By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    2 years ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    3 years ago
    ਭਾਰਤੀ ਮੂਲ ਦੇ Sabih Khan ਬਣੇ ਐਪਲ ਦੇ ਨਵੇਂ COO
    1 year ago
    Latest News
    Martyr Bibi Kiranjit Kaur Memorial Event Held in Canada
    1 year ago
    ਕੈਨੇਡਾ ਵਿੱਚ ਮਨਾਇਆ ਗਿਆ ਸ਼ਹੀਦ ਬੀਬੀ ਕਿਰਨਜੀਤ ਕੌਰ ਬਰਸੀ ਸਮਾਗਮ
    1 year ago
    Dedicated to Ghadri Gulab Kaur’s Legacy — Memorial Event on 28th Martyrdom Anniversary of Shaheed Kiranjeet Kaur to be held on August 10 in Brampton, Canada
    1 year ago
    ਗ਼ਦਰੀ ਗੁਲਾਬ ਕੌਰ ਦੀ ਯਾਦ ਨੂੰ ਸਮਰਪਿਤ — ਸ਼ਹੀਦ ਕਿਰਨਜੀਤ ਕੌਰ ਦੀ 28ਵੀਂ ਬਰਸੀ ਮੌਕੇ ਯਾਦਗਾਰੀ ਸਮਾਗਮ 10 ਅਗਸਤ ਨੂੰ ਬਰੈਂਪਟਨ ਕਨੇਡਾ ਵਿਖੇ
    1 year ago
  • ਸਿੱਖ ਜਗਤ
    ਸਿੱਖ ਜਗਤShow More
    ਸਰਹਿੰਦ ਫਤਿਹ ਦਿਵਸ: ਸਿੱਖ ਇਤਿਹਾਸ ਦਾ ਇੱਕ ਗੌਰਵਮਈ ਅਧਿਆਏ
    5 months ago
    “ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰ ਨ ਛਾਨਾ ਰੇ॥” {ਅੰਗ 382}
    1 year ago
    ਅਧਿਐਨ, ਖੋਜ ਤੇ ਸਿਦਕ ਦਾ ਸੁਮੇਲ ਡਾ. ਲਖਵਿੰਦਰ ਸਿੰਘ/ਡਾ. ਜਸਵੰਤ ਸਿੰਘ
    1 year ago
    ਭਾਈ ਤਾਰੂ ਸਿੰਘ/-ਭਾਈ ਸਰਬਜੀਤ। ਸਿੰਘ ਧੂੰਦਾ
    1 year ago
    ਭਲੇ ਅਮਰਦਾਸ ਗੁਣ ਤੇਰੇ ,ਸ੍ਰੀ ਗੁਰੂ ਅਮਰਦਾਸ ਜੀ/-ਡਾ. ਚਰਨਜੀਤ ਸਿੰਘ ਗੁਮਟਾਲਾ
    1 year ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਨਗਰ ਨਿਗਮ ਵਲੋਂ ਫੌਗਿੰਗ ਸਪਰੇਅ ਸ਼ਡਿਊਲ ਜਾਰੀ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਨਗਰ ਨਿਗਮ ਵਲੋਂ ਫੌਗਿੰਗ ਸਪਰੇਅ ਸ਼ਡਿਊਲ ਜਾਰੀ
ਮਾਲਵਾ

ਨਗਰ ਨਿਗਮ ਵਲੋਂ ਫੌਗਿੰਗ ਸਪਰੇਅ ਸ਼ਡਿਊਲ ਜਾਰੀ

gagan phul
Last updated: 2024/05/14 at 5:19 PM
gagan phul 2 years ago
Share
SHARE
Highlights
  • #bathindanews

         *ਜਨਤਾ ਫੌਗਿੰਗ ਸਪਰੇਅ ਕਰਨ ਦੌਰਾਨ ਘਰਾਂ ਆਦਿ ਦੇ ਦਰਵਾਜ਼ੇ ਰੱਖੇ ਖੁੱਲ੍ਹੇ
        * ਫੌਗਿੰਗ ਮਸ਼ੀਨ ਚਲਾਉਣ ਦਾ ਸਮਾਂ ਸਵੇਰੇ 07:30 ਵਜੇ ਸ਼ੁਰੂ ਹੋਵੇਗਾ
        * 15 ਮਈ  ਤੋਂ 21 ਮਈ ਤੱਕ ਦਾ ਸ਼ਡਿਊਲਡ ਪ੍ਰੋਗਰਾਮ

14 ਮਈ (ਗਗਨਦੀਪ ਸਿੰਘ) ਬਠਿੰਡਾ:  ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹਿਰ ’ਚ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਫੌਗਿੰਗ ਸ਼ਡਿਊਲ ਜਾਰੀ ਕਰਦਿਆਂ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਨੇ ਦੱਸਿਆ ਕਿ ਸ਼ਹਿਰ ਅੰਦਰ ਫੌਗਿੰਗ ਸਪਰੇਅ ਹੋਣ ਦੌਰਾਨ ਜਨਤਾ ਆਪਣੇ ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਖੁੱਲੀਆਂ ਰੱਖਣ ਤਾਂ ਜੋ ਫੋਗਿੰਗ ਸਪਰੇਅ ਨਾਲ ਮੱਛਰਾਂ ਦਾ ਖਾਤਮਾ ਹੋ ਸਕੇ। ਉਨਾਂ ਦੱਸਿਆ ਕਿ ਸ਼ਹਿਰ ਅੰਦਰ ਹਰ ਰੋਜ਼ ਫੋਗਿੰਗ ਮਸ਼ੀਨ ਚਲਾਉਣ ਦਾ ਸਮਾਂ ਸਵੇਰੇ 07:30 ਵਜੇ ਤੋਂ ਸ਼ੁਰੂ ਹੋਵੇਗਾ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਮਈ ਨੂੰ ਚੰਦਸਰ ਬਸਤੀ, ਬੈਂਕ ਕਲੋਨੀ, ਨਾਰਥ ਅਸਟੇਟ ਅਤੇ ਲਾਲ ਕੁਆਟਰ, ਕਮਲਾ ਨਹਿਰੂ ਕਲੋਨੀ ਦਾ ਏਰੀਆਂ, ਭੱਟੀ ਰੋਡ ਦਾ ਖੱਬਾ ਪਾਸਾ ਅਤੇ ਗਨੇਸ਼ਾ ਬਸਤੀ, ਠਾਕੁਰ ਕਲੋਨੀ ਅਤੇ ਧੀਵਰ ਕਲੋਨੀ, ਅੰਬੇਦਕਰ ਨਗਰ ਦਾ ਏਰੀਆ, ਅਮਰੀਕ ਸਿੰਘ ਰੋਡ ਦਾ ਸੱਜਾ ਪਾਸਾ, ਸੁਭਾਸ਼ ਗਲੀ, ਨਹਿਰੂ ਗਲੀ ਆਦਿ ਅਹਾਤਾ ਨਿਆਜ਼ ਮੁਹੰਮਦ ਦਾ ਏਰੀਆ, ਨਵੀਂ ਬਸਤੀ ਗਲੀ ਨੰ: 1 ਤੋਂ 6 ਤੱਕ ਦਾ ਏਰੀਆ, ਬਿਰਲਾ ਮਿਲ ਕਲੋਨੀ, ਮਾਲਵੀਆਂ ਨਗਰ ਆਦਿ, ਅਰਜਨ ਨਗਰ, ਗੁਰੂਕਲ ਰੋਡ, ਗੋਪਾਲ ਨਗਰ, 80 ਫੁੱਟੀ ਰੋਡ ਅਤੇ ਰੋਡ ਦਾ ਸੱਜਾ ਪਾਸਾ, ਪਰਸਰਾਮ ਨਗਰ ਦਾ ਸੱਜਾ ਪਾਸਾ, ਜੋਗੀ ਨਗਰ, ਰਾਜੀਵ ਗਾਂਧੀ ਨਗਰ।

 ਇਸੇ ਤਰ੍ਹਾਂ 16 ਮਈ ਨੂੰ ਮਿਉਂਸੀਪਲ ਕਲੋਨੀ, ਸੀਵਰੇਜ਼ ਬੋਰਡ ਦਫ਼ਤਰ, ਮਾਤਾ ਜੀ.ਵੀ.ਨਗਰ, ਹਜ਼ੂਰਾ ਕਪੂਰਾ ਕਲੋਨੀ ਗਲੀ ਨੰ:9, ਗੁਰੂ ਗੋਬਿੰਦ ਸਿੰਘ ਨਗਰ ਗਲੀ ਨੰ: 9 ਤੱਕ ਦਾ ਖੱਬਾ ਪਾਸਾ, ਰੋਜ਼ ਗਾਰਡਨ, ਜੋਗਰ ਪਾਰਕ, ਪੁਖਰਾਜ ਕਲੋਨੀ, ਮਿਨੋਚਾ ਕਲੋਨੀ, ਘਨੱਈਆ ਨਗਰ, ਵਾਲਮੀਕ ਬਸਤੀ, ਗੱਲੀ ਖੱਦਰ ਭੰਡਾਰ ਵਾਲੀ ਏਰੀਆ, ਆਦਰਸ਼ ਨਗਰ ਦਾ ਸੱਜਾ ਅਤੇ ਖੱਬਾ ਪਾਸਾ, ਮੰਦਰ ਕਲੋਨੀ, ਢਿਲੋਂ ਨਗਰ, ਐਨ.ਐਫ.ਐਲ ਕਲੋਨੀ, ਮਾਡਲ ਟਾਊਨ ਫੇਸ 3, ਬਾਬਾ ਫਰੀਦ ਨਗਰ, ਬਰਨਾਲਾ ਬਾਈਪਾਸ ਰੋਡ ਅਤੇ ਵਿਸ਼ਕਰਮਾ ਮਾਰਕੀਟ, ਪੋਲੀਟੈਕਨਿਕ ਕਾਲਜ।

ਇਸੇ ਤਰ੍ਹਾਂ 17 ਮਈ  ਨੂੰ ਜੁਝਾਰ ਸਿੰਘ ਨਗਰ ਦਾ ਸੱਜਾ ਪਾਸਾ ਅਤੇ ਅਜੀਤ ਰੋਡ ਘੋੜੇ ਵਾਲਾ ਚੌਂਕ ਤੋਂ ਅੱਗੇ ਦਾ ਖੱਬਾ ਪਾਸੇ ਵਾਲਾ ਏਰੀਆ, ਗੁਰੂ ਤੇਗ ਬਹਾਦਰ ਨਗਰ ਅਤੇ ਪਰਿੰਦਾ ਰੋਡ ਦੀਆਂ ਗਲੀਆਂ, ਪ੍ਰਤਾਪ ਨਗਰ ਦਾ ਖੱਬਾ ਪਾਸਾ, ਬਚਿੱਤਰ ਸਿੰਘ ਗੁਰਦੁਆਰੇ ਦਾ ਏਰੀਆ, ਹਰਬੰਸ ਕਲੋਨੀ, ਐਸ.ਏ.ਐਸ ਨਗਰ, ਲਾਭ ਸਿੰਘ ਚੌਂਕ ਦਾ ਏਰੀਆ, ਹੰਸ ਨਗਰ, ਮਾਡਲ ਟਾਊਨ ਫੇਸ-2, ਬੇਅੰਤ ਨਗਰ, ਕੱਚਾ ਧੋਬੀਆਣਾ ਅਤੇ ਧੋਬੀਆਣਾ ਬਸਤੀ ਏਰੀਆ, ਸੁਰਖਪੀਰ ਰੋਡ ਅਤੇ ਮੁਲਤਾਨੀਆਂ ਰੋਡ ਦਾ ਸੱਜਾ ਪਾਸਾ, ਗੁਰੂ ਨਾਨਕ ਨਗਰ ਦੀਆਂ ਗਲੀਆਂ, ਮੁਲਤਾਨੀਆਂ ਰੋਡ ਮੇਨ ਸੜਕ, ਬੀੜਤਲਾ ਰੋਡ, ਸੁਭਾਸ ਬਸਤੀ।

ਇਸੇ ਤਰ੍ਹਾਂ 18 ਮਈ ਨੂੰ ਸਰਾਭਾ ਨਗਰ, ਹਰਪਾਲ ਨਗਰ, ਬਸੰਤ ਵਿਹਾਰ ਅਤੇ ਅਗਰਵਾਲ ਕਲੋਨੀ ਦਾ ਏਰੀਆ, ਅਮਰਪੁਰਾ ਬਸਤੀ, ਮਹਿਣਾ ਬਸਤੀ, ਬੰਗੀ ਨਗਰ, ਊਧਮ ਸਿੰਘ ਨਗਰ ਅਤੇ ਗਣਪਤੀ ਇੰਨਕਲੇਵ, ਮਾਡਲ ਟਾਊਨ ਫੇਜ-1, ਰੇਡੀਓ ਕਲੋਨੀ, ਹਰਬੰਸ ਨਗਰ, ਸੰਤ ਨਗਰ ਇੰਡਸਟਰੀਅਲ ਏਰੀਆਂ, ਮਤੀ ਦਾਸ ਨਗਰ, ਆਲਮ ਬਸਤੀ, ਦੂਬੇ ਕਲੋਨੀ, ਪਰਸਰਾਮ ਨਗਰ ਦਾ ਖੱਬਾ ਪਾਸਾ ਅਤੇ ਪ੍ਰਤਾਪ ਨਗਰ ਦਾ ਸੱਜਾ ਪਾਸਾ।

 ਇਸੇ ਤਰ੍ਹਾਂ 19 ਮਈ ਨੂੰ ਨਿਊ ਸ਼ਕਤੀ ਨਗਰ, ਵਿਸ਼ਾਲ ਨਗਰ ਫੇਸ 1,2,3, ਪੰਚਵਟੀ ਨਗਰ, ਗਰੀਨ ਐਵਨਿਊ ਅਤੇ ਟੈਗੋਰ ਨਗਰ, ਸੰਜੇ ਨਗਰ ਅਤੇ ਆਵਾ ਬਸਤੀ, ਕਾਲਾ ਸਿੰਘ ਸਿੱਧੂ ਕਲੋਨੀ ਨੇੜੇ ਦਾਣਾ ਮੰਡੀ, ਰਾਮਬਾਗ ਰੋਡ ਤੇ 80 ਫੁੱਟੀ ਰੋਡ ਦਾ ਏਰੀਆ, ਸੰਗੂਆਣਾ ਬਸਤੀ, ਨਰੂਆਣਾ ਰੋਡ ਦੀਆਂ ਖੱਬੇ ਪਾਸੇ ਦੀਆਂ ਗਲੀਆਂ, ਸ਼ਹੀਦ ਭਗਤ ਸਿੰਘ ਨਗਰ, ਦਸਮੇਸ਼ ਨਗਰ, ਪ੍ਰਤਾਪ ਢਿਲੋਂ ਬਸਤੀ ਪੀਪੀਆਂ ਵਾਲੀ ਗਲੀ, ਥਰਮਲ ਕੱਚੀ ਕਲੋਨੀ, ਖੇਤਾ ਸਿੰਘ ਬਸਤੀ ਅਤੇ ਹਰਦੇਵ ਨਗਰ, ਕੋਠੇ ਕਾਮੇ ਕੇ, ਜਨਤਾ ਨਗਰ।

ਇਸੇ ਤਰ੍ਹਾਂ 20 ਮਈ ਨੂੰ ਭਾਗੂ ਰੋਡ ਅਤੇ ਨਾਲ ਲੱਗਦੀਆਂ ਗਲੀਆਂ, ਸਿਵਲ ਲਾਈਨ, ਸ਼ਾਤ ਨਗਰ ਦਾ ਏਰੀਆ ਤੇ ਧੋਬੀਆਣਾ ਰੋਡ ਦਾ ਸੱਜਾ ਪਾਸੇ ਦਾ ਏਰੀਆ, ਪੁਲਿਸ ਲਾਈਨ, ਪਰਜਾਪਤ ਕਲੋਨੀ, ਆਜ਼ਾਦ ਨਗਰ, ਸ਼ਿਵ ਕਲੋਨੀ, ਸਰਾਭਾ ਨਗਰ ਦਾ ਖੱਬਾ ਪਾਸਾ ਅਤੇ ਬਰਾੜ ਬੰਧੂ ਵਾਲਾ ਏਰੀਆ, ਥਰਮਲ ਕਲੋਨੀ, ਜੋਗਾਨੰਦ ਰੋਡ ਦਾ ਏਰੀਆ ਕੋਠੇ ਅਮਰਪੁਰਾ ਅਤੇ ਨਾਲ ਦੇ ਕੋਠੇ ਹਾਕਮ ਸਿੰਘ, ਗੁਰੂ ਕੀ ਨਗਰੀ, ਵੂਮੈਨ ਹੋਸਟਲ, ਸਿਵਲ ਹਸਪਤਾਲ ਹਾਜ਼ੀਰਤਨ ਲਿੰਕ ਰੋਡ, ਹਾਊਸ ਕਲੋਨੀ ਏਰੀਆਂ, ਰੀਜਨਲ ਸੈਂਟਰ ਹਾਜੀ ਰਤਨ ਗੁਰਦੁਆਰਾ ਅਤੇ ਦਰਗਾਹ।

ਇਸੇ ਤਰ੍ਹਾਂ 21 ਮਈ ਨੂੰ ਫਾਇਰ ਬ੍ਰਿਗੇਡ, ਮਾਲ ਰੋਡ ਸਟੇਸ਼ਨ ਤੋਂ ਤਾਰ ਬਜ਼ਾਰ, ਸਿਰਕੀ ਬਜ਼ਾਰ, ਪੁਰਾਣਾ ਥਾਣਾ ਕਿਲ੍ਹਾ ਰੋਡ ਹੁੰਦੇ ਹੋਏ ਫਾਇਰ ਬ੍ਰਿਗੇਡ ਤੱਕ ਦਾ ਅੰਦਰਲਾ ਏਰੀਆ, ਸਾਰੀਆਂ ਰੇਲਵੇ ਕਲੋਨੀਆ, ਪੁਲਿਸ ਕੁਆਟਰ, ਹਰੀ ਨਗਰ, ਪ੍ਰੀਤ ਨਗਰ ਅਤੇ ਲਾਲ ਸਿੰਘ ਬਸਤੀ ਦਾ ਸਾਰਾ ਏਰੀਆ ਦੋਨੋਂ ਸਾਈਡਾਂ, ਅਹਾਤਾ ਮਧੋਕਪੁਰਾ ਤੇ ਮੱਛੀ ਮਾਰਕੀਟ ਦਾ ਏਰੀਆ, ਅਹਾਤਾ ਸਿਕੰਦਰਪੁਰਾ, ਵੀਰ ਕਲੋਨੀ ਅਤੇ ਨਾਮਦੇਵ ਨਗਰ ਦਾ ਏਰੀਆ, ਆਰਿਆ ਨਗਰ, ਸ਼ਕਤੀ ਨਗਰ।

gagan phul 14 May 2024 14 May 2024
Share This Article
Facebook Twitter Whatsapp Whatsapp Email Print
Previous Article ਲਹਿਰੀ ਵਿਖੇ ਵੋਟਰ ਜਾਗਰੂਕਤਾ ਕੈਂਪ ਆਯੋਜਿਤ
Next Article ਇੱਕ ਰੋਜ਼ਾ ਸਿਵਲ ਡਿਫੈਂਸ ਸਿਖਲਾਈ ਕਰਵਾਈ ਗਈ
Leave a comment

Leave a Reply Cancel reply

Your email address will not be published. Required fields are marked *

Categories

  • Advertising27
  • Biography22
  • Breaking News64
  • Dehli17
  • Design10
  • Digital24
  • Film18
  • History/ਇਤਿਹਾਸ34
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ13
  • ਆਰਟੀਕਲ217
  • ਸੰਗਰੂਰ110
  • ਸਦਮਾ29
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ168
  • ਸਿਆਸਤ3
  • ਸਿਹਤ38
  • ਸਿੱਖ ਜਗਤ41
  • ਸਿੱਖਿਆ101
  • ਹਰਿਆਣਾ6
  • ਕਹਾਣੀ25
  • ਕਵਿਤਾ45
  • ਕਾਰੋਬਾਰ5
  • ਖੇਡਾਂ163
  • ਖੇਤੀਬਾੜੀ6
  • ਚੰਡੀਗੜ੍ਹ696
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ11
  • ਜ਼ੁਰਮ88
  • ਤਰਕਸ਼ੀਲ1
  • ਤਰਨ ਤਾਰਨ42
  • ਦੋਆਬਾ18
  • ਧਾਰਮਿਕ2
  • ਨੌਕਰੀਆਂ10
  • ਪੰਜਾਬ924
  • ਪਟਿਆਲਾ23
  • ਪਾਲੀਵੁੱਡ6
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ23
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ440
  • ਬਰਨਾਲਾ106
  • ਬਲਾਗ109
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ22
  • ਮਾਨਸਾ1,341
  • ਮਾਲਵਾ3,142
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ56
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ15
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Categories

  • Advertising27
  • Biography22
  • Breaking News64
  • Dehli17
  • Design10
  • Digital24
  • Film18
  • History/ਇਤਿਹਾਸ34
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ13
  • ਆਰਟੀਕਲ217
  • ਸੰਗਰੂਰ110
  • ਸਦਮਾ29
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ168
  • ਸਿਆਸਤ3
  • ਸਿਹਤ38
  • ਸਿੱਖ ਜਗਤ41
  • ਸਿੱਖਿਆ101
  • ਹਰਿਆਣਾ6
  • ਕਹਾਣੀ25
  • ਕਵਿਤਾ45
  • ਕਾਰੋਬਾਰ5
  • ਖੇਡਾਂ163
  • ਖੇਤੀਬਾੜੀ6
  • ਚੰਡੀਗੜ੍ਹ696
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ11
  • ਜ਼ੁਰਮ88
  • ਤਰਕਸ਼ੀਲ1
  • ਤਰਨ ਤਾਰਨ42
  • ਧਾਰਮਿਕ2
  • ਨੌਕਰੀਆਂ10
  • ਪੰਜਾਬ3,857
    • ਦੋਆਬਾ18
    • ਮਾਝਾ22
    • ਮਾਲਵਾ3,142
  • ਪਟਿਆਲਾ23
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ23
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ440
  • ਬਰਨਾਲਾ106
  • ਬਲਾਗ109
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ1,341
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ56
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ15
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?