By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਮੈਡੀਕਲ ਪ੍ਰੈਕਟੀਸ਼ਨਰਾਂ ਦਾ ਕਾਫ਼ਲਾ ਸੂਬਾਈ ਪ੍ਰਧਾਨ ਧੰਨਾ ਮੱਲ ਗੋਇਲ ਦੀ ਅਗਵਾਈ ‘ਚ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਿਆ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਮਾਨਸਾ > ਮੈਡੀਕਲ ਪ੍ਰੈਕਟੀਸ਼ਨਰਾਂ ਦਾ ਕਾਫ਼ਲਾ ਸੂਬਾਈ ਪ੍ਰਧਾਨ ਧੰਨਾ ਮੱਲ ਗੋਇਲ ਦੀ ਅਗਵਾਈ ‘ਚ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਿਆ
ਮਾਨਸਾ

ਮੈਡੀਕਲ ਪ੍ਰੈਕਟੀਸ਼ਨਰਾਂ ਦਾ ਕਾਫ਼ਲਾ ਸੂਬਾਈ ਪ੍ਰਧਾਨ ਧੰਨਾ ਮੱਲ ਗੋਇਲ ਦੀ ਅਗਵਾਈ ‘ਚ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਿਆ

despunjab.in
Last updated: 2024/12/28 at 9:10 AM
despunjab.in 6 months ago
Share
SHARE

ਮਾਨਸਾ 28ਦਸੰਬਰ (ਨਾਨਕ ਸਿੰਘ ਖੁਰਮੀ ) ਮੈਡੀਕਲ ਪ੍ਰੈਕਟੀਸ਼ਨਰਜ਼ ਅਸੋਸੀਏਸ਼ਨ ਪੰਜਾਬ ਦੇ ਸੂਬਾਈ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਦੀ ਅਗਵਾਈ ਹੇਠ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਕਾਫ਼ਲਾ ਖਨੌਰੀ ਬਾਰਡਰ ‘ਤੇ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 29 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਬਜ਼ੁਰਗ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਿਆ ਅਤੇ ਉਨ੍ਹਾਂ ਦੀ ਲੰਬੀ ਉਮਰ ਅਤੇ ਸਿਹਤਯਾਬੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਦੁਨੀਆਂ ਦੇ ਸਭ ਤੋਂ ਵੱਡੇ
ਜਮਹੂਰੀਅਤ ਪਸੰਦ ਦੇਸ਼ ‘ਚ ਅੰਨਦਾਤਾ ਕਹਾਉਣ ਵਾਲੇ ਕਿਸਾਨਾਂ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਮਰਨ ਵਰਤ ਤੇ ਬੈਠਣਾ ਅਤੇ ਭਾਰਤ ਸਰਕਾਰ ਵੱਲੋਂ ਲਗਾਤਾਰ 10ਮਹੀਨਿਆਂ ਤੋਂ ਮੰਗਾਂ ਨੂੰ ਅੱਖੋ ਪਰੋਖੇ ਕਰਨਾ ਅਤੇ ਇਸ ਦੇ ਉਲਟ ਸੰਘਰਸ਼ ਕਰ ਰਹੇ ਕਿਸਾਨਾਂ ਉੱਪਰ ਅੱਥਰੂ ਗੈਸ ਦੇ ਗੋਲੇ ਸੁੱਟਣਾ ਅਤੇ ਲਾਠੀਚਾਰਜ ਕਰਕੇ ਕਿਸਾਨ ਮੋਰਚੇ ਨੂੰ ਤਾਰਪੀਡੋ ਕਰਨ ਦੀਆਂ ਕੋਸ਼ਿਸ਼ਾਂ ਦੇਸ਼ ਦੀ ਜਮਹੂਰੀਅਤ ‘ਤੇ ਕਾਲ਼ਾ ਧੱਬਾ ਹਨ ‌। ਹਾਜ਼ਰੀਨ ਨੂੰ ਸੰਬੋਧਨ ਕਰਦਿਆ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਦੀ ਸਖ਼ਤ ਸਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਕਿ ਇੱਕ ਪਾਸੇ ਕੇਂਦਰ ਦੀ ਮੋਦੀ ਸਰਕਾਰ 2020/21ਵਿੱਚ ਕਿਸਾਨ ਅੰਦੋਲਨ ਦੀ ਸਮਾਪਤੀ ਸਮੇਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਲਿਖਤੀ ਵਾਅਦਾ ਕਰਕੇ, ਰਹਿੰਦੀਆਂ ਮੰਗਾਂ ਨੂੰ ਲਾਗੂ ਕਰਨ ਲਈ ਐਲਾਨ ਕਰ ਚੁੱਕੀ ਹੈ। ਪਰ ਦੂਜੇ ਪਾਸੇ ਚੋਰ ਮੇਰੀਆਂ ਰਾਹੀਂ ਲੋਕ ਵਿਰੋਧੀ ਤਿੰਨ ਖੇਤੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਲਈ ਤਰਲੋਮੱਛੀ ਹੋ ਰਹੀ ਹੈ ਅਤੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ। ਜਿਸਨੂੰ ਪੰਜਾਬ ਦੇ ਇਨਸਾਫ਼ ਪਸੰਦ ਲੋਕ ਕਦਾਚਿੱਤ ਬਰਦਾਸ਼ਤ ਨਹੀਂ ਕਰਨਗੇ। ਗੋਇਲ ਨੇ ਕਿਹਾ ਕਿ ਐਸੋਸੀਏਸ਼ਨ ਪਿਛਲੇ ਲੰਮੇ ਸਮੇਂ ਤੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਵਿੱਢੇ ਲੋਕ ਪੱਖੀ ਸੰਘਰਸ਼ਾਂ ‘ਚ ਸਮੂਲੀਅਤ ਕਰਦੀ ਆ ਰਹੀ ਹੈ। ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਵਿੱਢੇ ਸੰਘਰਸ਼ ਵਿੱਚ ਲਗਾਤਾਰ ਮੁਫ਼ਤ ਮੁੱਢਲੀਆਂ ਸਿਹਤ ਸੇਵਾਵਾਂ ਪੰਜਾਬ ਤੋਂ ਲੈਕੇ ਦਿੱਲੀ ਦੀਆਂ ਬਰੂਹਾਂ ਤੱਕ ਚੱਲੇ ਸੰਘਰਸ਼ ਵਿੱਚ ਆਪਣੇ ਵਿੱਤ ਮੁਤਾਬਿਕ ਯੋਗਦਾਨ ਪਾਇਆ ਹੈ। ਸੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਲਗਾਤਾਰ ਕਿਸਾਨ ਸੰਘਰਸ਼ ਦਰਮਿਆਨ ਵੀ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸ਼ੀਏਸ਼ਨ ਵੱਲੋਂ ਮੁੱਢਲੀਆਂ ਸਿਹਤ ਸੇਵਾਵਾਂ ਬਾਦਸਤੂਰ ਜਾਰੀ ਹਨ ਅਤੇ ਰਹਿਣਗੀਆ। ਉਨ੍ਹਾਂ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਦੇ ਪੰਜਾਬ ਬੰਦ ਦੀ ਹਮਾਇਤ ਦੇ ਸਮਰਥਨ ਦਾ ਐਲਾਨ ਵੀ ਕੀਤਾ। ਇਸ ਸਮੇਂ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਡਾ ਸੱਤ ਪਾਲ ਰਿਸ਼ੀ , ਬਠਿੰਡਾ ਬਲਾਕ 2 ਦੇ ਪ੍ਰਧਾਨ ਡਾ ਰੇਸ਼ਮ ਸਿੰਘ ਸੰਧੂ, ਬਲਾਕ ਲਹਿਰਾਗਾਗਾ ਦੇ ਪ੍ਰਧਾਨ ਡਾ ਦਰਸ਼ਨ ਸਿੰਘ ਬੁਰਜ਼ ਜਵਾਹਰ ਵਾਲਾ, ਕੈਸ਼ੀਅਰ ਡਾ ਰਾਜ ਕੁਮਾਰ, ਡਾ ਦਲੇਲ ਸਿੰਘ, ਡਾ ਸਤਵੰਤ ਸਿੰਘ, ਡਾ ਪਾਲ ਸਿੰਘ ਧਲੇਵਾਂ ਅਤੇ ਡਾ ਕਲੇਰ ਸਮੇਤ ਵੱਡੀ ਗਿਣਤੀ ਵਿਚ ਸਾਥੀ ਹਾਜ਼ਰ ਸਨ ।

despunjab.in 28 December 2024 28 December 2024
Share This Article
Facebook Twitter Whatsapp Whatsapp Email Print
Previous Article ਮਾਨਯੋਗ ਅਦਾਲਤ ਦੇ ਆਦੇਸ਼ਾਂ ਨਾਲ ਦੁਕਾਨ ‘ਤੇ ਕੀਤਾ ਨਜ਼ਾਇਜ ਕਬਜ਼ਾ ਖਾਲੀ ਕਰਵਾਇਆ
Next Article “ਕਵਿਤਾ” ਨੂੰ ਸਮਰਪਿਤ ਰਿਹਾ “ਕਵਿਤਾ ਵਰਕਸ਼ਾਪ ਦਾ ਦੂਸਰਾ ਦਿਨ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?