By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਜ਼ਿਲ੍ਹੇ ਵਿੱਚ ਫਸਲੀ ਵਿਭਿੰਨਤਾ ਹੇਠ ਨਰਮੇ ਦਾ ਰਕਬਾ ਵਧਾਇਆ ਜਾਵੇ—ਸੰਯੁਕਤ ਡਾਇਰੈਕਟਰ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਮਾਨਸਾ > ਜ਼ਿਲ੍ਹੇ ਵਿੱਚ ਫਸਲੀ ਵਿਭਿੰਨਤਾ ਹੇਠ ਨਰਮੇ ਦਾ ਰਕਬਾ ਵਧਾਇਆ ਜਾਵੇ—ਸੰਯੁਕਤ ਡਾਇਰੈਕਟਰ
ਮਾਨਸਾ

ਜ਼ਿਲ੍ਹੇ ਵਿੱਚ ਫਸਲੀ ਵਿਭਿੰਨਤਾ ਹੇਠ ਨਰਮੇ ਦਾ ਰਕਬਾ ਵਧਾਇਆ ਜਾਵੇ—ਸੰਯੁਕਤ ਡਾਇਰੈਕਟਰ

despunjab.in
Last updated: 2025/04/10 at 12:24 PM
despunjab.in 2 months ago
Share
SHARE

ਅਣ—ਅਧਿਕਾਰਿਤ ਬੀਜ ਦੀ ਵਿਕਰੀ ਨੂੰ ਰੋਕਣ ਲਈ ਜ਼ਿਲ੍ਹਾ ਤੇ ਬਲਾਕ ਪੱਧਰੀ ਟੀਮਾਂ ਕਾਰਜਸ਼ੀਲ
ਮਾਨਸਾ, 09 ਅਪ੍ਰੈਲ:
ਸੰਯੁਕਤ ਡਾਇਰੈਕਟਰ ਖੇਤੀਬਾੜੀ, ਪੰਜਾਬ, ਡਾ. ਦਿਲਬਾਗ ਸਿੰਘ ਵੱਲੋਂ ਫਸਲੀ ਵਿਭਿੰਨਤਾ ਅਧੀਨ ਨਰਮੇ ਦੀ ਫਸਲ ਹੇਠ ਰਕਬਾ ਵਧਾਉਣ ਲਈ ਜ਼ਿਲ੍ਹਾ ਮਾਨਸਾ ਵਿੱਚ ਖੇਤੀਬਾੜੀ ਵਿਭਾਗ ਮਾਨਸਾ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜਾ ਲਿਆ ਗਿਆ।
ਮੁੱਖ ਖੇਤੀਬਾੜੀ ਦਫ਼ਤਰ ਮਾਨਸਾ ਵਿਖੇ ਸਟਾਫ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਵਿਭਾਗ ਵੱਲੋਂ ਫਸਲ ਦੇ ਅਗੇਤੇ ਪ੍ਰਬੰਧਾਂ ਜਿਵੇ ਕਿ ਨਦੀਨ ਨਸ਼ਟ ਮੁਹਿੰਮ, ਛਟੀਆਂ ਦੇ ਯੋਗ ਪ੍ਰਬੰਧਨ ਆਦਿ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਨਿਰਵਿਘਨ ਸਿੰਚਾਈ ਲਈ ਪਾਣੀ ਅਤੇ ਬਿਜਲੀ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਨਰਮੇ ਦੀ ਫਸਲ ਦੀ ਬਿਜਾਈ ਬਿਨ੍ਹਾਂ ਕਿਸੇ ਰੁਕਾਵਟ ਤੋਂ ਵੱਧ ਤੋਂ ਵੱਧ ਹੋ ਸਕੇ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਣ—ਅਧਿਕਾਰਿਤ ਬੀਜ ਦੀ ਵਿਕਰੀ ਪੰਜਾਬ ਵਿੱਚ ਰੋਕਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਇਸ ਅਧੀਨ ਵੱਧ ਤੋਂ ਵੱਧ ਫਰਮਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਅਣ—ਅਧਿਕਾਰਿਤ ਬੀਜ ਦੀ ਵਿਰਕੀ ਧਿਆਨ ਵਿੱਚ ਆਉਣ ’ਤੇ ਨਿਯਮਾਂ ਅਨੁਸਾਰ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਜ਼ਿਲ੍ਹਾ ਪੱਧਰੀ ਅਤੇ 05 ਬਲਾਕ ਪੱਧਰੀ ਟੀਮਾਂ ਅਣ—ਅਧਿਕਾਰਿਤ ਬੀਜ ਦੀ ਵਿਕਰੀ ਨੂੰ ਰੋਕਣ ਲਈ ਲਗਾਤਾਰ ਚੈਕਿੰਗ ਕਰ ਰਹੀਆਂ ਹਨ। ਇਸ ਦੌਰਾਨ ਸੰਯੁਕਤ ਡਾਇਰੈਕਟਰ ਪੰਜਾਬ ਵੱਲੋਂ ਜੀਨਿੰਗ ਮਿੱਲਾਂ ਦਾ ਦੌਰਾ ਕਰਦਿਆਂ ਮਿੱਲ ਮਾਲਕਾਂ ਨੂੰ ਆਪਣੀਆਂ ਫੈਕਟਰੀਆਂ ਵਿੱਚ ਫਊਮੀਗੇਸ਼ਨ ਕਰਨ ਦੀ ਹਦਾਇਤ ਕੀਤੀ ਤਾਂ ਜੋ ਗੁਲਾਬੀ ਸੁੰਡੀ ਦੇ ਪਤੰਗਿਆ ਦੀ ਰੋਕਥਾਮ ਕੀਤੀ ਜਾ ਸਕੇ।
ਮੁੱਖ ਖੇਤੀਬਾੜੀ ਅਫ਼ਸਰ ਨੇ ਮੌਜੂਦ ਖੇਤੀ ਅਧਿਕਾਰੀਆਂ ਨੂੰ ਸਾਰੀਆਂ ਜੀਨਿੰਗ ਮਿੱਲਾਂ ਵਿੱਚ ਲੱਗੇ ਹੋਏ ਫੀਰੋਮੋਨ ਟਰੈਪ ਦਾ ਲਗਾਤਾਰ ਸਰਵੇਖਣ ਕਰਨ ਦੀ ਹਦਾਇਤ ਕੀਤੀ ਤਾਂ ਜੋ ਗੁਲਾਬੀ ਸੁੰਡੀ ਦੇ ਹਮਲੇ ਨੂੰ ਸ਼ੁਰੂਆਤ ਵਿੱਚ ਰੋਕਿਆ ਜਾ ਸਕੇ।
ਇਸ ਮੌਕੇ ਜਸਲੀਨ ਕੌਰ ਧਾਲੀਵਾਲ, ਗੁਰਪ੍ਰੀਤ ਸਿੰਘ, ਹਰਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ, ਧਰਮਪਾਲ ਸਿੰਘ ਖੇਤੀਬਾੜੀ ਉਪ ਨਿਰੀਖਕ, ਪਰਾਗਦੀਪ ਸਿੰਘ ਬੀ.ਟੀ.ਐਮ ਤੋਂ ਇਲਾਵਾ ਮਿੱਲ ਮਾਲਕ ਮੌਜੂਦ ਸਨ।

despunjab.in 10 April 2025 10 April 2025
Share This Article
Facebook Twitter Whatsapp Whatsapp Email Print
Previous Article ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਵਿਖੇ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ
Next Article ਕਾਮਰੇਡ ਰਛਪਾਲ ਪਾਲੀ ਭੀਖੀ ਦੀ ਬਰਸੀ ਮੌਕੇ ਖੱਬੀ ਪੱਖੀ ਧਾਰਾ ਨੂੰ ਮਜ਼ਬੂਤ ਕਰਨ ਦਾ ਸੱਦਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?