By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿੱਚ ਵਿਦਿਆਰਥੀਆਂ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿੱਚ ਵਿਦਿਆਰਥੀਆਂ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣ
ਮਾਨਸਾਮਾਲਵਾ

ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿੱਚ ਵਿਦਿਆਰਥੀਆਂ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣ

gagan phul
Last updated: 2024/08/26 at 4:54 PM
gagan phul 10 months ago
Share
SHARE

26 ਅਗਸਤ (ਨਾਨਕ ਸਿੰਘ ਖੁਰਮੀ) ਮਾਨਸਾ: ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿੱਚ ਪੀ‌ਟੀ‌ਏ‌ ਅਧਿਆਪਕਾਂ ਅਤੇ ਗੈਸਟ ਫੈਕਲਟੀ ਅਧਿਆਪਕਾਂ ਨੂੰ ਬਹਾਲ ਕਰਕੇ ਵਿਦਿਆਰਥੀਆਂ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣ÷ਪੀਟੀਏ ਟੀਚਰ ਐਸੋਸੀਏਸ਼ਨ ਜ਼ਿਲਾ ਮਾਨਸਾ।

ਅੱਜ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੇ ਵਿੱਚ ਪੀਟੀਏ ਸਟਾਫ ਵਜੋਂ ਕੰਮ ਕਰ ਰਹੇ ਅਧਿਆਪਕਾਂ ਵੱਲੋਂ ਉਹਨਾਂ ਨੂੰ ਕਾਲਜ ਵਿੱਚੋਂ ਬਾਹਰ ਕੀਤੇ ਜਾਣ ਦੇ ਖ਼ਿਲਾਫ਼ ਸੰਘਰਸ਼ ਦੀ ਤਿਆਰੀ ਲਈ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿੱਚ ਮੀਟਿੰਗ ਕਰਕੇ ਨਵੀਂ ਪੀਟੀਏ ਟੀਚਰ ਐਸੋਸੀਏਸ਼ਨ ਜ਼ਿਲਾ ਮਾਨਸਾ ਦਾ ਨਿਰਮਾਣ ਕੀਤਾ ਗਿਆ। ਜਿਸਦੇ ਪ੍ਰਧਾਨ ਸੰਤੋਸ਼ ਰਾਣੀ,ਮੀਤ ਪ੍ਰਧਾਨ ਮਿਸ ਰੀਨਾ,ਸਕੱਤਰ ਹਰਪ੍ਰੀਤ ਕੌਰ, ਸਹਾਇਕ ਸਕੱਤਰ ਮੋਨੀਕਾ ਸ਼ਰਮਾ,ਖਜ਼ਾਨਚੀ ਲੱਖਾ ਸਿੰਘ, ਸਹਾਇਕ ਖਜ਼ਾਨਚੀ ਦੀਦਾਰ ਸਿੰਘ ਅਤੇ ਪ੍ਰੈੱਸ ਸਕੱਤਰ ਸੋਨੀਆ ਨੂੰ ਚੁਣਿਆ ਗਿਆ।

ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਪੀਟੀਏ ਟੀਚਰ ਐਸੋਸੀਏਸ਼ਨ ਜ਼ਿਲਾ ਮਾਨਸਾ ਵੱਲੋਂ ਸੰਤੋਸ਼ ਰਾਣੀ,ਪ੍ਰਗਤੀਸ਼ੀਲ ਇਸਤਰੀ ਸਭਾ ਵੱਲੋਂ ਜਸਵੀਰ ਕੌਰ ਨੱਤ,ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਸੁਖਜੀਤ ਸਿੰਘ ਰਾਮਾਨੰਦੀ ਨੇ ਕਿਹਾ ਕਿ ਕਾਂਸਟੀਚੂਐਂਟ ਕਾਲਜਾਂ ਵਿੱਚ ਪਿਛਲੇ ਕਈ ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਪੀਟੀਏ ਅਧਿਆਪਕਾਂ ਅਤੇ ਗੈਸਟ ਫੈਕਲਟੀ ਅਧਿਆਪਕਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਨਵੀਂ ਸਿੱਖਿਆ ਨੀਤੀ ਲਾਗੂ ਕਰਨ ਦੇ ਸਰਕਾਰ ਦੇ ਸਿਆਸੀ ਮਨਸੂਬਿਆਂ ਤੇ ਪਹਿਰਾ ਦਿੰਦਿਆਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿੱਚ ਸੇਵਾਵਾਂ ਦੇ ਲਈ ਨਹੀਂ ਬੁਲਾਇਆ ਜਾ ਰਿਹਾ ਅਤੇ ਬੇਰੁਜ਼ਗਾਰ ਕਰਕੇ ਘਰ ਬੈਠਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਅਧਿਆਪਕਾਂ ਦੀ ਕਾਲਜ ਵਿੱਚੋਂ ਗ਼ੈਰ ਹਾਜ਼ਰੀ ਦੇ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੱਡੀ ਪੱਧਰ ਤੇ ਨੁਕਸਾਨ ਹੋ ਰਿਹਾ ਹੈ। ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਦੀ ਇਸ ਧੱਕੇਸ਼ਾਹੀ ਦੇ ਖਿਲਾਫ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਕੱਲ੍ਹ ਮਿਤੀ 27 ਅਗਸਤ 2024 ਨੂੰ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਜਾਵੇਗਾ।ਆਗੂਆਂ ਨੇ ਮੰਗ ਕੀਤੀ ਕਿ

ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਮਾਨਸਾ ਸਮੇਤ ਸਮੂਹ ਕਾਂਸਟੀਚੂਐਂਟ ਕਾਲਜਾਂ ਵਿੱਚ ਪੀਟੀਏ ਅਤੇ ਗੈਸਟ ਫੈਕਲਟੀ ਅਧਿਆਪਕਾਂ ਨੂੰ ਪ੍ਰਵਾਨਗੀ ਦੇ ਕੇ ਤੁਰੰਤ ਸੇਵਾਵਾਂ ਦੇ ਲਈ ਬਹਾਲ ਕੀਤਾ ਜਾਵੇ,ਅਧਿਆਪਕਾਂ ਦੀਆਂ ਸੇਵਾਵਾਂ ਪੂਰਾ ਸਾਲ( 12 ਮਹੀਨੇ )ਕੀਤੀਆਂ ਜਾਣ,ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿੱਚ ਪੱਕੇ ਤੌਰ ਤੇ ਪ੍ਰਿੰਸੀਪਲ ਦੀ ਨਿਯੁਕਤੀ ਕੀਤੀ ਜਾਵੇ,ਕਾਲਜ ਦੇ ਪੀਟੀਏ ਫੰਡ ਦੀ ਵਰਤੋਂ ਕਰਨ ਦਾ ਪੂਰਨ ਅਧਿਕਾਰ ਕਾਲਜ ਪ੍ਰਿੰਸੀਪਲ ਨੂੰ ਦਿੱਤਾ ਜਾਵੇ,ਮੁੱਢਲੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ,ਵਿੱਦਿਅਕ ਅਦਾਰਿਆਂ ਵਿੱਚ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੀਆਂ ਜਾਣ,ਕਾਲਜ ਦੇ ਬਜਟ ਵਿੱਚ ਨਿਰਧਾਰਿਤ ਪੋਸਟ ਤੇ ਹੋਈ ਭਰਤੀ ਵਿੱਚੋਂ ਜੋ ਅਧਿਆਪਕ ਬਦਲੀ ਕਰਵਾ ਕੇ ਜਾਂ ਡੈਪੂਟੇਸ਼ਨ ਤੇ ਹੋਰ ਕਾਲਜਾਂ ਵਿੱਚ ਗਏ ਹਨ, ਉਹਨਾਂ ਨੂੰ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੇ ਬਜਟ ਵਿੱਚੋਂ ਤਨਖਾਹ ਦੇਣ ਤੇ ਰੋਕ ਲਗਾ ਕੇ ਸੰਬੰਧਿਤ ਕਾਲਜਾਂ ਦੇ ਬਜਟ ਵਿੱਚੋਂ ਤਨਖਾਹ ਦੇਣੀ ਲਾਜ਼ਮੀ ਕੀਤੀ ਜਾਵੇ। ਇਸ ਮੌਕੇ ਪੀਟੀਏ ਟੀਚਰਾਂ ਵੱਲੋਂ ਸੁਖਦੀਪ ਕੌਰ,ਗਗਨਦੀਪ ਕੌਰ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਖੋਖਰ ਕਲਾਂ,ਜ਼ਿਲਾ ਕਮੇਟੀ ਮੈਂਬਰ ਸੱਤਨਾਮ ਸਿੰਘ ਗੰਢੂ ਖੁਰਦ,ਅਰਸ਼ਦੀਪ ਸਿੰਘ ਖੋਖਰ ਕਲਾਂ, ਅਮਨਦੀਪ ਸਿੰਘ ਰਾਮਪੁਰ ਮੰਡੇਰ,ਆਇਸਾ ਦੀ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੇ ਆਗੂ ਗਗਨਦੀਪ ਕੌਰ ਮਾਨਸਾ ਅਤੇ ਪ੍ਰਗਤੀਸ਼ੀਲ ਇਸਤਰੀ ਸਭਾ ਵੱਲੋਂ ਬਲਵਿੰਦਰ ਕੌਰ ਖਾਰਾ ਵੀ ਹਾਜ਼ਰ ਸਨ।

gagan phul 26 August 2024 26 August 2024
Share This Article
Facebook Twitter Whatsapp Whatsapp Email Print
Previous Article ਖੇਡਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ : ਯੋਗਿਤਾ ਜੋਸ਼ੀ 
Next Article ਪ੍ਰਬੁੱਧ ਭਾਰਤ ਫਾਊਂਡੇਸ਼ਨ ਪੰਜਾਬ ਦੇ ਸਹਿਯੋਗ ਨਾਲ 15 ਵੀ ਪੁਸਤਕ ਪ੍ਰਤੀਯੋਗਤਾ ਬਾਬਾ ਸਾਹਿਬ  ਡਾ.ਬੀ.ਆਰ. ਅੰਬੇਡਕਰ ਸੋਸਾਇਟੀ ਵੱਲੋਂ ਕਰਵਾਈ ਗਈ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?