By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਜੋਨ ਬਠਿੰਡਾ -1 ਦੀ ਸਕੂਲਾਂ ਦੀ ਅਥਲੈਟਿਕਸ ਮੀਟ ਹੋਈ ਸ਼ਾਨੋ ਸ਼ੋਕਤ ਨਾਲ ਸ਼ੂਰੂ      
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਜੋਨ ਬਠਿੰਡਾ -1 ਦੀ ਸਕੂਲਾਂ ਦੀ ਅਥਲੈਟਿਕਸ ਮੀਟ ਹੋਈ ਸ਼ਾਨੋ ਸ਼ੋਕਤ ਨਾਲ ਸ਼ੂਰੂ      
ਬਠਿੰਡਾਮਾਲਵਾ

ਜੋਨ ਬਠਿੰਡਾ -1 ਦੀ ਸਕੂਲਾਂ ਦੀ ਅਥਲੈਟਿਕਸ ਮੀਟ ਹੋਈ ਸ਼ਾਨੋ ਸ਼ੋਕਤ ਨਾਲ ਸ਼ੂਰੂ      

gagan phul
Last updated: 2024/10/05 at 11:49 AM
gagan phul 8 months ago
Share
SHARE
05 ਅਕਤੂਬਰ (ਭੁਪਿੰਦਰ ਸਿੰਘ ਤੱਗੜ) ਬਠਿੰਡਾ: ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਸ਼੍ਰੀਮਤੀ ਨਿਸ਼ਾ ਬਾਂਸਲ ਜ਼ੋਨਲ ਪ੍ਰਧਾਨ ਜੀ ਦੀ ਅਗਵਾਈ ਹੇਠ ਤੇ ਡਾ. ਰਵਨੀਤ ਸਿੰਘ ਲੈਕਚਰਾਰ ਸਕੱਤਰ ਦੇ ਪ੍ਰਬੰਧਾਂ ਅਧੀਨ ਲੜਕੀਆਂ ਦੇ ਐਥਲੈਟਿਕਸ ਮੁਕਾਬਲੇ ਬੁਹਮੰਤਵੀ ਖੇਡ ਸਟੇਡੀਅਮ ਬਠਿੰਡਾ ਵਿਖੇ ਕਰਵਾਏ ਗਏ। ਸ਼੍ਰੀ ਹਰਮੰਦਰ ਸਿੰਘ ਲੈਕਚਰਾਰ ਸਰੀਰਕ ਸਿੱਖਿਆ ਪ੍ਰੈਸ ਕਨਵੀਨਰ ਵਲੋਂ ਪ੍ਰਾਪਤ ਨਤੀਜ਼ੇ ਇਸ ਪ੍ਰਕਾਰ ਹਨ ਅੰਡਰ 14 ਸ਼ਾਟਪੁੱਟ ਵਿੱਚ ਪਹਿਲਾ ਸਥਾਨ ਜੁਗਨੂੰ ਕੁਮਾਰੀ ਆਰਮੀ ਸਕੂਲ ਤੇ ਦੂਜਾ ਸਥਾਨ ਅਨਵੀਰ ਕੌਰ ਸ ਹ ਸ ਭਾਗੁ , ਡਿਸਕਸ ਥਰੋ ਵਿੱਚ  ਪਹਿਲਾ ਸਥਾਨ ਰਾਜਵੀਰ ਕੌਰ ਆਰਮੀ ਸਕੂਲ ਤੇ ਦੂਜਾ ਸਥਾਨ ਅਮਨਜੋਤ ਕੌਰ ਭਾਗੁ ਨੇ, 400 ਮੀਟਰ ਦੌੜ ਵਿੱਚ ਪਹਿਲਾ ਸਥਾਨ ਅਵਨੀਤ ਕੌਰ ਸੈਂਟ ਜੇਵੀਅਰ, ਤੇ ਦੂਜਾ ਸਥਾਨ ਪਰਨੀਤ ਕੌਰ ਮਾਤਾ ਸੁੰਦਰੀ ਕੋਟਸ਼ਮੀਰ  ਨੇ ਪ੍ਰਾਪਤ ਕੀਤਾ,100 ਮੀਟਰ ਦੌੜ ਵਿੱਚ ਪਹਿਲਾ ਸਥਾਨ ਪ੍ਰੀਆ ਆਦਰਸ਼ ਸਕੂਲ ਬਠਿੰਡਾ ਤੇ ਦੂਜਾ ਸਥਾਨ ਮਹਿਕਦੀਪ ਕੌਰ ਮਾਤਾ ਸੁੰਦਰੀ ਕੋਟਸ਼ਮੀਰ, ਲੰਬੀ ਛਾਲ ਵਿੱਚ ਪਹਿਲਾ ਸਥਾਨ ਸੁਖਮਨਦੀਪ ਕੌਰ ਆਰਮੀ ਸਕੂਲ ਤੇ ਦੂਜਾ ਸਥਾਨ ਸ਼ਗਨ ਦੀਪ ਕੌਰ ਨੇ ਪ੍ਰਾਪਤ ਕੀਤਾ। ਅੰਡਰ 17 ਲੜਕੀਆਂ ਦੇ ਸ਼ਾਟਪੁੱਟ ਮੁਕਾਬਲਿਆਂ ਦੌਰਾਨ ਪਹਿਲਾ ਸਥਾਨ ਤਨਿਸ਼ਾ ਜਿੰਦਲ ਸਿਲਵਰ ਓਕਸ ਸਕੂਲ ਤੇ ਦੂਜਾ ਸਥਾਨ ਹਰਮਨਦੀਪ ਕੌਰ ਡੀ ਏ ਵੀ, ਡਿਸਕਸ ਥਰੋ ਵਿੱਚ ਪਹਿਲਾ ਸਥਾਨ ਹਰਮਨਦੀਪ ਕੌਰ ਡੀ ਏ ਵੀ, ਦੂਜਾ ਸਥਾਨ ਸਤਿਕਾਰ ਦੀਪ ਕੌਰ ਭਾਗੁ, 400 ਮੀਟਰ ਦੌੜ ਵਿੱਚ ਜੋਤੀ ਬਿਸ਼ਨੋਈ ਮੈਰੀਟੋਰੀਅਸ ਸਕੂਲ ਪਹਿਲਾ ਤੇ ਅੰਸ਼ਪ੍ਰੀਤ ਕੌਰ ਮਾਤਾ ਸੁੰਦਰੀ ਕੋਟਸ਼ਮੀਰ ਨੇ ਦੂਜਾ ਸਥਾਨ,100 ਮੀਟਰ ਦੌੜ ਵਿੱਚ ਜਸਕੀਰਤ ਕੌਰ ਕੇ. ਵੀ ਬਠਿੰਡਾ ਨੇ ਪਹਿਲਾ ਤੇ ਖੁਸ਼ਮਨਪ੍ਰੀਤ ਕੌਰ ਸਿਲਵਰ ਔਕਸ ਬਠਿੰਡਾ ਨੇ ਦੂਜਾ ਸਥਾਨ, ਲੰਬੀ ਛਾਲ ਵਿੱਚ ਪਹਿਲਾ ਸਥਾਨ ਅਰਵਿੰਦਰ ਕੌਰ ਗਹਿਰੀ ਭਾਗੀ ਤੇ ਦੁਜਾ ਸਥਾਨ ਸਵਰੀਤ ਕੌਰ ਸਿਲਵਰ ਓਕਸ ਨੇ, ਤੀਹਰੀ ਛਾਲ ਵਿੱਚ ਜੋਤੀ ਬਿਸ਼ਨੋਈ ਮੈਰੀਟੋਰੀਅਸ ਬਠਿੰਡਾ ਨੇ ਪਹਿਲਾ ਤੇ ਦੂਜਾ ਸਥਾਨ ਰਣਜੋਤ ਕੌਰ ਗਹਿਰੀ ਦੇਵੀ ਨਗਰ ਨੇ ਪ੍ਰਾਪਤ ਕੀਤਾ। ਅੰਡਰ 19 ਮੁਕਾਬਲਿਆਂ ਦੌਰਾਨ ਸ਼ਾਟਪੁੱਟ ਵਿੱਚ ਪਹਿਲਾ ਸਥਾਨ ਪਰਮਿਲਾ ਥਾਪਾ ਸਿਲਵਰ ਓਅਕਸ ਸਕੂਲ ਤੇ ਦੂਜਾ ਸਥਾਨ ਪ੍ਰਿਅੰਕਾ ਸੰਜੇਨਗਰ,800 ਮੀਟਰ ਵਿੱਚ ਮਨੀਸ਼ਾ ਮੈਰੀਟੋਰੀਅਸ ਸਕੂਲ ਪਹਿਲਾ ਸਥਾਨ ਤੇ ਗੁਰਵਿੰਦਰ ਕੌਰ ਐਸ. ਓ. ਈ. ਕੋਟਸ਼ਮੀਰ , 400 ਮੀਟਰ ਵਿੱਚ ਪਹਿਲਾ ਸਥਾਨ ਗੁਰ ਅਸੀਸ ਕੌਰ ਕੇ ਵੀ ਬਠਿੰਡਾ ਤੇ ਦੂਜਾ ਸਥਾਨ ਅਨੀਤਾ ਰਾਣੀ ਮੈਰੀਟੋਰੀਅਸ ਬਠਿੰਡਾ, ਲੰਬੀ ਛਾਲ ਵਿੱਚ ਪਹਿਲਾ ਸਥਾਨ ਆਕਾਸ਼ਦੀਪ ਕੌਰ ਐਸ. ਓ. ਈ. ਕੋਟਸ਼ਮੀਰ ਨੇ ਦੂਜਾ ਸਥਾਨ ਮਨਪ੍ਰੀਤ ਕੌਰ ਸੰਜੇ ਨਗਰ ਨੇ ਪ੍ਰਾਪਤ ਕੀਤਾ। ਤੀਹਰੀ ਛਾਲ ਵਿੱਚ ਕ੍ਰਮਵਾਰ ਸੰਦੀਪ ਕੌਰ ਤੇ ਹਰਪ੍ਰੀਤ ਕੌਰ ਗਹਿਰੀ ਦੇਵੀ ਨਗਰ ਨੇ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਇਹਨਾਂ ਮੁਕਾਬਲਿਆਂ ਨੂੰ ਕਰਵਾਉਣ ਵਿੱਚ ਵਿਸ਼ੇਸ ਯੋਗਦਾਨ ਵਿਨੋਦ ਕੁਮਾਰ ਲੈਕਚਰਾਰ, ਰਾਜੇਸ਼ ਕੁਮਾਰ ਲੈਕਚਰਾਰ, ਅੰਮ੍ਰਿਤਪਾਲ ਕੌਰ ਲੈਕਚਰਾਰ, ਗੁਰਸੇਵਕ ਸਿੰਘ ਡੀ ਪੀ ਈ ਸਮੂਹ ਕਨਵੀਨਰ ਤੇ ਰਮੇਸ਼ ਸਿੰਘ, ਅਮਨਦੀਪ ਕੌਰ, ਭਰਤ ਕੁਮਾਰ, ਰਣਜੀਤ ਕੌਰ, ਹਰਪ੍ਰੀਤ ਕੌਰ, ਸ਼ਿੰਗਾਰਾ ਸਿੰਘ, ਨਿਰਮਲ ਕੁਮਾਰੀ, ਸੁਖਵੀਰ ਕੌਰ, ਮਨਜੀਤ ਕੌਰ, ਗੁਰਸੇਵਕ ਸਿੰਘ ਹਰਕ੍ਰਿਸ਼ਨ ਸਕੂਲ , ਗੁਰਦੀਪ ਸਿੰਘ, ਬਲਜੀਤ ਕੌਰ, ਦਵਿੰਦਰ ਸਿੰਘ ਸਮੂਹ ਅਧਿਆਪਕਾਂ ਦਾ ਰਿਹਾ।
gagan phul 5 October 2024 5 October 2024
Share This Article
Facebook Twitter Whatsapp Whatsapp Email Print
Previous Article ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਪਿੰਡ ਕੋਰਵਾਲਾ ਅਤੇ ਖ਼ਿਆਲੀ ਚਹਿਲਾਵਾਲੀ ਵਿਖੇ ਲਗਾਏ ਕਿਸਾਨ ਸਿਖਲਾਈ ਕੈਂਪ
Next Article ਝੋਨੇ ਦੀ ਖਰੀਦ ਦੇ ਸੁਚਾਰੂ ਪ੍ਰਬੰਧ ਅਤੇ ਡੀ ਏ ਪੀ ਖਾਦ ਦੀ ਭਾਰੀ ਕਿੱਲਤ ਸਬੰਧੀ ਮੰਗ ਪੱਤਰ ਦਿੱਤੇ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?