By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਲੋਂ 202 ਐਫਆਈਆਰਜ਼ ਦਰਜ ; 1.9 ਕਿਲੋ ਹੈਰੋਇਨ, 6.80 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਲੋਂ 202 ਐਫਆਈਆਰਜ਼ ਦਰਜ ; 1.9 ਕਿਲੋ ਹੈਰੋਇਨ, 6.80 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹਪੰਜਾਬ

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਲੋਂ 202 ਐਫਆਈਆਰਜ਼ ਦਰਜ ; 1.9 ਕਿਲੋ ਹੈਰੋਇਨ, 6.80 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

gagan phul
Last updated: 2024/01/08 at 4:09 PM
gagan phul 1 year ago
Share
SHARE
– ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਲਾਗੂ
– ਹਰੇਕ ਪੁਲਿਸ ਜ਼ਿਲ੍ਹੇ ਵਿੱਚ ਇਸ ਵਿਸ਼ੇਸ਼ ਆਪ੍ਰੇਸ਼ਨ ਦੀ ਸਫਲਤਾ ਲਈ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਫ਼ਸਰਾਂ ਵੱਲੋਂ ਨਿੱਜੀ ਤੌਰ ’ਤੇ ਕੀਤੀ ਗਈ ਨਿਗਰਾਨੀ 
– 600 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਵਿੱਚ 268 ਡਰੱਗ ਹਾਟਸਪੌਟਸ ’ਤੇ ਚਲਾਇਆ ਤਲਾਸ਼ੀ ਤੇ ਘੇਰਾਬੰਦੀ  ਅਭਿਆਨ ਚਲਾਇਆ : ਐਸਪੀਐਲ ਡੀਜੀਪੀ ਅਰਪਿਤ ਸ਼ੁਕਲਾ
ਚੰਡੀਗੜ੍ਹ, 8 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਨਸ਼ਿਆਂ ਦੀ ਖ਼ਰੀਦ-ਫਰੋਖ਼ਤ ਜਾਂ ਹੋਰ ਗਤੀਵਿਤਧੀਆਂ ਸਬੰਧੀ ਸੰਵੇਦਨਸ਼ੀਲ ਥਾਵਾਂ ਵਿੱਚ ਵੱਡੇ ਪੱਧਰ ’ਤੇ ਰਾਜ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਚਲਾਇਆ।   ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਅਭਿਆਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਚਲਾਇਆ ਗਿਆ।
ਇਹ ਆਪ੍ਰੇਸ਼ਨ ਸੂਬੇ ਭਰ ਵਿੱਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਨਿੱਜੀ ਤੌਰ ’ਤੇ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ।
ਸੀਪੀਜ਼/ਐਸਐਸਪੀਜ਼ ਨੂੰ ਕਿਹਾ ਗਿਆ ਕਿ ਉਹ ਪੂਰੀ ਸਾਵਧਾਨੀ ਤੇ ਸਤਰਕਤਾ ਨਾਲ ਯੋਜਨਾ ਬਣਾਉਣ ਲਈ ਆਪੋ-ਆਪਣੇ ਸਬੰਧਤ ਜ਼ਿਲਿ੍ਹਆਂ ਵਿੱਚ ਨਸ਼ੀਲੇ ਪਦਾਰਥਾਂ ਅਤੇ ਮੈਡੀਕਲ ਨਸ਼ੇ ਦੀ ਵਿਕਰੀ ਵਾਲੇ ਪੁਆਇੰਟਾਂ ਜਾਂ ਅਜਿਹੀਆਂ ਥਾਵਾਂ ( ਡਰੱਗ ਹੌਟਸਪੌਟਸ), ਜੋ ਨਸ਼ਾ ਤਸਕਰਾਂ ਦੀਆਂ ਪਨਾਹਗਾਹਾਂ ਹਨ ਅਤੇ ਜਿੱਥੇ ਉਹ ਧੜੱਲੇ ਨਾਲ ਆਪਣੀਆਂ ਨਾਜਾਇਜ਼ ਗਤੀਵਿਧੀਅ ਨੂੰ ਅੰਜਾਮ ਦੇਣ ਲਈ ਸੁਰੱਖਿਅਤ ਹਨ, ਦੀ ਪਛਾਣ ਕਰਨ ਤਾਂ ਜੋ ਭਾਰੀ ਪੁਲਿਸ ਤਾਇਨਾਤੀ ਨਾਲ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਇਅ ਜਾ ਸਕੇ।
ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਜਿੰਨ੍ਹਾਂ ਨੇ ਫਤਹਿਗੜ੍ਹ ਸਾਹਿਬ ਵਿਖੇ ਦੀ ਐਸਐਸਪੀ ਰਵਜੋਤ ਕੌਰ ਗਰੇਵਾਲ ਨਾਲ ਇਸ ਆਪ੍ਰੇਸ਼ਨ ਦੀ ਅਗਵਾਈ ਕੀਤੀ,  ਨੇ ਕਿਹਾ ਕਿ ਰਾਜ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ-ਇਨਫੋਰਸਮੈਂਟ, ਰੋਕਥਾਮ ਅਤੇ ਮੁੜ ਵਸੇਬਾ ਲਾਗੂ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਪੁਲਿਸ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਹਿਕਾ ਕਿ ਇਸ ਤਰ੍ਹਾਂ ਦੇ ਵੱਡੇ ਪੱਧਰ ’ਤੇ ਅਜਿਹੇ ਕਾਸੋ ਆਪ੍ਰੇਸ਼ਨ ਨਾ ਸਿਰਫ਼ ਸਮਾਜ ਵਿਰੋਧੀ ਤੱਤਾਂ ਵਿੱਚ ਖ਼ੌਫ ਪੈਦਾ ਕਰਨ ਵਿੱਚ ਮਦਦ ਕਰਦੇ ਹਨ, ਸਗੋਂ ਲੋਕਾਂ ਦਾ ਭਰੋਸਾ ਵਧਾਉਂਦੇ ਹਨ ਅਤੇ ਖੇਤਰ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਵੀ ਵਧਾਉਂਦੇ ਹਨ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ 9000 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਾਲੀਆਂ 600 ਤੋਂ ਵੱਧ ਪੁਲਿਸ ਟੀਮਾਂ ਨੇ 268 ਡਰੱਗ ਹੌਟਸਪੌਟਸ ਦੀ ਘੇਰਾਬੰਦੀ ਕੀਤੀ  ਅਤੇ 5505 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ।
ਆਪਰੇਸ਼ਨ ਦੌਰਾਨ, ਪੁਲਿਸ ਨੇ 202 ਐਫਆਈਆਰ ਦਰਜ ਕਰਕੇ 48 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ 21 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਹਿਰਾਸਤ ਵਿੱਚ ਲਿਆ।
ਇਸ ਸਬੰਧੀ ਨਤੀਜੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 1.9 ਕਿਲੋ ਹੈਰੋਇਨ, 6.80 ਲੱਖ ਰੁਪਏ ਦੀ ਡਰੱਗ ਮਨੀ, 1.1 ਕਿਲੋ ਅਫੀਮ, 87.5 ਕਿਲੋ ਭੁੱਕੀ, 10125 ਨਸ਼ੀਲੀਆਂ ਗੋਲੀਆਂ, 18 ਟੀਕੇ, 885 ਲੀਟਰ ਨਜਾਇਜ਼ ਸ਼ਰਾਬ ਅਤੇ 12350 ਲੀਟਰ ਲਾਹਣ ਦੀ ਬਰਾਮਦਗੀ ਤੋਂ ਇਲਾਵਾ 16 ਮੋਟਰਸਾਈਕਲ ਅਤੇ ਇਕ ਕਾਰ ਵੀ ਜ਼ਬਤ ਕੀਤੀ ਹੈ।
ਦੱਸਣਯੋਗ ਹੈ ਕਿ ਜ਼ਿਲ੍ਹਾ ਪੁਲਿਸ ਬਲਾਂ ਵੱਲੋਂ ਅੰਕੜਿਆਂ ਦੇ ਵਿਸ਼ਲੇਸ਼ਣ ਰਾਹੀਂ ਨਸ਼ਿਆਂ ਦੇ ਹੌਟਸਪੌਟਸ ਦੀ ਸ਼ਨਾਖਤ ਕਰਨ ਤੋਂ ਬਾਅਦ ਇਹ ਆਪ੍ਰੇਸ਼ਨ ਚਲਾਇਆ ਗਿਆ ।
gagan phul 8 January 2024 8 January 2024
Share This Article
Facebook Twitter Whatsapp Whatsapp Email Print
Previous Article ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਭਰ ਵਿੱਚ ਸਕੂਲ ਪ੍ਰਬੰਧਨ ਕਮੇਟੀਆਂ ਲਈ ਸਿਖਲਾਈ ਦਾ ਆਯੋਜਨ 
Next Article 24ਵਾਂ ਪ੍ਰਿਥੀਪਾਲ ਸਿੰਘ ਅਠੌਲਾ ਯਾਦਗਾਰੀ ਐਵਾਰਡ ਡਾ: ਹਰੀ ਸਿੰਘ ਜਾਚਕ ਦੀ ਝੋਲੀ ਡਾ: ਜਾਚਕ ਨੇ ਦਮਦਾਰ ਅਵਾਜ਼ ਨਾਲ ਸੰਗਤਾਂ ਨੂੰ ਜੈਕਾਰੇ ਛੱਡਣ ਲਈ ਕੀਤਾ ਮਜ਼ਬੂਰ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ832
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ832
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?