By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਸਿੱਖ ਇਤਿਹਾਸ ਦਾ ਖ਼ੂਨੀ ਪੰਨਾ :ਛੋਟਾ ਘੱਲੂਘਾਰਾ
    6 hours ago
    ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ
    6 hours ago
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਮਾਲੀ ਦੀ ਰਿਹਾਈ ਲਈ ਮਾਨਸਾ ਵਿਖੇ ਸਾਂਝਾ ਰੋਸ ਧਰਨਾ 28 ਅਕਤੂਬਰ ਨੂੰ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਮਾਲੀ ਦੀ ਰਿਹਾਈ ਲਈ ਮਾਨਸਾ ਵਿਖੇ ਸਾਂਝਾ ਰੋਸ ਧਰਨਾ 28 ਅਕਤੂਬਰ ਨੂੰ
ਮਾਨਸਾਮਾਲਵਾ

ਮਾਲੀ ਦੀ ਰਿਹਾਈ ਲਈ ਮਾਨਸਾ ਵਿਖੇ ਸਾਂਝਾ ਰੋਸ ਧਰਨਾ 28 ਅਕਤੂਬਰ ਨੂੰ

gagan phul
Last updated: 2024/10/25 at 10:33 AM
gagan phul 8 months ago
Share
SHARE

23 ਅਕਤੂਬਰ (ਨਾਨਕ ਸਿੰਘ ਖੁਰਮੀ) ਮਾਨਸਾ: ਪ੍ਰਮੁੱਖ ਸਿਆਸੀ ਆਲੋਚਕ ਤੇ ਟਿੱਪਣੀਕਾਰ ਵਜੋਂ ਜਾਣੇ ਜਾਂਦੇ ਮਾਲਵਿੰਦਰ ਸਿੰਘ ਮਾਲੀ, ਜਿੰਨਾਂ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਨਘੜਤ ਕੇਸ ਵਿੱਚ ਮੋਹਾਲੀ ਪੁਲੀਸ ਨੇ 16 ਸਤੰਬਰ ਨੂੰ ਗ੍ਰਿਫਤਾਰ ਕਰ ਲਿਆ ਸੀ ਅਤੇ ਉਹ ਹਾਲੇ ਵੀ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਹਨ – ਦੀ ਰਿਹਾਈ ਲਈ ਮਾਨਸਾ ਜ਼ਿਲ੍ਹੇ ਦੀਆਂ ਕਿਸਾਨ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਅਤੇ ਸਮੂਹ ਇਨਸਾਫ ਪਸੰਦ ਸੰਗਠਨਾਂ ਤੇ ਪਾਰਟੀਆਂ ਨੇ 28 ਅਕਤੂਬਰ ਨੂੰ ਇਥੇ ਡੀਸੀ ਦਫ਼ਤਰ ਸਾਹਮਣੇ ਇਕ ਸਾਂਝਾ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਹੈ।
ਇਸ ਬਾਰੇ ਮਾਲਵਿੰਦਰ ਮਾਲੀ ਰਿਹਾਈ ਮੁਹਿੰਮ ਦੇ ਇਕ ਆਗੂ ਸੁਖਦਰਸ਼ਨ ਸਿੰਘ ਨੱਤ ਵਲੋਂ ਜਾਰੀ ਇਕ ਬਿਆਨ ਵਿੱਚ ਦਸਿਆ ਗਿਆ ਹੈ ਕਿ ਪੰਜਾਬ ਦੇ ਸਾਰੇ ਜਨਤਕ ਤੇ ਸਿਆਸੀ ਸੰਗਠਨਾਂ ਵਲੋਂ ਇਹ ਝੂਠਾ ਕੇਸ ਰੱਦ ਕਰਨ ਦੀ ਪੁਰਜ਼ੋਰ ਮੰਗ ਕਰਨ ਦੇ ਬਾਵਜੂਦ, ਤਾਨਾਸ਼ਾਹ ਮੋਦੀ ਦੀ ਪੈੜ ‘ਚ ਪੈੜ ਧਰਦਿਆਂ ਭਗਵੰਤ ਮਾਨ ਸਰਕਾਰ ਅਪਣੀ ਜ਼ਿਦ ਉਤੇ ਅੜੀ ਹੋਈ ਹੈ। ਜਦੋਂ ਕਿ ਮੁਹਾਲੀ ਪੁਲੀਸ ਪ੍ਰਸ਼ਾਸਨ ਇਸ ਮਾਮਲੇ ਵਿੱਚ ਕਾਨੂੰਨੀ ਤੌਰ ‘ਤੇ ਅਪਣੀ ਪੁਜੀਸ਼ਨ ਕਸੂਤੀ ਹੋਈ ਵੇਖ ਕੇ ਮਾਲਵਿੰਦਰ ਮਾਲੀ ਉਪਰ ਵਾਰ ਵਾਰ ਜ਼ਮਾਨਤ ਕਰਵਾਉਣ ਲਈ ਜ਼ੋਰ ਪਾ ਰਿਹਾ ਹੈ। ਪਰ ਮਾਲੀ ਦਾ ਸਟੈਂਡ ਹੈ ਕਿ ਉਸ ਦੀ ਜ਼ੁਬਾਨਬੰਦੀ ਲਈ ਬਣਾਏ ਗਏ ਇਸ ਝੂਠੇ ਕੇਸ ‘ਚੋਂ ਜ਼ਮਾਨਤ ਕਰਵਾ ਕੇ ਬਾਹਰ ਆਉਣ ਦੀ ਬਜਾਏ , ਉਹ ਕੇਸ ਰੱਦ ਹੋਣ ਤੱਕ ਜੇਲ੍ਹ ਵਿੱਚ ਬੈਠਣਾ ਹੀ ਪਸੰਦ ਕਰੇਗਾ। 19 ਅਕਤੂਬਰ ਨੂੰ ਇਸ ਮੁੱਦੇ ਤੇ ਚੰਡੀਗੜ੍ਹ ਵਿਖੇ ਹੋਈ ਵੱਖ ਵੱਖ ਸੰਗਠਨਾਂ ਦੀ ਇੱਕ ਸਾਂਝੀ ਮੀਟਿੰਗ ਨੇ ਫੈਸਲਾ ਕੀਤਾ ਸੀ ਕਿ ਮਾਲੀ ਦੀ ਰਿਹਾਈ ਦੀ ਮੰਗ ਨੂੰ ਲੈਕੇ ਜਨਤਕ ਦਬਾਅ ਬਣਾਉਣ ਲਈ 28 ਅਕਤੂਬਰ ਅਤੇ 4 ਨਵੰਬਰ ਨੂੰ ਸਾਰੇ ਜ਼ਿਲ੍ਹਾ ਹੈਡਕੁਆਰਟਰਾਂ ਉਤੇ ਰੋਸ ਪ੍ਰਦਰਸ਼ਨ ਕੀਤੇ ਜਾਣ।
ਉਸੇ ਫੈਸਲੇ ਤਹਿਤ 28 ਅਕਤੂਬਰ ਨੂੰ ਮਾਨਸਾ ਜ਼ਿਲ੍ਹੇ ਦੀਆਂ ਸਮੂਹ ਜਮਹੂਰੀ, ਸੰਘਰਸ਼ਸ਼ੀਲ ਤੇ ਲੋਕ ਪੱਖੀ ਜਥੇਬੰਦੀਆਂ ਵਲੋਂ ਸਵੇਰੇ 11 ਵਜੇ ਬਾਲ ਭਵਨ, ਜ਼ਿਲ੍ਹਾ ਕਚਹਿਰੀ ਮਾਨਸਾ ਵਿਖੇ ਇਕ ਸਾਂਝਾ ਰੋਸ ਧਰਨਾ ਦਿੱਤਾ ਜਾ ਰਿਹਾ ਹੈ।
ਬਿਆਨ ਵਿੱਚ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਕਾਮਰੇਡ ਰਾਜਵਿੰਦਰ ਸਿੰਘ ਰਾਣਾ, ਅਮਰੀਕ ਸਿੰਘ ਫਫੜੇ, ਲਖਬੀਰ ਸਿੰਘ ਅਕਲੀਆ, ਭਜਨ ਸਿੰਘ ਘੁੰਮਣ, ਪਰਵਿੰਦਰ ਸਿੰਘ ਝੋਟਾ, ਕ੍ਰਿਸ਼ਨ ਚੌਹਾਨ, ਹਰਗਿਆਨ ਢਿੱਲੋਂ, ਵਿਜੇ ਕੁਮਾਰ ਭੀਖੀ, ਘਣਸ਼ਾਮ ਨਿੱਕੂ, ਰਾਜਵਿੰਦਰ ਮੀਰ, ਡਾ. ਧੰਨਾ ਮੱਲ ਗੋਇਲ, ਰਵੀ ਖਾਨ, ਹਰਿੰਦਰ ਸਿੰਘ ਮਾਨਸ਼ਾਹੀਆ, ਭੀਮ ਸਿੰਘ ਮੰਡੇਰ, ਅਮੋਲਕ ਡੇਲੂਆਣਾ, ਸੁਰਿੰਦਰ ਪਾਲ ਸ਼ਰਮਾ, ਐਡ. ਅਜਾਇਬ ਗੁਰੂ, ਬਲਵਿੰਦਰ ਘਰਾਂਗਣਾਂ ਤੇ ਗਗਨਦੀਪ ਸਿਰਸੀਵਾਲਾ ਨੇ ਸਮੂਹ ਜਾਗਰੂਕ ਸੰਗਠਨਾਂ ਤੇ ਵਿਅਕਤੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਤਾਨਾਸ਼ਾਹੀ ਦਾ ਵਿਰੋਧ ਕਰਨ ਅਤੇ ਲਿਖਣ ਤੇ ਬੋਲਣ ਦੀ ਸੰਵਿਧਾਨਕ ਆਜ਼ਾਦੀ ਦੀ ਰਾਖੀ ਲਈ, ਉਹ ਇਸ ਸਾਂਝੇ ਰੋਸ ਧਰਨੇ ਵਿੱਚ ਭਰਪੂਰ ਸ਼ਮੂਲੀਅਤ ਕਰਨ, ਤਾਂ ਕਿ ਮਾਨ ਸਰਕਾਰ ਦੇ ਧੱਕੇ ਤੇ ਮਨਮਾਨੀਆਂ ਖ਼ਿਲਾਫ਼ ਜੋਰਦਾਰ ਆਵਾਜ਼ ਉਠਾਈ ਜਾ ਸਕੇ।

gagan phul 25 October 2024 25 October 2024
Share This Article
Facebook Twitter Whatsapp Whatsapp Email Print
Previous Article ਖੇਡਾਂ ਬੱਚਿਆਂ ਦੇ ਸੰਪੂਰਨ ਵਿਕਾਸ ਲਈ ਬਹੁਤ ਜ਼ਰੂਰੀ-ਸੱਤਪਾਲ ਸਿੰਘ ਬੀ.ਪੀ.ਈ.ਓ.
Next Article ਪੰਜਾਬੀ ਗੀਤਕਾਰੀ ਵਿੱਚ ਪੰਜਾਬੀ ਗੀਤਕਾਰੀ ਵਿੱਚ ਪੰਜਾਬ ਦੇ ਜ਼ਿਲ੍ਹਿਆਂ ਅਤੇ ਖੇਤਰਾਂ ਦਾ ਜ਼ਿਕਰ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ835
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ835
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?