By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ
ਚੰਡੀਗੜ੍ਹਪੰਜਾਬ

ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਘੁਟਾਲਾ: 9 ਸਾਲਾਂ ਤੋਂ ਫਰਾਰ ਦੋਸ਼ੀ ਨੀਰਜ ਅਰੋੜਾ ਨੂੰ ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਕੀਤਾ ਗ੍ਰਿਫਤਾਰ

gagan phul
Last updated: 2024/04/09 at 5:06 PM
gagan phul 1 year ago
Share
SHARE
– ਪੁਲਿਸ ਟੀਮਾਂ ਨੇ ਉਸ ਕੋਲੋਂ ਬੀ.ਐਮ.ਡਬਲਿਊ. ਕਾਰ, ਮੋਬਾਈਲ ਫ਼ੋਨ ਅਤੇ ਦਸਤਾਵੇਜ਼ ਕੀਤੇ ਬਰਾਮਦ 
– 92 ਕੇਸਾਂ ਵਿੱਚ ਪੀ.ਓ ਐਲਾਨਿਆ ਮੁਲਜ਼ਮ ਨੀਰਜ ਅਰੋੜਾ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਜ਼ੀ ਪਛਾਣ ਪੱਤਰਾਂ ਦੀ ਕਰ ਰਿਹਾ ਸੀ ਵਰਤੋਂ 
ਚੰਡੀਗੜ੍ਹ/ਫਾਜ਼ਿਲਕਾ, 9 ਅਪ੍ਰੈਲ, ਦੇਸ ਪੰਜਾਬ ਬਿਊਰੋ: ਬਹੁ-ਕਰੋੜੀ ਨੇਚਰ ਹਾਈਟਸ ਇਨਫਰਾ ਸਕੈਮ ’ਚ ਵੱਡੀ ਸਫਲਤਾ ਦਰਜ ਕਰਦੇ ਹੋਏ ਫ਼ਰੀਦਕੋਟ ਅਤੇ ਫਾਜ਼ਿਲਕਾ ਪੁਲੀਸ ਦੀਆਂ ਸਾਂਝੀਆਂ ਟੀਮਾਂ ਨੇ ਮੁੱਖ ਦੋਸ਼ੀ ਨੀਰਜ ਥਠਾਈ ਉਰਫ ਨੀਰਜ ਅਰੋੜਾ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਪਿਛਲੇ 8-9 ਸਾਲਾਂ ਤੋਂ ਫਰਾਰ ਸੀ ਅਤੇ ਭਗੌੜਾ ਸੀ, ਨੂੰ ਉੱਤਰਾਖੰਡ ਦੇ ਜ਼ਿਲ੍ਹਾ ਪਾਉਡੀ ਤੋਂ ਗ੍ਰਿਫਤਾਰ ਕੀਤਾ । ਉਕਤ ਮੁਲਜ਼ਮ ਭੋਲੇ- ਭਾਲੇ ਲੋਕਾਂ ਨੂੰ ਰਿਹਾਇਸ਼ੀ/ਵਪਾਰਕ ਪਲਾਟ ਦੇਣ ਦਾ ਝਾਂਸਾ ਦੇ ਕੇ ਵੱਡੀ ਰਕਮ ਠਗਦਾ ਸੀ।
ਇਹ ਕਾਰਵਾਈ ਫਾਜ਼ਿਲਕਾ ਦੇ ਅਮਨਦੀਪ ਕੰਬੋਜ ਉਰਫ਼ ਅਮਨ ਸਕੋਡਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ , ਜੋ 8 ਕੇਸਾਂ ਵਿੱਚ ਪੀ.ਓ. ਸੀ ਅਤੇ 18 ਕੇਸਾਂ ਵਿੱਚ ਬੇਲ ਜੰਪਰ ( ਜ਼ਮਾਨਤ ਖੁੰਝਾ ਚੁੱਕਾ) ਸੀ। ਉਸ ਨੂੰ 15 ਮਾਰਚ, 2024 ਨੂੰ ਫਾਜ਼ਿਲਕਾ ਪੁਲਿਸ ਦੇ ਪੀ.ਓ. ਸਟਾਫ਼ ਨੇ ਵਾਰਾਣਸੀ ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ।
ਆਈ.ਜੀ.ਪੀ. ਫਰੀਦਕੋਟ ਰੇਂਜ ਗੁਰਸ਼ਰਨ ਸਿੰਘ ਸੰਧੂ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਨੇ ਮੰਗਲਵਾਰ ਨੂੰ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਦੱਸਿਆ ਕਿ ਐਸ.ਪੀ. ਇਨਵੈਸਟੀਗੇਸ਼ਨ ਫਾਜ਼ਿਲਕਾ ਪਰਦੀਪ ਸਿੰਘ ਸੰਧੂ ਅਤੇ ਡੀਐਸਪੀ ਨਾਰਕੋਟਿਕਸ ਫਰੀਦਕੋਟ ਇਕਬਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਦੋਵਾਂ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਨੇ ਐਸਐਸਪੀ ਫਰੀਦਕੋਟ ਹਰਜੀਤ ਸਿੰਘ ਅਤੇ ਐਸਐਸਪੀ ਫਾਜ਼ਿਲਕਾ ਡਾ: ਪ੍ਰਗਿਆ ਜੈਨ ਦੀ ਸਮੁੱਚੀ ਨਿਗਰਾਨੀ ਹੇਠ ਮੋਸਟ ਵਾਂਟੇਡ ਅਪਰਾਧੀ ਨੀਰਜ ਅਰੋੜਾ ਨੂੰ ਸ਼੍ਰੀ ਨਗਰ ਗੜ੍ਹਵਾਲ ਜਿਲਾ ਪਾਉਡੀ, ਉਤਰਾਖੰਡ ਤੋਂ ਗ੍ਰਿਫਤਾਰ ਕੀਤਾ ਹੈ।
ਪੁਲੀਸ ਟੀਮਾਂ ਨੇ ਮੁਲਜ਼ਮ ਨੀਰਜ ਅਰੋੜਾ ਦੇ ਕਬਜ਼ੇ ਵਿੱਚੋਂ ਇੱਕ ਲਗਜ਼ਰੀ ਬੀਐਮਡਬਲਿਊ ਕਾਰ, ਕੁਝ ਮੋਬਾਈਲ ਫੋਨ ਅਤੇ ਜਾਅਲੀ ਦਸਤਾਵੇਜ਼ ਵੀ ਬਰਾਮਦ ਕੀਤੇ ਹਨ।
ਆਈਜੀਪੀ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮ ਸੂਬੇ ਵਿੱਚ ਲੋਕਾਂ ਨੂੰ ਪੈਸੇ ਜਾਂ ਪਲਾਟ ਦੇਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਧੋਖਾਧੜੀ ਕਰਨ ਲਈ 21 ਜ਼ਿਲਿ੍ਹਆਂ ਵਿੱਚ ਦਰਜ 108 ਐਫਆਈਆਰਜ਼ ਦਾ ਸਾਹਮਣਾ ਕਰ ਰਿਹਾ ਹੈ । ਕੁੱਲ 108 ਐਫਆਈਆਰਜ਼ ਵਿੱਚੋਂ 47 ਫ਼ਾਜ਼ਿਲਕਾ ਵਿੱਚ ਦਰਜ ਹਨ; ਫਿਰੋਜ਼ਪੁਰ ਵਿੱਚ ਅੱਠ; ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਵਿੱਚ ਛੇ-ਛੇ; ਰੂਪਨਗਰ, ਮੁਹਾਲੀ ਅਤੇ ਐਸਏਐਸ ਨਗਰ ਵਿੱਚ ਪੰਜ-ਪੰਜ; ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਜਲੰਧਰ ਕਮਿਸ਼ਨਰੇਟ ਵਿੱਚ ਚਾਰ-ਚਾਰ ਕੇਸ ਦਰਜ ਹਨ।
ਜ਼ਿਕਰਯੋਗ ਹੈ ਕਿ ਫਰਵਰੀ 2016 ’ਚ ਫਾਜ਼ਿਲਕਾ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੋਸ਼ੀ ਨੀਰਜ ਅਰੋੜਾ ਨੇ ਜ਼ਮਾਨਤ ਬੇਲ ਜੰਪ ( ਜ਼ਮਾਨਤ ਖੁੰਝਾ ਦਿੱਤੀ) ਕਰ ਦਿੱਤੀ ਸੀ ਅਤੇ ਫਰਵਰੀ 2017 ’ਚ ਉਸ ਨੂੰ ਪੀ.ਓ.  ਐਲਾਨ ਦਿੱਤਾ ਗਿਆ ਸੀ । ਇਨਫੋਰਸਮੈਂਟ ਡਾਇਰੈਕਟੋਰੇਟ ਨੇ ਨੀਰਜ ਥਠਾਈ ਦੇ ਖਿਲਾਫ ਕੇਸ ਦਰਜ ਕੀਤੇ  ਅਤੇ ਜਾਇਦਾਦਾਂ ਜ਼ਬਤ ਕੀਤੀਆਂ ਹਨ, ਜਦੋਂ ਕਿ ਪੀੜਤਾਂ ਦੁਆਰਾ ਦਾਇਰ ਕੀਤੀਆਂ ਗਈਆਂ ਕਈ ਰਿੱਟ ਪਟੀਸ਼ਨਾਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਲੰਬਿਤ ਹਨ।
ਡੀਆਈਜੀ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਫਰਜ਼ੀ ਆਈਡੀ ਦੀ ਵਰਤੋਂ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲ ਪੰਜਾਬ ਅਤੇ ਮੱਧ ਪ੍ਰਦੇਸ਼ ਵਿੱਚ 1200 ਏਕੜ ਤੋਂ ਵੱਧ ਜ਼ਮੀਨ ਅਤੇ 200 ਰਿਹਾਇਸ਼ੀ ਫਲੈਟ ਹਨ ਜਿਨ੍ਹਾਂ ਦੀ ਕੀਮਤ 1,000 ਕਰੋੜ ਰੁਪਏ ਤੋਂ ਵੱਧ ਹੈ।
ਡੱਬੀ : ਫਰੀਦਕੋਟ ਅਤੇ ਫਾਜ਼ਿਲਕਾ ਪੁਲਿਸ ਨੇ 2024 ਵਿੱਚ 211 ਪੀਓਜ਼ ਕੀਤੇ ਗ੍ਰਿਫਤਾਰ
ਭਗੌੜਾ ਅਪਰਾਧੀਆਂ (ਪੀ.ਓ.) ਨੂੰ ਗ੍ਰਿਫਤਾਰ ਕਰਨ ਲਈ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਅਤੇ ਫਰੀਦਕੋਟ ਪੁਲਿਸ ਨੇ ਇਸ ਸਾਲ ਹੁਣ ਤੱਕ 211 ਪੀ.ਓ. ਨੂੰ ਗ੍ਰਿਫਤਾਰ ਕੀਤਾ ਹੈ। ਫਾਜ਼ਿਲਕਾ ਪੁਲਿਸ ਨੇ 150 ਪੀ.ਓਜ਼ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਫਰੀਦਕੋਟ ਪੁਲਿਸ ਨੇ 61 ਪੀ.ਓ. ਗ੍ਰਿਫਤਾਰ ਕੀਤੇ ਹਨ।
gagan phul 9 April 2024 9 April 2024
Share This Article
Facebook Twitter Whatsapp Whatsapp Email Print
Previous Article ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਉੱਤੇ ਪ੍ਰਾਈਮ ਸਿਨੇਮਾ ਦੇ ਮਾਲਕ ਅਤੇ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ: ਮੁੱਖ ਚੋਣ ਅਧਿਕਾਰੀ
Next Article ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ 
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ832
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ832
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?