By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਦੇਸ਼ ਵਿਚ ਸੰਵਿਧਾਨ ਨੂੰ ਜ਼ਮੀਨੀ ਪੱਧਰ ਲਾਗੂ ਕਰਨ ਲਈ ਧਰਮ ਨਿਰਪੱਖਤਾ ਤੇ ਭਾਈ ਚਾਰਕ ਸਾਂਝ ਇੱਕੋ ਇੱਕ ਮਜ਼ਬੂਤ ਪੱਖ।-ਅਰਸ਼ੀ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਦੇਸ਼ ਵਿਚ ਸੰਵਿਧਾਨ ਨੂੰ ਜ਼ਮੀਨੀ ਪੱਧਰ ਲਾਗੂ ਕਰਨ ਲਈ ਧਰਮ ਨਿਰਪੱਖਤਾ ਤੇ ਭਾਈ ਚਾਰਕ ਸਾਂਝ ਇੱਕੋ ਇੱਕ ਮਜ਼ਬੂਤ ਪੱਖ।-ਅਰਸ਼ੀ
ਪੰਜਾਬਮਾਨਸਾ

ਦੇਸ਼ ਵਿਚ ਸੰਵਿਧਾਨ ਨੂੰ ਜ਼ਮੀਨੀ ਪੱਧਰ ਲਾਗੂ ਕਰਨ ਲਈ ਧਰਮ ਨਿਰਪੱਖਤਾ ਤੇ ਭਾਈ ਚਾਰਕ ਸਾਂਝ ਇੱਕੋ ਇੱਕ ਮਜ਼ਬੂਤ ਪੱਖ।-ਅਰਸ਼ੀ

despunjab.in
Last updated: 2025/06/03 at 4:01 PM
despunjab.in 2 weeks ago
Share
SHARE

ਸੀ ਪੀ ਆਈ ਦੇ 25 ਵੇਂ ਮਹਾਂ ਸੰਮੇਲਨ ਮੌਕੇ 21 ਸਤੰਬਰ ਨੂੰ ਚੰਡੀਗੜ੍ਹ ਰੈਲੀ ਵਿੱਚ ਵੱਡੇ ਕਾਫਲੇ ਮਾਨਸਾ ਜ਼ਿਲ੍ਹੇ ਵਿੱਚ ਪੁੱਜਣਗੇ।-ਚੋਹਾਨ

ਮਹਾਂ ਸੰਮੇਲਨ ਦੀ ਸਫਲਤਾ ਲਈ ਮਾਨਸਾ ਸਬ ਡਵੀਜ਼ਨਤੇ ਸ਼ਹਿਰੀ ਕਮੇਟੀ ਵੱਲੋਂ ਪੰਜਾਹ ਹਜ਼ਾਰ ਰੁਪਏ ਦੀ ਕਾਮਰੇਡ ਅਰਸ਼ੀ ਨੂੰ ਥੈਲੀ ਭੇਂਟ ਕੀਤੀ।

ਮਾਨਸਾ 3 ਜੂਨ, (ਨਾਨਕ ਸਿੰਘ ਖੁਰਮੀ)-ਦੇਸ਼ ਦੀ ਰਾਜਸੱਤਾ ਤੇ ਕਾਬਜ਼ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਆਰ ਐਸ ਐਸ ਦੇ ਏਜੰਡੇ ਨੂੰ ਤੇਜ਼ੀ ਨਾਲ ਲਾਗੂ ਕਰ ਰਹੀ ਹੈ। ਜਿਸ ਦੇ ਸਿੱਟੇ ਵਜੋਂ ਜਾਤੀ ਅਧਾਰਿਤ ਫੁੱਟ ਤੇ ਧਾਰਮਿਕ ਸਮਾਜਿਕ ਜ਼ਹਿਰ ਦਾ ਫੈਲਾਅ ਵੱਡੇ ਪੱਧਰ ਫੈਲ ਕੇ ਭਾਈ ਚਾਰਕ ਸਾਂਝ ਤੇਜ਼ੀ ਨਾਲ ਕਮਜ਼ੋਰ ਹੋ ਰਹੀ ਹੈ।

  ਸੰਵਿਧਾਨਕ ਸੰਸਥਾਵਾਂ ਨੂੰ ਗੈਰ ਸਿਧਾਂਤਕ ਤੌਰ ਤੇ ਵਰਤ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਜਿਸ ਕਾਰਨ ਸੰਵਿਧਾਨ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਧਰਮ ਨਿਰਪੱਖਤਾ ਭਾਈ ਚਾਰਕ ਸਾਂਝ ਦਾ ਇੱਕੋ ਇੱਕ ਮਜ਼ਬੂਤ ਪੱਖ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀ ਪੀ ਆਈ ਦੇ ਨੈਸ਼ਨਲ ਕੌਂਸਲ ਮੈਂਬਰ ਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਤੇਜਾ ਸਿੰਘ ਸੁਤੰਤਰ ਭਵਨ ਮਾਨਸਾ ਵਿਖੇ ਸੀ ਪੀ ਆਈ ਦੇ 25 ਵੇਂ ਮਹਾਂ ਸੰਮੇਲਨ ਚੰਡੀਗੜ੍ਹ ਦੇ ਪ੍ਰਬੰਧਾਂ ਤੇ ਤਿਆਰੀ ਸਬੰਧੀ ਚੋਣਵੇਂ ਆਗੂਆਂ ਨੂੰ ਸੰਬੋਧਨ ਕਰਦਿਆਂ ਕੀਤਾ। ਸਾਥੀ ਅਰਸ਼ੀ ਨੇ ਕਿਹਾ ਕਿ ਸੀ ਪੀ ਆਈ ਦੇ ਮਹਾਂ ਸੰਮੇਲਨ ਮੌਕੇ ਦੇਸ਼ ਵਿਦੇਸ਼ ਵਿੱਚੋਂ ਪੁੱਜੇ ਆਗੂਆਂ ਵੱਲੋਂ ਰਾਜਨੀਤਕ ਆਰਥਿਕ ਤੇ ਸਮਾਜਿਕ ਪੱਖਾ ਤੇ ਚਰਚਾ ਹੋਵੇਗੀ। ਜਿਸ ਦੀ ਮਜ਼ਬੂਤੀ ਤੇ ਸਫਲਤਾ ਲਈ ਹਰ ਪੱਖੋਂ ਆਰਥਿਕ ਮਦਦ ਦੀ ਅਪੀਲ ਕੀਤੀ।

   ਜ਼ਿਲ੍ਹਾ ਸਕੱਤਰ ਸਾਥੀ ਕ੍ਰਿਸ਼ਨ ਚੌਹਾਨ ਨੇ ਪਾਰਟੀ ਕਾਂਗਰਸ ਚੰਡੀਗੜ੍ਹ ਦੀ ਸਫਲਤਾ ਤੇ 21 ਸਤੰਬਰ ਦੀ ਚੰਡੀਗੜ੍ਹ ਰੈਲੀ ਵਿੱਚ ਮਾਨਸਾ ਜ਼ਿਲ੍ਹੇ ਵਿੱਚੋਂ ਫੰਡ ਕੋਟਾ ਤੇ ਵੱਡੇ ਕਾਫਲੇ ਪੁੱਜਣ ਦਾ ਵਿਸ਼ਵਾਸ ਦਿਵਾਇਆ ਗਿਆ।

   ਇਸ ਮੌਕੇ ਸਬ ਡਵੀਜ਼ਨ ਮਾਨਸਾ ਦੇ ਸਕੱਤਰ ਕਾਮਰੇਡ ਰੂਪ ਸਿੰਘ ਢਿੱਲੋਂ, ਸ਼ਹਿਰੀ ਸਕੱਤਰ ਸਾਥੀ ਰਤਨ ਭੋਲਾ ਦੀ ਅਗਵਾਈ ਹੇਠ ਪੰਜਾਹ ਹਜ਼ਾਰ ਰੁਪਏ ਦੀ ਥੈਲੀ ਕਾਮਰੇਡ ਅਰਸ਼ੀ ਨੂੰ ਭੇਂਟ ਕੀਤੀ ਗਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਨਰੇਸ਼ ਕੁਮਾਰ ਬੁਰਜ ਹਰੀ,ਮੰਗਤ ਰਾਏ ਭੀਖੀ ਆਦਿ ਆਗੂ ਹਾਜਰ ਸਨ।

despunjab.in 3 June 2025 3 June 2025
Share This Article
Facebook Twitter Whatsapp Whatsapp Email Print
Previous Article ਟੀ.ਪੀ.ਡੀ ਮਾਲਵਾ ਕਾਲਜ ਦੇ ਵਿਦਿਆਰਥੀਆਂ ਨੇ ਲਗਾਈ ਛਬੀਲ
Next Article ਇਨਸਾਫ਼ ਨਾ ਮਿਲਿਆ ਤਾਂ ਕਰਾਂਗੇ ਤਿੱਖਾ ਸੰਘਰਸ਼,ਮੈਡੀਕਲ ਰਿਪੋਰਟ ਵੀ ਨੈਗੇਟਿਵ, ਫਿਰ ਇਨਸਾਫ਼ ਕਿਉਂ ਨਹੀਂ..?
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?