By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਹੜ੍ਹਾਂ ਦੀ ਮਾਰ, ਛੋਟੀ ਭੈਣ ਦੀ ਲਾਸ਼ ਚੁੱਕ ਕੇ ਤੁਰਿਆ ਨੌਜਵਾਨ
    11 months ago
    28 ਜੁਲਾਈ ਦਾ ਇਤਿਹਾਸ
    2 years ago
    ਅਮਰੀਕਾ ‘ਚ ਭਾਰਤੀ ਡਾਕਟਰ ਨੇ ਔਰਤਾਂ ਦੀਆਂ ਹਜ਼ਾਰਾਂ ਨਗਨ ਵੀਡੀਓ ਰਿਕਾਰਡ ਕੀਤੀਆਂ, ਬੇਹੋਸ਼ ਔਰਤਾਂ ਨਾਲ ਸੈਕਸ ਕਰਦਾ ਸੀ
    9 months ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    3 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਮਾਲਵੇ ਦੇ ਕਿਸਾਨਾਂ ਨੂੰ ਬਾਇਓ ਫਰਟੀਲਾਈਜ਼ਰ ਪਰਖ ਪ੍ਰਯੋਗਸ਼ਾਲਾ ਦਾ ਹੋਵੇਗਾ ਭਾਰੀ ਲਾਹਾ : ਗੁਰਮੀਤ ਸਿੰਘ ਖੁੱਡੀਆਂ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਮਾਲਵੇ ਦੇ ਕਿਸਾਨਾਂ ਨੂੰ ਬਾਇਓ ਫਰਟੀਲਾਈਜ਼ਰ ਪਰਖ ਪ੍ਰਯੋਗਸ਼ਾਲਾ ਦਾ ਹੋਵੇਗਾ ਭਾਰੀ ਲਾਹਾ : ਗੁਰਮੀਤ ਸਿੰਘ ਖੁੱਡੀਆਂ
ਮਾਲਵਾ

ਮਾਲਵੇ ਦੇ ਕਿਸਾਨਾਂ ਨੂੰ ਬਾਇਓ ਫਰਟੀਲਾਈਜ਼ਰ ਪਰਖ ਪ੍ਰਯੋਗਸ਼ਾਲਾ ਦਾ ਹੋਵੇਗਾ ਭਾਰੀ ਲਾਹਾ : ਗੁਰਮੀਤ ਸਿੰਘ ਖੁੱਡੀਆਂ

gagan phul
Last updated: 2024/03/14 at 4:03 PM
gagan phul 1 year ago
Share
SHARE
Highlights
  • #bathindanews
  • 2.50 ਕਰੋੜ ਦੀ ਲਾਗਤ ਨਾਲ ਬਨਣ ਵਾਲੇ ਬਾਇਓ ਫਰਟੀਲਾਈਜ਼ਰ ਪਰਖ ਪ੍ਰਯੋਗਸ਼ਾਲਾ ਦਾ ਰੱਖਿਆ ਨੀਂਹ ਪੱਥਰ
  • ਲਗਭਗ 6 ਕਰੋੜ ਰੁਪਏ ਦੀ ਲਾਗਤ ਨਾਲ ਝੂੰਬਾ ਵਿਖੇ ਬਣੀ ਗਊਸ਼ਾਲਾ ਦਾ ਕੀਤਾ ਉਦਘਾਟਨ

14 ਮਾਰਚ (ਗਗਨਦੀਪ ਸਿੰਘ) ਬਠਿੰਡਾ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਨੂੰ ਮੁੜ ਤੋਂ ਰੰਗਲਾ ਤੇ ਤੰਦਰੁਸਤ ਬਣਾਉਣ ਲਈ ਜੈਵਿਕ ਖਾਦਾਂ ਦੀ ਪਰਖ ਕਰਨ ਲਈ ਸੂਬੇ ਚ 3 ਪ੍ਰਯੋਗਸ਼ਾਲਾਵਾਂ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ, ਇਨ੍ਹਾਂ ਚੋਂ ਇੱਕ ਬਠਿੰਡਾ ਵਿਖੇ ਬਣਾਈ ਜਾ ਰਹੀ ਹੈ, ਜਿਸ ਦਾ ਮਾਲਵਾ ਖੇਤਰ ਦੇ ਕਿਸਾਨਾਂ ਨੂੰ ਭਾਰੀ ਲਾਹਾ ਮਿਲੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਬਾਇਓ ਫਰਟੀਲਾਈਜ਼ਰ ਪਰਖ ਪ੍ਰਯੋਗਸ਼ਾਲਾ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਅਤੇ ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ ਵਿਸ਼ੇਸ਼ ਤੇ ਮੌਜੂਦ ਰਹੇ।

ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਇਨ੍ਹਾਂ ਖਾਦਾਂ ਦੇ ਨਮੂਨੇ ਸੂਬੇ ਤੋਂ ਬਾਹਰ ਟੈਸਟ ਕਰਵਾਉਣ ਲਈ ਭੇਜੇ ਜਾਂਦੇ ਸਨ, ਹੁਣ ਪੰਜਾਬ ਵਿੱਚ ਇਹ ਪ੍ਰਯੋਗਸ਼ਾਲਾਵਾਂ ਸਥਾਪਿਤ ਹੋਣ ਨਾਲ ਬਾਇਓ ਖਾਦਾਂ ਦੇ ਨਮੂਨੇ ਸੂਬੇ ਅੰਦਰ ਹੀ ਟੈਸਟ ਕੀਤੇ ਜਾਣਗੇ। ਇਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਦੀਆਂ ਜੈਵਿਕ ਖਾਦਾਂ ਮੁਹੱਈਆ ਕਰਵਾਈਆਂ ਜਾ ਸਕਣਗੀਆਂ ਜਿਸ ਨਾਲ ਜ਼ਹਿਰ ਮੁਕਤ ਖੇਤੀ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਵੱਡਾ ਹੁੰਗਾਰਾ ਮਿਲੇਗਾ।

            ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਪਹਿਲੀ ਰਾਜ ਪੱਧਰੀ ਬਾਇਓ ਫਰਟੀਲਾਈਜ਼ਰ ਪਰਖ ਪ੍ਰਯੋਗਸ਼ਾਲ ਚਾਲੂ ਹੋ ਚੁੱਕੀ ਹੈ। ਖੇਤੀ ਭਵਨ ਐਸ.ਏ.ਐਸ. ਨਗਰ ਵਿਖੇ ਦੂਜੀ ਰਾਜ ਪੱਧਰੀ ਬਾਇਓ ਫਰਟੀਲਾਈਜ਼ਰ ਪਰਖ ਪ੍ਰਯੋਗਸ਼ਾਲ ਬਣਾਈ ਜਾ ਰਹੀ ਹੈ, ਜਿਸ ਦਾ ਸੂਬੇ ਦੇ ਕਿਸਾਨਾਂ ਨੂੰ ਵੱਡਾ ਫਾਇਦਾ ਹੋਵੇਗਾ।

ਇਸ ਤੋਂ ਪਹਿਲਾਂ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਅਤੇ ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਜਿੱਥੇ ਸ਼ਲਾਘਾ ਕੀਤੀ ਉੱਥੇ ਹੀ ਇਸ ਲੈਬ ਦੇ ਚਾਲੂ ਹੋਣ ਬਾਰੇ ਅਤੇ ਕਿਸਾਨਾਂ ਨੂੰ ਮਿਲਣ ਵਾਲੇ ਲਾਭਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਨੇ ਪਹੁੰਚੀਆਂ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਾਜ ਵਿੱਚ ਇਨ੍ਹਾਂ ਪ੍ਰਯੋਗਸ਼ਾਲਾਵਾਂ ਦੇ ਸਥਾਪਿਤ ਹੋਣ ਨਾਲ ਕਿਸਾਨਾਂ ਨੂੰ ਬਹੁਤ ਹੀ ਜ਼ਿਆਦਾ ਫਾਇਦਾ ਹੋਵੇਗਾ ਅਤੇ ਉਨ੍ਹਾਂ ਨੂੰ ਉਚ ਮਿਆਰੀ ਜੈਵਿਕ ਖਾਦਾਂ ਉਪਲੱਬਧ ਹੋਣਗੀਆਂ। 

ਇਸ ਉਪਰੰਤ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵਲੋਂ ਜ਼ਿਲ੍ਹੇ ਦੇ ਪਿੰਡ ਝੂੰਬਾ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਗਊਸ਼ਾਲਾ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਗਊਸ਼ਾਲਾ ਦੇ ਬਨਣ ਨਾਲ ਇਸ ਇਲਾਕੇ ਦੇ ਕਿਸਾਨਾਂ ਨੂੰ ਆਵਾਰਾ ਪਸ਼ੂਆਂ ਤੋਂ ਨਿਯਾਤ ਮਿਲੇਗੀ।

ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਜ਼ਿਲ੍ਹਾ ਯੋਜਨਾ ਬੋਰਡ ਦੇ ਚੈਅਰਮੈਨ ਸ੍ਰੀ ਅੰਮਿਤ ਲਾਲ ਅਗਰਵਾਲ, ਚੇਅਰਮੈਨ ਸ਼ੂਗਰਫੈਡ ਪੰਜਾਬ ਸ. ਨਵਦੀਪ ਜੀਦਾ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਚੇਅਰਮੈਨ, ਇੰਮਪਰੂਵਮੈਂਟ ਟਰਸਟ ਬਠਿੰਡਾ ਸ਼੍ਰੀ ਜਤਿੰਦਰ ਭੱਲਾ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀਜ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਚੇਅਰਮੈਨ ਪੰਜਾਬ ਟ੍ਰੇਡਰਜ਼ ਕਮਿਸ਼ਨ ਸ੍ਰੀ ਅਨਿਲ ਠਾਕੁਰ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੌਦ ਸੁਰੱਖਿਆ) ਪੰਜਾਬ ਡਾ. ਨਰਿੰਦਰਪਾਲ ਸਿੰਘ ਬੈਨੀਪਾਲ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਨਪੁਟਸ) ਪੰਜਾਬ ਡਾ. ਗੁਰਜੀਤ ਸਿੰਘ ਬਰਾੜ, ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ, ਐਮਸੀ ਸੁਖਦੀਪ ਸਿੰਘ ਢਿੱਲੋ, ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ ਸ੍ਰੀ ਅਮਰਦੀਪ ਰਾਜਨ, ਸੀਨੀਅਰ ਐਨਾਲਿਸਟ ਕੀਟਨਾਸ਼ਕ ਪਰਖ ਪ੍ਰਯੋਗਸ਼ਾਲਾ ਡਾ. ਵਰਿੰਦਰ ਕੁਮਾਰ, ਡਾ. ਸਰਵਣ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਾਜਦੀਪ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਆਦਿ ਹਾਜ਼ਰ ਸਨ।

gagan phul 14 March 2024 14 March 2024
Share This Article
Facebook Twitter Whatsapp Whatsapp Email Print
Previous Article 30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Next Article ਸੂਬਾ ਸਰਕਾਰ ਪੰਜਾਬ ਦੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਲਈ ਵਚਨਵੱਧ ਤੇ ਯਤਨਸ਼ੀਲ : ਜਗਰੂਪ ਸਿੰਘ ਗਿੱਲ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ304
  • ਬਰਨਾਲਾ72
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ761
  • ਮਾਲਵਾ2,598
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,286
    • ਦੋਆਬਾ18
    • ਮਾਝਾ20
    • ਮਾਲਵਾ2,598
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ304
  • ਬਰਨਾਲਾ72
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ761
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?