By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਪੰਜਾਬ ਦਾ ਬਜਟ 2024-25: ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ- ਹਰਭਜਨ ਸਿੰਘ ਈ.ਟੀ.ਓ.
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਪੰਜਾਬ ਦਾ ਬਜਟ 2024-25: ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ- ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹਪੰਜਾਬ

ਪੰਜਾਬ ਦਾ ਬਜਟ 2024-25: ਸੜਕਾਂ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਬਿਹਤਰੀ ਵੱਲ ਪੁਲਾਂਘ- ਹਰਭਜਨ ਸਿੰਘ ਈ.ਟੀ.ਓ.

gagan phul
Last updated: 2024/03/06 at 11:44 AM
gagan phul 1 year ago
Share
SHARE
ਆਵਾਜਾਈ ਤੇ ਸੰਪਰਕ ਨੂੰ ਮਜ਼ਬੂਤ ਬਨਾਉਣ ਲਈ ਸੜਕਾਂ ਅਤੇ ਪੁਲਾਂ ਲਈ ਬਜ਼ਟ ਵਿੱਚ ਰੱਖੇ 2,695 ਕਰੋੜ ਰੁਪਏ
ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਲਈ ਰੱਖੇ 7,780 ਕਰੋੜ ਰੁਪਏ
ਚੰਡੀਗੜ੍ਹ, 5 ਮਾਰਚ, ਦੇਸ ਪੰਜਾਬ ਬਿਊਰੋ: ਪੰਜਾਬ ਦੇ ਵਿੱਤੀ ਸਾਲ 2024-25 ਦੇ ਬਜਟ ਨੂੰ ਲੋਕ ਪੱਖੀ ਅਤੇ ਵਿਕਾਸ ਪੱਖੀ ਦੱਸਦਿਆਂ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਰਾਜ ਵਿੱਚ ਸੜਕ ਅਤੇ ਬਿਜਲੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਲਈ ਧੰਨਵਾਦ ਕੀਤਾ।
ਸ਼੍ਰੀ ਈ.ਟੀ.ਓ. ਨੇ ਮਾਨ ਸਰਕਾਰ ਦੀ ਮੁਫਤ ਬਿਜਲੀ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮਾਰਚ 2022 ਵਿੱਚ ਮੌਜੂਦਾ ਸਰਕਾਰ ਵੱਲੋਂ ਅਹੁਦਾ ਸੰਭਾਲਣ ਦੇ ਤਿੰਨ ਮਹੀਨਿਆਂ ਦੇ ਅੰਦਰ ਹੀ ਇਸ ਗਰੰਟੀ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 90 ਫੀਸਦੀ ਤੋਂ ਵੱਧ ਘਰੇਲੂ ਖਪਤਕਾਰ ਜ਼ੀਰੋ ਬਿਜਲੀ ਬਿੱਲਾਂ ਦੀ ਸਹੂਲਤ ਮਾਣ ਰਹੇ ਹਨ ਅਤੇ ਬਜਟ ਵਿੱਚ ਇਸ ਸਹੂਲਤ ਨੂੰ ਬਰਕਰਾਰ ਰੱਖਣ ਲਈ 7,780 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਾਨ ਸਰਕਾਰ ਨੇ ਕਿਸਾਨ ਭਰਾਵਾਂ ਦੇ ਖੇਤੀ ਟਿਊਬਵੈੱਲਾਂ ਨੂੰ ਮੁਫਤ ਬਿਜਲੀ ਸਹੂਲਤ ਤਹਿਤ ਸਬਸਿਡੀ ਲਈ 9,330 ਕਰੋੜ ਰੁਪਏ ਰੱਖੇ ਹਨ।
ਬਿਜਲੀ ਮੰਤਰੀ ਨੇ ਰੋਪੜ ਵਿੱਚ ਨਵੇਂ ਬਣ ਰਹੇ 400 ਕੇਵੀ ਸਬਸਟੇਸ਼ਨ ਅਤੇ ਧਨਾਨਸੂ, ਬਹਿਮਣ ਜੱਸਾ ਸਿੰਘ ਵਿਖੇ ਸਬਸਟੇਸ਼ਨਾਂ ਦੀ ਮਜ਼ਬੂਤੀ ਅਤੇ ਸ਼ੇਰਪੁਰ (ਲੁਧਿਆਣਾ) ਵਿਖੇ 220 ਕੇਵੀ ਸਬਸਟੇਸ਼ਨ ਦਾ ਜਿਕਰ ਕਰਦਿਆਂ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜਿਕਰ ਕੀਤਾ।
ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਪੀ.ਐਮ.ਜੀ.ਐਸ.ਵਾਈ.-3 ਅਧੀਨ 400 ਕਰੋੜ ਰੁਪਏ ਦੀ ਲਾਗਤ ਨਾਲ 805 ਕਿਲੋਮੀਟਰ ਸੜਕਾਂ ਅਤੇ ਚਾਰ ਪੁਲਾਂ ਦੇ ਮੁਕੰਮਲ ਹੋਣ ਦੇ ਨਾਲ ਸੜਕਾਂ ਦੇ ਵਿਕਾਸ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਬਜਟ ਵਿੱਚ ਵਿੱਤੀ ਸਾਲ 2024-25 ਵਿੱਚ ਪੀ.ਐਮ.ਜੀ.ਐਸ.ਵਾਈ.-3 ਲਈ 600 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ ਲੋਕ ਨਿਰਮਾਣ ਮੰਤਰੀ ਨੇ ਸੀ.ਆਰ.ਆਈ.ਐਫ ਸਕੀਮ ਤਹਿਤ 40 ਕਰੋੜ ਰੁਪਏ ਦੀ ਲਾਗਤ ਨਾਲ 31 ਕਿਲੋਮੀਟਰ ਨੈਸ਼ਨਲ ਹਾਈਵੇਅ ਅਤੇ 22 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਬਾਰੇ ਜਾਣਕਾਰੀ ਦਿੰਦਿਆਂ ਅਤੇ ਰਾਜ ਸਕੀਮ ਤਹਿਤ 199 ਕਰੋੜ ਰੁਪਏ ਦੀ ਲਾਗਤ ਨਾਲ 176 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਕੀਤੇ ਜਾਣ ਦਾ ਜਿਕਰ ਕੀਤਾ। ਉਨ੍ਹਾਂ ਕਿਹਾ ਕਿ ਬਜਟ 2024-25 ਵਿੱਚ ਸੜਕਾਂ ਅਤੇ ਪੁਲਾਂ ਲਈ 2,695 ਕਰੋੜ ਰੁਪਏ ਦਾ ਰੱਖੇ ਗਏ ਹਨ।
ਇਤਿਹਾਸਕ ਅਤੇ ਅਧਿਆਤਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਖੇਤਰ ਵਿੱਚ ਲੋੜੀਂਦੇ ਸੰਪਰਕ ਦੀ ਘਾਟ ‘ਤੇ ਚਿੰਤਾ ਜ਼ਾਹਰ ਕਰਦੇ ਹੋਏ, ਮੰਤਰੀ ਸ. ਈ.ਟੀ.ਓ. ਨੇ ਖੇੜਾ ਕਲਮੋਟ ਅਤੇ ਭੱਲਾੜੀ, ਅਤੇ ਬੇਲਾ ਧਿਆਨੀ ਅਤੇ ਅਜੌਲੀ ਵਿਚਕਾਰ ਪੁਲਾਂ ਦੀ ਉਸਾਰੀ ਲਈ 30 ਕਰੋੜ ਰੁਪਏ ਰੱਖੇ ਜਾਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਕੇ ਦੇ ਨਿਵਾਸੀਆਂ ਲਈ ਯਾਤਰਾ ਅਤੇ ਸੰਪਰਕ ਨੂੰ ਬਿਹਤਰ ਬਣਾਇਆ ਜਾ ਸਕੇਗਾ ਅਤੇ ਇਹ ਖੇਤਰ ਦੇ ਵਿਕਾਸ ਵੱਲ ਅਹਿਮ ਕਦਮ ਹੋਵੇਗਾ।
gagan phul 6 March 2024 6 March 2024
Share This Article
Facebook Twitter Whatsapp Whatsapp Email Print
Previous Article ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 24-25 ਲਈ 2.04 ਲੱਖ ਕਰੋੜ ਰੁਪਏ ਦਾ ਬਜ਼ਟ ਪੇਸ਼
Next Article ਪੰਜਾਬ ਪੁਲਿਸ ਨੇ ਗੰਨ ਹਾਊਸ ਚੋਰੀ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ; ਚੋਰੀ ਦੇ 12 ਹਥਿਆਰ ਬਰਾਮਦ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ833
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ833
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?