By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਮਾਈ ਭਾਗੋ ਸੰਸਥਾ ਰੱਲਾ ਵਿਖੇ ਸਲਾਨਾ ਅਥਲੈਟਿਕਸ ਮੀਟ ਦਾ ਆਯੋਜਨ ਕੀਤਾ ਗਿਆ। 
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਮਾਨਸਾ > ਮਾਈ ਭਾਗੋ ਸੰਸਥਾ ਰੱਲਾ ਵਿਖੇ ਸਲਾਨਾ ਅਥਲੈਟਿਕਸ ਮੀਟ ਦਾ ਆਯੋਜਨ ਕੀਤਾ ਗਿਆ। 
ਮਾਨਸਾ

ਮਾਈ ਭਾਗੋ ਸੰਸਥਾ ਰੱਲਾ ਵਿਖੇ ਸਲਾਨਾ ਅਥਲੈਟਿਕਸ ਮੀਟ ਦਾ ਆਯੋਜਨ ਕੀਤਾ ਗਿਆ। 

despunjab.in
Last updated: 2025/02/26 at 10:36 AM
despunjab.in 4 months ago
Share
SHARE
ਜੋਗਾ, 26 ਫਰਵਰੀ ਕਰਨ ਭੀਖੀ 
ਮਾਈ ਭਾਗੋ ਸੰਸਥਾ ਰੱਲਾ ਵਿਖੇ ਕੋਆਰਡੀਨੇਟਰ ਸ੍ਰੀ ਸੁਭਾਸ਼ ਚੰਦਰ ਜੀ ਦੀ ਰਹਿਨੁਮਾਈ ਅਤੇ ਫਿਜੀਕਲ ਵਿਭਾਗ ਦੇ ਸਹਾਇਕ ਪ੍ਰੋਫੈਸਰ ਚਮਕੌਰ ਸਿੰਘ ਦੀ ਅਗਵਾਈ ਹੇਠ ਸਲਾਨਾ ਅਥਲੈਟਿਕਸ ਮੀਟ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਡਿਗਰੀ ਅਤੇ ਐਜੂਕੇਸ਼ਨ ਕਾਲਜ ਰੱਲਾ ਦੇ ਵਿਦਿਆਰਥੀਆਂ ਦੇ ਚਾਰ ਹਾਊਸ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਬਣਾਏ ਗਏ। ਅਥਲੈਟਿਕਸ ਮੀਟ ਦੀ ਸ਼ੁਰੂਆਤ ਕਰਦਿਆਂ ਵਿਦਿਆਰਥੀਆਂ ਨੇ ਮਾਰਚ ਪਾਸਟ ਵਿੱਚ ਹਿੱਸਾ ਲਿਆ। ਅਥਲੈਟਿਕ ਮੀਟ ਦੌਰਾਨ ਸੌ ਮੀਟਰ, ਦੋ ਸੌ ਮੀਟਰ, ਚਾਰ ਸੌ ਮੀਟਰ ਅਤੇ ਅੱਠ ਸੌ ਮੀਟਰ ਤੋਂ ਇਲਾਵਾ ਸ਼ਾਟਪੁੱਟ, ਲੰਬੀ ਛਾਲ, ਉੱਚੀ ਛਾਲ, ਰਿਲੇਅ ਦੌੜ ਅਤੇ ਰੱਸਾ ਖਿੱਚਣ ਦੇ ਸ਼ਾਨਦਾਰ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਹਾਇਕ ਡਾਇਰੈਕਟਰ ਸ੍ਰ. ਮਲਕੀਤ ਸਿੰਘ ਮਾਨ ਯੁਵਕ ਸੇਵਾਵਾਂ ਵਿਭਾਗ ਮਾਨਸਾ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਅਤੇ ਹੈਲਥ ਇੰਸਪੈਕਟਰ ਸ੍ਰ. ਜਗਦੀਸ਼ ਸਿੰਘ ਜੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮਹਿਮਾਨ ਸ੍ਰ ਮਲਕੀਤ ਸਿੰਘ ਜੀ ਨੇ ਵਿਦਿਆਰਥੀਆਂ ਸੰਬੋਧਨ ਕਰਦਿਆਂ ਕਿਹਾ ਖੇਡਾਂ ਜਿੱਥੇ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸਿਹਤ ਦਾ ਵਿਕਾਸ ਕਰਦੀਆਂ ਹਨ ਇਸ ਲਈ ਨੌਜਵਾਨਾਂ ਨੂੰ ਸਿੱਧੇ ਰਸਤੇ ਪਾਉਣ ਲਈ ਖੇਡਾਂ ਨੂੰ ਪ੍ਰਫੁੱਲਿਤ ਕਰਨ ਦੀ ਜਰੂਰਤ ਹੈ ਅਤੇ ਯੁਵਕ ਸੇਵਾਵਾਂ ਵਿਭਾਗ ਹਮੇਸ਼ਾ ਹੀ ਯੂਥ ਦੀ ਭਲਾਈ ਲਈ ਅਜਿਹੀਆਂ ਗਤੀਵਿਧੀਆਂ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਹੜ੍ਹ ਨਾਲ ਰੋਕਣ ਲਈ ਖੇਡਾਂ ਨੂੰ ਵੱਡੇ ਪੱਧਰ ਤੇ ਵਿਕਸਿਤ ਕਰਨ ਦੀ ਲੋੜ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਸਕੱਤਰ ਮਨਜੀਤ ਸਿੰਘ ਖਿਆਲਾ ਅਤੇ ਕੋਆਰਡੀਨੇਟਰ ਸ੍ਰੀ ਸੁਭਾਸ਼ ਚੰਦਰ ਜੀ ਦੁਆਰਾ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ। ਖੇਡਾਂ ਦੇ ਸਾਰੇ ਈਵੈਟਾਂ ਦੇ ਨਤੀਜਿਆਂ ਦੀ ਘੋਸ਼ਣਾ ਕਰਦਿਆਂ ਸਰੀਰਕ ਸਿੱਖਿਆ ਦੇ ਕੋਚ ਰਵੀ ਸਿੰਘ ਨੇ ਦੱਸਿਆ ਕਿ ਲੜਕਿਆਂ ਵਿੱਚੋਂ  ਸਾਹਿਬਜ਼ਾਦਾ ਫਤਿਹ ਸਿੰਘ ਹਾਊਸ ਦੇ ਦਵਿੰਦਰਪਾਲ ਸਰਮਾਂ ਨੇ ਬੈਸਟ ਅਥਲੀਟ ਦੀ ਟਰਾਫੀ ਹਾਸਲ ਕੀਤੀ ਅਤੇ ਲੜਕੀਆਂ ਵਿੱਚੋਂ ਸ਼ਾਹਿਬਜਾਦਾ ਅਜੀਤ ਸਿੰਘ ਹਾਊਸ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਨੇ ਬੈਸਟ ਅਥਲੀਟ ਦੀ ਟਰਾਫੀ ਹਾਸਲ ਕੀਤੀ। ਇਸ ਮੌਕੇ ਸਾਰੇ ਈਵੈਂਟਾਂ ਦੇ ਨਤੀਜਿਆਂ ਨੂੰ ਮੁੱਖ ਰੱਖਦਿਆਂ ਸ਼ਾਹਿਬਜਾਦਾ ਫਤਿਹ ਸਿੰਘ ਹਾਊਸ ਨੂੰ ਬੈਸਟ ਹਾਊਸ ਲਈ ਸਨਮਾਨਿਤ ਕੀਤਾ ਗਿਆ। ਇਸ ਵਿਸ਼ੇਸ਼ ਮੌਕੇ ਕਿਡਜੀ ਅਤੇ ਐੱਮ.ਬੀ.ਇੰਟਰਨੈਸ਼ਨਲ ਸਕੂਲ ਰੱਲਾ ਦੇ ਪ੍ਰਿੰਸੀਪਲ ਮੈਡਮ ਸਵਿਤਾ ਕਾਠ ਅਤੈ ਅਧਿਆਪਕਾਂ ਦੁਆਰਾ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਮੰਚ ਦੀ ਭੂਮਿਕਾ ਸਹਾਇਕ ਪ੍ਰੋਫੈਸਰ ਸ਼ਰਨਜੀਤ ਸਿੰਘ ਦੁਆਰਾ ਨਿਭਾਈ ਗਈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਸ੍ਰ ਕੁਲਦੀਪ ਸਿੰਘ ਖਿਆਲਾ, ਸਕੱਤਰ ਸ੍ਰ ਮਨਜੀਤ ਸਿੰਘ ਖਿਆਲਾ ਅਤੇ ਆਫਿਸ ਐਡਮਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਸਾਂਝੇ ਰੂਪ ਵਿੱਚ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਗੁਣਵੱਤਾ ਅਤੇ ਚੰਗੇ ਨਾਗਰਿਕ ਦੇ ਗੁਣਾ ਦਾ ਵਿਕਾਸ ਕਰਦੀਆਂ ਹਨ। ਵਿਦਿਆਰਥੀਆਂ ਨੂੰ ਖੇਡਾਂ ਦੁਆਰਾ  ਸਰੀਰਕ ਸਿਹਤ ਅਤੇ ਸਰਵਪੱਖੀ ਪ੍ਰਤੀਭਾ ਨੂੰ ਵਿਕਸਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਸ਼ਾਮਿਲ ਸਨ।
despunjab.in 26 February 2025 26 February 2025
Share This Article
Facebook Twitter Whatsapp Whatsapp Email Print
Previous Article ਨਰਪਾਲ ਸਿੰਘ ਸ਼ੇਰਗਿੱਲ ਦਾ ਪੰਜਾਬੀ ਸੰਸਾਰ-2024 ਵਿਲੱਖਣ ਦਸਤਾਵੇਜ਼ /ਉਜਾਗਰ ਸਿੰਘ
Next Article ਮੀਟਿੰਗ ਦੌਰਾਨ ਮੰਨੀਆਂ ਹੋਈਆਂ ਮੰਗਾਂ ਨੂੰ ਪੂਰਾ ਨਾ ਕਰਨ ਖਿਲਾਫ ਸਾਂਝਾ ਅਧਿਆਪਕ ਮੋਰਚਾ ਬਠਿੰਡਾ ਅਤੇ ਡੈਮੋਕਰੇਟਿਕ ਟੀਚਰ ਫਰੰਟ ਬਠਿੰਡਾ ਵੱਲੋਂ ਸਿੱਖਿਆ ਮੰਤਰੀ ਖਿਲਾਫ ਕੀਤਾ ਅਰਥੀ ਫੂਕ ਮੁਜ਼ਾਹਰਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ832
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ832
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?