By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਡਾ ਹਰੀ ਸਿੰਘ ਜਾਚਕ ਤੇ ਨਿਰਵੈਰ ਸਿੰਘ ਅਰਸ਼ੀ, ਰਣਜੀਤ ਸਿੰਘ ਖੜਗ ਯਾਦਗਾਰੀ ਅਵਾਰਡ ਨਾਲ ਸਨਮਾਨਿਤ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਦੋਆਬਾ > ਡਾ ਹਰੀ ਸਿੰਘ ਜਾਚਕ ਤੇ ਨਿਰਵੈਰ ਸਿੰਘ ਅਰਸ਼ੀ, ਰਣਜੀਤ ਸਿੰਘ ਖੜਗ ਯਾਦਗਾਰੀ ਅਵਾਰਡ ਨਾਲ ਸਨਮਾਨਿਤ
ਦੋਆਬਾਪੰਜਾਬ

ਡਾ ਹਰੀ ਸਿੰਘ ਜਾਚਕ ਤੇ ਨਿਰਵੈਰ ਸਿੰਘ ਅਰਸ਼ੀ, ਰਣਜੀਤ ਸਿੰਘ ਖੜਗ ਯਾਦਗਾਰੀ ਅਵਾਰਡ ਨਾਲ ਸਨਮਾਨਿਤ

gagan phul
Last updated: 2024/03/17 at 11:06 AM
gagan phul 1 year ago
Share
SHARE

ਜਲੰਧਰ, 17 ਮਾਰਚ, ਦੇਸ ਪੰਜਾਬ ਬਿਊਰੋ: ਅੱਜ ਵਿਰਸਾ ਵਿਹਾਰ ਜਲੰਧਰ ਵਿਖੇ ਰਣਜੀਤ ਸਿੰਘ ਖੜਗ ਟਰੱਸਟ ਵੱਲੋਂ ਕਰਵਾਏ ਗਏ ਭਾਵਪੂਰਤ ਸਮਾਗਮ ਵਿੱਚ ਪ੍ਰਸਿੱਧ ਪੰਜਾਬੀ ਕਵੀ ਡਾ ਹਰੀ ਸਿੰਘ ਜਾਚਕ ਅਤੇ ਨਿਰਵੈਰ ਸਿੰਘ ਅਰਸ਼ੀ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਦੇ ਪ੍ਰਿੰਸੀਪਲ ਅਰਵਿੰਦਰ ਸਿੰਘ ਭੱਲਾ ਨੇ ਕੀਤੀ।ਚੇਤਨ ਸਿੰਘ ਸਾਬਕਾ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵੀ ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਹੋਏ।

ਯਾਦ ਰਹੇ ਕਿ ਰਣਜੀਤ ਸਿੰਘ ਖੜਗ ਯਾਦਗਾਰੀ ਟਰੱਸਟ ਰਾਹੀਂ ਇੰਜ ਕਰਮਜੀਤ ਸਿੰਘ ਅਤੇ ਹਰਜਿੰਦਰ ਕੌਰ ਪਿਛਲੇ 10 ਸਾਲਾਂ ਤੋਂ ਆਪਣੇ ਪਿਤਾ ਪ੍ਰਸਿੱਧ ਸਾਹਿਤਕਾਰ ਅਤੇ ਕਵੀ ਰਣਜੀਤ ਸਿੰਘ ਖੜਗ ਜੀ ਦੇ ਜਨਮ ਦਿਨ ਤੇ ਹਰ ਸਾਲ ਪ੍ਰਸਿੱਧ ਤੇ ਨਾਮਵਰ ਸਾਹਿਤਕਾਰਾਂ ਨੂੰ ਸਨਮਾਨਿਤ ਕਰਦੇ ਆ ਰਹੇ ਹਨ।
11 ਵਾਂ ਰਣਜੀਤ ਸਿੰਘ ਖੜਗ ਯਾਦਗਾਰੀ ਸਮਾਗਮ 17 ਮਾਰਚ, 2024 ਦਿਨ ਐਤਵਾਰ ਨੂੰ ਵਿਰਸਾ ਵਿਹਾਰ ਜਲੰਧਰ ਵਿਖੇ ਕਰਵਾਇਆ ਗਿਆ ਜਿਸ ਵਿੱਚ 100 ਦੇ ਕਰੀਬ ਵਿਦਵਾਨ ਤੇ ਪਤਵੰਤੇ ਸ਼ਾਮਲ ਹੋਏ। ਡਾ ਹਰੀ ਸਿੰਘ ਜਾਚਕ ਨੇ ਵਿਚਾਰ ਸਾਂਝੇ ਕਰਦੇ ਹੋਏ ਰਣਜੀਤ ਸਿੰਘ ਖੜਗ ਦੀ ਬਹੁਪੱਖੀ ਸ਼ਖ਼ਸੀਅਤ ਤੇ ਚਾਨਣਾ ਪਾਇਆ ਅਤੇ ਕਵਿਤਾ ਰਾਹੀਂ ਵੀ ਹਾਜ਼ਰੀ ਲਗਵਾਈ। ਨਿਰਵੈਰ ਸਿੰਘ ਅਰਸ਼ੀ ਨੇ ਵੀ ਅਵਾਰਡ ਦੇਣ ਲਈ ਪ੍ਰਬੰਧਕ ਸਾਹਿਬਾਨ ਦਾ ਧੰਨਵਾਦ ਕੀਤਾ ਅਤੇ ਰਣਜੀਤ ਸਿੰਘ ਖੜਗ ਦੀਆਂ ਅਭੁੱਲ ਯਾਦਾਂ ਵੀ ਸਾਂਝੀਆਂ ਕੀਤੀਆਂ। ਪ੍ਰਸਿੱਧ ਸਾਹਿਤਕਾਰ ਕੁਲਦੀਪ ਸਿੰਘ ਬੇਦੀ ਨੇ ਸਟੇਜ ਦੀ ਬਾਖੂਬੀ ਸੇਵਾ ਨਿਭਾਈ।

ਸਮਾਗਮ ਦੀ ਸ਼ੁਰੂਆਤ ਤੇ ਇੰਜ ਕਰਮਜੀਤ ਸਿੰਘ ਨੇ ਆਏ ਹੋਏ ਪਤਵੰਤਿਆਂ ਨੂੰ ਜੀ ਆਇਆਂ ਨੂੰ ਕਹਿੰਦਿਆਂ ਇਨਾਂ ਸਮਾਗਮਾਂ ਦੀ ਸ਼ੁਰੂਆਤ ਕਰਨ ਦੇ ਕਾਰਣਾਂ ਬਾਰੇ ਦੱਸਿਆ। ਉਪਰੰਤ ਮਹਾਨ ਕਵੀ ਦਰਬਾਰ ਵੀ ਕਰਵਾਇਆ ਗਿਆ ਜਿਸ ਵਿੱਚ
ਹਰਭਜਨ ਸਿੰਘ ਨਾਹਲ,ਉਜਾਲਾ ਜੀ,ਨਛੱਤਰ ਭੋਗਲ ਇੰਗਲੈਂਡ,ਅਨੇਜਾ ਜੀ
ਜੀਰਵੀ ਜੀ,ਕੁਲਦੀਪ ਕੌਰ ਦੀਪ ਲੁਧਿਆਣਵੀ ਅਤੇ ਹੋਰ ਕਵੀਆਂ ਨੇ ਹਾਜ਼ਰੀਆਂ ਲਗਵਾਈਆਂ। ਪ੍ਰਸਿੱਧ ਵਿਦਵਾਨ ਡਾ. ਰਾਮ ਮੂਰਤੀ ਨੇ ਦੱਸਿਆ ਕਿ ਖੜਗ ਜੀ ਦੇ ਰਚੇ ਸਾਹਿਤ ਦੀਆਂ ਹੁਣ ਤੱਕ 15 ਪੁਸਤਕਾਂ ਛਪਵਾਈਆਂ ਜਾ ਚੁਕੀਆਂ ਹਨ। ਹੋਰਨਾਂ ਤੋਂ ਇਲਾਵਾ ਪ੍ਰਸਿੱਧ ਸਾਹਿਤਕਾਰ ਬਲਦੇਵ ਸਿੰਘ ਬੱਧਨ, ਪ੍ਰੇਮ ਨਾਜਰ, ਸੰਜੇ ਆਦਮਪੁਰ, ਚਰਨਜੀਤ ਸਿੰਘ ਵਿਕੀ, ਗੁਰਵਿੰਦਰ ਕੌਰ ਗੋਲਡੀ, ਪ੍ਰਕਾਸ਼ ਕੌਰ ਪਾਸ਼ਾ, ਦਮਨਪ੍ਰੀਤ ਕੌਰ, ਰਘਬੀਰ ਸਿੰਘ ਭਰਤ, ਮੇਜਰ ਰਿਸ਼ੀ,ਡਾ ਪਰਮਜੀਤ ਸਿੰਘ ਮਾਨਸਾ,ਡਾ ਜਸਵਿੰਦਰ ਕੌਰ ਅਤੇ ਹੋਰ ਸ਼ਾਮਲ ਹੋਏ।
ਪ੍ਰਧਾਨਗੀ ਭਾਸ਼ਣ ਦਿੰਦਿਆਂ ਡਾ ਅਰਵਿੰਦਰ ਸਿੰਘ ਭੱਲਾ ਨੇ ਕਿਹਾ ਕਿ ਖੜਗ ਜੀ ਦੀਆਂ ਕਵਿਤਾਵਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਿਲੇਬਸ ਦੀਆਂ ਕਿਤਾਬਾਂ ਵਿੱਚ ਸ਼ਾਮਲ ਕਰਨੀਆਂ ਚਾਹੀਦੀਆਂ ਹਨ।
ਡਾ. ਹਰੀ ਸਿੰਘ ਜਾਚਕ ਨੇ ਇਹ ਮਾਣਮੱਤਾ ਅਵਾਰਡ ਦਿੱਤੇ ਜਾਣ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਰਦਾਰ ਰਣਜੀਤ ਸਿੰਘ ਯਾਦਗਾਰੀ ਟਰੱਸਟ ਦੇ ਸਮੂਹ ਸੇਵਾਦਾਰਾਂ ਦਾ ਅਤੇ ਖਾਸ ਤੌਰ ਤੇ ਇੰਜ. ਕਰਮਜੀਤ ਸਿੰਘ ਸਪੁੱਤਰ ਸੱਚਖੰਡ ਵਾਸੀ ਸਰਦਾਰ ਰਣਜੀਤ ਸਿੰਘ ਖੜਗ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਹੈ।

gagan phul 17 March 2024 17 March 2024
Share This Article
Facebook Twitter Whatsapp Whatsapp Email Print
Previous Article  ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ
Next Article ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਬਠਿੰਡਾ ਪੁਲਿਸ ਪੂਰੀ ਤਰ੍ਹਾਂ ਸਰਗਰਮ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ834
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ834
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?