06 ਅਪ੍ਰੈਲ (ਸ਼ਿਵਨਾਥ ਦਰਦੀ) ਫ਼ਰੀਦਕੋਟ: ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ ਵੱਲੋ ਕਿਲਾ ਮੁਬਾਰਕ ਦੇ ਸਾਹਮਣੇ ਵਿਸਾਲ ਖੂਨਦਾਨ ਕੈਂਪ ਲਗਾਇਆ। ਜਿਸ ਨੌਜਵਾਨਾਂ ਵੱਲੋ ਵਧ ਚੜ੍ਹ ਕੇ ਹਿੱਸਾ , ਇਸ ਸਮੇ ਖੂਨਦਾਨੀਆਂ ਨੂੰ ਵਿਸੇਸ਼ ਤੌਰ ਤੇ ਸੁਸਾਇਟੀ ਵੱਲੋ ਸਨਮਾਨਿਤ ਕੀਤਾ ਗਿਆ।
ਇਹ ਜਾਣਕਾਰੀ ਪ੍ਰੈਸ ਨਾਲ ਸੁਸਾਇਟੀ ਦੇ ਮੁੱਖ ਸਲਾਹਕਾਰ ਰਿਟਾ.ਪ੍ਰਿੰਸੀਪਲ ਡਾਂ. ਪਰਮਿੰਦਰ ਸਿੰਘ ਜੀ ਨੇ ਸਾਂਝੀ ਕੀਤੀ।ਓਨਾਂ ਦੱਸਿਆ ਕਿ ਅੱਜ ਸਾਡੇ ਸੂਫੀ ਸੰਤ ਬਾਬਾ ਸੇਖ ਫ਼ਰੀਦ ਜੀ ਸ਼ੱਕਰਗੰਜ ਜੀ ਦਾ 851ਵੇਂ ਜਨਮਦਿਨ ਨੂੰ ਸਮਰਪਿਤ ਵਿਸਾਲ ਖੂਨਦਾਨ ਕੈਂਪ ਲਗਾਇਆ। ਬਾਬਾ ਸੇਖ ਫ਼ਰੀਦ ਜੀ ਦਾ ਜਨਮ ਦਿਨ ਹਰ ਸਾਲ ਸੰਗਤਾਂ ਤੇ ਸਾਡੀ ਸੁਸਾਇਟੀ ਦੇ ਨੌਜਵਾਨਾਂ ਵੱਲੋ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ। ਇਸ ਸਮੇ ਉਘੇ ਸਮਾਜਸੇਵੀ ਅਸ਼ੋਕ ਭਟਨਾਗਰ ਨੇ ਆਪਣੀ ਹਾਜ਼ਰੀ ਲਗਵਾਈ। ਪ੍ਰਧਾਨ ਰਾਜਵੀਰ ਸਿੰਘ ਗੋਲੇਵਾਲਾ, ਮੀਤ ਪ੍ਰਧਾਨ ਗੁਰਦੇਵ ਸਿੰਘ, ਸਕੱਤਰ ਸੁਖਵੀਰ ਰੱਤੀ ਰੋੜੀ, ਸਲਾਹਕਾਰ ਗੁਰਸੇਵਕ ਸਿੰਘ ਥਾੜਾ , ਸਤਨਾਮ ਸਿੰਘ ਖਜਾਨਚੀ ,ਪ੍ਰੈਸ ਸਕੱਤਰ ਵਿਸ਼ਾਲ, ਸੀਨੀਅਰ ਪ੍ਰੈਸ ਸਕੱਤਰ ਸ਼ਿਵਨਾਥ ਦਰਦੀ ਫ਼ਰੀਦਕੋਟ,ਮੈਨੇਜਰ ਦਲਜੀਤ ਡੱਲੇਵਾਲਾ, ਡਾਂ. ਬਲਜੀਤ ਸ਼ਰਮਾ, ਜਰਮਨ ਗੋਲੇਵਾਲਾ, ਗੁਰਪਿੰਦਰ ਗਿੱਲ,ਅਮਿ੍ਤ ਮਚਾਕੀ, ਰਣਜੀਤ ਸਿੰਘ ਗੋਲੇਵਾਲਾ,ਹੈਰੀ ਕੋਟਸੁਖੀਆ,ਮੋਹਿਤ ਗਹਿਰਾ,ਹੈਰੀ ਮਦੁੱਕੀ, ਹਰਜੀਤ ਮਾਸਟਰ, ਜੰਗ, ,ਸਾਗਰ ਫਿਰੋਜ਼ਪੁਰ , ਜਸ਼ਨ ਬਾਜਾਖਾਨਾ, ਮੈਨੇਜਰ ਜੱਸੀ ਥਾੜਾ, ਜਸਕਰਨ ਫਿੰਡੇ, ਪਿੰਦਾ ਜਟਾਣਾਂ, ਨਿਰਮਲਜੀਤ ਸਿੰਘ ਸੰਧੂ ਝੋਂਕ ਮੋਹੜੇ ,ਮਨਜੀਤ ਸਿੰਘ ਫਿਰੋਜ਼ਪੁਰ, ਸਤਵਿੰਦਰ ਬੁੱਗਾ, ਜਸਕਰਨ ਫਿੱਡੇ, ਸੁਖਬੀਰ ਫਿਰੋਜ਼ਪੁਰ ਆਕਾਸ਼ਦੀਪ ਅਬਰੋਲ, ਬਲਵੰਤ ਸਿੰਘ,ਪਾਲਾ, ਰੋਮਾਣਾ, ਬਿੱਲਾਂ ਰੋਮਾਣਾ, ਮਨਜੀਤ, ਸਿੰਘ ਕਾਹਨ ਸਿੰਘ ਵਾਲਾ, ਗੁਰਸ਼ਰਨ ਖਾਰਾ , ਸੀਰਾ ਥਾੜਾ ਸ਼ਰਮਾ ਫਰੀਦਕੋਟ,ਇੰਦਰਜੀਤ ਹਰੀਕੇ, ,ਭੋਲੂ ਖਾਰਾ, ਸੀਨੀਅਰ ਸਲਾਹਕਾਰ ਕਾਕਾ ਖ਼ਾਰਾਂ , ਡਾ ਭਲਿੰਦਰ ਸਿੰਘ , ਸਟੋਕ ਮੈਨੇਜਰ ਸਵਰਾਜ ਸਿੰਘ,ਸਹਿਜ ਸਿੰਘ, ਹਰਪ੍ਰੀਤ ਢਿਲਵਾਂ, ਸ਼ਰਨਾ ਫਰੀਦਕੋਟ, , ਅਰਸ਼ ਕੋਠੇ ਧਾਲੀਵਾਲ,ਲੱਖਾ ਘੁਮਿਆਰਾਂ ,ਹਰਗੁਣ, ਕਾਲਾ ਡੋਡ ਆਦਿ ।
ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਦੇ ਬਲੱਡ ਬੈਂਕ ਦੀ ਟੀਮ ਵਿਚ ਡਾਂ.ਅਯੂਸ, ਸ਼੍ਰੀਮਤੀ ਵਿਜੇਤਾ ਰਾਣੀ , ਸ੍ਰੀਮਤੀ ਰਸਮੀ , ਨਰਸਿੰਗ ਸਟਾਫ ਦਿਸ਼ਾ , ਵਿਜੇ ਕੁਮਾਰ, ਭੁਪਿੰਦਰ ਕੁਮਾਰ, ਹੈਲਪਰ ਮਨਪ੍ਰੀਤ ਸਿੰਘ ਡਰਾਈਵਰ, ਬਿੰਦਰ ਤੇ ਪ੍ਰਤਾਪ ਸਿੰਘ ।
ਬਲੱਡ ਸੈਂਟਰ ਔਫ਼ ਸ੍ਰੀ ਬਾਲਾ ਜੀ ਸਮਾਜ ਸੇਵਾ ਸੰਗਠਨ ਕੋਟਕਪੂਰਾ ਡਾਂ.ਏਕਤਾ ,ਸਟਾਫ ਨਰਸਿੰਗ ਮਨੀਸ਼,ਲੈਬ ਟੈਕਨੀਸ਼ੀਅਨ ਅਮਨਦੀਪ, ਜਗਦੀਸ਼, ਹੈਲਪਰ ਈਸੂ ਆਦਿ।
ਬਾਬਾ ਸੇਖ ਫ਼ਰੀਦ ਜੀ ਸ਼ੱਕਰਗੰਜ ਦੇ 851ਵੇਂ ਜਨਮਦਿਨ ਨੂੰ ਸਮਰਪਿਤ ਲਗਾਇਆ ਗਿਆ ਵਿਸਾਲ ਖੂਨਦਾਨ ਕੈਂਪ:- ਰਿਟਾ.ਪ੍ਰਿੰਸੀਪਲ ਡਾਂ ਪਰਮਿੰਦਰ ਸਿੰਘ
Leave a comment