By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਪੰਜਾਬ ’ਚ ਮੂੰਹ-ਖੁਰ ਅਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਪੰਜਾਬ ’ਚ ਮੂੰਹ-ਖੁਰ ਅਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ
ਚੰਡੀਗੜ੍ਹਪੰਜਾਬ

ਪੰਜਾਬ ’ਚ ਮੂੰਹ-ਖੁਰ ਅਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

gagan phul
Last updated: 2024/06/24 at 4:53 AM
gagan phul 12 months ago
Share
SHARE
* ਇੱਕ ਵੀ ਪਸ਼ੂ ਟੀਕਾਕਰਨ ਤੋਂ ਨਾ ਰਹੇ ਵਾਂਝਾ, ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼

 • ਮੂੰਹ-ਖੁਰ ਤੇ ਗਲਘੋਟੂ ਵਿਰੋਧੀ ਟੀਕਾਕਰਨ ਮੁਹਿੰਮ 30 ਜੂਨ ਨੂੰ ਹੋਵੇਗੀ ਸਮਾਪਤ

ਚੰਡੀਗੜ੍ਹ, 23 ਜੂਨ, ਦੇਸ ਪੰਜਾਬ ਬਿਊਰੋ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ 58.93 ਲੱਖ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਅਤੇ ਗਲਘੋਟੂ ਦੀ ਬਿਮਾਰੀ ਤੋਂ ਬਚਾਉਣ ਲਈ ਟੀਕੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਜੂਨ ਤੋਂ ਪਹਿਲਾਂ ਪਹਿਲਾਂ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਲਈ ਕੁੱਲ 65,47,407 ਪਸ਼ੂਧਨ  (25,31,460 ਗਾਵਾਂ ਅਤੇ 40,15,947 ਮੱਝਾਂ ) ਦਾ ਟੀਕਾਕਰਨ ਕੀਤਾ ਜਾਵੇ।

ਪਸ਼ੂਆਂ ਨੂੰ ਅਜਿਹੀਆਂ ਘਾਤਕ ਅਤੇ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਸ: ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਸ਼ੂ ਪਾਲਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਾਰੇ ਫੀਲਡ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਕ ਵੀ ਪਸ਼ੂ ਟੀਕਾਕਰਨ ਖੁਣੋ ਨਾ ਰਹਿ ਜਾਵੇ ਕਿਉਂਕਿ ਇਹ ਬਿਮਾਰੀਆਂ ਪਸ਼ੂਆਂ ਦੀ ਸਰੀਰਕ ਸਮਰੱਥਾ ਦੇ ਨਾਲ ਦੁੱਧ ਦੀ ਪੈਦਾਵਾਰ ਵੀ ਘਟਾਉਂਦੀਆਂ ਹਨ।

ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ 90 ਫੀਸਦੀ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਤੋਂ ਅਤੇ 85.3 ਫੀਸਦੀ ਪਸ਼ੂਆਂ ਨੂੰ ਗਲਘੋਟੂ ਤੋਂ ਬਚਾਅ ਲਈ ਵੈਕਸੀਨ ਦੀ ਡੋਜ਼ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਵੈਕਸੀਨ ਸੂਬੇ ਦੀਆਂ ਸਾਰੀਆਂ ਵੈਟਰਨਰੀ ਸੰਸਥਾਵਾਂ ਵਿੱਚ ਉਪਲਬਧ ਹਨ ਅਤੇ ਕੋਈ ਵੀ ਪਸ਼ੂ ਪਾਲਕ ਟੀਕਾਕਰਨ ਲਈ ਆਪਣੀ ਨੇੜਲੀ ਵੈਟਰਨਰੀ ਸੰਸਥਾ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਨੇ ਟੀਕਾਕਰਨ ਮੁਹਿੰਮ ਨਾਲ ਜੁੜੇ ਫੀਲਡ ਸਟਾਫ ਨੂੰ ਸਪੱਸ਼ਟ ਤੌਰ ’ਤੇ ਕਿਹਾ ਕਿ ਟੀਕਾਕਰਨ ਵਿੱਚ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

gagan phul 24 June 2024 24 June 2024
Share This Article
Facebook Twitter Whatsapp Whatsapp Email Print
Previous Article ਸ਼ਹੀਦ ਭਗਤ ਸਿੰਘ ਲਾਇਬਰੇਰੀ ਲਈ ਕਿਤਾਬਾਂ ਭੇਂਟ
Next Article ਪੰਜਾਬ ਰਾਜ ਮਹਿਲਾ ਕਮਿਸ਼ਨ ਜਲਦ ਕਰੇਗਾ ਸੂਬੇ ਭਰ ਦੀਆਂ ਜੇਲ੍ਹਾਂ ਦਾ ਦੌਰਾ : ਰਾਜ ਲਾਲੀ ਗਿੱਲ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?