By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਨਾਬਾਰਡ ਨੇ ਆਗਾਮੀ ਵਿੱਤੀ ਵਰ੍ਹੇ ਲਈ ਜ਼ਿਲ੍ਹੇ ਦੇ ਬੈਂਕਾਂ ਨੂੰ 6023 ਕਰੋੜ ਰੁਪਏ ਦਾ ਕਰਜ਼ਾ ਦੇਣ ਦੇ ਟੀਚੇ ’ਤੇ ਲਾਈ ਮੋਹਰ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਨਾਬਾਰਡ ਨੇ ਆਗਾਮੀ ਵਿੱਤੀ ਵਰ੍ਹੇ ਲਈ ਜ਼ਿਲ੍ਹੇ ਦੇ ਬੈਂਕਾਂ ਨੂੰ 6023 ਕਰੋੜ ਰੁਪਏ ਦਾ ਕਰਜ਼ਾ ਦੇਣ ਦੇ ਟੀਚੇ ’ਤੇ ਲਾਈ ਮੋਹਰ
ਮਾਲਵਾ

ਨਾਬਾਰਡ ਨੇ ਆਗਾਮੀ ਵਿੱਤੀ ਵਰ੍ਹੇ ਲਈ ਜ਼ਿਲ੍ਹੇ ਦੇ ਬੈਂਕਾਂ ਨੂੰ 6023 ਕਰੋੜ ਰੁਪਏ ਦਾ ਕਰਜ਼ਾ ਦੇਣ ਦੇ ਟੀਚੇ ’ਤੇ ਲਾਈ ਮੋਹਰ

gagan phul
Last updated: 2023/12/27 at 6:54 AM
gagan phul 2 years ago
Share
SHARE
ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਨਾਬਾਰਡ ਵੱਲੋਂ ਤਿਆਰ ਸੰਭਾਵਿਤ ਕਰਜ਼ਾ ਯੋਜਨਾ ਰਿਲੀਜ਼
26 ਦਸੰਬਰ (ਗਗਨਦੀਪ ਸਿੰਘ) ਬਰਨਾਲਾ: ਨਾਬਾਰਡ ਵੱਲੋਂ ਆਗਾਮੀ ਵਿੱਤੀ ਵਰ੍ਹੇ 2024-25ਲਈ ਬਰਨਾਲਾ ਦੇ ਬੈਕਾਂ ਨੂੰ ਕਰਜ਼ਾ ਮੁਹੱਈਆ ਕਰਨ ਵਾਸਤੇ 6023  ਰੁ ਕਰੋੜ ਵੱਧ ਕਰਜ਼ ਰਕਮ ਦੇਣ ਦਾ ਟੀਚਾ ਮਿੱਥਿਆ ਹੈ। ਇਨ੍ਹਾਂ ਵਿਚੋਂ 4158 ਰੁ ਕਰੋੜ ਖੇਤੀਬਾੜੀ ਅਤੇ ਸਬੰਧਿਤ ਖੇਤਰ, 604 ਰੁ ਕਰੋੜ ਐਮ. ਐੱਸ. ਐਮ. ਏ ਖੇਤਰ ਅਤੇ ਬਾਕੀ ਸੈਕਟਰਾਂ ਲਈ 1258 ਰੁ ਕਰੋੜ ਕਰਜ਼ੇ ਦਿੱਤੇ ਜਾਣਗੇ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬੁਲਾਈ ਗਈ ਬੈਠਕ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਰਨਾਲਾ ਸ਼੍ਰੀ ਸਤਵੰਤ ਸਿੰਘ ਨੇ ਸ ਗੱਲ ਦਾ ਪ੍ਰਗਟਾਵਾ ਲੀਡ ਬੈਂਕ ਬਰਨਾਲਾ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਨਾਬਾਰਡ ਵੱਲੋਂ ਜ਼ਿਲ੍ਹੇ ਦੀਆਂ ਕਾਰੋਬਾਰੀ ਸੰਸਥਾਵਾਂ ਅਤੇ ਬੈਂਕਾਂ ਦੀ ਪ੍ਰਗਤੀ ਦੇ ਆਧਾਰ ’ਤੇ ਸੰਭਾਵਿਤ ਕਰਜ਼ਾ ਯੋਜਨਾ ਤਿਆਰ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਡਿਜੀਟਲ ਪ੍ਰਣਾਲੀ ਰਾਹੀਂ ਵੱਧ ਦੇ ਲੈਣ ਦੇਣ ਨੂੰ ਵੇਖ ਦੇ ਹੋਏ ਇਹ ਜ਼ਰੂਰੀ ਹੈ ਕਿ ਲੋਕਾਂ ਨੂੰ ਇਸ ਬਾਰੇ ਪੂਰਨ ਰੂਪ ਚ ਜਾਣਕਾਰੀ ਦਿੱਤੀ ਜਾਵੇ। ਸਬੰਧਿਤ ਬੈਂਕਾਂ ਨੂੰ ਹਿਦਾਇਤ ਕੀਤੀ ਗਈ ਮਹਿਲ ਕਲਾਂ ਅਤੇ ਸਹਿਣਾ ਵਿਖੇ ਵਿੱਤੀ ਸਾਖਰਤਾ ਕਲੱਬ ਸਥਾਪਤ ਕੀਤੇ ਜਾਣ ਅਤੇ ਲੋਕਾਂ ਨੂੰ ਵੱਧ ਦੇ ਡਿਜਿਟਲ ਯੁੱਗ ਵਿੱਚ ਸੁਰੱਖਿਅਤ ਲੈਣ ਦੇਣ ਬਾਰੇ ਦੱਸਿਆ ਜਾਵੇ।
ਉਨ੍ਹਾਂ ਕਿਹਾ ਕਿ ਬੈਂਕ ਅਧਿਕਾਰੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਾਉਣਾ ਯਕੀਨੀ ਬਣਾਉਣ। ਉਨ੍ਹਾਂ ਬੈਂਕਾਂ ਦੀਆਂ ਸਰਕਾਰੀ ਸਕੀਮਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਅਤੇ ਇਮਾਨਦਾਰੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਕਰਦੇ ਹੋਏ ਬੈਂਕ ਦੇ ਕੰਮ-ਕਾਜ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀ ਸਹਾਇਤਾ ਕਰਨ ’ਤੇ ਜ਼ੋਰ ਦਿੱਤਾ ਤਾਂ ਜੋ ਉਹ ਆਪਣਾ ਕਾਰੋਬਾਰ ਸ਼ੁਰੂ ਕਰਕੇ ਜੀਵਨ ਪੱਧਰ ਉੱਚਾ ਕਰ ਸਕਣ।
ਇਸ ਬੈਠਕ ਦੌਰਾਨ ਆਰ. ਬੀ. ਆਈ ਤੋਂ ਮੰਜੀਤ ਸਿੰਘ, ਨਾਬਾਰਡ ਤੋਂ ਗੁਰਪ੍ਰੀਤ ਸਿੰਘ, ਆਰ ਸੇਟੀ ਤੋਂ ਚਰਸਜੀਤ ਸਿੰਘ, ਡੀ. ਐੱਸ. ਪੀ ਕੁਲਵੰਤ ਸਿੰਘ, ਐੱਲ. ਡੀ. ਐਮ ਅੰਬੂਜ ਕੁਮਾਰ, ਡਿਪਟੀ ਡਾਇਰੈਕਟਰ ਮੱਛੀ ਪਾਲਣ ਬ੍ਰਿਜ ਭੂਸ਼ਣ ਆਦਿ ਲੋਕ ਹਾਜ਼ਰ ਸਨ।
gagan phul 27 December 2023 27 December 2023
Share This Article
Facebook Twitter Whatsapp Whatsapp Email Print
Previous Article ਗਣਤੰਤਰ ਦਿਵਸ ਮਨਾਉਣ ਸਬੰਧੀ ਕੀਤੀ ਗਈ ਬੈਠਕ 
Next Article 62 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਹਾਇਕ ਉਪਕਰਨ ਤਕਸੀਮ ਕੀਤੇ ਗਏ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ832
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ832
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?