By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਹੜ੍ਹਾਂ ਦੀ ਮਾਰ, ਛੋਟੀ ਭੈਣ ਦੀ ਲਾਸ਼ ਚੁੱਕ ਕੇ ਤੁਰਿਆ ਨੌਜਵਾਨ
    11 months ago
    28 ਜੁਲਾਈ ਦਾ ਇਤਿਹਾਸ
    2 years ago
    ਅਮਰੀਕਾ ‘ਚ ਭਾਰਤੀ ਡਾਕਟਰ ਨੇ ਔਰਤਾਂ ਦੀਆਂ ਹਜ਼ਾਰਾਂ ਨਗਨ ਵੀਡੀਓ ਰਿਕਾਰਡ ਕੀਤੀਆਂ, ਬੇਹੋਸ਼ ਔਰਤਾਂ ਨਾਲ ਸੈਕਸ ਕਰਦਾ ਸੀ
    9 months ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    3 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਨਗਰ ਕੋਂਸਲ ਪ੍ਰਧਾਨ ਸਣੇ 9 ਕੋਂਸਲਰ ਆਪ ਵਿੱਚ ਸ਼ਾਮਲ ਹਰਜੋਤ ਬੈਂਸ ਕੈਬਨਿਟ ਮੰਤਰੀ ਦੀ ਰਹਿਨੁਮਾਈ ਵਿੱਚ ਪ੍ਰਧਾਨ ਸਣੇ 9 ਕੋਂਸਲਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਨਗਰ ਕੋਂਸਲ ਪ੍ਰਧਾਨ ਸਣੇ 9 ਕੋਂਸਲਰ ਆਪ ਵਿੱਚ ਸ਼ਾਮਲ ਹਰਜੋਤ ਬੈਂਸ ਕੈਬਨਿਟ ਮੰਤਰੀ ਦੀ ਰਹਿਨੁਮਾਈ ਵਿੱਚ ਪ੍ਰਧਾਨ ਸਣੇ 9 ਕੋਂਸਲਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
ਪੰਜਾਬ

ਨਗਰ ਕੋਂਸਲ ਪ੍ਰਧਾਨ ਸਣੇ 9 ਕੋਂਸਲਰ ਆਪ ਵਿੱਚ ਸ਼ਾਮਲ ਹਰਜੋਤ ਬੈਂਸ ਕੈਬਨਿਟ ਮੰਤਰੀ ਦੀ ਰਹਿਨੁਮਾਈ ਵਿੱਚ ਪ੍ਰਧਾਨ ਸਣੇ 9 ਕੋਂਸਲਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

despunjab.in
Last updated: 2023/08/04 at 5:12 PM
despunjab.in 2 years ago
Share
SHARE

ਮੁੱਖ ਮੰਤਰੀ ਭਗਵੰਤ ਮਾਨ ਦੇ ਲੋਕਪੱਖੀ ਤੇ ਵਿਕਾਸ ਕੰਮਾਂ ਤੋ ਪ੍ਰਭਾਵਿਤ ਹੋ ਕੇ ਲਿਆ ਫੈਸਲਾ
ਸ੍ਰੀ ਅਨੰਦਪੁਰ ਸਾਹਿਬ 4 ਅਗਸਤ (ਚਾਨਾ)
ਨਗਰ ਕੋਂਸਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਸਣੇ 9 ਕੋਂਸਲਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਹਰਜੋਤ ਬੈਂਸ ਕੈਬਨਿਟ ਮੰਤਰੀ ਦੀ ਅਗਵਾਈ ਵਿੱਚ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਦੀ ਕੋਂਸਲ ਦੇ ਇਨ੍ਹਾਂ ਕੋਸਲਰਾਂ ਨੇ ਅੱਜ ਆਮ ਆਦਮੀ ਪਾਰਟੀ ਵਿੱਚ ਸਮੂਲੀਅਤ ਕੀਤੀ, ਜਿਨ੍ਹਾਂ ਦਾ ਕੈਬਨਿਟ ਮੰਤਰੀ ਹਰਜੋਤ ਬੈਸ ਨੇ ਸਿਰਾਪਾਓ ਪਾ ਕੇ ਸਨਮਾਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਅਤੇ ਲੋਕ ਪੱਖੀ ਫੈਸਲੇ ਲੈਣ ਨਾਲ ਪ੍ਰਭਾਵਿਤ ਕੋਂਸਲਰਾਂ ਨੇ ਅੱਜ ਰੰਗਲੇ ਪੰਜਾਬ ਦੀ ਮੁਹਿੰਮ ਵਿੱਚ ਸਾਥ ਦਿੰਦੇ ਹੋਏ ਆਮ ਆਦਮੀ ਪਾਰਟੀ ਵਿੱਚ ਸਮੂਲੀਅਤ ਕੀਤੀ।
ਅੱਜ ਦਿਨ ਭਰ ਸ੍ਰੀ ਅਨੰਦਪੁਰ ਸਾਹਿਬ ਨਗਰ ਕੋਂਸਲ ਦੇ ਕੋਂਸਲਰਾਂ ਦੇ ਆਮ ਆਦਮੀ ਪਾਰਟੀ ਵਿੱਚ ਜਾਣ ਦੀਆਂ ਚਰਚਾਵਾਂ ਬਣੀਆਂ ਰਹੀਆਂ, ਜਦੋਂ ਪ੍ਰਧਾਨ ਹਰਜੀਤ ਸਿੰਘ ਜੀਤਾ ਦੀ ਅਗਵਾਈ ਵਿੱਚ ਕੁੱਲ 9 ਕੋਂਸਲਰ ਨੇ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਦੀ ਰਹਿਨੁਮਾਈ ਵਿੱਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਨਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਦੀ ਗਤੀ ਨੂੰ ਵੱਡਾ ਹੁਲਾਰਾ ਮਿਲੇਗਾ। ਪ੍ਰਧਾਨ ਸਮੇਤ ਸਾਰੇ ਕੋਂਸਲਰ ਅੱਜ ਰਾਜਧਾਨੀ ਚੰਡੀਗੜ ਵਿਚ ਕੈਬਨਿਟ ਮੰਤਰੀ ਹਰਜੋਤ ਬੈਂਸ ਦੀ ਰਿਹਾਇਸ਼ ਤੇ ਪਹੁੰਚੇ ਉਨ੍ਹਾਂ ਨਾਲ ਸ਼ਹਿਰ ਦੇ ਪਤਵੰਤੇ ਨਾਗਰਿਕ ਵੀ ਮੋਜੂਦ ਸਨ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕਰਵਾਏ ਜਾ ਰਹੇ ਜਿਕਰਯੋਗ ਵਿਕਾਸ ਅਤੇ ਲੋਕਾਂ ਨੂੰ ਰਿਆਇਤਾ ਦੇਣ ਲਈ ਕੀਤੇ ਜਾ ਰਹੇ ਵੱਡੇ ਫੈਸਲਿਆਂ ਅਤੇ ਗੁਰੂ ਨਗਰੀ ਦੇ ਸਰਵਪੱਖੀ ਵਿਕਾਸ ਨੂੰ ਪ੍ਰਮੁੱਖਤਾ ਦਿੰਦੇ ਹੋਏ ਇਨ੍ਹਾਂ ਕੋਂਸਲਰਾਂ ਨੇ ਪ੍ਰਧਾਨ ਸਮੇਤ ਸ.ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਅੱਜ ਆਮ ਆਦਮੀ ਪਾਰਟੀ ਵਿੱਚ ਸਮੂਲੀਅਤ ਕੀਤੀ। ਜਿਸ ਨਾਲ ਚਿਰਾਂ ਤੋਂ ਇਲਾਕੇ ਵਿੱਚ ਚੱਲ ਰਹੀਆਂ ਚਰਚਾਵਾ ਨੂੰ ਵਿਰਾਮ ਮਿਲ ਗਿਆ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਚਹੁਮੁੱਖੀ ਵਿਕਾਸ ਦਾ ਰਾਹ ਪੱਧਰਾ ਹੋ ਗਿਆ। ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਹੁਣ ਕੋਂਸਲਰਾਂ ਦੀ ਟੀਮ ਅਤੇ ਹੋਰ ਸਾਥੀਆਂ ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਨੇ ਪ੍ਰਧਾਨ ਸਮੇਤ ਸਾਮਲ ਹੋਏ ਸਮੂਹ ਕੋਂਸਲਰਾਂ ਦਾ ਸਵਾਗਤ ਕੀਤਾ ਹੈ। ਅੱਜ ਜਿਹੜੇ ਕੋਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਉਨ੍ਹਾਂ ਵਿੱਚ ਨਗਰ ਕੋਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ ਵਾਰਡ ਨੰ:9, ਕੋਂਸਲਰ ਦਲਜੀਤ ਸਿੰਘ ਕੈਂਥ ਵਾਰਡ ਨੰ:6, ਕੋਂਸਲਰ ਪਰਮਵੀਰ ਸਿੰਘ ਰਾਣਾ ਵਾਰਡ ਨੰ:8, ਕੋਂਸਲਰ ਬਿਕਰਮਜੀਤ ਸਿੰਘ ਵਾਰਡ ਨੰ:10 , ਕੋਂਸਲਰ ਬਲਵੀਰ ਕੌਰ ਵਾਰਡ ਨੰ:11, ਕੋਂਸਲਰ ਰੀਟਾ ਵਾਰਡ ਨੰ: 12, ਕੋਂਸਲਰ ਮਨਪ੍ਰੀਤ ਕੌਰ ਅਰੋੜਾ ਵਾਰਡ ਨੰ:3, ਕੋਂਸਲਰ ਪ੍ਰਵੀਨ ਕੋਂਸ਼਼ਲ ਵਾਰਡ ਨੰ: 5, ਕੋਂਸਲਰ ਗੁਰਪ੍ਰੀਤ ਕੌਰ ਵਾਰਡ ਨੰ:7 ਸ਼ਾਮਲ ਹੋਏ ਹਨ।

despunjab.in 4 August 2023 4 August 2023
Share This Article
Facebook Twitter Whatsapp Whatsapp Email Print
Previous Article ਦਿ ਰੌਇਲ ਗਲੋਬਲ ਸਕੂਲ ਵਿਖੇ ਕਰਵਾਏ ਗਏ ਤਾਇਕਵਾਂਡੋ ਦੇ ਮੁਕਾਬਲੇ
Next Article ਪ੍ਰੈਸ ਕਲੱਬ ਧਾਰ ਪਠਾਨਕੋਟ ਵੱਲੋਂ ਪੱਤਰਕਾਰ ਸੁਸ਼ੀਲ ਮਚਾਣ ‘ਤੇ ਡਿਪੂ ਹੋਲਡਰ ਵੱਲੋਂ ਕੀਤੇ ਹਮਲੇ ਦੀ ਸਖ਼ਤ ਨਿਖੇਧੀ।
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ305
  • ਬਰਨਾਲਾ72
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ766
  • ਮਾਲਵਾ2,601
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,289
    • ਦੋਆਬਾ18
    • ਮਾਝਾ20
    • ਮਾਲਵਾ2,601
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ305
  • ਬਰਨਾਲਾ72
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ766
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?