੱਤੇ ਵਾਲਾ ਵਿਖੇ ਮਮਤਾ ਦਿਵਸ ਦੀ ਸਪੋਟਿੰਗ ਸੁਪਰਵਿਜਨ ਕਰਦਿਆਂ ਦੱਸਿਆ ਕਿ ਗਰਭ ਅਵਸਥਾ ਦੌਰਾਨ ਵੱਖ ਵੱਖ ਕਾਰਨਾਂ ਕਰਕੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਖਤਰਾ ਹੋ ਸਕਦਾ ਹੈ। ਜੇਕਰ ਗਰਭਵਤੀ ਔਰਤ ਸਮੇਂ ਸਿਰ ਆਪਣੀ ਜਾਂਚ ਨਹੀਂ ਕਰਵਾਉਂਦੀਆਂ ਤਾਂ ਇਸਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ। ਕਈ ਵਾਰ ਗਰਭਵਤੀ ਔਰਤ ਦੀ ਜਾਨ ਵੀ ਜਾ ਸਕਦੀ ਹੈ। ਇਸ ਲਈ ਹਰ ਇੱਕ ਗਰਭਵਤੀ ਮਹਿਲਾ ਨੂੰ ਸਮੇਂ ਸਿਰ ਆਪਣੀ ਸਿਹਤ ਜਾਂਚ ਅਤੇ ਟੀਕਾਕਰਨ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਆਉਣ ਤੇ ਬਿਨਾਂ ਕਿਸੇ ਲਾਪ੍ਰਵਾਹੀ ਨੂੰ ਛੱਡ ਕੇ ਨਜ਼ਦੀਕੀ ਸਿਹਤ ਸੰਸਥਾ ਵਿੱਚ ਜਾ ਕੇ ਆਪਣਾ ਇਲਾਜ ਕਰਾਉਣਾ ਚਾਹੀਦਾ ਹੈ ,ਅਤੇ ਆਪਣਾ ਰੁਟੀਨ ਚੈੱਕਅਪ ਸਬ ਸੈਂਟਰ ਦੀ ਏ.ਐਨ.ਐਮ.ਤੋਂ ਕਰਵਾਉਂਦੇ ਰਹਿਣਾ ਚਾਹੀਦਾ ਹੈ। ਇਸ ਸਮੇਂ ਉਨਾਂ ਆਯੂਸ਼ਮਾਨ ਭਵ ਮੂਹਿਮ ਦੌੌਰਾਨ ਆਭਾ ਆਈ ਡੀ.ਅਤੇ ਆਯੂਸ਼ਮਾਨ ਕਾਰਡ ਬਣਾਉਣ ਲਈ ਉਤਸਾਹਿਤ ਕੀਤਾ।
ਉਨ੍ਹਾਂ ਨੇ ਦੱਸਿਆ ਕਿ ਹਰ ਬੁੱਧਵਾਰ ਨੂੰ ਟੀਕਾਕਰਨ ਕੈਂਪ ਸਮੇਂ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਸੁਰੱਖਿਅਤ ਜਣੇਪੇ ਨੂੰ ਮੁੱਖ ਰੱਖਦੇ ਹੋਏ ਗਰਭਵਤੀ ਔਰਤਾਂ ਦਾ ਟੀਕਾਕਰਨ ਅਤੇ ਸਾਰੇ ਟੈਸਟ ਬਿਲਕੁਲ ਮੁੱਫਤ ਕੀਤੇ ਜਾਂਦੇ ਹਨ। ਸਿਹਤ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਸਮੇਂ ਸਮੇਂ ਦੀ ਗਰਭਵਤੀ ਔਰਤਾਂ ਦੀ ਕੌਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਆਪਣਾ ਅਤੇ ਆਪਣੇ ਗਰਭ ਵਿੱਚ ਪਲ ਰਹੇ ਬੱਚੇ ਦਾ ਧਿਆਨ ਰੱਖ ਸਕਣ।
ਇਸ ਇਸ ਮੌਕੇ ਵਿਜੇ ਕੁਮਾਰ ਜਿਲਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ, ਬੇਅੰਤ ਕੌਰ ਸੀਐਚ ਓ ਕਿਰਨਜੀਤ ਕੌਰ ਐਮ ਪੀ ਡਬਲਯੂ ਪ੍ਰਦੀਪ ਸਿੰਘ ਸਿਹਤ ਕਰਮਚਾਰੀ ਆਸ਼ਾ ਵਰਕਰ ਪਾਲ ਕੌਰ ਤੇ ਪਰਮਜੀਤ ਕੌਰ ਇਸ ਸਮੇਂ ਹੋੋਰ ਸਿਹਤ ਕਰਮਚਾਰੀ ਮੌਜੂਦ ਵੀ ਸਨ।

gagan phul 14 February 2024 14 February 2024
Share This Article
Facebook Twitter Whatsapp Whatsapp Email Print
Previous Article ਮਹਾਨ ਕੋਸ਼ ਅਤੇ ਉਸ ਦੇ ਰਚੇਤਾ ਭਾਈ ਕਾਨ੍ਹ ਸਿੰਘ ਜੀ ਨਾਭਾ
Next Article ਪੁਲਵਾਮਾ ਵਿਖੇ ਸ਼ਹੀਦ ਹੋਏ ਦੇਸ਼ ਦੇ ਜਵਾਨਾਂ ਸੈਨਿਕ ਵੀਰਾਂ ਨੂੰ ਸ਼ਰਧਾਜਲੀਆਂ ਭੇਂਟ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ304
  • ਬਰਨਾਲਾ72
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ763
  • ਮਾਲਵਾ2,599
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,287
    • ਦੋਆਬਾ18
    • ਮਾਝਾ20
    • ਮਾਲਵਾ2,599
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ304
  • ਬਰਨਾਲਾ72
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ763
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?