By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਸਾਡੇ ਅੰਦਰਲੇ ਫਿਊਡਲ ਮਰਦ ਦੀ ਕਬਜ਼ਾ ਪ੍ਰਵਿਰਤੀ/ਸਰਬਜੀਤ ਸੋਹੀ, ਆਸਟ੍ਰੇਲੀਆ
    2 years ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਚਾਰ ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ,ਕੰਮ ਵਾਲੀ ਥਾਂ ‘ਤੇ ਵਾਪਰਿਆ ਹਾਦਸਾ
    2 years ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    3 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਬਲਾਕ ਰਾਮਪੁਰਾ ਦੀਆਂ ਵਤਨ ਪੰਜਾਬ ਦੀਆਂ ਖੇਡਾਂ ਸੀਜ਼ਨ 2 ਖੇਡ ਸਟੇਡੀਅਮ ਚਾਉਕੇ ਵਿਖੇ ਹੋਏ ਫਸਵੇ ਮੁਕਾਬਲੇ 
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਖੇਡਾਂ > ਬਲਾਕ ਰਾਮਪੁਰਾ ਦੀਆਂ ਵਤਨ ਪੰਜਾਬ ਦੀਆਂ ਖੇਡਾਂ ਸੀਜ਼ਨ 2 ਖੇਡ ਸਟੇਡੀਅਮ ਚਾਉਕੇ ਵਿਖੇ ਹੋਏ ਫਸਵੇ ਮੁਕਾਬਲੇ 
ਖੇਡਾਂ

ਬਲਾਕ ਰਾਮਪੁਰਾ ਦੀਆਂ ਵਤਨ ਪੰਜਾਬ ਦੀਆਂ ਖੇਡਾਂ ਸੀਜ਼ਨ 2 ਖੇਡ ਸਟੇਡੀਅਮ ਚਾਉਕੇ ਵਿਖੇ ਹੋਏ ਫਸਵੇ ਮੁਕਾਬਲੇ 

despunjab.in
Last updated: 2023/09/06 at 5:25 AM
despunjab.in 2 years ago
Share
SHARE
  • ਬਲਾਕ ਰਾਮਪੁਰਾ ਦੀਆਂ ਵਤਨ ਪੰਜਾਬ ਦੀਆਂ ਖੇਡਾਂ ਸੀਜ਼ਨ 2 ਖੇਡ ਸਟੇਡੀਅਮ ਚਾਉਕੇ ਵਿਖੇ ਹੋਏ ਫਸਵੇ ਮੁਕਾਬਲੇ

ਰਾਮਪੁਰਾ 5 ਸਤੰਬਰ

ਸੂਬੇ ਅੰਦਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਅਤੇ ਖੇਡ ਮੈਦਾਨਾਂ ਦੀ ਰੋਣਕ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਦੂਜੇ ਸੀਜ਼ਨ ਦਾ ਅਗਾਜ਼ ਕੀਤਾ ਗਿਆ।ਇਸ ਲੜੀ ਤਹਿਤ ਰਾਮਪੁਰਾ ਬਲਾਕ ਦੀਆ ਵਤਨ ਪੰਜਾਬ ਖੇਡਾਂ ਸੀਜ਼ਨ 2 ਵਿੱਚ ਕਰਵਾਈਆਂ ਜਾ ਰਹੀਆਂ ਹਨ।

ਅੱਜ ਦੂਜੇ ਦਿਨ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਲੈਕਚਰਾਰ ਗੁਰਚਰਨ ਸਿੰਘ ਗਿੱਲ ਡੀ.ਐਮ ਖੇਡਾਂ ਨੇ ਦੱਸਿਆ ਕਿ ਰੱਸਾਕਸ਼ੀ ਅੰਡਰ 17 ਮੁੰਡੇ ਵਿੱਚ ਸਰਕਾਰੀ ਹਾਈ ਸਕੂਲ ਡਿੱਖ ਨੇ ਪਹਿਲਾਂ, ਫਤਿਹ ਸਕੂਲ ਰਾਮਪੁਰਾ ਨੇ ਦੂਜਾ,ਅੰਡਰ 21 ਵਿੱਚ ਫਤਿਹ ਕਾਲਜ ਰਾਮਪੁਰਾ ਨੇ ਪਹਿਲਾਂ, ਫਤਿਹ ਸਕੂਲ ਰਾਮਪੁਰਾ ਨੇ ਦੂਜਾ,ਸਰਕਲ ਕਬੱਡੀ ਅੰਡਰ 14 ਵਿੱਚ ਸਰਕਾਰੀ ਹਾਈ ਸਕੂਲ ਭੂੰਦੜ ਨੇ ਪਹਿਲਾਂ, ਸਰਕਾਰੀ ਹਾਈ ਸਕੂਲ ਗਿੱਲ ਕਲਾਂ ਨੇ ਦੂਜਾ,ਖੋ ਖੋ ਅੰਡਰ 14 ਮੁੰਡੇ ਵਿੱਚ ਮੰਡੀ ਕਲਾਂ ਨੇ ਪਹਿਲਾਂ, ਆਦਰਸ਼ ਸਕੂਲ ਚਾਉਕੇ ਨੇ ਦੂਜਾ, ਅੰਡਰ 17 ਵਿੱਚ ਆਦਰਸ਼ ਸਕੂਲ ਚਾਉਕੇ ਨੇ ਪਹਿਲਾਂ,ਮੰਡੀ ਕਲਾਂ ਨੇ ਦੁਜਾ,ਅੰਡਰ 21 ਵਿੱਚ ਖੋਖਰ ਨੇ ਪਹਿਲਾਂ, ਮੰਡੀ ਕਲਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਕੁਲਵਿੰਦਰ ਸਿੰਘ ਲੈਕਚਰਾਰ ਅਮਰਦੀਪ ਸਿੰਘ ਗਿੱਲ, ਮਨਦੀਪ ਸਿੰਘ ਕਨਵੀਨਰ, ਕੇਵਲ ਸਿੰਘ ਕਨਵੀਨਰ, ਇਕਬਾਲ ਸਿੰਘ ਕਨਵੀਨਰ, ਇੰਦਰਜੀਤ ਸਿੰਘ ਕਨਵੀਨਰ,

ਜਗਜੀਤ ਸਿੰਘ ਵਾਲੀਬਾਲ ਕੋਚ, ਹਰਪ੍ਰੀਤ ਸਿੰਘ ਵਾਲੀਬਾਲ ਕੋਚ,ਮਨਪ੍ਰੀਤ ਸਿੰਘ, ਗੁਰਜੰਟ ਸਿੰਘ ਕਨਵੀਨਰ, ਜਗਦੇਵ ਸਿੰਘ,

ਗੁਰਜੀਤ ਸਿੰਘ ਝੱਬਰ,ਮੈਡਮ ਨਿਧੀ , ਗਗਨਦੀਪ ਸਿੰਘ, ਹਰਪ੍ਰੀਤ ਸ਼ਰਮਾ, ਜਗਦੇਵ ਸਿੰਘ,, ਭੁਪਿੰਦਰ ਸਿੰਘ,ਸੁਰਿੰਦਰ ਸਿੰਗਲਾ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਸਿਮਰਜੀਤ ਸਿੰਘ, ਕਰਮਜੀਤ ਕੌਰ, ਰੁਪਿੰਦਰ ਰਿਸ਼ੀ ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਮਨਦੀਪ ਸਿੰਘ,

ਹਾਜ਼ਰ ਸਨ।

TAGGED: #ANI, #BHGWANTMAAN, #cmpunjab
despunjab.in 6 September 2023 6 September 2023
Share This Article
Facebook Twitter Whatsapp Whatsapp Email Print
Previous Article ਮੁੱਖ ਮੰਤਰੀ ਵੱਲੋਂ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ
Next Article Block Rampura’s home Punjab sports season 2 sports competition held at Sports Stadium Chowke
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ305
  • ਬਰਨਾਲਾ72
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ766
  • ਮਾਲਵਾ2,601
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,289
    • ਦੋਆਬਾ18
    • ਮਾਝਾ20
    • ਮਾਲਵਾ2,601
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ305
  • ਬਰਨਾਲਾ72
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ766
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?