By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    2 years ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    3 years ago
    ਭਾਰਤੀ ਮੂਲ ਦੇ Sabih Khan ਬਣੇ ਐਪਲ ਦੇ ਨਵੇਂ COO
    1 year ago
    Latest News
    Martyr Bibi Kiranjit Kaur Memorial Event Held in Canada
    1 year ago
    ਕੈਨੇਡਾ ਵਿੱਚ ਮਨਾਇਆ ਗਿਆ ਸ਼ਹੀਦ ਬੀਬੀ ਕਿਰਨਜੀਤ ਕੌਰ ਬਰਸੀ ਸਮਾਗਮ
    1 year ago
    Dedicated to Ghadri Gulab Kaur’s Legacy — Memorial Event on 28th Martyrdom Anniversary of Shaheed Kiranjeet Kaur to be held on August 10 in Brampton, Canada
    1 year ago
    ਗ਼ਦਰੀ ਗੁਲਾਬ ਕੌਰ ਦੀ ਯਾਦ ਨੂੰ ਸਮਰਪਿਤ — ਸ਼ਹੀਦ ਕਿਰਨਜੀਤ ਕੌਰ ਦੀ 28ਵੀਂ ਬਰਸੀ ਮੌਕੇ ਯਾਦਗਾਰੀ ਸਮਾਗਮ 10 ਅਗਸਤ ਨੂੰ ਬਰੈਂਪਟਨ ਕਨੇਡਾ ਵਿਖੇ
    1 year ago
  • ਸਿੱਖ ਜਗਤ
    ਸਿੱਖ ਜਗਤShow More
    ਸਰਹਿੰਦ ਫਤਿਹ ਦਿਵਸ: ਸਿੱਖ ਇਤਿਹਾਸ ਦਾ ਇੱਕ ਗੌਰਵਮਈ ਅਧਿਆਏ
    5 months ago
    “ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰ ਨ ਛਾਨਾ ਰੇ॥” {ਅੰਗ 382}
    1 year ago
    ਅਧਿਐਨ, ਖੋਜ ਤੇ ਸਿਦਕ ਦਾ ਸੁਮੇਲ ਡਾ. ਲਖਵਿੰਦਰ ਸਿੰਘ/ਡਾ. ਜਸਵੰਤ ਸਿੰਘ
    1 year ago
    ਭਾਈ ਤਾਰੂ ਸਿੰਘ/-ਭਾਈ ਸਰਬਜੀਤ। ਸਿੰਘ ਧੂੰਦਾ
    1 year ago
    ਭਲੇ ਅਮਰਦਾਸ ਗੁਣ ਤੇਰੇ ,ਸ੍ਰੀ ਗੁਰੂ ਅਮਰਦਾਸ ਜੀ/-ਡਾ. ਚਰਨਜੀਤ ਸਿੰਘ ਗੁਮਟਾਲਾ
    1 year ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਜਿਲ੍ਹਾ ਪ੍ਰਧਾਨ ਬਲਰਾਜ ਸਿੰਘ ਸਰਾਂ ਦੁਆਰਾ ਸੰਪਾਦਿਤ ਬਾਲ ਕਿਤਾਬ ‘ਨਵੀਆਂ ਕਲਮਾਂ ਨਵੀਂ ਉਡਾਣ’ ਭਾਗ 41ਵਾਂ ਲੋਕ ਅਰਪਣ 
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਬਠਿੰਡਾ > ਜਿਲ੍ਹਾ ਪ੍ਰਧਾਨ ਬਲਰਾਜ ਸਿੰਘ ਸਰਾਂ ਦੁਆਰਾ ਸੰਪਾਦਿਤ ਬਾਲ ਕਿਤਾਬ ‘ਨਵੀਆਂ ਕਲਮਾਂ ਨਵੀਂ ਉਡਾਣ’ ਭਾਗ 41ਵਾਂ ਲੋਕ ਅਰਪਣ 
ਬਠਿੰਡਾ

ਜਿਲ੍ਹਾ ਪ੍ਰਧਾਨ ਬਲਰਾਜ ਸਿੰਘ ਸਰਾਂ ਦੁਆਰਾ ਸੰਪਾਦਿਤ ਬਾਲ ਕਿਤਾਬ ‘ਨਵੀਆਂ ਕਲਮਾਂ ਨਵੀਂ ਉਡਾਣ’ ਭਾਗ 41ਵਾਂ ਲੋਕ ਅਰਪਣ 

despunjab.in
Last updated: 2025/02/02 at 3:00 PM
despunjab.in 2 years ago
Share
SHARE

ਜਿਲ੍ਹਾ ਪ੍ਰਧਾਨ ਬਲਰਾਜ ਸਿੰਘ ਸਰਾਂ ਦੁਆਰਾ ਸੰਪਾਦਿਤ ਬਾਲ ਕਿਤਾਬ ‘ਨਵੀਆਂ ਕਲਮਾਂ ਨਵੀਂ ਉਡਾਣ’ ਭਾਗ 41ਵਾਂ ਲੋਕ ਅਰਪਣ

 

ਪੰਜਾਬੀ ਮਾਂ ਬੋਲੀ ਨੂੰ ਕੋਈ ਖਤਰਾ ਨਹੀਂ: ਸੁੱਖੀ ਬਾਠ

ਭਗਤਾ ਭਾਈ, 2 ਫਰਵਰੀ (ਰਾਜਿੰਦਰ ਸਿੰਘ ਮਰਾਹੜ)-ਪਿੰਡ ਆਕਲੀਆ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਭਵਨ ਸਰੀ ਕਨੇਡਾ ਦੀ ਬਠਿੰੰਡਾ ਟੀਮ ਵੱਲੋਂ ਵਿਸ਼ੇਸ਼ ਪ੍ਰੋਗਰਾਮ ਸੁੱਖੀ ਬਾਠ ਸੰਸਥਾਪਕ ਪੰਜਾਬ ਭਵਨ ਸਰੀ ਕਨੇਡਾ ਅਤੇ ਪ੍ਰਿੰਸੀਪਲ ਹਰਕੰਵਰਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਜਿਸ ਵਿੱਚ ਬਠਿੰੰਡਾ ਦੇ ਜਿਲ੍ਹਾ ਪ੍ਰਧਾਨ ਬਲਰਾਜ ਸਿੰਘ ਸਰਾਂ ਦੀ ਕਿਤਾਬ “ਨਵੀਆਂ ਕਲਮਾਂ ਨਵੀਂ ਉਡਾਣ’ ਭਾਗ ਇਕਤਾਲੀ ਨੂੰ ਲੋਕ ਅਰਪਣ ਕੀਤਾ ਗਿਆ। ਜਿਸ ਵਿੱਚ ਕਿ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼ਿਵਪਾਲ ਗੋਇਲ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਇਸ ਪ੍ਰੋਗਰਾਮ ਵਿੱਚ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿਕੰਦਰ ਸਿੰਘ ਬਰਾੜ, ਪ੍ਰੋਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ, ਸੀਨੀਅਰ ਸਹਿ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਇਹ ਵਿਸ਼ੇਸ਼ ਸੀ ਕਿ ਕੈਪਟਨ ਗੁਰਸੇਵਕ ਸਿੰਘ ਅਤੇ ਉਹਨਾਂ ਦੇ ਨਾਲ ਸਮੁੱਚੇ ਸਾਬਕਾ ਫੌਜੀ ਅਤੇ ਫੌਜੀਆਂ ਨੇ ਵਿਸ਼ੇਸ਼ ਤੌਰ ਤੇ ਸੁੱਖੀ ਬਾਠ ਦਾ ਨਿਵੇਕਲੇ ਢੰਗ ਨਾਲ ਸਵਾਗਤ ਕੀਤਾ। “ਨਵੀਆਂ ਕਲਮਾਂ ਨਵੀਂ ਉਡਾਣ” ਦੇ ਪ੍ਰੋਜੈਕਟ ਇੰਚਾਰਜ ਉਂਕਾਰ ਸਿੰਘ ਤੇਜੇ ਨੇ ਪੰਜਾਬ ਭਵਨ ਸਰੀ ਦੇ ਸਾਹਿਤਿਕ ਉਪਰਾਲਿਆਂ ਸਬੰਧੀ ਵਿਸਥਾਰਤ ਜਾਣਕਾਰੀ ਦਿੱਤੀ ਜਿਸ ਵਿੱਚ ਉਹਨਾਂ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਲੋਵਾਲ ਪਟਿਆਲਾ ਤੋਂ ਸ਼ੁਰੂ ਹੋ ਕੇ ਅੱਜ ਭਾਗ 41ਵਾਂ ਰਿਲੀਜ਼ ਕੀਤਾ ਜਾ ਰਿਹਾ ਹੈ ਤੇ ਬੱਚਿਆਂ ਨੂੰ ਬਾਲ ਸਾਹਿਤ ਨਾਲ ਜੋੜਨ ਸਬੰਧੀ ਕੀ-ਕੀ ਉਪਰਾਲੇ ਕੀਤੇ ਜਾ ਰਹੇ ਹਨ ਅੰਤਰਰਾਸ਼ਟਰੀ ਤੇ ਰਾਸ਼ਟਰੀ ਬਾਲ ਕਾਨਫਰੰਸਾਂ ਕਰਾਈਆਂ ਜਾ ਰਹੀਆਂ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਉਪ-ਜਿਲ੍ਹਾ ਸਿੱਖਿਆ ਅਫ਼ਸਰ ਪ੍ਰੋਜੈਕਟ ਇੰਚਾਰਜ ਸੀਨੀਅਰ ਪ੍ਰੋਜੈਕਟ ਇੰਚਾਰਜ ਪ੍ਰਿੰਸੀਪਲ ਮੁੱਖ ਸੰਪਾਦਕ ਬਲਰਾਜ ਸਿੰਘ ਸਮੇਤ ਸਮੁੱਚੇ ਸਟਾਫ ਤੇ ਸਾਰੇ ਭਾਗ ਲੈਣ ਵਾਲੇ ਬੱਚਿਆਂ ਦੀ ਹਾਜ਼ਰੀ ਵਿੱਚ ਕਿਤਾਬ ਦਾ 41ਵਾਂ ਭਾਗ ਰਿਲੀਜ਼ ਕੀਤਾ ਗਿਆ। ਬਾਬਾ ਪ੍ਰਦੀਪ ਸਿੰਘ ਚਾਂਦਪੁਰਾ, ਸਰਪੰਚ ਕਾਲਾ ਸਿੰਘ ਫੌਜੀ, ਕੈਪਟਨ ਗੁਰਸੇਵਕ ਸਿੰਘ ਨੇ ਵੀ ਸੁੱਖੀ ਬਾਠ ਦੁਆਰਾ ਬੱਚਿਆਂ ਨੂੰ ਸਾਹਿਤ ਨਾਲ ਜੋੜਨ ਤੇ ਨਸ਼ਿਆਂ ਤੇ ਹੋਰ ਸਮਾਜਿਕ ਅਲਾਮਤਾਂ ਤੋਂ ਦੂਰ ਕਰਕੇ ਨਰੋਏ ਸਮਾਜ ਦੀ ਸਥਾਪਨਾ ਲਈ ਕੀਤੇ ਜਾ ਰਹੇ ਕਾਰਜ ਦੀ ਭਰਪੂਰ ਸ਼ਲਾਘਾ ਕੀਤੀ । ਇਸ ਸਮੇਂ ਸੁੱਖੀ ਬਾਠ ਦੁਆਰਾ ਕਿਤਾਬ ਦੀ ਘੁੰਡ ਚੁਕਾਈ ਸਮੇਂ ਮਾਣ ਮਹਿਸੂਸ ਕਰਦੇ ਦੱਸਿਆ ਕਿ ‘ਨਵੀਆਂ ਕਲਮਾਂ ਨਵੀਂ ਉਡਾਣ’ ਕਿਤਾਬ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਬਾਰਵੀਂ ਜਮਾਤ ਦੇ ਪੜ੍ਹਦੇ ਵਿਦਿਆਰਥੀਆਂ ਦੀਆਂ ਰਚਨਾਵਾਂ ਦੀਆਂ ਕਿਤਾਬਾਂ ਨੂੰ ਨਿਰੰਤਰ ਪੰਜਾਬ ਭਵਨ ਸਰੀ ਕਨੇਡਾ ਵੱਲੋਂ ਮੁਫ਼ਤ ਵਿੱਚ ਛਾਪਿਆ ਜਾ ਰਿਹਾ ਹੈ ਤੇ ਉਹਨਾਂ ਨੂੰ ਹੋਰ ਲਿਖਣ ਲਈ ਪ੍ਰੇਰਿਤ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਹੈ ਕਿ ਪੰਜਾਬ ਵਿੱਚ ਹੀ ਨਹੀਂ ਬਲਕਿ ਭਾਰਤ ਦੇ ਦੂਜੇ ਸੂਬਿਆਂ ਵਿੱਚ ਵੀ ਸਕੂਲੀ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਹਨਾਂ ਨਵੀਆਂ ਕਲਮਾਂ ਨਵੀਂ ਉਡਾਣ ਦੀ ਸਮੁੱਚੀ ਟੀਮ ਨੂੰ ਕਿਹਾ ਕਿ ਪੈਸੇ ਦੀ ਕੋਈ ਵੀ ਘੱਟ ਨਹੀਂ ਆਉਣ ਦਿੱਤੀ ਜਾਏਗੀ ਤੁਸੀਂ ਜਿੰਨੀਆਂ ਵੀ ਕਿਤਾਬਾਂ ਛਾਪਣੀਆਂ ਚਾਹੁੰਦੇ ਹੋ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਵੇਗੀ। ਉਹਨਾਂ ਕਿਹਾ ਕਿ ਕੁਝ ਲੋਕ ਕਹਿ ਰਹੇ ਹਨ ਕਿ ਮਾਂ ਬੋਲੀ ਪੰਜਾਬੀ ਨੂੰ ਖਤਰਾ ਹੈ ਦੁਨੀਆਂ ਦੇ ਕਿਸੇ ਵੀ ਖਿੱਤੇ ਵਿੱਚ ਮਾਂ ਬੋਲੀ ਪੰਜਾਬੀ ਨੂੰ ਕੋਈ ਖਤਰਾ ਨਹੀਂ, ਅਸੀਂ ਕਨੇਡਾ ਦੀ ਧਰਤੀ ਉੱਪਰ ਰਹਿ ਕੇ ਵੀ ਆਪਣੇ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਲਈ ਪ੍ਰੇਰਿਤ ਕਰ ਰਹੇ ਹਾਂ, ਤੁਸੀਂ ਪੰਜਾਬ ਵਿੱਚ ਰਹਿ ਕੇ ਆਪਣੇ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਨਾਲੋਂ ਕਿਉਂ ਤੋੜ ਰਹੇ ਹੋ? ਕਿਉਂਕਿ ਪੰਜਾਬ ਦੀ ਧਰਤੀ ਦਸ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ ਇਸ ਬਠਿੰੰਡਾ ਦੇ ਤਖਤ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ ਤੇ ਭਾਈ ਮਨੀ ਸਿੰਘ ਜੀ ਪਾਸੋਂ ਗੁਰੂ ਗੋਬਿੰਦ ਸਿੰਘ ਜੀ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਲਿਖਵਾਈ ਸੀ ਫਿਰ ਪੰਜਾਬ ਦੀ ਧਰਤੀ ਉੱਪਰ ਮਾਂ ਬੋਲੀ ਪੰਜਾਬੀ ਨੂੰ ਖਤਰਾ ਕਿਵੇਂ ਹੋ ਸਕਦਾ ਹੈ। ਉਨ੍ਹਾਂ ਕਿਹਾ ਭਾਸ਼ਾਵਾਂ ਕਿੰਨੀਆਂ ਵੀ ਸਿੱਖੋ ਪਰ ਆਪਣੀ ਮਾਂ ਬੋਲੀ ਆਪਣੀਆਂ ਜੜ੍ਹਾਂ ਨਾਲੋਂ ਸਾਨੂੰ ਬਿਲਕੁਲ ਨਹੀਂ ਟੁੱਟਣਾ ਚਾਹੀਦਾ। ਉਹ ਚਾਹੁੰਦੇ ਹਨ ਕਿ ਕੋਈ ਬੱਚਾ ਆਰਥਿਕ ਪੱਖੋਂ ਪੜ੍ਹਾਈ ਕਰਨ ਤੋਂ ਵਾਂਝਾ ਨਾ ਰਹੇ। ਇਸ ਮੌਕੇ ਉਨਾਂ ਨੇ ਵਿਸ਼ੇਸ਼ ਤੌਰ ਤੇ ਸਕੂਲ ਪ੍ਰਿੰਸੀਪਲ ਹਰਕੰਵਰਪ੍ਰੀਤ ਕੌਰ, ਸਰਪੰਚ ਕਾਲਾ ਸਿੰਘ ਫੌਜੀ, ਕੈਪਟਨ ਗੁਰਸੇਵਕ ਸਿੰਘ, ਜਸਪ੍ਰੀਤ ਸਿੰਘ ਸਮੇਤ ਸਾਰੇ ਪਿੰਡ ਵਾਸੀਆਂ, ਜਿਲ੍ਹਾ ਪ੍ਰਧਾਨ ਬਲਰਾਜ ਸਿੰਘ ਅਤੇ ਸਮੁੱਚੀ ਬਠਿੰੰਡਾ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨਾਂ ਨੇ ਕਿ ਇੱਕ ਵਧੀਆ ਸਮਾਗਮ ਕਰਵਾ ਕੇ ਨਵੀਆਂ ਕਲਮਾਂ ਨਵੇਂ ਉਡਾਣ ਕਿਤਾਬ ਨੂੰ ਲੋਕ ਅਰਪਣ ਕਰਨ ਸਮੇਂ ਸਹਿਯੋਗ ਦਿੱਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਪਾਲ ਗੋਇਲ ਨੇ ਵਿਸ਼ੇਸ਼ ਤੌਰ ਤੇ ਬਾਲ ਸਹਿਤ ਸਬੰਧੀ ਚਾਨਣਾ ਪਾਇਆ। ਉਪ ਜਿਲ੍ਹਾ ਸਿੱਖਿਆ ਅਫ਼ਸਰ ਸਿਕੰਦਰ ਸਿੰਘ ਬਰਾੜ ਨੇ ਵਿਸ਼ੇਸ਼ ਤੌਰ ਤੇ ਸੁੱਖੀ ਬਾਠ ਦੇ ਇਨ੍ਹਾਂ ਉਪਰਾਲਿਆਂ ਦੀ ਸ਼ਲਾਘਾ ਦੀ ਸ਼ਲਾਘਾ ਕੀਤੀ। ਦਿਉਣ ਬਠਿੰੰਡਾ ਦੇ ਲੈਕਚਰਾਰ ਡਾ਼ ਕ੍ਰਿਸ਼ਨ ਗੋਪਾਲ ਦੱਸਿਆ ਕਿ ਕਿਵੇਂ ਇਸ ਕਿਤਾਬ ਵਿੱਚ 42 ਸਕੂਲਾਂ ਦੇ 90 ਬੱਚਿਆਂ ਦੀਆਂ ਰਚਨਾਵਾਂ ਜਿਨਾਂ ਵਿੱਚ ਕਿ ਕਵਿਤਾਵਾਂ ਕਹਾਣੀਆਂ, ਗੀਤ, ਸਫ਼ਰਨਾਮਾ, ਪੇਂਟਿੰਗ, ਲੇਖ ਆਦਿ ਸਾਹਿਤਕ ਵਿਧਾਵਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਸੀਨੀਅਰ ਸਹਿ ਪ੍ਰੋਜੈਕਟ ਇੰਚਾਰਜ ਗੁਰਵਿੰਦਰ ਸਿੰਘ ਕਾਂਗੜ ਨੇ ਇਸ ਲਈ ਸਮੁੱਚੀ ਬਠਿੰੰਡਾ ਟੀਮ ਮੁੱਖ ਸੰਪਾਦਕ ਬਲਰਾਜ ਸਿੰਘ, ਰਾਜਿੰਦਰ ਸਿੰਘ ਮਰਾਹੜ ਜ਼ਿਲ੍ਹਾ ਮੀਡੀਆ ਇੰਚਾਰਜ, ਉੱਪ ਸੰਪਾਦਕ ਨਿਸ਼ਾ ਰਾਣੀ ਅਤੇ ਸਮੁੱਚੀ ਟੀਮ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਜ਼ਿਲ੍ਹਾ ਪਿੰਦਰ ਪਾਲ ਸਿੰਘ ਸਰਾਂ, ਸਟੇਟ ਅਵਾਰਡੀ ਅਧਿਆਪਕ ਸੁਖਪਾਲ ਸਿੰਘ ਸਿੱਧੂ ਅਤੇ ਜਤਿੰਦਰ ਸ਼ਰਮਾ, ਸਕੂਲ ਚੇਅਰਮੈਨ ਨਿਰਮਲ ਸਿੰਘ, ਸਮਾਜ ਸੇਵੀ ਸੁਖਜਿੰਦਰ ਸਿੰਘ ਜੈਲਦਾਰ, ਸਿਕੰਦਰ ਸਿੰਘ ਬਰਾੜ ,ਦਰਸ਼ਨ ਸਿੰਘ ਪਟਵਾਰੀ ਜਸਪ੍ਰੀਤ ਸਿੰਘ, ਨਗੌਰ ਸਿੰਘ ਹੌਲਦਾਰ, ਅੰਗਰੇਜ਼ ਸਿੰਘ, ਮੁੱਖ ਅਧਿਆਪਕ ਪਰਮਜੀਤ ਸਿੰਘ, ਮਾਸਟਰ ਗੁਰਮੇਲ ਸਿੰਘ, ਦਿੱਲੀ ਪਬਲਿਕ ਸਕੂਲ ਤੋਂ ਕੋਆਰਡੀਨੇਟਰ ਵੱਖ-ਵੱਖ ਸਕੂਲਾਂ ਤੋਂ ਬਾਲ ਲੇਖਕਾਂ ਤੇ ਗਾਇਡ ਅਧਿਆਪਕ ਪੂਰੇ ਉਤਸਾਹ ਨਾਲ ਸ਼ਾਮਿਲ ਹੋਏ ਅਤੇ ਉਹਨਾਂ ਨੇ ਅੱਗੇ ਤੋਂ ਬਾਲ ਸਹਿਤ ਨਾਲ ਜੁੜੇ ਰਹਿਣ ਦਾ ਵਾਅਦਾ ਕੀਤਾ।

ਕੈਪਸ਼ਨ: ਬੱਚਿਆਂ ਦਾ ਸਨਮਾਨ ਕਰਦੇ ਸੁੱਖੀ ਬਾਠ ਤੇ ਪਤਵੰਤੇ।

despunjab.in 2 February 2025 2 February 2025
Share This Article
Facebook Twitter Whatsapp Whatsapp Email Print
Previous Article
Next Article ਮਾਨਸਾ ਵਿੱਚ ਸਿੱਧੂ ਮੂਸੇਵਾਲਾ ਪਰਿਵਾਰ ਦੇ ਕਰੀਬੀ ਸਾਥੀ ਦੇ ਘਰ ‘ਤੇ ਗੋਲੀ.ਬਾਰੀ; 30 ਲੱਖ ਦੀ ਫਿਰੌ.ਤੀ ਮੰਗੀ
Leave a comment

Leave a Reply Cancel reply

Your email address will not be published. Required fields are marked *

Categories

  • Advertising27
  • Biography22
  • Breaking News64
  • Dehli17
  • Design10
  • Digital24
  • Film18
  • History/ਇਤਿਹਾਸ33
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ13
  • ਆਰਟੀਕਲ213
  • ਸੰਗਰੂਰ109
  • ਸਦਮਾ29
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ168
  • ਸਿਆਸਤ3
  • ਸਿਹਤ38
  • ਸਿੱਖ ਜਗਤ41
  • ਸਿੱਖਿਆ101
  • ਹਰਿਆਣਾ6
  • ਕਹਾਣੀ25
  • ਕਵਿਤਾ44
  • ਕਾਰੋਬਾਰ5
  • ਖੇਡਾਂ163
  • ਖੇਤੀਬਾੜੀ6
  • ਚੰਡੀਗੜ੍ਹ696
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ11
  • ਜ਼ੁਰਮ87
  • ਤਰਕਸ਼ੀਲ1
  • ਤਰਨ ਤਾਰਨ42
  • ਦੋਆਬਾ18
  • ਧਾਰਮਿਕ2
  • ਨੌਕਰੀਆਂ10
  • ਪੰਜਾਬ924
  • ਪਟਿਆਲਾ23
  • ਪਾਲੀਵੁੱਡ6
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ23
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ438
  • ਬਰਨਾਲਾ106
  • ਬਲਾਗ108
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ22
  • ਮਾਨਸਾ1,334
  • ਮਾਲਵਾ3,140
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ56
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ14
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Categories

  • Advertising27
  • Biography22
  • Breaking News64
  • Dehli17
  • Design10
  • Digital24
  • Film18
  • History/ਇਤਿਹਾਸ33
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ13
  • ਆਰਟੀਕਲ213
  • ਸੰਗਰੂਰ109
  • ਸਦਮਾ29
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ168
  • ਸਿਆਸਤ3
  • ਸਿਹਤ38
  • ਸਿੱਖ ਜਗਤ41
  • ਸਿੱਖਿਆ101
  • ਹਰਿਆਣਾ6
  • ਕਹਾਣੀ25
  • ਕਵਿਤਾ44
  • ਕਾਰੋਬਾਰ5
  • ਖੇਡਾਂ163
  • ਖੇਤੀਬਾੜੀ6
  • ਚੰਡੀਗੜ੍ਹ696
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ11
  • ਜ਼ੁਰਮ87
  • ਤਰਕਸ਼ੀਲ1
  • ਤਰਨ ਤਾਰਨ42
  • ਧਾਰਮਿਕ2
  • ਨੌਕਰੀਆਂ10
  • ਪੰਜਾਬ3,855
    • ਦੋਆਬਾ18
    • ਮਾਝਾ22
    • ਮਾਲਵਾ3,140
  • ਪਟਿਆਲਾ23
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ23
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ438
  • ਬਰਨਾਲਾ106
  • ਬਲਾਗ108
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ1,334
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ56
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ14
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?