By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਹੜ੍ਹਾਂ ਦੀ ਮਾਰ, ਛੋਟੀ ਭੈਣ ਦੀ ਲਾਸ਼ ਚੁੱਕ ਕੇ ਤੁਰਿਆ ਨੌਜਵਾਨ
    11 months ago
    28 ਜੁਲਾਈ ਦਾ ਇਤਿਹਾਸ
    2 years ago
    ਅਮਰੀਕਾ ‘ਚ ਭਾਰਤੀ ਡਾਕਟਰ ਨੇ ਔਰਤਾਂ ਦੀਆਂ ਹਜ਼ਾਰਾਂ ਨਗਨ ਵੀਡੀਓ ਰਿਕਾਰਡ ਕੀਤੀਆਂ, ਬੇਹੋਸ਼ ਔਰਤਾਂ ਨਾਲ ਸੈਕਸ ਕਰਦਾ ਸੀ
    9 months ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    3 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਫਰਿਸ਼ਤੇ ਸਕੀਮ ਸੜ੍ਹਕੀ ਹਾਦਸਿਆਂ ਵਿੱਚ ਜ਼ਖ਼ਮੀ ਵਿਅਕਤੀਆਂ ਦੀ ਜਾਨ ਬਚਾਉਣ ਲਈ ਹੋ ਰਹੀ ਹੈ ਕਾਰਗਰ ਸਿੱਧ-ਸਿਵਲ ਸਰਜਨ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਸਿਹਤ > ਫਰਿਸ਼ਤੇ ਸਕੀਮ ਸੜ੍ਹਕੀ ਹਾਦਸਿਆਂ ਵਿੱਚ ਜ਼ਖ਼ਮੀ ਵਿਅਕਤੀਆਂ ਦੀ ਜਾਨ ਬਚਾਉਣ ਲਈ ਹੋ ਰਹੀ ਹੈ ਕਾਰਗਰ ਸਿੱਧ-ਸਿਵਲ ਸਰਜਨ
ਸਿਹਤਮਾਨਸਾ

ਫਰਿਸ਼ਤੇ ਸਕੀਮ ਸੜ੍ਹਕੀ ਹਾਦਸਿਆਂ ਵਿੱਚ ਜ਼ਖ਼ਮੀ ਵਿਅਕਤੀਆਂ ਦੀ ਜਾਨ ਬਚਾਉਣ ਲਈ ਹੋ ਰਹੀ ਹੈ ਕਾਰਗਰ ਸਿੱਧ-ਸਿਵਲ ਸਰਜਨ

despunjab.in
Last updated: 2025/01/12 at 5:14 AM
despunjab.in 5 months ago
Share
SHARE

*ਜ਼ਿਲ੍ਹੇ ਦੇ 6 ਸਰਕਾਰੀ ਅਤੇ 4 ਪ੍ਰਾਈਵੇਟ ਹਸਪਤਾਲਾਂ ਵਿੱਚ ਸਕੀਮ ਅਧੀਨ ਹੁੰਦੈ ਮੁਫ਼ਤ ਇਲਾਜ਼-ਸਿਵਲ ਸਰਜਨ
ਮਾਨਸਾ, 10 ਜਨਵਰੀ :
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੜ੍ਹਕੀ ਹਾਦਸਿਆਂ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਘੱਟ ਕਰਨ ਲਈ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਸੜ੍ਹਕ ਹਾਦਸਿਆਂ ਵਿਚ ਜ਼ਖਮੀਆਂ ਨੂੰ ਹਸਪਤਾਲਾਂ ਵਿਚ ਪਹੁੰਚਾਉਣ ਵਾਲੇ ਲੋਕਾਂ ਨੂੰ ਦੋ ਹਜ਼ਾਰ ਰੁਪਏ ਆਰਥਿਕ ਮਦਦ ਦੇ ਨਾਲ ਪ੍ਰਸ਼ੰਸ਼ਾ ਪੱਤਰ ਦਿੱਤਾ ਜਾਂਦਾ ਹੈ ਅਤੇ ਜ਼ਖਮੀਆਂ ਦਾ ਇਲਾਜ਼ ਵੀ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਫਰਿਸ਼ਤੇ ਸਕੀਮ ਅਧੀਨ ਜ਼ਿਲ੍ਹਾ ਮਾਨਸਾ ਵਿੱਚ 06 ਸਰਕਾਰੀ ਹਸਪਤਾਲ (ਸਿਵਲ ਹਸਪਤਾਲ ਮਾਨਸਾ, ਐੱਸ.ਡੀ.ਐਚ.ਸਰਦੂਲਗੜ੍ਹ ਅਤੇ ਬੁਢਲਾਡਾ, ਸੀ.ਐਚ.ਸੀ.ਝੁਨੀਰ, ਭੀਖੀ ਅਤੇ ਖਿਆਲਾ ਕਲਾਂ) ਅਤੇ 04 ਪ੍ਰਾਈਵੇਟ ਹਸਪਤਾਲ (ਪੰਕਜ ਨਰਸਿੰਗ ਹੋਮ ਮਾਨਸਾ, ਮਾਨਵ ਹਸਪਤਾਲ ਮਾਨਸਾ, ਜਿੰਦਲ ਆਰਥੋ ਹਸਪਤਾਲ ਮਾਨਸਾ, ਡਾ. ਪਵਨ ਹਸਪਤਾਲ) ਇੰਮਪੈਨਲਡ ਕੀਤੇ ਗਏ ਹਨ, ਜਿੱਥੇ ਕਿਸੇ ਵੀ ਸੜ੍ਹਕ ਹਾਦਸੇ ਦੇ ਮਰੀਜ਼ ਦਾ ਇਲਾਜ਼ ਮੁਫਤ ਕੀਤਾ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਦੁਰਘਟਨਾ ਪੀੜਤ ਵਿਅਕਤੀ ਨੂੰ ਹਸਪਤਾਲ ਤੱਕ ਪਹੁੰਚਾਉਣ ਵਿੱਚ ਕੀਤੀ ਗਈ ਦੇਰੀ ਸੜ੍ਹਕ ਹਾਦਸਿਆਂ ਵਿੱਚ ਜਖ਼ਮੀਆਂ ਲਈ ਜਾਨਲੇਵਾ ਸਿੱਧ ਹੋ ਸਕਦੀ ਹੈ। ਜ਼ਿਆਦਾਤਰ ਰਾਹਗੀਰ ਵੀ ਸੜ੍ਹਕ ਹਾਦਸਿਆਂ ਵਿੱਚ ਜ਼ਖ਼ਮੀ ਲੋਕਾਂ ਦੀ ਸਹਾਇਤਾ ਕਰਨ ਵਿੱਚ ਸੰਕੋਚ ਕਰਦੇ ਹਨ ਅਤੇ ਸੋਚਦੇ ਹਨ ਕਿ ਉਹ ਕਿਸੇ ਪੁਲਿਸ ਕੇਸ ਵਿੱਚ ਨਾ ਫਸ ਜਾਣ। ਇਸ ਲਈ ਪੰਜਾਬ ਸਰਕਾਰ ਵੱਲੋਂ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਕਿਸੇ ਵੀ ਸੜ੍ਹਕ ਹਾਦਸੇ ਦੇ ਵਿਅਕਤੀ ਨੂੰ ਹਸਪਤਾਲ ਵਿਚ ਲੈਕੇ ਆਉਣ ਵਾਲੇ ਵਿਅਕਤੀ ਤੋਂ ਪੁਲਿਸ ਵੱਲੋਂ ਕੋਈ ਪੁੱਛ ਗਿੱਛ ਨਹੀ ਕੀਤੀ ਜਾਵੇਗੀ, ਜਦੋਂ ਤੱਕ ਉਹ ਖੁੱਦ ਚਸ਼ਮਦੀਦ ਗਵਾਹ ਬਣਨ ਲਈ ਤਿਆਰ ਨਾ ਹੋਵੇ।
ਇਸ ਮੌਕੇ ਡਾ.ਬਲਜੀਤ ਕੌਰ ਡੀ.ਐਮ.ਸੀ. ਫਰਿਸ਼ਤੇ ਸਕੀਮ ਦੇ ਜ਼ਿਲ੍ਹਾ ਨੋਡਲ ਅਫ਼ਸਰ ਨੇ ਕਿਹਾ ਕਿ ਇਸ ਸਕੀਮ ਅਧੀਨ ਜਖਮੀ ਲੋਕਾਂ ਦਾ ਇਲਾਜ਼ ਮੁਫ਼ਤ ਕੀਤਾ ਜਾਂਦਾ ਹੈ, ਚਾਹੇ ਉਹ ਪੰਜਾਬ ਦੇ ਵਸਨੀਕ ਨਾ ਵੀ ਹੋਣ ਜਾਂ ਚਾਹੇ ਉਨ੍ਹਾਂ ਦਾ ਕੋਈ ਬੀਮਾ ਕਾਰਡ ਵੀ ਨਾ ਬਣਿਆ ਹੋਵੇ।

despunjab.in 12 January 2025 12 January 2025
Share This Article
Facebook Twitter Whatsapp Whatsapp Email Print
Previous Article ਕੰਪਿਊਟਰ ਅਧਿਆਪਕਾਂ ਵੱਲੋਂ ‘ਆਪ’ ਸਰਕਾਰ ਦੀ ਵਾਅਦਾ ਖਿਲਾਫੀ ਦੇ ਵਿਰੋਧ ਵਿੱਚ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਅੱਗੇ ਜ਼ਬਰਦਸਤ ਪ੍ਰਦਰਸ਼ਨ
Next Article ਮੁੱਦਾ ਡਾ਼ ਅੰਬੇਦਕਰ ਖਿਲਾਫ ਟਿੱਪਣੀਆਂ ਦਾ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ 
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ304
  • ਬਰਨਾਲਾ72
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ763
  • ਮਾਲਵਾ2,599
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,287
    • ਦੋਆਬਾ18
    • ਮਾਝਾ20
    • ਮਾਲਵਾ2,599
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ304
  • ਬਰਨਾਲਾ72
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ763
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?