By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਸਾਡੇ ਅੰਦਰਲੇ ਫਿਊਡਲ ਮਰਦ ਦੀ ਕਬਜ਼ਾ ਪ੍ਰਵਿਰਤੀ/ਸਰਬਜੀਤ ਸੋਹੀ, ਆਸਟ੍ਰੇਲੀਆ
    2 years ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਚਾਰ ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ,ਕੰਮ ਵਾਲੀ ਥਾਂ ‘ਤੇ ਵਾਪਰਿਆ ਹਾਦਸਾ
    2 years ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    3 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਪੁਲਿਸ ਪੈਨਸ਼ਨਰਜ ਜਿਲਾ ਇਕਾਈ ਮਾਨਸਾ ਦੀ ਮਹੀਨਾਵਾਰ ਮੀਟਿੰਗ ਹੋਈ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਪੁਲਿਸ ਪੈਨਸ਼ਨਰਜ ਜਿਲਾ ਇਕਾਈ ਮਾਨਸਾ ਦੀ ਮਹੀਨਾਵਾਰ ਮੀਟਿੰਗ ਹੋਈ
ਮਾਲਵਾ

ਪੁਲਿਸ ਪੈਨਸ਼ਨਰਜ ਜਿਲਾ ਇਕਾਈ ਮਾਨਸਾ ਦੀ ਮਹੀਨਾਵਾਰ ਮੀਟਿੰਗ ਹੋਈ

gagan phul
Last updated: 2024/04/04 at 2:53 PM
gagan phul 1 year ago
Share
SHARE
Highlights
  • #mansanews

04 ਅਪ੍ਰੈਲ (ਨਾਨਕ ਸਿੰਘ ਖੁਰਮੀ) ਮਾਨਸਾ: ਅੱਜ ਮਿਤੀ 04-04-2024 ਨੂੰ ਪੁਲਿਸ ਪੈਨਸ਼ਨਰਜ ਦਫਤਰ ਵਿਖੇ ਜਿਲਾ ਇਕਾਈ ਮਾਨਸਾ ਦੀ ਮਾਹਵਾਰੀ ਮੀਟਿੰਗ ਰਿਟਾਇਰਡ ਇੰਸ: ਗੁਰਚਰਨ ਸਿੰਘ ਮੰਦਰਾਂ,ਪ੍ਰਧਾਨ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਦੀ ਨਿਗਰਾਨੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦੇ ਹੋਏ ਪਿਛਲੇ ਦਿਨੀ ਸਵਰਗਵਾਸ ਹੋਏ ਇੰਸ: ਗੁਰਚਰਨ ਸਿੰਘ ਭੀਖੀ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇੰਟ ਕੀਤੀ ਗਈ। ਇਸ ਤੋਂ ਬਾਅਦ ਸਭਾ ਵਿੱਚ ਨਵੇੰ ਆਏ 4 ਪੈਨਸ਼ਨਰਜ (SI ਧੰਨਾ ਸਿੰਘ,ASI ਪੁਰਖਾ ਰਾਮ,ASI ਸਤਵਿੰਦਰਜੀਤ ਸਿੰਘ,ASI ਗੁਰਸੰਗਤ ਸਿੰਘ) ਦੇ ਗਲਾਂ ਵਿੱਚ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ 2 ਪੈਨਸ਼ਨਰਜ ASI ਰਛਪਾਲ ਸਿੰਘ ਅਤੇ ASI ਮੁਖਤਿਆਰ ਸਿੰਘ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਉਹਨਾਂ ਦੇ ਵੀ ਹਾਰ ਪਾ ਕੇ ਲੰਬੀ ਉਮਰ ਜਿਉਣ ਲਈ ਸੁਭ-ਕਾਮਨਾਵਾਂ ਦਿੱਤੀਆ ਗਈਆ। ਮੀਟਿੰਗ ਦੌਰਾਨ ਪ੍ਰਧਾਨ ਜੀ ਵੱਲੋਂ ਉਚ ਦਫਤਰਾ ਪਾਸੋਂ ਪ੍ਰਾਪਤ ਹੋਏ ਪੱਤਰ/ਹੁਕਮਾਂ
ਬਾਰੇ ਅਤੇ ਸਮੇੰ ਸਮੇੰ ਸਿਰ ਆਏ ਮਾਨਯੋਗ ਕੋਰਟਾਂ ਦੇ ਫੈਸਲਿਆਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਸਾਰੇ ਪੈਨਸ਼ਨਰਜ ਨੂੰ ਦੱਸਿਆ ਗਿਆ ਕਿ ਪਿਛਲੇ ਦਿਨੀਂ ਪੰਜਾਬ ਸਟੇਟ ਬਾਡੀ ਦੇ ਪ੍ਰਧਾਨ ਦੀ ਚੋਣ ਹੋ ਚੁੱਕੀ ਹੈ, ਮੀਟਿੰਗ ਦੌਰਾਨ ਜਿਹਨਾਂ ਪੈਨਸ਼ਨਰਜ ਨੇ ਆਪਣੀਆ ਦੁੱਖ-ਤਕਲੀਫਾਂ ਜਾਂ ਪੈਡਿੰਗ ਕੰਮਕਾਜਾਂ ਸਬੰਧੀ ਮਸਲੇ ਦੱਸੇ ਹਨ, ਉਹਨਾਂ ਨੂੰ ਜਲਦੀ ਤੋੰ ਜਲਦੀ ਹੱਲ ਕਰਾਉਣ ਲਈ ਛੇਤੀ ਹੀ ਸਟੇਟ ਬਾਡੀ ਪ੍ਰਧਾਨ ਜੀ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਜਿਹਨਾਂ ਪੈਨਸ਼ਨਰਜ ਨੂੰ ਪੈਂਨਸ਼ਨ ਹੋਏ ਦੋ ਸਾਲ ਦਾ ਸਮਾਂ ਹੋ ਚੁੱਕਾ ਹੈ, ਉਹਨਾਂ ਨੂੰ LTC ਫਾਰਮ ਭਰਨ ਸਬੰਧੀ ਸਮਝਾਇਆ ਗਿਆ ਅਤੇ ਜਿਲਾ ਪੱਧਰ ਤੇ ਜੇਕਰ ਕਿਸੇ ਪੈਨਸ਼ਨਰ ਦਾ ਕੋਈ ਮੈਡੀਕਲ ਬਿੱਲ ਆਦਿ ਪੈਡਿੰਗ ਹੈ,ਬਾਰੇ ਪੁੱਛਿਆ ਗਿਆ ਤਾਂ ਜੋ ਪੈਰਵੀ ਕਰਕੇ ਪਾਸ ਕਰਵਾਇਆ ਜਾ ਸਕੇ।
ਮੀਟਿੰਗ ਦੌਰਾਨ ਮਾਨਯੋਗ ਪੰਜਾਬ ਸਰਕਾਰ ਨੂੰ ਪੈਡਿੰਗ DA ਤੁਰੰਤ ਦੇਣ, ਪੇ-ਕਮਿਸ਼ਨ ਦੀ ਅਧੂਰੀ ਰਿਪੋਰਟ ਦੀ ਬਜਾਏ ਫੈਕਟਰ 2.59 ਅਨੁਸਾਰ ਪੈਂਨਸ਼ਨ ਤੁਰੰਤ ਰੀਵਾਇਜ ਕਰਕੇ ਲਾਗੂ ਕਰਨ, ਮੈਡੀਕਲ ਭੱਤਾ 2000/-ਰੁਪਏ ਦੇਣ ਆਦਿ ਮੰਗਾਂ ਨੂੰ ਪ੍ਰਵਾਨ ਕਰਨ ਦੀ ਮੰਗ ਕੀਤੀ ਗਈ। ਇਸ ਤੋੰ ਇਲਾਵਾ ਪੁਲਿਸ ਪੈਨਸ਼ਨਰਜ ਨੂੰ ਕਾਰ-ਸਰਕਾਰ ਜਾਂ ਮਾਨਯੋਗ ਅਦਾਲਤਾਂ ਵਿੱਚ ਪੇਸ਼ੀਆ ਤੇ ਜਾਣ/ਆਉਣ ਸਮੇਂ ਫਰੀ ਬੱਸ ਸਫਰ ਦੀ ਸੁਵਿਧਾ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ ਗਈ।
ਅਖੀਰ ਵਿੱਚ ਮੀਤ ਪ੍ਰਧਾਨ SI ਦਰਸ਼ਨ ਕੁਮਾਰ ਗੇਹਲੇ ਵੱਲੋਂ ਮੀਟਿੰਗ ਵਿੱਚ ਹਾਜ਼ਰ ਆਏ ਸਾਰੇ ਸਤਿਕਾਰਯੋਗ ਅਹੁਦੇਦਾਰਾਂ ਅਤੇ ਮੈਬਰਾਂ ਦਾ ਧੰਨਵਾਦ ਕੀਤਾ ਗਿਆ। ਮੀਟਿੰਗ ਦੌਰਾਨ ਫੋਟੋਗ੍ਰਾਫੀ ਦੀ ਕਾਰਵਾਈ ASI ਗੁਰਪਿਆਰ ਸਿੰਘ ਵੱਲੋਂ ਨਿਭਾਈ ਗਈ।

ਵੱਲੋਂ :ਗੁਰਚਰਨ ਸਿੰਘ ਮੰਦਰਾਂ
ਪ੍ਰਧਾਨ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸ਼ਨ ਜਿਲਾਂ ਮਾਨਸਾ।

gagan phul 4 April 2024 4 April 2024
Share This Article
Facebook Twitter Whatsapp Whatsapp Email Print
Previous Article ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਨਰਮੇ ਦੀਆਂ ਛਿਟੀਆਂ ਦੇ ਢੇਰਾਂ ਨੂੰ ਕੀਤਾ ਜਾਵੇ ਨਸ਼ਟ
Next Article ਸ਼ਰੋਮਣੀ ਅਕਾਲੀ ਦਲ ਵਲੋ ਬਲਵਿੰਦਰ ਸਿੰਘ ਭੂੰਦੜ ਨੂੰ ਚੋਣ ਮਨੋਰਥ ਪੱਤਰ ਕਮੇਟੀ ਦਾ ਚੇਅਰਮੈਨ ਲਾਉਣ ਨਾਲ ਵਰਕਰਾਂ ਵਿੱਚ ਭਾਰੀ ਉਤਸ਼ਾਹ – ਜਤਿੰਦਰ ਸਿੰਘ ਸੋਢੀ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ305
  • ਬਰਨਾਲਾ72
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ766
  • ਮਾਲਵਾ2,601
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,289
    • ਦੋਆਬਾ18
    • ਮਾਝਾ20
    • ਮਾਲਵਾ2,601
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ305
  • ਬਰਨਾਲਾ72
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ766
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?