By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਜਿਲ੍ਹਾ ਪ੍ਰਧਾਨ ਬਲਰਾਜ ਸਿੰਘ ਸਰਾਂ ਦੁਆਰਾ ਸੰਪਾਦਿਤ ਬਾਲ ਕਿਤਾਬ ‘ਨਵੀਆਂ ਕਲਮਾਂ ਨਵੀਂ ਉਡਾਣ’ ਭਾਗ 41ਵਾਂ ਲੋਕ ਅਰਪਣ 
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਬਠਿੰਡਾ > ਜਿਲ੍ਹਾ ਪ੍ਰਧਾਨ ਬਲਰਾਜ ਸਿੰਘ ਸਰਾਂ ਦੁਆਰਾ ਸੰਪਾਦਿਤ ਬਾਲ ਕਿਤਾਬ ‘ਨਵੀਆਂ ਕਲਮਾਂ ਨਵੀਂ ਉਡਾਣ’ ਭਾਗ 41ਵਾਂ ਲੋਕ ਅਰਪਣ 
ਬਠਿੰਡਾ

ਜਿਲ੍ਹਾ ਪ੍ਰਧਾਨ ਬਲਰਾਜ ਸਿੰਘ ਸਰਾਂ ਦੁਆਰਾ ਸੰਪਾਦਿਤ ਬਾਲ ਕਿਤਾਬ ‘ਨਵੀਆਂ ਕਲਮਾਂ ਨਵੀਂ ਉਡਾਣ’ ਭਾਗ 41ਵਾਂ ਲੋਕ ਅਰਪਣ 

despunjab.in
Last updated: 2025/02/02 at 3:00 PM
despunjab.in 4 months ago
Share
SHARE

ਜਿਲ੍ਹਾ ਪ੍ਰਧਾਨ ਬਲਰਾਜ ਸਿੰਘ ਸਰਾਂ ਦੁਆਰਾ ਸੰਪਾਦਿਤ ਬਾਲ ਕਿਤਾਬ ‘ਨਵੀਆਂ ਕਲਮਾਂ ਨਵੀਂ ਉਡਾਣ’ ਭਾਗ 41ਵਾਂ ਲੋਕ ਅਰਪਣ

 

ਪੰਜਾਬੀ ਮਾਂ ਬੋਲੀ ਨੂੰ ਕੋਈ ਖਤਰਾ ਨਹੀਂ: ਸੁੱਖੀ ਬਾਠ

ਭਗਤਾ ਭਾਈ, 2 ਫਰਵਰੀ (ਰਾਜਿੰਦਰ ਸਿੰਘ ਮਰਾਹੜ)-ਪਿੰਡ ਆਕਲੀਆ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਭਵਨ ਸਰੀ ਕਨੇਡਾ ਦੀ ਬਠਿੰੰਡਾ ਟੀਮ ਵੱਲੋਂ ਵਿਸ਼ੇਸ਼ ਪ੍ਰੋਗਰਾਮ ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕਨੇਡਾ ਅਤੇ ਪ੍ਰਿੰਸੀਪਲ ਹਰਕੰਵਰਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਜਿਸ ਵਿੱਚ ਬਠਿੰੰਡਾ ਦੇ ਜਿਲ੍ਹਾ ਪ੍ਰਧਾਨ ਬਲਰਾਜ ਸਿੰਘ ਸਰਾਂ ਦੀ ਕਿਤਾਬ “ਨਵੀਆਂ ਕਲਮਾਂ ਨਵੀਂ ਉਡਾਣ’ ਭਾਗ ਇਕਤਾਲੀ ਨੂੰ ਲੋਕ ਅਰਪਣ ਕੀਤਾ ਗਿਆ। ਜਿਸ ਵਿੱਚ ਕਿ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼ਿਵਪਾਲ ਗੋਇਲ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਇਸ ਪ੍ਰੋਗਰਾਮ ਵਿੱਚ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿਕੰਦਰ ਸਿੰਘ ਬਰਾੜ, ਪ੍ਰੋਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ, ਸੀਨੀਅਰ ਸਹਿ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਇਹ ਵਿਸ਼ੇਸ਼ ਸੀ ਕਿ ਕੈਪਟਨ ਗੁਰਸੇਵਕ ਸਿੰਘ ਅਤੇ ਉਹਨਾਂ ਦੇ ਨਾਲ ਸਮੁੱਚੇ ਸਾਬਕਾ ਫੌਜੀ ਅਤੇ ਫੌਜੀਆਂ ਨੇ ਵਿਸ਼ੇਸ਼ ਤੌਰ ਤੇ ਸੁੱਖੀ ਬਾਠ ਦਾ ਨਿਵੇਕਲੇ ਢੰਗ ਨਾਲ ਸਵਾਗਤ ਕੀਤਾ। “ਨਵੀਆਂ ਕਲਮਾਂ ਨਵੀਂ ਉਡਾਣ” ਦੇ ਪ੍ਰੋਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ ਨੇ ਪੰਜਾਬ ਭਵਨ ਸਰੀ ਦੇ ਸਾਹਿਤਿਕ ਉਪਰਾਲਿਆਂ ਸਬੰਧੀ ਵਿਸਥਾਰਤ ਜਾਣਕਾਰੀ ਦਿੱਤੀ ਜਿਸ ਵਿੱਚ ਉਹਨਾਂ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਲੋਵਾਲ ਪਟਿਆਲਾ ਤੋਂ ਸ਼ੁਰੂ ਹੋ ਕੇ ਅੱਜ ਭਾਗ 41ਵਾਂ ਰਿਲੀਜ਼ ਕੀਤਾ ਜਾ ਰਿਹਾ ਹੈ ਤੇ ਬੱਚਿਆਂ ਨੂੰ ਬਾਲ ਸਾਹਿਤ ਨਾਲ ਜੋੜਨ ਸਬੰਧੀ ਕੀ-ਕੀ ਉਪਰਾਲੇ ਕੀਤੇ ਜਾ ਰਹੇ ਹਨ ਅੰਤਰਰਾਸ਼ਟਰੀ ਤੇ ਰਾਸ਼ਟਰੀ ਬਾਲ ਕਾਨਫਰੰਸਾਂ ਕਰਾਈਆਂ ਜਾ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਉਪ-ਜਿਲ੍ਹਾ ਸਿੱਖਿਆ ਅਫ਼ਸਰ ਪ੍ਰੋਜੈਕਟ ਇੰਚਾਰਜ ਸੀਨੀਅਰ ਪ੍ਰੋਜੈਕਟ ਇੰਚਾਰਜ ਪ੍ਰਿੰਸੀਪਲ ਮੁੱਖ ਸੰਪਾਦਕ ਬਲਰਾਜ ਸਿੰਘ ਸਮੇਤ ਸਮੁੱਚੇ ਸਟਾਫ ਤੇ ਸਾਰੇ ਭਾਗ ਲੈਣ ਵਾਲੇ ਬੱਚਿਆਂ ਦੀ ਹਾਜ਼ਰੀ ਵਿੱਚ ਕਿਤਾਬ ਦਾ 41ਵਾਂ ਭਾਗ ਰਿਲੀਜ਼ ਕੀਤਾ ਗਿਆ। ਬਾਬਾ ਪ੍ਰਦੀਪ ਸਿੰਘ ਚਾਂਦਪੁਰਾ, ਸਰਪੰਚ ਕਾਲਾ ਸਿੰਘ ਫੌਜੀ, ਕੈਪਟਨ ਗੁਰਸੇਵਕ ਸਿੰਘ ਨੇ ਵੀ ਸੁੱਖੀ ਬਾਠ ਦੁਆਰਾ ਬੱਚਿਆਂ ਨੂੰ ਸਾਹਿਤ ਨਾਲ ਜੋੜਨ ਤੇ ਨਸ਼ਿਆਂ ਤੇ ਹੋਰ ਸਮਾਜਿਕ ਅਲਾਮਤਾਂ ਤੋਂ ਦੂਰ ਕਰਕੇ ਨਰੋਏ ਸਮਾਜ ਦੀ ਸਥਾਪਨਾ ਲਈ ਕੀਤੇ ਜਾ ਰਹੇ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ । ਇਸ ਸਮੇਂ ਸੁੱਖੀ ਬਾਠ ਦੁਆਰਾ ਕਿਤਾਬ ਦੀ ਘੁੰਡ ਚੁਕਾਈ ਸਮੇਂ ਮਾਣ ਮਹਿਸੂਸ ਕਰਦੇ ਦੱਸਿਆ ਕਿ ‘ਨਵੀਆਂ ਕਲਮਾਂ ਨਵੀਂ ਉਡਾਣ’ ਕਿਤਾਬ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਬਾਰਵੀਂ ਜਮਾਤ ਦੇ ਪੜ੍ਹਦੇ ਵਿਦਿਆਰਥੀਆਂ ਦੀਆਂ ਰਚਨਾਵਾਂ ਦੀਆਂ ਕਿਤਾਬਾਂ ਨੂੰ ਨਿਰੰਤਰ ਪੰਜਾਬ ਭਵਨ ਸਰੀ ਕਨੇਡਾ ਵੱਲੋਂ ਮੁਫ਼ਤ ਵਿੱਚ ਛਾਪਿਆ ਜਾ ਰਿਹਾ ਹੈ ਤੇ ਉਹਨਾਂ ਨੂੰ ਹੋਰ ਲਿਖਣ ਲਈ ਪ੍ਰੇਰਿਤ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਹੈ ਕਿ ਪੰਜਾਬ ਵਿੱਚ ਹੀ ਨਹੀਂ ਬਲਕਿ ਭਾਰਤ ਦੇ ਦੂਜੇ ਸੂਬਿਆਂ ਵਿੱਚ ਵੀ ਸਕੂਲੀ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਹਨਾਂ ਨਵੀਆਂ ਕਲਮਾਂ ਨਵੀਂ ਉਡਾਣ ਦੀ ਸਮੁੱਚੀ ਟੀਮ ਨੂੰ ਕਿਹਾ ਕਿ ਪੈਸੇ ਦੀ ਕੋਈ ਵੀ ਘੱਟ ਨਹੀਂ ਆਉਣ ਦਿੱਤੀ ਜਾਏਗੀ ਤੁਸੀਂ ਜਿੰਨੀਆਂ ਵੀ ਕਿਤਾਬਾਂ ਛਾਪਣੀਆਂ ਚਾਹੁੰਦੇ ਹੋ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਵੇਗੀ। ਉਹਨਾਂ ਕਿਹਾ ਕਿ ਕੁਝ ਲੋਕ ਕਹਿ ਰਹੇ ਹਨ ਕਿ ਮਾਂ ਬੋਲੀ ਪੰਜਾਬੀ ਨੂੰ ਖਤਰਾ ਹੈ ਦੁਨੀਆਂ ਦੇ ਕਿਸੇ ਵੀ ਖਿੱਤੇ ਵਿੱਚ ਮਾਂ ਬੋਲੀ ਪੰਜਾਬੀ ਨੂੰ ਕੋਈ ਖਤਰਾ ਨਹੀਂ, ਅਸੀਂ ਕਨੇਡਾ ਦੀ ਧਰਤੀ ਉੱਪਰ ਰਹਿ ਕੇ ਵੀ ਆਪਣੇ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਲਈ ਪ੍ਰੇਰਿਤ ਕਰ ਰਹੇ ਹਾਂ, ਤੁਸੀਂ ਪੰਜਾਬ ਵਿੱਚ ਰਹਿ ਕੇ ਆਪਣੇ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਨਾਲੋਂ ਕਿਉਂ ਤੋੜ ਰਹੇ ਹੋ? ਕਿਉਂਕਿ ਪੰਜਾਬ ਦੀ ਧਰਤੀ ਦਸ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ ਇਸ ਬਠਿੰੰਡਾ ਦੇ ਤਖਤ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ ਤੇ ਭਾਈ ਮਨੀ ਸਿੰਘ ਜੀ ਪਾਸੋਂ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਲਿਖਵਾਈ ਸੀ ਫਿਰ ਪੰਜਾਬ ਦੀ ਧਰਤੀ ਉੱਪਰ ਮਾਂ ਬੋਲੀ ਪੰਜਾਬੀ ਨੂੰ ਖਤਰਾ ਕਿਵੇਂ ਹੋ ਸਕਦਾ ਹੈ। ਉਨ੍ਹਾਂ ਕਿਹਾ ਭਾਸ਼ਾਵਾਂ ਕਿੰਨੀਆਂ ਵੀ ਸਿੱਖੋ ਪਰ ਆਪਣੀ ਮਾਂ ਬੋਲੀ ਆਪਣੀਆਂ ਜੜ੍ਹਾਂ ਨਾਲੋਂ ਸਾਨੂੰ ਬਿਲਕੁਲ ਨਹੀਂ ਟੁੱਟਣਾ ਚਾਹੀਦਾ। ਉਹ ਚਾਹੁੰਦੇ ਹਨ ਕਿ ਕੋਈ ਬੱਚਾ ਆਰਥਿਕ ਪੱਖੋਂ ਪੜ੍ਹਾਈ ਕਰਨ ਤੋਂ ਵਾਂਝਾ ਨਾ ਰਹੇ। ਇਸ ਮੌਕੇ ਉਨਾਂ ਨੇ ਵਿਸ਼ੇਸ਼ ਤੌਰ ਤੇ ਸਕੂਲ ਪ੍ਰਿੰਸੀਪਲ ਹਰਕੰਵਰਪ੍ਰੀਤ ਕੌਰ, ਸਰਪੰਚ ਕਾਲਾ ਸਿੰਘ ਫੌਜੀ, ਕੈਪਟਨ ਗੁਰਸੇਵਕ ਸਿੰਘ, ਜਸਪ੍ਰੀਤ ਸਿੰਘ ਸਮੇਤ ਸਾਰੇ ਪਿੰਡ ਵਾਸੀਆਂ, ਜਿਲ੍ਹਾ ਪ੍ਰਧਾਨ ਬਲਰਾਜ ਸਿੰਘ ਅਤੇ ਸਮੁੱਚੀ ਬਠਿੰੰਡਾ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨਾਂ ਨੇ ਕਿ ਇੱਕ ਵਧੀਆ ਸਮਾਗਮ ਕਰਵਾ ਕੇ ਨਵੀਆਂ ਕਲਮਾਂ ਨਵੇਂ ਉਡਾਣ ਕਿਤਾਬ ਨੂੰ ਲੋਕ ਅਰਪਣ ਕਰਨ ਸਮੇਂ ਸਹਿਯੋਗ ਦਿੱਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਪਾਲ ਗੋਇਲ ਨੇ ਵਿਸ਼ੇਸ਼ ਤੌਰ ਤੇ ਬਾਲ ਸਹਿਤ ਸਬੰਧੀ ਚਾਨਣਾ ਪਾਇਆ। ਉਪ ਜਿਲ੍ਹਾ ਸਿੱਖਿਆ ਅਫ਼ਸਰ ਸਿਕੰਦਰ ਸਿੰਘ ਬਰਾੜ ਨੇ ਵਿਸ਼ੇਸ਼ ਤੌਰ ਤੇ ਸੁੱਖੀ ਬਾਠ ਦੇ ਇਨ੍ਹਾਂ ਉਪਰਾਲਿਆਂ ਦੀ ਸ਼ਲਾਘਾ ਦੀ ਸ਼ਲਾਘਾ ਕੀਤੀ। ਦਿਉਣ ਬਠਿੰੰਡਾ ਦੇ ਲੈਕਚਰਾਰ ਡਾ਼ ਕ੍ਰਿਸ਼ਨ ਗੋਪਾਲ ਦੱਸਿਆ ਕਿ ਕਿਵੇਂ ਇਸ ਕਿਤਾਬ ਵਿੱਚ 42 ਸਕੂਲਾਂ ਦੇ 90 ਬੱਚਿਆਂ ਦੀਆਂ ਰਚਨਾਵਾਂ ਜਿਨਾਂ ਵਿੱਚ ਕਿ ਕਵਿਤਾਵਾਂ ਕਹਾਣੀਆਂ, ਗੀਤ, ਸਫ਼ਰਨਾਮਾ, ਪੇਂਟਿੰਗ, ਲੇਖ ਆਦਿ ਸਾਹਿਤਕ ਵਿਧਾਵਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਸੀਨੀਅਰ ਸਹਿ ਪ੍ਰੋਜੈਕਟ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ ਨੇ ਇਸ ਲਈ ਸਮੁੱਚੀ ਬਠਿੰੰਡਾ ਟੀਮ ਮੁੱਖ ਸੰਪਾਦਕ ਬਲਰਾਜ ਸਿੰਘ, ਰਾਜਿੰਦਰ ਸਿੰਘ ਮਰਾਹੜ ਜ਼ਿਲ੍ਹਾ ਮੀਡੀਆ ਇੰਚਾਰਜ, ਉੱਪ ਸੰਪਾਦਕ ਨਿਸ਼ਾ ਰਾਣੀ ਅਤੇ ਸਮੁੱਚੀ ਟੀਮ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪਿੰਦਰ ਪਾਲ ਸਿੰਘ ਸਰਾਂ, ਸਟੇਟ ਅਵਾਰਡੀ ਅਧਿਆਪਕ ਸੁਖਪਾਲ ਸਿੰਘ ਸਿੱਧੂ ਅਤੇ ਜਤਿੰਦਰ ਸ਼ਰਮਾ, ਸਕੂਲ ਚੇਅਰਮੈਨ ਨਿਰਮਲ ਸਿੰਘ, ਸਮਾਜ ਸੇਵੀ ਸੁਖਜਿੰਦਰ ਸਿੰਘ ਜੈਲਦਾਰ, ਸਿਕੰਦਰ ਸਿੰਘ ਬਰਾੜ ,ਦਰਸ਼ਨ ਸਿੰਘ ਪਟਵਾਰੀ ਜਸਪ੍ਰੀਤ ਸਿੰਘ, ਨਗੌਰ ਸਿੰਘ ਹੌਲਦਾਰ, ਅੰਗਰੇਜ਼ ਸਿੰਘ, ਮੁੱਖ ਅਧਿਆਪਕ ਪਰਮਜੀਤ ਸਿੰਘ, ਮਾਸਟਰ ਗੁਰਮੇਲ ਸਿੰਘ, ਦਿੱਲੀ ਪਬਲਿਕ ਸਕੂਲ ਤੋਂ ਕੋਆਰਡੀਨੇਟਰ ਵੱਖ-ਵੱਖ ਸਕੂਲਾਂ ਤੋਂ ਬਾਲ ਲੇਖਕਾਂ ਤੇ ਗਾਇਡ ਅਧਿਆਪਕ ਪੂਰੇ ਉਤਸਾਹ ਨਾਲ ਸ਼ਾਮਿਲ ਹੋਏ ਅਤੇ ਉਹਨਾਂ ਨੇ ਅੱਗੇ ਤੋਂ ਬਾਲ ਸਹਿਤ ਨਾਲ ਜੁੜੇ ਰਹਿਣ ਦਾ ਵਾਅਦਾ ਕੀਤਾ।

ਕੈਪਸ਼ਨ: ਬੱਚਿਆਂ ਦਾ ਸਨਮਾਨ ਕਰਦੇ ਸੁੱਖੀ ਬਾਠ ਤੇ ਪਤਵੰਤੇ।

despunjab.in 2 February 2025 2 February 2025
Share This Article
Facebook Twitter Whatsapp Whatsapp Email Print
Previous Article
Next Article ਮਾਨਸਾ ਵਿੱਚ ਸਿੱਧੂ ਮੂਸੇਵਾਲਾ ਪਰਿਵਾਰ ਦੇ ਕਰੀਬੀ ਸਾਥੀ ਦੇ ਘਰ ‘ਤੇ ਗੋਲੀ.ਬਾਰੀ; 30 ਲੱਖ ਦੀ ਫਿਰੌ.ਤੀ ਮੰਗੀ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?