By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਗੁਰੂ ਕਾਸ਼ੀ ਸਾਹਿਤ ਸਭਾ ਰਜਿ: ਵੱਲੋਂ ਮਾਘੀ ਮੇਲੇ ਮੌਕੇ ਮਹਾਨ ਕਵੀਸ਼ਰੀ ਦਰਬਾਰ ਕਰਵਾਇਆ ਗਿਆ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਗੁਰੂ ਕਾਸ਼ੀ ਸਾਹਿਤ ਸਭਾ ਰਜਿ: ਵੱਲੋਂ ਮਾਘੀ ਮੇਲੇ ਮੌਕੇ ਮਹਾਨ ਕਵੀਸ਼ਰੀ ਦਰਬਾਰ ਕਰਵਾਇਆ ਗਿਆ
ਮਾਲਵਾ

ਗੁਰੂ ਕਾਸ਼ੀ ਸਾਹਿਤ ਸਭਾ ਰਜਿ: ਵੱਲੋਂ ਮਾਘੀ ਮੇਲੇ ਮੌਕੇ ਮਹਾਨ ਕਵੀਸ਼ਰੀ ਦਰਬਾਰ ਕਰਵਾਇਆ ਗਿਆ

gagan phul
Last updated: 2024/01/15 at 6:29 AM
gagan phul 1 year ago
Share
SHARE
  • ਕਵੀਸ਼ਰੀ ਵਿਕਾਸ ਮੰਚ ਦੇ ਜਥਿਆਂ ਨੇ ਗੁਰ ਇਤਿਹਾਸ ਦਾ ਕੀਤਾ ਗਾਇਨ !
  • ਤਿੰਨ ਸ਼ਖਸ਼ੀਅਤਾਂ ਦਾ ਕੀਤਾ ਗਿਆ ਸਨਮਾਨ !

15 ਜਨਵਰੀ, ਤਲਵੰਡੀ ਸਾਬੋ ਤੋਂ ਹਰਗੋਬਿੰਦ ਸਿੰਘ ਸ਼ੇਖਪੁਰੀਆ ਦੀ ਵਿਸ਼ੇਸ਼ ਰਿਪੋਰਟ:- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 52 ਕਵੀਆਂ ਨੂੰ ਸਮਰਪਿਤ ਗੁਰੂ ਕਾਸ਼ੀ ਸਾਹਿਤ ਸਭਾ ਰਜਿ: ਤਲਵੰਡੀ ਸਾਬੋ ਅਤੇ ਕਵੀਸ਼ਰੀ ਵਿਕਾਸ ਮੰਚ ਵੱਲੋਂ ਮਾਘੀ ਮੇਲੇ ਮੌਕੇ ਮਹਾਨ ਕਵੀਸ਼ਰੀ ਦਰਬਾਰ ਕਰਵਾਇਆ ਗਿਆ ਜਿਸ ਦੇ ਮੁੱਖ ਮਹਿਮਾਨ ਦੇ ਤੌਰ ਤੇ ਗੁਰਪ੍ਰੀਤ ਸਿੰਘ ਸਿੱਧੂ ਜਗਾਰਾਮ ਤੀਰਥ ਸ਼ਾਮਿਲ ਹੋਏ ! ਕਵੀਸ਼ਰੀ ਵਿਕਾਸ ਮੰਚ ਦੇ ਪ੍ਰਧਾਨ ਮਾ ਰੇਵਤੀ ਪ੍ਰਸ਼ਾਦ, ਧਰਮਪਾਲ ਪਾਲੀ ਤੇ ਰਵਿੰਦਰ ਚਾਓਕੇ ਨੇ ‘ਗੁਰੂ ਦਸ਼ਮੇਸ਼ ਪਿਤਾ, ਬਾਲੀ ਦੋ ਜਹਾਨ ਦਾ’ ਆਦਿ ਕਵਿਤਾਵਾਂ ਦਾ ਗਾਇਨ ਕਰਕੇ ਸ਼ੁਰੂ ਕਰਵਾਏ ਇਸ ਕਵੀਸ਼ਰੀ ਦਰਬਾਰ ਵਿੱਚ ਸਭਾ ਦੇ ਮੀਤ ਪ੍ਰਧਾਨ ਹਰਵੰਤ ਭੁੱਲਰ, ਸੁਖਮਿੰਦਰ ਸਿੰਘ ਭਾਗੀਵਾਂਦਰ, ਜਸਪ੍ਰੀਤ ਸਿੰਘ ਦੀ ਤਿੱਕੜੀ ਨੇ ਗੁਰੂ ਗੋਬਿੰਦ ਸਿੰਘ ਦਾ ਪ੍ਰਸੰਗ ਅਤੇ ਹੋਰ ਸਮਾਜਿਕ ਕਵਿਤਾਵਾਂ ਸੁਣਾਈਆਂ ! ਕਵੀਸ਼ਰੀ ਵਿਕਾਸ ਮੰਚ ਦੇ ਸਕੱਤਰ ਦਰਸ਼ਨ ਸਿੰਘ ਭੰਮੇ, ਹੁਸਨਦੀਪ ਸਿੰਘ ਲਾਡੀ ਤੇ ਜਗਤਾਰ ਸਿੰਘ ਤਿੰਨਕੋਣੀ ਦੀ ਤਿੱਕੜੀ ਨੇ ਵਾਤਾਵਰਨ ਪ੍ਰਦੂਸ਼ਣ, ਨਸ਼ਿਆਂ ਦੇ ਰੁਝਾਨ ਤੇ ਸਿਹਤ ਸਬੰਧੀ ਰਚਨਾਵਾਂ ਦਾ ਗਾਇਨ ਕੀਤਾ ! ਗੁਰੂ ਕਾਸ਼ੀ ਸਾਹਿਤ ਸਭਾ ਰਜਿ: ਤਲਵੰਡੀ ਸਾਬੋ ਦੇ ਬਾਨੀ ਜਨਰਲ ਸਕੱਤਰ ਡਾ ਹਰਗੋਬਿੰਦ ਸਿੰਘ ਸ਼ੇਖਪੁਰੀਆ ਸੰਸਥਾਪਕ ਪ੍ਰਧਾਨ ਗੁਰੂ ਕਾਸ਼ੀ ਸਾਹਿਤ ਅਕਾਦਮੀ ਦਮਦਮਾ ਸਾਹਿਬ ਰਜਿ: ਪੰਜਾਬ ਨੇ ਸਟੇਜ ਦੀ ਕਾਰਵਾਈ ਚਲਾਉਂਦਿਆਂ ਦੱਸਿਆ ਕਿ ਪਿਛਲੇ 20 ਸਾਲਾਂ ਤੋਂ ਸਭਾ ਦੇ ਜਨਮ ਦਿਵਸ, ਮਾਘੀ- ਵਿਸਾਖੀ ਮੌਕੇ ਮਹਾਨ ਕਵੀਸ਼ਰੀ ਦਰਬਾਰ ਕਰਵਾਏ ਜਾ ਰਹੇ ਹਨ ਅਤੇ ਸੱਤ ਸਾਹਿਤਕ ਤੇ ਸਮਾਜਿਕ ਸੰਸਥਾਵਾਂ, ਸਿਹਤ ਸਿੱਖਿਆ ਸਾਹਿਤ ਸੱਭਿਆਚਾਰ ਤੇ ਸਮਾਜ ਸੇਵਾ ਦੇ “ਪੰਜ ਸੱਸਿਆਂ” ਦੇ ਖਿੱਤੇ ਖੇਤਰਾਂ ਵਿੱਚ ਆਪਣਾ ਬਣਦਾ ਯੋਗਦਾਨ ਪਾ ਰਹੀਆਂ ਹਨ !! ਉਹਨਾਂ ਇਸ ਮੌਕੇ “ਬਾਦਸ਼ਾਹ ਦਰਵੇਸ਼-ਗੁਰੁ ਗੋਬਿੰਦ ਸਿੰਘ ਜਨਮ ਤੋਂ ਗਮਨ” ਪੁਸਤਕ ਵਿੱਚੋਂ “ਆਓ ਲੋਕੋ ਰਲ ਦਰਸ਼ਨ ਕਰੀਏ, ਗੁਰੂ ਗੋਬਿੰਦ ਸਿੰਘ ਆਏ ਨੇ” ਕਲੀ ਗਾਇਨ ਵੀ ਕੀਤੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਹਰ ਸਾਲ ਕਵੀਸ਼ਰੀ ਦਰਬਾਰ ਲਾਉਣ ਲਈ ਜਗ੍ਹਾ ਦੇਣ ਲਈ ਧੰਨਵਾਦ ਵੀ ਕੀਤਾ ! ਗੁਰੂ ਕਾਸ਼ੀ ਸਾਹਿਤ ਸਭਾ ਰਜਿ: ਦੇ ਪ੍ਰਧਾਨ ਦਰਸ਼ਨ ਸਿੰਘ ਚੱਠਾ ਨੇ ਜਿੱਥੇ ਸਭਨਾਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ, ਉੱਥੇ ਮਾ ਰੇਵਤੀ ਪ੍ਰਸ਼ਾਦ ਨਾਲ ਤਿੰਨ ਧਾਰਮਿਕ ਕਵਿਤਾਵਾਂ ਦਾ ਬੁਲੰਦ ਆਵਾਜ਼ ਵਿੱਚ ਪਾਠ ਕੀਤਾ ਅਤੇ ਇਸ ਮੌਕੇ ਸਮੁੱਚੇ ਪ੍ਰਬੰਧਕਾਂ ਵੱਲੋਂ ਤਿੰਨ ਸ਼ਖਸ਼ੀਅਤਾਂ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਮੀਤ ਮੈਨੇਜਰ ਗੁਰਸੇਵਕ ਸਿੰਘ ਕਿੰਗਰਾ, ਗੁਰੂ ਕਾਸ਼ੀ ਸਾਹਿਤ ਅਕਾਦਮੀ ਦਮਦਮਾ ਸਾਹਿਬ ਰਜਿ: ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰੋ ਡਾ ਗੁਰਜੀਤ ਸਿੰਘ ਖਾਲਸਾ ਅਤੇ ਅੱਜ ਦੇ ਮੁੱਖ ਮਹਿਮਾਨ ਗੁਰਪ੍ਰੀਤ ਸਿੰਘ ਸਿੱਧੂ ਜਗਾ ਰਾਮ ਤੀਰਥ ਦਾ ਸਨਮਾਨ ਚਿੰਨਾਂ ਨਾਲ ਸਨਮਾਨ ਕੀਤਾ । ਇਸ ਮੌਕੇ ਬਲਦੇਵ ਸਿੰਘ ਬੇਪਰਵਾਹ, ਮਿਨੀ ਮਾਣਕ, ਛੋਟਾ ਸਿੰਘ ਬਹਿਣੀਵਾਲ, ਜਸਪ੍ਰੀਤ ਕੌਰ ਲਹਿਰਾਖਾਨਾ ਨੇ ਵੀ ਆਪਣੀਆਂ ਆਪਣੀਆਂ ਕਵਿਤਾਵਾਂ ਸੁਣਾਈਆਂ ! ਅੱਜ ਦੇ ਇਸ ਕਵੀ ਕਵੀਸ਼ਰੀ ਦਰਬਾਰ ਵਿੱਚ ਸਭਾ ਦੇ ਸਰਪ੍ਰਸਤ ਚੇਤਾ ਸਿੰਘ ਮਹਿਰਮੀਆਂ, ਜੀਤ ਸਿੱਧੂ, ਪੱਤਰਕਾਰ ਧਰਮਿੰਦਰ ਘਾਰੂ ਜਿਹਨਾਂ ਨੇ ਇਸ ਸਮਾਗਮ ਦਾ ਲਾਈਵ ਕੀਤਾ ਅਤੇ ਜਗਦੀਪ ਗਿੱਲ, ਸੁਖਦੇਵ ਸਿੰਘ ਪੰਨੀ ਵਾਲੇ, ਬਲਮ ਸਿੰਘ ਸ਼ੇਖਪੁਰਾ, ਥਾਣੇਦਾਰ ਸੁਰਿੰਦਰ ਸਿੰਘ ਭੁੱਲਰ, ਜਨ ਸਿਹਤ ਵਿਭਾਗ ਦੇ ਜਸਵੀਰ ਸਿੰਘ, ਸਮਾਜ ਸੇਵੀ ਗੁਰਦੀਪ ਸਿੰਘ ਬੀਹਲਾ ਗੋਂਦਾਰਾ ਤੇ ਮਾ ਕਰਨੈਲ ਸਿੰਘ, ਮਾ ਅਮਰਜੀਤ ਸਿੰਘ, ਮੰਦਰ ਸਿੰਘ ਰਾਏਪੁਰ, ਗੁਰਤੇਜ ਸਿੰਘ, ਘੀਲਾ ਸਿੰਘ ਤੇ ਨਾਹਰ ਸਿੰਘ ਤਿੰਨੇ ਸਾਬਕਾ ਪੰਚ, ਮਿੱਠੂ ਸਿੰਘ ਗਿੱਲ, ਜੁਗਰਾਜ ਸਿੰਘ ਮਲਕਾਣਾ, ਨੈਬ ਸਿੰਘ ਚੱਠਾ, ਰੇਸਮ ਸਿੰਘ ਜਗਾ, ਵਜ਼ੀਰ ਸਿੰਘ ਸੰਦੋਹਾ, ਗੁਰਜੰਟ ਸਿੰਘ ਰਾਈਆ, ਪ੍ਰੀਤਮ ਸਿੰਘ, ਸੁਖਵਿੰਦਰ ਸਿੰਘ, ਤਾਰ ਸਿੰਘ, ਦਰਸ਼ਨ ਸਿੰਘ, ਸ਼ਮਸ਼ੇਰ ਸਿੰਘ ਤੇ ਗੁਰਚਰਨ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ !!

gagan phul 15 January 2024 15 January 2024
Share This Article
Facebook Twitter Whatsapp Whatsapp Email Print
Previous Article ਸਿਵਲ ਹਸਪਤਾਲ , ਬਰਨਾਲਾ ਵਿਖੇ “ਸਕੂਲ ਆਫ ਐਮੀਨੈਂਸ” ਬਰਨਾਲਾ ਦੁਆਰਾ ਇੱਕ ਰੋਜ਼ਾ ਐਨ.ਐਸ.ਐਸ. ਕੈਂਪ ਦਾ ਸਫਲ ਆਯੋਜਨ
Next Article ਪ੍ਰਵੇਸ਼ ਪ੍ਰੀਖਿਆ ਲਈ ਬਣਾਏ ਪ੍ਰੀਖਿਆ ਕੇਂਦਰਾਂ ਦੇ ਵਿਦਿਆਰਥੀਆਂ ਲਈ ਇੱਕ ਦਿਨ ਦੀ ਛੁੱਟੀ ਘੋਸ਼ਿਤ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ832
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ832
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?