By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    2 years ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    3 years ago
    ਭਾਰਤੀ ਮੂਲ ਦੇ Sabih Khan ਬਣੇ ਐਪਲ ਦੇ ਨਵੇਂ COO
    1 year ago
    Latest News
    Martyr Bibi Kiranjit Kaur Memorial Event Held in Canada
    1 year ago
    ਕੈਨੇਡਾ ਵਿੱਚ ਮਨਾਇਆ ਗਿਆ ਸ਼ਹੀਦ ਬੀਬੀ ਕਿਰਨਜੀਤ ਕੌਰ ਬਰਸੀ ਸਮਾਗਮ
    1 year ago
    Dedicated to Ghadri Gulab Kaur’s Legacy — Memorial Event on 28th Martyrdom Anniversary of Shaheed Kiranjeet Kaur to be held on August 10 in Brampton, Canada
    1 year ago
    ਗ਼ਦਰੀ ਗੁਲਾਬ ਕੌਰ ਦੀ ਯਾਦ ਨੂੰ ਸਮਰਪਿਤ — ਸ਼ਹੀਦ ਕਿਰਨਜੀਤ ਕੌਰ ਦੀ 28ਵੀਂ ਬਰਸੀ ਮੌਕੇ ਯਾਦਗਾਰੀ ਸਮਾਗਮ 10 ਅਗਸਤ ਨੂੰ ਬਰੈਂਪਟਨ ਕਨੇਡਾ ਵਿਖੇ
    1 year ago
  • ਸਿੱਖ ਜਗਤ
    ਸਿੱਖ ਜਗਤShow More
    ਸਰਹਿੰਦ ਫਤਿਹ ਦਿਵਸ: ਸਿੱਖ ਇਤਿਹਾਸ ਦਾ ਇੱਕ ਗੌਰਵਮਈ ਅਧਿਆਏ
    5 months ago
    “ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰ ਨ ਛਾਨਾ ਰੇ॥” {ਅੰਗ 382}
    1 year ago
    ਅਧਿਐਨ, ਖੋਜ ਤੇ ਸਿਦਕ ਦਾ ਸੁਮੇਲ ਡਾ. ਲਖਵਿੰਦਰ ਸਿੰਘ/ਡਾ. ਜਸਵੰਤ ਸਿੰਘ
    1 year ago
    ਭਾਈ ਤਾਰੂ ਸਿੰਘ/-ਭਾਈ ਸਰਬਜੀਤ। ਸਿੰਘ ਧੂੰਦਾ
    1 year ago
    ਭਲੇ ਅਮਰਦਾਸ ਗੁਣ ਤੇਰੇ ,ਸ੍ਰੀ ਗੁਰੂ ਅਮਰਦਾਸ ਜੀ/-ਡਾ. ਚਰਨਜੀਤ ਸਿੰਘ ਗੁਮਟਾਲਾ
    1 year ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਹੋ ਰਹੀ ਹੈ ਕਾਰਗਰ ਸਾਬਤ : ਕਪਿਲ ਜਿੰਦਲ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਹੋ ਰਹੀ ਹੈ ਕਾਰਗਰ ਸਾਬਤ : ਕਪਿਲ ਜਿੰਦਲ
ਮਾਲਵਾ

‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਹੋ ਰਹੀ ਹੈ ਕਾਰਗਰ ਸਾਬਤ : ਕਪਿਲ ਜਿੰਦਲ

gagan phul
Last updated: 2024/01/10 at 12:02 PM
gagan phul 3 years ago
Share
SHARE
  • 39 ਡੀਲਰਾਂ ਨੂੰ ਜੀ.ਐਸ.ਟੀ.ਐਕਟ ਤਹਿਤ ਲਗਭਗ 8 ਲੱਖ 69 ਹਜ਼ਾਰ ਰੁਪਏ ਦਾ ਲਗਾਇਆ ਜੁਰਮਾਨਾ
  • ਕਰੀਬ 3 ਲੱਖ 7 ਹਜ਼ਾਰ ਰੁਪਏ ਦੀ ਕੀਤੀ ਰਿਕਵਰੀ

10 ਜਨਵਰੀ (ਗਗਨਦੀਪ ਸਿੰਘ) ਬਠਿੰਡਾ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈ ਗਈ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਲੋਕਾਂ ਨੂੰ ਵਸਤੂਆਂ ਦੀ ਖਰੀਦ ਕਰਨ ਉਪਰੰਤ ਬਿੱਲ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਨ ਦਾ ਇੱਕ ਵਿਸ਼ੇਸ਼ ਉਪਰਾਲਾ ਹੈ। ਇਸ ਸਕੀਮ ਦੇ ਮੱਦੇਨਜ਼ਰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਜਾਣਕਾਰੀ ਸਹਾਇਕ ਕਮਿਸ਼ਨਰ ਰਾਜ ਕਰ ਸ਼੍ਰੀ ਕਪਿਲ ਜਿੰਦਲ ਨੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਰਾਜ ਕਰ, ਫਰੀਦਕੋਟ ਮੰਡਲ ਫਰੀਦਕੋਟ ਸ਼੍ਰੀਮਤੀ ਰਣਧੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਕਮਿਸ਼ਨਰ ਰਾਜ ਕਰ ਸ਼੍ਰੀ ਕਪਿਲ ਜਿੰਦਲ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਅਧੀਨ ਜਿਹੜੇ ਖਪਤਕਾਰਾਂ ਦੁਆਰਾ ਇਸ ਐਪ ਉੱਪਰ ਬਿਲ ਅੱਪਲੋਡ ਕੀਤੇ ਜਾਂਦੇ ਹਨ, ਉਨ੍ਹਾਂ ਵਿੱਚੋਂ ਡਰਾਅ ਦੁਆਰਾ ਲਾਭਪਾਤਰੀਆਂ ਨੂੰ ਨਕਦ ਇਨਾਮ ਵੀ ਜਾਰੀ ਕੀਤੇ ਜਾਂਦੇ ਹਨ। ਇਸ ਸਕੀਮ ਅਧੀਨ ਟੈਕਸ ਚੋਰੀ ਨੂੰ ਰੋਕਣ ਵਿੱਚ ਬਹੁਤ ਮਦਦ ਮਿਲ ਰਹੀ ਹੈ ਅਤੇ ਖਪਤਕਾਰਾਂ ਨੂੰ ਵਸਤੂਆਂ ਦੀ ਖਰੀਦ ਕਰਨ ਉਪਰੰਤ ਬਿਲ ਪ੍ਰਾਪਤ ਕਰਨ ਲਈ ਜਾਗਰੂਕ ਕਰਨ ਵਿੱਚ ਬਹੁਤ ਹੀ ਮਦਦਗਾਰ ਸਾਬਤ ਹੋ ਰਹੀ ਹੈ।

ਉਨ੍ਹਾਂ ਦੱਸਿਆ ਕਿ ਗੁਡਜ਼ ਅਤੇ ਸਰਵਿਸ ਟੈਕਸ (ਜੀ.ਐਸ.ਟੀ) ਤਹਿਤ ਆਮ ਜਨਤਾ ਨੂੰ ਸਮਾਨ ਦੀ ਖਰੀਦ ਕਰਨ ਉਪਰ ਬਿੱਲ ਲੈਣ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ਜ਼ਿਲ੍ਹਾ ਪੱਧਰ ਤੇ ਜਨਤਕ ਥਾਵਾਂ ਤੇ ਸਟੈਂਡਿੰਗ ਬੋਰਡ ਅਤੇ ਸਕੂਲਾਂ-ਕਾਲਜਾਂ ਵਿੱਚ ਸੈਮੀਨਾਰ ਲਗਾਏ ਜਾ ਰਹੇ ਹਨ, ਜਿਸ ਦੇ ਸਿੱਟੇ ਵੱਜੋਂ ਆਮ ਜਨਤਾ ਵੱਲੋਂ ‘ਮੇਰਾ ਬਿਲ’ ਐਪ ਤੇ ਅਪਲੋਡ ਕੀਤੇ ਬਿਲਾਂ ਚੋਂ ਟੀਮਾਂ ਬਣਵਾ ਕੇ ਬਿਲਾਂ ਦੀ ਵੈਰੀਫਿਕੇਸ਼ਨ ਵੀ ਕਰਵਾਈ ਜਾਂਦੀ ਹੈ।

ਸ਼੍ਰੀ ਕਪਿਲ ਜਿੰਦਲ ਨੇ ਅੱਗੇ ਦੱਸਿਆ ਕਿ ਜਿਹੜੇ ਡੀਲਰ ਜੋ ਪਿਛਲੇ ਲੰਬੇ ਸਮੇਂ ਤੋਂ ਵਿਕਰੀ ਕੀਤੇ ਮਾਲ ਦੇ ਕੱਚੇ ਬਿੱਲ ਕੱਟ ਕੇ ਟੈਕਸ ਦੀ ਚੋਰੀ ਕਰ ਰਹੇ ਸਨ, ਉਨ੍ਹਾਂ ਵਪਾਰੀਆਂ ਦਾ ਡਾਟਾ ਤੇ ਰਿਟਰਨਾਂ ਚੈੱਕ ਕਰਕੇ ਨੋਟਿਸ ਜਾਰੀ ਕਰਕੇ ਬਣਦੀ ਕਾਰਵਾਈ ਕਰਨ ਉਪਰੰਤ ਬਣਦਾ ਟੈਕਸ ਅਤੇ ਜੁਰਮਾਨਾ ਵਸੂਲਿਆ ਗਿਆ। ਇਸ ਤੋਂ ਇਲਾਵਾ ਇਸ ਐਪ ਰਾਹੀਂ ਜਿਲ੍ਹੇ ਵਿੱਚ ਕੁੱਲ 4089 ਬਿੱਲ ਅਪਲੋਡ ਹੋਏ, ਜਿਨ੍ਹਾਂ ਦੀ ਪੜਤਾਲ ਕਰਵਾਈ ਗਈ ਅਤੇ ਪੜਤਾਲ ਉਪਰੰਤ 39 ਡੀਲਰਾਂ ਨੂੰ ਜੀ.ਐਸ.ਟੀ.ਐਕਟ, 2017 ਤਹਿਤ ਕੁੱਲ 8,68,692 ਰੁਪਏ ਦਾ ਜੁਰਮਾਨਾ ਲਗਾਇਆ ਗਿਆ, ਜਿਸ ਚੋਂ 3,06,940 ਰੁਪਏ ਦੀ ਰਿਕਵਰੀ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ ਕਈ ਅਣ-ਰਜਿਸਟਰਡ ਡੀਲਰਾਂ ਦਾ ਵੀ ਪਤਾ ਚੱਲਿਆ ਹੈ ਜੋ ਕਿ ਜੀ.ਐਸ.ਟੀ. ਐਕਟ ਅਧੀਨ ਰਜਿਸਟਰੇਸ਼ਨ ਦੇ ਦਾਇਰੇ ਚ ਆਉਂਦੇ ਹਨ ਪਰ ਉਨ੍ਹਾਂ ਨੇ ਜੀ.ਐਸ.ਟੀ. ਰਜਿਸਟਰੇਸ਼ਨ ਪ੍ਰਾਪਤ ਨਹੀਂ ਕੀਤੀ ਹੋਈ ਹੈ, ਅਜਿਹੇ ਡੀਲਰਾਂ ਨੂੰ ਜੀ.ਐਸ.ਟੀ.ਐਕਟ 2017 ਦੀ ਉਲੰਘਣਾ ਕਰਨ ‘ਤੇ ਨੋਟਿਸ ਜਾਰੀ ਕੀਤੇ ਗਏ ਹਨ।

gagan phul 10 January 2024 10 January 2024
Share This Article
Facebook Twitter Whatsapp Whatsapp Email Print
Previous Article ਪਤੰਗਬਾਜੀ ਮੁਕਾਬਲੇ 21 ਜਨਵਰੀ ਨੂੰ : ਡਿਪਟੀ ਕਮਿਸ਼ਨਰ
Next Article ਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ
Leave a comment

Leave a Reply Cancel reply

Your email address will not be published. Required fields are marked *

Categories

  • Advertising27
  • Biography22
  • Breaking News64
  • Dehli17
  • Design10
  • Digital24
  • Film18
  • History/ਇਤਿਹਾਸ34
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ13
  • ਆਰਟੀਕਲ217
  • ਸੰਗਰੂਰ110
  • ਸਦਮਾ29
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ168
  • ਸਿਆਸਤ3
  • ਸਿਹਤ38
  • ਸਿੱਖ ਜਗਤ41
  • ਸਿੱਖਿਆ101
  • ਹਰਿਆਣਾ6
  • ਕਹਾਣੀ25
  • ਕਵਿਤਾ45
  • ਕਾਰੋਬਾਰ5
  • ਖੇਡਾਂ163
  • ਖੇਤੀਬਾੜੀ6
  • ਚੰਡੀਗੜ੍ਹ696
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ11
  • ਜ਼ੁਰਮ88
  • ਤਰਕਸ਼ੀਲ1
  • ਤਰਨ ਤਾਰਨ42
  • ਦੋਆਬਾ18
  • ਧਾਰਮਿਕ2
  • ਨੌਕਰੀਆਂ10
  • ਪੰਜਾਬ924
  • ਪਟਿਆਲਾ23
  • ਪਾਲੀਵੁੱਡ6
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ23
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ440
  • ਬਰਨਾਲਾ106
  • ਬਲਾਗ109
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ22
  • ਮਾਨਸਾ1,339
  • ਮਾਲਵਾ3,142
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ56
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ15
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Categories

  • Advertising27
  • Biography22
  • Breaking News64
  • Dehli17
  • Design10
  • Digital24
  • Film18
  • History/ਇਤਿਹਾਸ34
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ13
  • ਆਰਟੀਕਲ217
  • ਸੰਗਰੂਰ110
  • ਸਦਮਾ29
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ168
  • ਸਿਆਸਤ3
  • ਸਿਹਤ38
  • ਸਿੱਖ ਜਗਤ41
  • ਸਿੱਖਿਆ101
  • ਹਰਿਆਣਾ6
  • ਕਹਾਣੀ25
  • ਕਵਿਤਾ45
  • ਕਾਰੋਬਾਰ5
  • ਖੇਡਾਂ163
  • ਖੇਤੀਬਾੜੀ6
  • ਚੰਡੀਗੜ੍ਹ696
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ11
  • ਜ਼ੁਰਮ88
  • ਤਰਕਸ਼ੀਲ1
  • ਤਰਨ ਤਾਰਨ42
  • ਧਾਰਮਿਕ2
  • ਨੌਕਰੀਆਂ10
  • ਪੰਜਾਬ3,857
    • ਦੋਆਬਾ18
    • ਮਾਝਾ22
    • ਮਾਲਵਾ3,142
  • ਪਟਿਆਲਾ23
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ23
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ440
  • ਬਰਨਾਲਾ106
  • ਬਲਾਗ109
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ1,339
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ56
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ15
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?