By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਡੀ ਟੀ ਐਫ ਵੱਲੋਂ ਸਟੇਸ਼ਨ ਚੋਣ ਵੇਲੇ ਖਾਲੀ ਪਏ ਸਟੇਸ਼ਨ ਲੁਕਾਅ ਕੇ ਰੱਖਣ ਦੀ ਨਿਖੇਧੀ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਡੀ ਟੀ ਐਫ ਵੱਲੋਂ ਸਟੇਸ਼ਨ ਚੋਣ ਵੇਲੇ ਖਾਲੀ ਪਏ ਸਟੇਸ਼ਨ ਲੁਕਾਅ ਕੇ ਰੱਖਣ ਦੀ ਨਿਖੇਧੀ
ਬਠਿੰਡਾਮਾਲਵਾ

ਡੀ ਟੀ ਐਫ ਵੱਲੋਂ ਸਟੇਸ਼ਨ ਚੋਣ ਵੇਲੇ ਖਾਲੀ ਪਏ ਸਟੇਸ਼ਨ ਲੁਕਾਅ ਕੇ ਰੱਖਣ ਦੀ ਨਿਖੇਧੀ

gagan phul
Last updated: 2024/09/18 at 1:55 PM
gagan phul 10 months ago
Share
SHARE

ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪ੍ਰਮੋਸ਼ਨਾਂ ਅਧਿਆਪਕਾਂ ਦੀ ਗਲੇ ਦੀ ਹੱਡੀ ਬਣੀਆ

18 ਸਤੰਬਰ (ਨਾਨਕ ਸਿੰਘ ਖੁਰਮੀ) ਬਠਿੰਡਾ: ਸਕੂਲੀ ਸਿੱਖਿਆ ਵਿਭਾਗ ਪੰਜਾਬ ਵਿੱਚ ਕੰਮ ਕਰਦੇ ਮਾਸਟਰ ਕੇਡਰ ਦੇ ਅਧਿਆਪਕਾਂ ਨੂੰ 20 ਤੋਂ 25 ਸਾਲ ਦੀ ਸਰਵਿਸ ਬਾਅਦ ਲੈਕਚਰਾਰ ਦੀ ਪਦੁਨਤੀ ਦਾ ਚਾਅ ਉਸ ਸਮੇਂ ਧਰਿਆ ਧਰਾਇਆ ਰਹਿ ਗਿਆ ਜਦੋਂ ਸਿੱਖਿਆ ਵਿਭਾਗ ਵੱਲੋਂ ਪਦਉੱਨਤ ਤ ਹੋਏ ਮਾਸਟਰਾਂ ਨੂੰ ਸਟੇਸ਼ਨ ਚੋਣ ਸਮੇਂ ਬਠਿੰਡਾ ਜਿਲੇ ਵਿਚਲੇ ਸਟੇਸ਼ਨ ਦੀਆਂ ਖਾਲੀ ਅਸਾਮੀਆਂ ਵਾਲੇ ਸਟੇਸ਼ਨ ਚੋਣ ਲਿਸਟ ਵਿੱਚ ਸ਼ਾਮਿਲ ਨਹੀਂ ਕੀਤੇ ਗਏ ।ਅਧਿਆਪਕਾਂ ਨੂੰ ਪ੍ਰਮੋਸ਼ਨਾਂ ਦੇ ਨਾਂ ਤੇ ਵਿਭਾਗ ਦੀਆਂ ਗਲਤ ਨੀਤੀਆਂ ਕਾਰਨ ਆਪਣੇ ਘਰ ਤੋਂ 75 ਤੋਂ 200 ਕਿਲੋਮੀਟਰ ਦੂਰ ਵਾਲੇ ਸਟੇਸ਼ਨ ਤੇ ਜਾਣ ਲਈ ਆਰਡਰ ਜਾਰੀ ਕੀਤੇ ਗਏ। ਇਨਾ ਵਿਚਾਰਾਂ ਦਾ ਪ੍ਰਗਟਾਵਾ ਅਧਿਆਪਕਾਂ ਦੀ ਪ੍ਰਤੀਨਿਧ ਜਥੇਬੰਦੀ ਡੈਮੋਕਰੈਟਿਕ ਟੀਚਰਸ ਫਰੰਟ ਪੰਜਾਬ ਜ਼ਿਲਾ ਇਕਾਈ ਬਠਿੰਡਾ ਦੇ ਪ੍ਰਧਾਨ ਰੇਸ਼ਮ ਸਿੰਘ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਅਤੇ ਸੂਬਾ ਵਿੱਤ ਸਕੱਤਰ ਅਤੇ ਜ਼ਿਲਾ ਸਕੱਤਰ ਜਸਵਿੰਦਰ ਸਿੰਘ ਗੋਨਿਆਣਾ ਨੇ ਪ੍ਰਗਟ ਕੀਤੇ। ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਖੇਮੂਆਣਾ, ਜਥੇਬੰਦਕ ਸਕੱਤਰ ਕੁਲਵਿੰਦਰ ਸਿੰਘ ਵਿਰਕ,ਮੀਤ ਪ੍ਰਧਾਨ ਵਿਕਾਸ ਗਰਗ ਰਾਮਪੁਰਾ ਅਤੇ ਜਿਲਾ ਵਿੱਤ ਸਕੱਤਰ ਅਨਿਲ ਭੱਟ ਨੇ ਦੱਸਿਆ ਕਿ ਮਾਸਟਰ ਕੇਡਰ ਦੇ ਵੱਖ-ਵੱਖ ਵਿਸ਼ਿਆਂ ਵਿੱਚੋਂ ਫਿਜੀਕਲ ਐਜੂਕੇਸ਼ਨ ਦੇ ਜ਼ਿਲ੍ਹੇ ਵਿੱਚੋਂ ਗਿਆਰਾਂ ਲੈਕਚਰਾਰ ਪਦ ਉਨਤ ਹੋਏ ਹਨ। ਜਦੋਂ ਕਿ ਬਠਿੰਡਾ ਜ਼ਿਲ੍ਹੇ ਵਿੱਚ ਵੱਖ ਵੱਖ ਸੀਨੀਅਰ ਸੈਕੈਂਡਰੀ ਸਕੂਲਾਂ ਵਿੱਚ ਫਿਜੀਕਲ ਐਜੂਕੇਸ਼ਨ ਦੇ ਲੈਕਚਰਾਰਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਵੀ ਵਿਭਾਗ ਵੱਲੋਂ ਗਲਤ ਨੀਤੀ ਅਪਣਾ ਕੇ ਇਹਨਾਂ 11 ਮਾਸਟਰ ਕੇਡਰ ਦੇ ਅਧਿਆਪਕਾਂ ਵਿੱਚੋਂ 10 ਨੂੰ ਲੈਕਚਰਾਰ ਲਈ ਬਠਿੰਡਾ ਜ਼ਿਲ੍ਹੇ ਤੋਂ ਬਾਹਰਲੇ ਸਟੇਸ਼ਨਾਂ ਅਲਾਟ ਕੀਤੇ ਗਏ ਹਨ। ਸਰਕਾਰ ਦੀ ਅਜਿਹੀ ਨੀਤੀ ਦੀ ਡੈਮੋਕਰੈਟਿਕ ਟੀਚਰ ਫਰੰਟ ਪੰਜਾਬ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ ਅਤੇ ਮੰਗ ਕਰਦਾ ਹੈ ਕਿ ਪੰਜਾਬ ਵਿੱਚ ਸਾਰੇ ਸਕੂਲਾਂ ਵਿੱਚ ਪਈਆਂ ਖਾਲੀ ਅਸਾਮੀਆਂ ਸਟੇਸ਼ਨ ਚੋਣ ਲਈ ਦਿਖਾਈਆਂ ਜਾਣ ਤਾਂ ਜੋ ਅਧਿਆਪਕਾਂ ਨੂੰ ਸਹੀ ਸਟੇਸ਼ਨ ਚੋਣ ਮਿਲ ਸਕੇ। ਪਦਉੱਨਤ ਹੋਏ ਅਧਿਆਪਕਾਂ ਵਿੱਚੋਂ ਗੁਰਪ੍ਰੀਤ ਸਿੰਘ ਗੋਨਿਆਣਾ ਗਰਲਜ ਨੂੰ ਫਰੀਦਕੋਟ ਜਿਲੇ ਵਿੱਚ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਜੈਤੋ (ਕੁੜੀਆਂ) , ਰੇਸ਼ਮ ਸਿੰਘ ਗੋਨਿਆਣਾ (ਲੜਕੇ) ਨੂੰ ਵੀ ਫਰੀਦਕੋਟ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜੈਤੋ, ਹਰਚਰਨ ਸਿੰਘ ਢਿੱਲੋ ਸਰਕਾਰੀ ਮਿਡਲ ਸਕੂਲ ਗੋਸਲ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਦੇ ਗਿੱਦੜਬਾਹਾ (ਲੜਕੀਆਂ), ਸਰਜੀਵਨ ਕੁਮਾਰ ਉੱਪਲ ਐਸ.ਓ.ਈ.ਕੋਟਸ਼ਮੀਰ ਨੂੰ ਬਰਨਾਲੇ ਜਿਲ੍ਹੇ ਵਿੱਚ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੇ) ਤਪਾ ਮਡੀ , ਗੁਲਸ਼ਨ ਕੁਮਾਰ ਡੀ. ਪੀ. ਈ. ਨਹਈਆਂਵਾਲਾ ਨੂੰ ਜ਼ਿਲਾ ਫਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਗਰਲਜ) ਅਬੋਹਰ, ਜਸਵਿੰਦਰ ਸਿੰਘ ਡੀ.ਪੀ.ਈ. ਭੋਖੜਾ ਨੂੰ ਜਿਲਾ ਫਿਰੋਜਪੁਰ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੀਆਂ) ਤਲਵੰਡੀ ਭਾਈ, ਸੰਜੀਵ ਕੁਮਾਰ ਮਾਸਟਰ ਨਰੂਆਣਾ ਨੂੰ ਫਾਜ਼ਿਲਕਾ ਜ਼ਿਲੇ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਗਰਲਜ) ਜਲਾਲਾਬਾਦ, ਹਰਪ੍ਰੀਤ ਸਿੰਘ ਡੀ.ਪੀ.ਈ. ਸਿਵੀਆਂ ਨੂੰ ਸਕੂਲ ਆਫ ਐਮੀਨੈਂਸ ਸੇਖੇਵਾਲਾ ਜਿਲਾ ਲੁਧਿਆਣਾ, ਕੁਲਦੀਪ ਸਿੰਘ ਬੰਗੀ ਡੀ.ਪੀ.ਈ. ਦਿਉਣ ਨੂੰ ਮੋਗਾ ਜ਼ਿਲ੍ਹੇ ਦੇ ਐਸ.ਓ.ਈ. ਸਕੂਲ ਬਾਘਾ ਪੁਰਾਣਾ ਅਤੇ ਕਰਮਜੀਤ ਕੌਰ ਮੰਡੀ ਫੂਲ ਰਾਮਪੁਰਾ ਨੂੰ ਤਰਨਤਾਰਨ ਜ਼ਿਲ੍ਹੇ ਦੇ ਐਸ.ਓ.ਈ. ਸਕੂਲ ਭਿੱਖੀਵਿੰਡ ਵਿਖੇ ਪਦਉਨਤ ਕਰਕੇ ਵਿਭਾਗੀ ਹੁਕਮ ਜਾਰੀ ਕੀਤੇ ਗਏ ਹਨ। ਇਹਨਾਂ ਵਿੱਚੋਂ ਸਿਰਫ ਇੱਕ ਅਧਿਆਪਕਾ ਵੀਰਪਾਲ ਕੌਰ ਜੈ ਸਿੰਘ ਵਾਲਾ ਨੂੰ ਬਠਿੰਡਾ ਜ਼ਿਲੇ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਕੁੜੀਆਂ) ਮੌੜਮੰਡੀ ਵਿਖੇ ਰਹਿਣ ਦਾ ਮੌਕਾ ਮਿਲਿਆ ਹੈ। ਬਲਾਕ ਪ੍ਰਧਾਨ ਬਠਿੰਡਾ ਭੁਪਿੰਦਰ ਸਿੰਘ ਮਾਈਸਰਖਾਨਾ, ਤਲਵੰਡੀ ਸਾਬੋ ਦੇ ਭੋਲਾ ਰਾਮ , ਭਗਤਾ ਦੇ ਰਾਜਵਿੰਦਰ ਸਿੰਘ ਜਲਾਲ , ਬਲਾਕ ਮੌੜ ਦੇ ਬਲਕਰਨ ਸਿੰਘ ਕੋਟਸ਼ਮੀਰ ਜ਼ਿਲਾ ਕਮੇਟੀ ਮੈਂਬਰ ਰਣਦੀਪ ਕੌਰ ਖਾਲਸਾ ਅਤੇ ਬਲਜਿੰਦਰ ਕੌਰ ਨੇ ਮੁੱਖ ਮੰਤਰੀ ਪੰਜਾਬ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਮੰਗ ਕੀਤੀ ਹੈ ਕਿ ਅਜੇ ਤੱਕ ਲੈਕਚਰਾਰ ਫਿਜੀਕਲ ਐਜੂਕੇਸ਼ਨ ,ਉਰਦੂ ,ਸੰਸਕ੍ਰਿਤ, ਮਨੋਵਿਗਿਆਨ ਅਤੇ ਗ੍ਰਹਿ ਵਿਗਿਆਨ ਵਿਸ਼ੇ ਦੇ ਲੈਕਚਰਾਰਾਂ ਨੂੰ ਸਟੇਸ਼ਨਾਂ ਅਲਾਟ ਕੀਤੇ ਗਏ ਹਨ ਜਦੋਂ ਕਿ ਇਤਿਹਾਸ,ਰਾਜਨੀਤੀ ਸ਼ਾਸਤਰ,ਅਰਥ ਸ਼ਾਸਤਰ, ਕਮਰਸ, ਗਣਿਤ, ਰਸਾਇਣ ਵਿਗਿਆਨ, ਜੀਵ ਵਿਗਿਆਨ,ਫਿਜਿਕਸ , ਅੰਗਰੇਜ਼ੀ ਪੰਜਾਬੀ ਅਤੇ ਹਿੰਦੀ ਵਿਸ਼ਿਆਂ ਦੇ ਲੈਕਚਰਾਰਾਂ ਨੂੰ ਸਟੇਸ਼ਨ ਅਲਾਟ ਕਰਨੇ ਬਾਕੀ ਹਨ। ਇਹਨਾਂ ਸਾਰੇ ਵਿਸ਼ਿਆਂ ਦੇ ਪੰਜਾਬ ਵਿੱਚ ਸਾਰੇ ਵਿਸ਼ੇ ਦੀਆਂ ਖਾਲੀ ਅਸਾਮੀਆਂ ਸਟੇਸ਼ਨ ਚੋਣ ਸਮੇਂ ਦਰਸਾਈਆਂ ਜਾਣ ਤਾਂ ਜੋ ਮਾਸਟਰ ਕੇਡਰ ਦੇ ਅਧਿਆਪਕਾਂ ਲਈ ਪਦਉਨਤੀਆਂ ਸਜ਼ਾ ਬਣਨ ਦੀ ਥਾਂ ਪਦੁਨਤੀਆਂ ਹੀ ਰਹਿਣ। ਜਥੇਬੰਦੀ ਨੇ ਮੰਗ ਕੀਤੀ ਹੈ ਕਿ ਫਿਜੀਕਲ ਐਜੂਕੇਸ਼ਨ ਦੇ ਲੈਕਚਰਾਰ ਜਿਨਾਂ ਨੂੰ ਦੂਰਦੁਰਾਡੇ ਸਟੇਸ਼ਨ ਅਲਾਟ ਕੀਤੇ ਗਏ ਹਨ ਓਹਨਾ ਨੂੰ ਜਿਲੇ ਅੰਦਰ ਖਾਲੀ ਪਈਆਂ ਫਿਜੀਕਲ ਐਜੂਕੇਸ਼ਨ ਲੈਕਚਰਾਰ ਦੀਆਂ ਅਸਾਮੀਆਂ ਤੇ ਦੁਬਾਰ ਤੋਂ ਚੋਣ ਕਰਨ ਦਾ ਮੌਕਾ ਦਿੱਤਾ ਜਾਵੇ।

gagan phul 18 September 2024 18 September 2024
Share This Article
Facebook Twitter Whatsapp Whatsapp Email Print
Previous Article ਖੇਡਾਂ ਨਾਲ ਰਾਸ਼ਟਰੀ ਏਕਤਾ ਅਤੇ ਸਦਭਾਵਨਾ ਦਾ ਹੁੰਦਾ ਹੈ ਵਿਕਾਸ: ਜਸਵੀਰ ਸਿੰਘ ਗਿੱਲ
Next Article ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਵਿੱਚ ਬੁਢਲਾਡਾ ਵਿਖੇ ਕੀਤੀ ਗਈ ਅਹਿਮ ਮੁੱਦਿਆਂ ਉੱਪਰ ਚਰਚਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ833
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ833
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?