By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਭਾਈ ਬਹਿਲੋ ਪਬਲਿਕ ਸੈਕੰਡਰੀ ਸਕੂਲ ਭਗਤਾ ਭਾਈ ਦਾ 32ਵਾਂ ਸਲਾਨਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਨਿੱਬੜਿਆ 
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਬਠਿੰਡਾ > ਭਾਈ ਬਹਿਲੋ ਪਬਲਿਕ ਸੈਕੰਡਰੀ ਸਕੂਲ ਭਗਤਾ ਭਾਈ ਦਾ 32ਵਾਂ ਸਲਾਨਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਨਿੱਬੜਿਆ 
ਬਠਿੰਡਾ

ਭਾਈ ਬਹਿਲੋ ਪਬਲਿਕ ਸੈਕੰਡਰੀ ਸਕੂਲ ਭਗਤਾ ਭਾਈ ਦਾ 32ਵਾਂ ਸਲਾਨਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਨਿੱਬੜਿਆ 

despunjab.in
Last updated: 2025/02/03 at 3:57 PM
despunjab.in 4 months ago
Share
SHARE

ਭਾਈ ਬਹਿਲੋ ਪਬਲਿਕ ਸੈਕੰਡਰੀ ਸਕੂਲ ਭਗਤਾ ਭਾਈ ਦਾ 32ਵਾਂ ਸਲਾਨਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਨਿੱਬੜਿਆ

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਭਗਤਾ ਭਾਈ, 3 ਫਰਵਰੀ (ਰਾਜਿੰਦਰ ਸਿੰਘ ਮਰਾਹੜ)-ਵਿਦਿਅਕ ਖੇਤਰ ਨਾਲ ਸਬੰਧਿਤ ਉੱਘੀ ਸ਼ਖ਼ਸੀਅਤ ਸਵਰਗੀ ਸਰਦਾਰ ਮੋਹਣ ਸਿੰਘ ਬਰਾੜ ਵੱਲੋਂ ਸਥਾਨਿਕ ਸ਼ਹਿਰ ਵਿਖੇ ਸ਼ੁਰੂ ਕੀਤੀ ਗਈ ਨਾਮਵਰ ਵਿਦਿਅਕ ਸੰਸਥਾ ਭਾਈ ਬਹਿਲੋ ਪਬਲਿਕ ਸੈਕੰਡਰੀ ਸਕੂਲ ਭਗਤਾ ਭਾਈ ਦਾ 32ਵਾਂ ਸਲਾਨਾ ਇਨਾਮ ਵੰਡ ਸਮਾਗਮ ਯਾਦਗਾਰੀ ਹੋ ਨਿੱਬੜਿਆ। ਸਕੂਲ ਦੇ ਪ੍ਰਿੰਸੀਪਲ ਜਸਮੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ ਇਸ ਸਮਾਗਮ ਦੀ ਸ਼ੁਰੂਆਤ ਧਾਰਮਿਕ ਸ਼ਬਦ ਨਾਲ ਹੋਈ। ਖੁਸ਼ਦੀਪ ਕੌਰ ਤੇ ਸਾਥੀਆਂ, ਰੁਪਿੰਦਰ ਕੌਰ ਦਸਵੀਂ ਅਵੀਤਾ ਕੌਰ ਭੁੱਲਰ ਚੌਥੀ ਹਰਨੂਰ ਕੌਰ ਦੂਜੀ ਨੇ ਧਾਰਮਿਕ ਗੀਤ, ਮਨਿੰਦਰ ਸਿੰਘ ਨੌਵੀਂ ਤੇ ਸਾਥੀਆਂ ਸ਼ਬਦ, ਗੁਰਰਮਨਪ੍ਰੀਤ ਕੌਰ ਪੰਜਵੀ ਨੇ ਸਪੀਚ, ਮਨਜੋਤ ਕੌਰ ਅੱਠਵੀਂ ਹਿਨਾ ਬਜਾਜ ਦਸਵੀਂ ਜਪੁਜੀ ਕੌਰ ਚੌਥੀ ਜਸਨੂਰ ਕੌਰ ਚੌਥੀ ਗਗਨਦੀਪ ਕੌਰ ਦਸਵੀਂ ਜਸਕੀਰਤ ਕੌਰ ਦਸਵੀਂ ਖੁਸ਼ਪ੍ਰੀਤ ਕੌਰ ਦਸਵੀਂ ਆਇਸ਼ਾ ਅਲੀ ਪਹਿਲੀ ਖੁਸ਼ਪ੍ਰੀਤ ਕੌਰ ਪੰਜਵੀ ਪ੍ਰਭਨੂਰ ਕੌਰ ਪਹਿਲੀ ਕਲਾਸ ਨੇ ਡਾਂਸ, ਭੰਗੜਾ ਫਤਹਿਵੀਰ ਸਿੰਘ ਤੇ ਸਾਥੀ, ਗਿੱਧਾ ਹਿਨਾ ਬਜਾਜ ਤੇ ਸਾਥਣਾਂ, ਗੱਤਕਾ ਅਮ੍ਰਿਤਪਾਲ ਸਿੰਘ ਤੇ ਸਾਥੀ, ਕੋਰੀਓਗਰਾਫੀ ਬਾਬਲ ਦਾ ਵਿਹੜਾ ਰੁਪਿੰਦਰ ਕੌਰ ਦਸਵੀਂ ਤੇ ਸਾਥੀ, ਨਾਟਕ ਬਿਰਧ ਆਸ਼ਰਮ ਬਲਕਰਨ ਸਿੰਘ ਤੇ ਸਾਥੀ, ਫੈਨਸੀ ਡਰੈੱਸ ਵਿੱਚ ਬੱਚਿਆਂ ਨੇ‌ ਭਾਗ ਲਿਆ ਤੇ ਖ਼ੂਬ ਆਨੰਦ ਮਾਣਿਆ। ਸਟੇਜ ਸੈਕਟਰੀ ਦੀ ਭੂਮਿਕਾ ਮੈਡਮ ਵੀਰਪਾਲ ਕੌਰ ਨੇ ਨਿਭਾਈ। ਇਸ ਸਮੇਂ ਦਰਸ਼ਨ ਸਿੰਘ ਕਲੇਰ ਨਿਹਾਲ ਸਿੰਘ ਵਾਲਾ, ਪ੍ਰਿੰਸੀਪਲ ਸੋਨੂੰ ਕੁਮਾਰ ਕਾਂਗੜ, ਕੁਲਦੀਪ ਕੌਰ ਬਰਾੜ, ਸੰਪੂਰਨ ਸਿੰਘ ਗੁਰੂਸਰ ਨੇ ਬੱਚਿਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਦੀ ਪ੍ਰੇਰਨਾ ਦਿੱਤੀ। ਇਸ ਸਮੇਂ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਪਹੁੰਚਣ ਤੇ ਉਹਨਾਂ ਦਾ ਸ਼ਾਨਦਾਰ ਸਵਾਗਤ ਕੀਤਾ। ਪ੍ਰਿੰਸੀਪਲ ਜਸਮੀਤ ਸਿੰਘ ਬਰਾੜ ਨੇ ਆਏ ਹੋਏ ਮੁੱਖ ਮਹਿਮਾਨ ਨੂੰ ਜੀ ਆਇਆਂ ਨੂੰ ਕਿਹਾ ਤੇ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ। ਇਸ ਸਮੇਂ ਮੁੱਖ ਮਹਿਮਾਨ ਅਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਲਾਸਾਂ ਵਿੱਚੋ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ। ਸਕੂਲ ਦੇ ਸਾਰੇ ਸਟਾਫ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਸਮੇਂ ਮੁੱਖ ਮਹਿਮਾਨ ਅਮ੍ਰਿਤਪਾਲ ਸਿੰਘ ਸੁਖਾਨੰਦ ਨੇ ਆਪਣੇ ਭਾਸ਼ਣ ਵਿੱਚ ਆਪਣੇ ਬਚਪਨ ਦੇ ਦਿਨ ਜੋ ਇਸ ਸਕੂਲ ਵਿੱਚ ਬਤੀਤ ਕੀਤੇ ਉਹ ਯਾਦ ਕੀਤੇ ਤੇ ਬੱਚਿਆਂ ਨੂੰ ਮਨ ਲਾ ਕੇ ਪੜਾਈ ਕਰਨ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ। ਸਕੂਲ ਪ੍ਰਬੰਧਕਾਂ ਵੱਲੋਂ ਮੁੱਖ ਮਹਿਮਾਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਸਮੇਂ ਸਕੂਲ ਦੇ ਮੈਨੇਜਰ ਕੁਲਦੀਪ ਸਿੰਘ ਬਰਾੜ,ਹਰਿੰਦਰ ਸਿੰਘ ਬਰਾੜ, ਰਮਿੰਦਰ ਕੌਰ ਬਰਾੜ , ਅਮਨਪ੍ਰੀਤ ਸਿੰਘ ਬਰਾੜ, ਪਰਮਜੀਤ ਕੌਰ ਕਲੇਰ, ਪ੍ਰਿੰਸੀਪਲ ਗੁਰਪ੍ਰੀਤ ਸਿੰਘ ਧਾਲੀਵਾਲ, ਪ੍ਰਿੰਸੀਪਲ ਜਗਦੀਪ ਸਿੰਘ ਪਨੇਸਰ, ਅਚਲ ਕੁਮਾਰ ਭਗਤਾ, ਗੁਰਪਿੰਦਰ ਕੌਰ ਬਰਾੜ, ਵੀਰਪਾਲ ਕੌਰ, ਲਵਪ੍ਰੀਤ ਕੌਰ, ਸਰਬਜੀਤ ਕੌਰ, ਹਰਪ੍ਰੀਤ ਕੌਰ , ਕਰਮਜੀਤ ਕੌਰ, ਜਸਵੀਰ ਕੌਰ, ਮਨਪ੍ਰੀਤ ਕੌਰ, ਨੀਲਮ ਰਾਣੀ, ਲਖਦੀਪ ਕੌਰ, ਅਨੀਤਾ ਸ਼ਰਮਾ , ਕੁਲਵਿੰਦਰ ਕੌਰ, ਗਗਨਦੀਪ ਕੌਰ,ਵਕੀਲ ਸਿੰਘ, ਉਜਾਗਰ ਸਿੰਘ, ਬੂਟਾ ਸਿੰਘ, ਗੁਰਪ੍ਰੀਤ ਸਿੰਘ ਗੋਲਡੀ ਆਦਿ ਹਾਜਰ ਸਨ।

ਕੈਪਸ਼ਨ: ਬਹਿਲੋ ਪਬਲਿਕ ਸਕੂਲ ਭਗਤਾ ਭਾਈ ਵਿਖੇ ਹੋਏ ਸਮਾਗਮ ਦੀਆਂ ਝਲਕਾਂ।

despunjab.in 3 February 2025 3 February 2025
Share This Article
Facebook Twitter Whatsapp Whatsapp Email Print
Previous Article ਮਾਨਸਾ ਵਿੱਚ ਸਿੱਧੂ ਮੂਸੇਵਾਲਾ ਪਰਿਵਾਰ ਦੇ ਕਰੀਬੀ ਸਾਥੀ ਦੇ ਘਰ ‘ਤੇ ਗੋਲੀ.ਬਾਰੀ; 30 ਲੱਖ ਦੀ ਫਿਰੌ.ਤੀ ਮੰਗੀ
Next Article ਬਸਪਾ ਆਗੂਆਂ ਨੇ ਐਸ.ਐਚ.ਓ. ਨੂੰ ਕੀਤਾ ਸਨਮਾਨਿਤ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?