By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਪ੍ਰੀਖਿਆ ਯੋਧਿਆਂ ਦੀ ਨਵੀਂ ਪਰਿਭਾਸ਼ਾ : ਪ੍ਰੀਖਿਆ ਦੇ ਯੁੱਧ ਖੇਤਰ ਤੋਂ ਪਰ੍ਹੇ/-ਸ਼੍ਰੀ ਧਰਮੇਂਦਰ ਪ੍ਰਧਾਨ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਆਰਟੀਕਲ > ਪ੍ਰੀਖਿਆ ਯੋਧਿਆਂ ਦੀ ਨਵੀਂ ਪਰਿਭਾਸ਼ਾ : ਪ੍ਰੀਖਿਆ ਦੇ ਯੁੱਧ ਖੇਤਰ ਤੋਂ ਪਰ੍ਹੇ/-ਸ਼੍ਰੀ ਧਰਮੇਂਦਰ ਪ੍ਰਧਾਨ
ਆਰਟੀਕਲ

ਪ੍ਰੀਖਿਆ ਯੋਧਿਆਂ ਦੀ ਨਵੀਂ ਪਰਿਭਾਸ਼ਾ : ਪ੍ਰੀਖਿਆ ਦੇ ਯੁੱਧ ਖੇਤਰ ਤੋਂ ਪਰ੍ਹੇ/-ਸ਼੍ਰੀ ਧਰਮੇਂਦਰ ਪ੍ਰਧਾਨ

despunjab.in
Last updated: 2025/02/09 at 10:58 AM
despunjab.in 5 months ago
Share
SHARE

 

ਕੁਦਰਤ ਨੇ ਆਪਣੀ ਅਸੀਮ ਬੁੱਧੀ ਨਾਲ ਹਰ ਇੱਕ ਮਨੁੱਖ ਨੂੰ ਇੱਕ ਵੱਖਰੀ ਪਹਿਚਾਣ ਦਿੱਤੀ ਹੈ – ਸਾਡੀਆਂ ਉਂਗਲਾਂ ਦੇ ਨਿਸ਼ਾਨ ਤੋਂ ਲੈ ਕੇ ਅੱਖਾਂ ਦੀਆਂ ਪੁਤਲੀਆਂ ਤੱਕ, ਸਾਡੇ ਤਜ਼ਰਬੇ ਤੋਂ ਲੈ ਕੇ ਵਿਚਾਰਾਂ ਤੱਕ, ਸਾਡੀਆਂ ਪ੍ਰਤਿਭਾਵਾਂ ਤੋਂ ਲੈ ਕੇ ਉਪਲਬਧੀਆਂ ਤੱਕ। ਮਨੁੱਖੀ ਵਿਲੱਖਣਤਾ ਬਾਰੇ ਇਹ ਡੂੰਘੀ (ਗਹਿਨ) ਸੱਚਾਈ ਸਾਡੇ ਸਮਾਜ ਦੀ ਵਿਸ਼ੇਸ਼ਤਾ ਰਹੀ ਹੈ ਅਤੇ ਸਾਡੀ ਸਿੱਖਿਆ ਪ੍ਰਣਾਲੀ ਨੂੰ ਇਸ ਵਿਸ਼ੇਸ਼ਤਾ ਨੂੰ ਪ੍ਰਤਿਬਿੰਬਤ ਕਰਨਾ ਚਾਹੀਦਾ ਹੈ। ਹਰ ਇੱਕ ਬੱਚੇ ਵਿੱਚ ਕੁੱਝ ਜਨਮ ਤੋਂ ਹੀ ਪ੍ਰਤਿਭਾ ਹੁੰਦੀ ਹੈ, ਕੁਝ ਅਕਾਦਮਿਕ ਪ੍ਰਤਿਭਾ ਨਾਲ ਚਮਕਦੇ ਹਨ, ਕੁਝ ਰਚਨਾਤਮਕਤਾ ਲਈ ਤਿਆਰ ਹੁੰਦੇ ਹਨ, ਅਤੇ ਕੁਝ ਹੋਰ ਐਥਲੈਟਿਕਸ ਅਤੇ ਪੇਸ਼ੇਵਰ ਸੂਝ-ਬੂਝ ਨਾਲ ਲੈਸ ਹੁੰਦੇ ਹਨ। ਇਸ ਵਿਲੱਖਣਤਾ ਨੂੰ ਦਰਸਾਉਂਦੇ ਹੋਏ, ਸਵਾਮੀ ਵਿਵੇਕਾਨੰਦ ਨੇ ਇੱਕ ਵਾਰ ਕਿਹਾ ਸੀ, “ਸਿੱਖਿਆ ਮਨੁੱਖ ਵਿੱਚ ਪਹਿਲਾਂ ਤੋਂ ਮੌਜੂਦ ਸੰਪੂਰਨਤਾ ਦਾ ਪ੍ਰਗਟਾਵਾ ਹੈ।”
ਇੱਕ ਬੱਚੇ ਦੀ ਕੁਦਰਤੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਉਸ ਨੂੰ ਉਸ ਦੀ ਪਸੰਦ ਦੇ ਅਕਾਦਮਿਕ ਅਤੇ ਪਾਠਕ੍ਰਮ ਗਤੀਵਿਧੀਆਂ ਵਿੱਚ ਰਚਨਾਤਮਕ ਤੌਰ ‘ਤੇ ਸ਼ਾਮਲ ਕਰਨਾ ਸਾਡੀਆਂ ਵਿਦਿਅਕ ਸੰਸਥਾਵਾਂ ਦੇ ਸਾਹਮਣੇ ਮੁਸ਼ਕਲ ਚੁਣੌਤੀਆਂ ਰਹੀਆਂ ਹਨ। ਸਿੱਖਿਅਕਾਂ ਅਤੇ ਨੀਤੀ ਨਿਰਮਾਤਾਵਾਂ ਦੇ ਤੌਰ ‘ਤੇ ਸਾਡੀ ਭੂਮਿਕਾ, ਇੱਕ ਬੱਚੇ ਦੀ ਵਿਲੱਖਣ ਪ੍ਰਤਿਭਾ ਨੂੰ ਵਿਕਸਿਤ ਕਰਨਾ ਹੈ, ਜਿਸ ਨਾਲ ਉਹ ਚੁਣੇ ਹੋਏ ਟੀਚੇ ਵਿੱਚ ਉੱਦਮਤਾ ਹਾਸਲ ਕਰ ਸਕਣ। ਰਾਸ਼ਟਰੀ ਸਿੱਖਿਆ ਨੀਤੀ (NEP) 2020 ਨੇ ਪ੍ਰਤਿਭਾ ਨੂੰ ਪਰਿਭਾਸ਼ਿਤ ਕਰਨ ਅਤੇ ਉਸ ਨੂੰ ਵਿਕਸਿਤ ਕਰਨ ਦੇ ਤਰੀਕੇ ਵਿੱਚ ਵਿਲੱਖਣ ਤਬਦੀਲੀ ਕੀਤੀ ਹੈ। ਇਹ ਇੱਕ ਦਾਰਸ਼ਨਿਕ ਢਾਂਚਾ ਹੈ ਜੋ ਅਸਲ ਵਿੱਚ ਸਾਡੇ ਹਰ ਇੱਕ ਬੱਚੇ ਵਿੱਚ ਮੌਜੂਦ ਵਿਲੱਖਣਤਾ ਦੀ ਸੂਖਮ ਰੁਪ-ਰੇਖਾ ਦਾ ਵਰਣਨ ਕਰ ਸਕਦਾ ਹੈ, ਜੋ ਸਾਡੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਂਦੇ ਹਨ।
ਸਾਡੇ ਪ੍ਰਧਾਨ ਮੰਤਰੀ ਦੀ ਦੂਰ-ਅੰਦੇਸ਼ੀ ਅਗਵਾਈ ਹੇਠ, ਅਸੀਂ ਸਿੱਖਿਆ ਵਿੱਚ ਸੰਪੂਰਨ ਸੁਧਾਰ ਲਾਗੂ ਕਰ ਰਹੇ ਹਾਂ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਬੱਚੇ ਦੀ ਵਿਦਿਅਕ ਯਾਤਰਾ ਹਮੇਸ਼ਾ ਦਿਲਚਸਪ ਅਤੇ ਯਾਦਗਾਰੀ ਰਹੇ। ਬੱਚੇ ਪੜ੍ਹਾਈ ਅਤੇ ਪ੍ਰੀਖਿਆ ਦੌਰਾਨ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੇ ਤਣਾਅ ਅਤੇ ਦਬਾਅ ਤੋਂ ਮੁਕਤ ਰਹਿਣ। ਇਹ ਦ੍ਰਿਸ਼ਟੀਕੋਣ ਸਾਡੇ ਵਿਦਿਅਕ ਸੁਧਾਰਾਂ ਦਾ ਕੇਂਦਰ ਹੈ, ਬੁਨਿਆਦੀ ਸਿੱਖਿਆ ਤੋਂ ਲੈ ਕੇ ਸਿੱਖਿਆ ਅਤੇ ਖੋਜ ਦੇ ਉੱਚਤਮ ਪੱਧਰਾਂ ਤੱਕ।
ਕੁਝ ਵਰ੍ਹਿਆਂ ਪਹਿਲਾਂ, ਸਾਡੇ ਨੌਜਵਾਨ ਸਿਖਿਆਰਥੀਆਂ ਲਈ ਬਾਲ ਵਾਟਿਕਾ ਜਾਂ ਖਿਡੌਣਿਆਂ ‘ਤੇ ਅਧਾਰਿਤ ਸਿੱਖਿਆ ਨੇ ਵਿਆਪਕ ਸ਼ੱਕ ਨੂੰ ਸੱਦਾ ਦਿੰਦੀ ਸੀ। ਅੱਜ, ਐੱਨਈਪੀ ਦੀ ਬਦੌਲਤ, ਇਹ ਨਵੀਨਤਾਕਾਰੀ ਦ੍ਰਿਸ਼ਟੀਕੋਣ ਸ਼ੁਰੂਆਤੀ ਸਿੱਖਿਆ ਨੂੰ ਮਾਮੂਲੀ ਪਰਿਵਰਤਨ ਲਿਆ ਰਹੇ ਹਨ, ਜਿਸ ਤੋਂ ਸਿੱਖਣਾ ਅਕਾਊ ਹੋਣ ਦੀ ਬਜਾਏ ਇੱਕ ਆਨੰਦਦਾਇਕ ਕੰਮ ਬਣਾ ਬਣ ਗਿਆ ਹੈ। ਸਾਡੀ ਨਵੀਂ ਸਿੱਖਿਆ ਪ੍ਰਣਾਲੀ ਦਾ ਮੰਨਣਾ ਹੈ ਕਿ ਹਰ ਬੱਚਾ ਆਪਣੀ ਕੁਦਰਤੀ ਪ੍ਰਤਿਭਾ ਦੇ ਅਨੁਸਾਰ ਵਿਕਾਸ ਕਰਦਾ ਹੈ।
ਸਾਡੀ ਕ੍ਰੈਡਿਟ ਟ੍ਰਾਂਸਫਰ ਪਾਲਿਸੀ ਜੋ ਇੱਕ ਅਕਾਦਮਿਕ ਬੈਂਕ ਆਫ਼ ਕ੍ਰੈਡਿਟ ਸਥਾਪਿਤ ਕਰਦੀ ਹੈ, ਇੱਕ ਹੋਰ ਪ੍ਰਗਤੀਸ਼ੀਲ ਕਦਮ ਅੱਗੇ ਵਧਾਉਂਦੀ ਹੈ। ਇਹ ਮੰਨਿਆ ਜਾਂਦਾ ਹੈ ਕਿ ਜੀਵਨ ਦਾ ਮਾਰਗ ਹਮੇਸ਼ਾ ਸਿੱਧਾ ਨਹੀਂ ਹੋ ਸਕਦਾ, ਸਗੋਂ ਇਸ ਵਿੱਚ ਉਤਰਾਅ-ਚੜ੍ਹਾਅ ਵੀ ਆ ਸਕਦੇ ਹਨ ਅਤੇ ਸਿੱਖਣਾ ਵੱਖ-ਵੱਖ ਹਾਲਾਤਾਂ ਵਿੱਚ ਵੱਖ-ਵੱਖ ਗਤੀ ਨਾਲ ਹੋ ਸਕਦਾ ਹੈ। ਸਿਖਿਆਰਥੀ ਰਸਮੀ ਸਿੱਖਿਆ ਨੂੰ ਰੋਕ ਸਕਦੇ ਹਨ ਕਿਉਂਕਿ ਉਹ ਆਪਣੀ ਦਿਲਚਸਪੀ ਦੇ ਮੁਤਾਬਕ ਕੰਮ ਕਰਦੇ ਹਨ, ਵਿਵਹਾਰਿਕ ਤਜ਼ਰਬੇ ਪ੍ਰਾਪਤ ਕਰਦੇ ਹਨ ਅਤੇ ਆਪਣੇ ਪਰਿਵਾਰ ਦਾ ਸਮਰਥਨ ਕਰਦੇ ਹਨ। ਜਦੋਂ ਉਹ ਰਮਸੀ ਸਿੱਖਿਆ ਵੱਲ ਵਾਪਸ ਆਉਂਦੇ ਹਨ, ਤਾਂ ਉਨ੍ਹਾਂ ਦੇ ਆਪਣੇ ਤਜ਼ਰਬਿਆਂ ਅਤੇ ਉਪਲਬਧੀਆਂ ਕੰਮ ਆਉਂਦੀਆਂ ਹਨ ਅਤੇ ਇਨ੍ਹਾਂ ਨੂੰ ਮਹੱਤਵ ਦਿੱਤਾ ਜਾਂਦਾ ਹੈ, ਜੋ ਉਨ੍ਹਾਂ ਦੇ ਕ੍ਰੈਡਿਟ ਅਕਾਦਮਿਕ ਰਿਕਾਰਡ ਵਿੱਚ ਗਿਣਿਆ ਜਾਂਦਾ ਹੈ। ਇਹ ਅਨੁਕੂਲਤਾ ਇਸ ਗੱਲ ‘ਤੇ ਜ਼ੋਰ ਦਿੰਦੀ ਹੈ ਕਿ ਸਿੱਖਣ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਰਹਿੰਦੇ ਹਨ, ਜੋ ਲੋਕਾਂ ਨੂੰ ਉਨ੍ਹਾਂ ਦੇ ਜੀਵਨ ਦੇ ਕਿਸੇ ਵੀ ਮੋੜ ‘ਤੇ ਸਿੱਖਣ ਦੇ ਈਕੋਸਿਸਟਮ ਵਿੱਚ ਵਾਪਸ ਲਿਆਉਂਦੇ ਹਨ।
ਸਰਕਾਰ ਅਜਿਹਾ ਸੱਭਿਆਚਾਰ ਵਿਕਸਿਤ ਕਰਨ ਲਈ ਵਚਨਬੱਧ ਹੈ, ਜਿੱਥੇ ਪ੍ਰੀਖਿਆ ਵਿੱਚ ਸਫ਼ਲਤਾ ਕਦੇ ਵੀ ਸਮੁੱਚੇ ਵਿਕਾਸ ‘ਤੇ ਹਾਵੀ ਨਾ ਹੋਵੇ, ਜਿਸ ਨਾਲ ਸਾਡੇ ਨੌਜਵਾਨਾਂ ਦੀ ਮਾਨਸਿਕ ਸਿਹਤ ਨੂੰ ਨੁਕਸਾਨ ਨਾ ਪਹੁੰਚੇ। ਇਸ ਮਹੱਤਵਪੂਰਨ ਚੁਣੌਤੀ ਨੂੰ ਪਹਿਚਾਣਦੇ ਹੋਏ, ਸਾਡੀ ਸਰਕਾਰ ਨੇ ਪ੍ਰੀਖਿਆ ਨਾਲ ਸਬੰਧਿਤ ਤਣਾਅ ਨੂੰ ਦੂਰ ਕਰਨ ਵਿੱਚ ਮਦਦ ਕਰਨਾ ਇੱਕ ਰਾਸ਼ਟਰੀ ਤਰਜੀਹ ਬਣਾ ਦਿੱਤਾ ਹੈ। ਪ੍ਰਧਾਨ ਮੰਤਰੀ ਦੀ ਬੇਮਿਸਾਲ “ਪਰੀਕਸ਼ਾ ਪੇ ਚਰਚਾ” ਪਹਿਲ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਦੇ ਮੁਲਾਂਕਣ ਦੇ ਤਰੀਕੇ ਨੂੰ ਬਦਲਣ ਦੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪ੍ਰਧਾਨ ਮੰਤਰੀ ਦੀ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਗੱਲਬਾਤ ਨੇ ਪ੍ਰੀਖਿਆ ਦੀ ਚਿੰਤਾ ਨੂੰ ਰਾਸ਼ਟਰੀ ਸੰਵਾਦ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਨੇ ਪਿਛਲੇ ਕਈ ਵਰ੍ਹਿਆਂ ਤੋਂ ਪ੍ਰੀਖਿਆਵਾਂ ਨੂੰ ਲੈ ਕੇ ਹੋਣ ਵਾਲੀ ਚਿੰਤਾ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਹੈ ਜੋ ਸੰਵੇਦਨਸ਼ੀਲ ਦਿਮਾਗ ‘ਤੇ ਵਾਧੂ ਦਬਾਅ ਪਾਉਂਦੀ ਹੈ।
ਪ੍ਰਧਾਨ ਮੰਤਰੀ ਦੇ ਜੀਵਨ ਅਤੇ ਤਜ਼ਰਬਿਆਂ ਤੋਂ ਲਏ ਗਏ ਵਿਵਹਾਰਕ ਸੁਝਾਵਾਂ ਦੀ ਪ੍ਰੀਖਿਆਰਥੀਆਂ ਨੇ ਬਹੁਤ ਸ਼ਲਾਘਾ ਕੀਤੀ ਹੈ, ਜਿਸ ਨਾਲ ਉਨ੍ਹਾਂ ਦਾ ਪ੍ਰੀਖਿਆ ਵਿੱਚ ਤਣਾਅ-ਮੁਕਤ ਪ੍ਰਦਰਸ਼ਨ ਯਕੀਨੀ ਬਣਾਇਆ ਗਿਆ ਹੈ। ਸੱਚੀ ਅਗਵਾਈ ਦੀ ਇੱਕ ਉਦਾਹਰਣ ਵਜੋਂ, ਅਸੀਂ ਭਾਰਤੀਆਂ ਦੀ ਭਵਿੱਖੀ ਪੀੜ੍ਹੀ ਨੂੰ ਹੁਲਾਰਾ ਦੇਣ ਲਈ ਇੱਕ ਦੂਰਦਰਸ਼ੀ ਨੇਤਾ ਦੇ ਸਮਰਪਣ ਨੂੰ ਦੇਖ ਰਹੇ ਹਾਂ ਜੋ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਦਿੰਦਾ ਹੈ ਅਤੇ ਦੇਸ਼ ਦੇ ਵਿਕਾਸ ਵੱਲ ਨਿਰੰਤਰ ਅਗ੍ਰਸਰ ਹੋਣਾ ਯਕੀਨੀ ਬਣਾਉਂਦਾ ਹੈ। ਮਾਤਾ-ਪਿਤਾ ਤੇ ਸਮਾਜ ਅਤੇ ਨਾਗਰਿਕਾਂ ‘ਤੇ ਇਹ ਪਰਿਵਰਤਨ ਕੇਂਦ੍ਰਿਤ ਹਨ। ਪਰੀਕਸ਼ਾ ਪੇ ਚਰਚਾ ਮਾਨਸਿਕ ਸਿਹਤ ਅਤੇ ਸਹਾਇਕ ਲਰਨਿੰਗ ਵਾਤਾਵਰਣ ਦੇ ਮਹੱਤਵ ਨੂੰ ਉਜਾਗਰ ਕਰਨ ਵਿੱਚ ਪਰਿਵਰਤਨਕਾਰੀ ਰਹੀ ਹੈ। ਇਹ ਇੱਕ ਅਜਿਹੀ ਮਾਨਸਿਕਤਾ ਹੈ ਜਿਸ ਨੂੰ ਸਿਰਫ਼ 10ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਬੋਰਡ ਕਲਾਸਾਂ ਦੇ ਇਲਾਵਾ ਸਾਰੀਆਂ ਕਲਾਸਾਂ ਅਤੇ ਹਰ ਉਮਰ ਦੇ ਵਿਦਿਆਰਥੀਆਂ ਨੂੰ ਪ੍ਰੋਤਸਾਹਿਤ ਕੀਤਾ ਜਾਣਾ ਚਾਹੀਦਾ ਹੈ। ਪ੍ਰੀਖਿਆ ਦੇ ਸਮੇਂ ਦਬਾਅ ਅਤੇ ਤਣਾਅ ਨੂੰ ਦੂਰ ਕਰਨ ਦੇ ਸਾਰੇ ਪੜਾਵਾਂ ਨੂੰ ਸਿਖਾਇਆ ਜਾਣਾ ਚਾਹੀਦਾ ਹੈ।
ਰਵਿੰਦਰਨਾਥ ਟੈਗੋਰ ਦੇ ਬੁੱਦੀਮਾਨ ਸ਼ਬਦਾਂ ਵਿੱਚ, “ਬੱਚੇ ਨੂੰ ਉਸ ਦੀ ਆਪਣੀ ਸਿੱਖਿਆ ਤੱਕ ਸੀਮਤ ਨਾ ਰੱਖੋ, ਕਿਉਂਕਿ ਉਹ ਕਿਸੇ ਹੋਰ ਸਮੇਂ ਵਿੱਚ ਪੈਦਾ ਹੋਇਆ ਹੈ।” ਵਿਦਿਅਕ ਪਰਿਵਰਤਨ ਦੇ ਪ੍ਰਤੀ ਸਾਡਾ ਦ੍ਰਿਸ਼ਟੀਕੋਣ ਇਸੇ ਗਿਆਨ ਨਾਲ ਨਿਰਦੇਸ਼ਿਤ ਹੈ। ਇਹ ਵਿਚਾਰ ਕਿ ਸਿੱਖਿਆ ਵਿੱਚ ਤਣਾਅ ਅਟੱਲ ਹੈ, ਇਸ ਸਮਝ ਨੂੰ ਬਦਲਣ ਦੀ ਜ਼ਰੂਰਤ ਹੈ ਕਿ ਅਸਲ ਸਿੱਖਿਆ ਪੋਸ਼ਣ ਕਰਨ ਵਾਲੇ ਵਾਤਾਵਰਣ ਵਿੱਚ ਵਧਦੀ-ਫੁੱਲਦੀ ਹੈ। ਜਦੋਂ ਭਾਈਚਾਰਾ, ਅਧਿਆਪਕ ਅਤੇ ਪਰਿਵਾਰ ਮਿਲ ਕੇ ਅਜਿਹਾ ਮਾਹੌਲ ਬਣਾਉਂਦੇ ਹਨ ਜਿੱਥੇ ਵਿਦਿਆਰਥੀ ਦਾ ਵਿਕਾਸ ਹੋ ਸਕੇ, ਤਾਂ ਸਫਲਤਾ ਜ਼ਰੂਰ ਮਿਲਦੀ ਹੈ। ਕਲਾਸਰੂਮ ਤੋਂ ਲੈ ਕੇ ਖੇਡ ਦੇ ਮੈਦਾਨ ਤੱਕ, ਕਿੱਤਾਮੁਖੀ ਟ੍ਰੇਨਿੰਗ ਕੇਂਦਰਾਂ ਤੋਂ ਲੈ ਕੇ ਖੋਜ ਪ੍ਰਯੋਗਸ਼ਾਲਾਵਾਂ ਤੱਕ, ਸਾਨੂੰ ਅਜਿਹੇ ਸਥਾਨ ਬਣਾਉਣੇ ਚਾਹੀਦੇ ਹਨ ਜਿੱਥੇ ਵੱਖ-ਵੱਖ ਪ੍ਰਤਿਭਾਵਾਂ ਆਪਣੀ ਚਮਕ ਸਕਣ ਅਤੇ ਵਿਕਾਸ ਕਰ ਸਕਣ। ਰਵਾਇਤੀ ਇੱਕ-ਆਕਾਰ-ਸਾਰੇ ਫਿੱਟ ਦ੍ਰਿਸ਼ਟੀਕੋਣ ਨੂੰ ਬਦਲਣ ਦੀ ਕੋਸਿਸ਼ ਕੀਤੀ ਜਾ ਰਹੀ ਹੈ ਤਾਂ ਜੋ ਇੱਕ ਤੋਂ ਵੱਧ ਸੂਖਮ, ਜਵਾਬਦੇਹ ਪ੍ਰਣਾਲੀ ਨੂੰ ਰਾਹ ਦਿੱਤਾ ਜਾ ਸਕੇ ਜੋ ਵਿਅਕਤੀਗਤ ਸਮਰੱਥਾ ਨੂੰ ਪਹਿਚਾਣ ਸਕੇ ਅਤੇ ਉਸ ਦਾ ਵਿਸਤਾਰ ਕਰ ਸਕਦੀ ਹੋਵੇ।
ਜਿਵੇਂ-ਜਿਵੇਂ ਅਸੀਂ ਵਿਕਸਿਤ ਭਾਰਤ ਵੱਲ ਤੇਜ਼ੀ ਨਾਲ ਵਧ ਰਹੇ ਹਾਂ, ਸਾਡੀ ਸਿੱਖਿਆ ਪ੍ਰਣਾਲੀ ਰਾਸ਼ਟਰੀ ਪਰਿਵਰਤਨ ਦੀ ਇੱਕ ਮੁੱਖ ਨੀਂਹ ਵਜੋਂ ਖੜ੍ਹੀ ਹੈ। ਅਸੀਂ ਮੰਨਦੇ ਹਾਂ ਕਿ ਹਰ ਕੌਸ਼ਲ ਵਿੱਚ ਯੋਗਤਾ ਹੁੰਦੀ ਹੈ, ਹਰ ਯਾਤਰਾ ਦੀ ਕੀਮਤ ਹੁੰਦੀ ਹੈ, ਅਤੇ ਹਰ ਬੱਚੇ ਨੂੰ ਉੱਤਕ੍ਰਿਸ਼ਟਤਾ ਲਈ ਆਪਣਾ ਵਿਲੱਖਣ ਮਾਰਗ ਲੱਭਣ ਦਾ ਅਧਿਕਾਰ ਹੈ। ਜਦੋਂ ਅਸੀਂ ਵਿਭਿੰਨ ਪ੍ਰਤਿਭਾਵਾਂ ਦਾ ਪੋਸ਼ਣ ਕਰਦੇ ਹਾਂ, ਅਸੀਂ ਆਪਣੇ ਸਮਾਜ ਦੇ ਤਾਣੇ-ਬਾਣੇ ਨੂੰ ਮਜ਼ਬੂਤ ਕਰਦੇ ਹਾਂ ਅਤੇ ਸਾਰੇ ਖੇਤਰਾਂ ਵਿੱਚ ਆਪਣੇ ਰਾਸ਼ਟਰ ਦੀਆਂ ਸਮਰੱਥਾਵਾਂ ਨੂੰ ਵਧਾਉਂਦੇ ਹਾਂ।
ਅੱਜ, ਮੈਂ ਆਪਣੇ ਮਹਾਨ ਰਾਸ਼ਟਰ ਦੇ ਪ੍ਰਤੀਕ ਮਾਤਾ-ਪਿਤਾ, ਅਧਿਆਪਕ ਅਤੇ ਨਾਗਰਿਕ ਨੂੰ ਸੱਦਾ ਦਿੰਦਾ ਹਾਂ। ਸਿੱਖਿਆ ਦਾ ਪਰਿਵਰਤਨ ਸਿਰਫ ਇੱਕ ਸਰਕਾਰੀ ਪਹਿਲ ਨਹੀਂ ਹੈ- ਇਹ ਇੱਕ ਰਾਸ਼ਟਰੀ ਮਿਸ਼ਨ ਹੈ ਜੋ ਸਾਡੀ ਸਮੂਹਿਕ ਵਚਨਬੱਧਤਾ ਅਤੇ ਸਾਂਝੇ ਦ੍ਰਿਸ਼ਟੀਕੋਣ ਦੀ ਮੰਗ ਕਰਦਾ ਹੈ। ਅਸੀਂ ਆਪਣੇ ਟੀਚਿਆਂ ਨੂੰ ਤਦ ਹੀ ਪ੍ਰਾਪਤ ਕਰਾਂਗੇ ਜਦੋਂ ਸਰਕਾਰ ਅਤੇ ਨਾਗਰਿਕ ਸਮਾਜ ਦੇ ਦਰਮਿਆਨ ਸਹਿਯੋਗ ਅਤੇ ਸਾਂਝੇਦਾਰੀ ਸਾਡੀਆਂ ਨੀਤੀਆਂ ਅਤੇ ਕਾਰਜਾਂ ਨੂੰ ਪਰਿਭਾਸ਼ਿਤ ਕਰੇਗੀ।
ਸਾਡੇ ਬੱਚੇ ਸਾਡਾ ਭਵਿੱਖ ਹਨ। ਉਹ ਆਪਣੀ ਵਿਲੱਖਣ ਪ੍ਰਤਿਭਾ ਨਾਲ ਚਮਕਣਗੇ ਅਤੇ ਦੇਸ਼ ਨੂੰ ਮਾਣ ਦਿਲਵਾਉਣਗੇ। ਇੱਕ ਉੱਜਵਲ ਭਵਿੱਖ ਸਾਨੂੰ ਸੱਦਾ ਦਿੰਦਾ ਹੈ। ਅਸੀਂ ਮੰਨਦੇ ਹਾਂ ਕਿ ਹਰੇਕ ਬੱਚੇ ਦੀ ਵਿਲੱਖਣਤਾ ਵਿੱਚ ਭਾਰਤ ਦੇ ਭਵਿੱਖ ਦੀ ਵਿਲੱਖਣਤਾ ਸ਼ਾਮਲ ਹੈ। ਤਣਾਅ-ਮੁਕਤ ਸਿੱਖਿਆ ਸਾਡੇ ਬਹੁਤ ਹੀ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਦੇ ਵਿਲੱਖਣ ਯੋਗਦਾਨ ਨੂੰ ਨਿਖਾਰਨ ਦੀ ਕੁੰਜੀ ਹੋਵੇਗੀ।
*****
ਸ਼੍ਰੀ ਧਰਮੇਂਦਰ ਪ੍ਰਧਾਨ
ਕੇਂਦਰੀ ਸਿੱਖਿਆ ਮੰਤਰੀ
despunjab.in 9 February 2025 9 February 2025
Share This Article
Facebook Twitter Whatsapp Whatsapp Email Print
Previous Article ਗ਼ੈਰ ਕਾਨੂੰਨੀ ਭਾਰਤੀਆਂ ਨੂੰ ਵਾਪਸ ਭੇਜਣਾ ਭਾਰਤ ਦਾ ਅਪਮਾਨ ਅਮਰੀਕਾ ਦਾ  ਗੁਮਾਨ/ ਉਜਾਗਰ ਸਿੰਘ
Next Article ਸੰਯੁਕਤ ਕਿਸਾਨ ਮੋਰਚੇ ਵੱਲੋਂ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਸੌਂਪਿਆ ਮੰਗ ਪੱਤਰ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ834
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ834
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?