By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਤੇ ਅਨੀਮੀਆ ਮੁਕਤ ਭਾਰਤ ਪ੍ਰੋਗਰਾਮ ’ਚ ਸਿਹਤ ਵਿਭਾਗ ਮਾਨਸਾ ਦਾ ਸੂਬੇ ਭਰ ’ਚੋਂ ਸਰਵੋਤਮ ਪ੍ਰਦਰਸ਼ਨ-ਡਿਪਟੀ ਕਮਿਸ਼ਨਰ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਤੇ ਅਨੀਮੀਆ ਮੁਕਤ ਭਾਰਤ ਪ੍ਰੋਗਰਾਮ ’ਚ ਸਿਹਤ ਵਿਭਾਗ ਮਾਨਸਾ ਦਾ ਸੂਬੇ ਭਰ ’ਚੋਂ ਸਰਵੋਤਮ ਪ੍ਰਦਰਸ਼ਨ-ਡਿਪਟੀ ਕਮਿਸ਼ਨਰ
ਮਾਲਵਾ

ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਤੇ ਅਨੀਮੀਆ ਮੁਕਤ ਭਾਰਤ ਪ੍ਰੋਗਰਾਮ ’ਚ ਸਿਹਤ ਵਿਭਾਗ ਮਾਨਸਾ ਦਾ ਸੂਬੇ ਭਰ ’ਚੋਂ ਸਰਵੋਤਮ ਪ੍ਰਦਰਸ਼ਨ-ਡਿਪਟੀ ਕਮਿਸ਼ਨਰ

gagan phul
Last updated: 2024/02/01 at 12:57 PM
gagan phul 1 year ago
Share
SHARE
Highlights
  • #mansanews

*ਤੰਦਰੁਸਤ ਸਮਾਜ ਦੀ ਸਿਰਜਣਾ ਲਈ ਵਿਭਾਗ ਦੇ ਪ੍ਰੋਗਰਾਮਾਂ ਨੂੰ ਯੋਜਨਾਬੱਧ
ਢੰਗ ਨਾਲ ਕੀਤਾ ਜਾਵੇ ਲਾਗੂ-ਡਿਪਟੀ ਕਮਿਸ਼ਨਰ

01 ਫਰਵਰੀ (ਕਰਨ ਭੀਖੀ) ਮਾਨਸਾ: ਰਾਸ਼ਟਰੀ ਬਾਲ ਸਵਾਸਥ ਕਰਿਆਕਰਮ ਅਤੇ ਅਨੀਮੀਆ ਮੁਕਤ ਭਾਰਤ ਪ੍ਰੋਗਰਾਮ ਅਧੀਨ ਬਿਹਤਰੀਨ ਪ੍ਰਦਰਸ਼ਨ ਲਈ ਸਿਹਤ ਵਿਭਾਗ ਮਾਨਸਾ ਨੇ ਸੂਬੇ ਵਿੱਚੋਂ ਪਹਿਲਾਂ ਦਰਜਾ ਹਾਸਲ ਕੀਤਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹੇ ਦੀ ਇਸ ਉਪਲੱਬਧੀ ਲਈ ਸਿਹਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪ੍ਰਾਪਤੀ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਸਿਹਤ ਵਿਭਾਗ ਮਾਨਸਾ ਨੂੰ ਪ੍ਰਸ਼ਸਾ ਪੱਤਰ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਤੰਦਰੁਸਤ ਸਮਾਜ ਦੀ ਸਿਰਜਣਾ ਵਿਚ ਸਿਹਤ ਵਿਭਾਗ ਦੇ ਅਧਿਕਾਰੀ ਆਪਣੀ ਡਿਊਟੀ ਤੋਂ ਉੱਪਰ ਉੱਠ ਕੇ ਨੈਤਿਕਤਾ ਦੇ ਆਧਾਰ ’ਤੇ ਵੀ ਵਿਸ਼ੇਸ਼ ਭੂਮਿਕਾ ਨਿਭਾਅ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਵਿਭਾਗ ਦੇ ਹਰ ਪ੍ਰੋਗਰਾਮ ਅਤੇ ਮੁਹਿੰਮ ਨੂੰ ਯੋਜਨਾਬੱਧ ਢੰਗ ਨਾਲ ਲਾਗੂ ਕੀਤਾ ਜਾਵੇ।
ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਸਿਹਤ ਵਿਭਾਗ ਮਾਨਸਾ ਵੱਲੋ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਧੀਨ 0 ਤੋਂ 18 ਸਾਲ ਤੱਕ ਦੇ ਬੱਚਿਆਂ ਦੀਆਂ 30 ਵੱਖ ਵੱਖ ਬੀਮਾਰੀਆਂ ਦਾ ਇਲਾਜ ਕਰਵਾਇਆ ਜਾਂਦਾ ਹੈ, ਜਿਸ ਤਹਿਤ ਜ਼ਿਲ੍ਹੇ ਦੀਆਂ ਮੋਬਾਇਲ ਹੈਲਥ ਟੀਮਾਂ ਵੱਲੋਂ ਸਕੂਲਾਂ ਤੇ ਆਂਗਨਵਾੜੀਆਂ ਦੇ 432 ਪੀੜਤ ਬੱਚਿਆਂ ਦੀ ਪਛਾਣ ਕਰਕੇ 300 ਬੱਚਿਆਂ ਦੀਆਂ ਦਿਲ ਦੀਆਂ ਭਿਆਨਕ ਬੀਮਾਰੀਆਂ ਦਾ ਆਪਰੇਸ਼ਨ ਕਰਵਾਇਆ ਗਿਆ ਹੈ। ਬਾਕੀ ਬੱਚਿਆਂ ਦਾ ਪੰਜਾਬ ਦੇ ਨਾਮਵਰ ਹਸਪਤਾਲਾਂ ਵਿਚ ਇਲਾਜ ਚਲ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਅਨੀਮੀਆ ਮੁਕਤ ਕਰਨ ਲਈ ਗਰਭਵਤੀ ਮਾਵਾਂ, ਦੁੱਧ ਚਗਾਉਂਦੀਆਂ ਮਾਵਾਂ ਅਤੇ ਸਕੂਲੀ ਬੱਚਿਆਂ ਨੂੰ ਆਇਰਨ ਅਤੇ ਫੋਲ ਦੀਆਂ ਗੋਲੀਆਂ ਦਿੱਤੀਆਂ ਜਾਂਦੀਆਂ ਹਨ, ਜਿਸ ਨਾਲ ਮਾਵਾਂ ਅਤੇ ਬੱਚਿਆਂ ਵਿੱਚ ਖੂਨ ਦੀ ਕਮੀ ਨੂੰ ਦੂਰ ਕੀਤਾ ਜਾਂਦਾ ਹੈ। ਇਸ ਪ੍ਰੋਗਰਾਮ ਤਹਿਤ ਗਰਭਵਤੀ ਮਾਵਾਂ ਅਤੇ ਨਵਜਾਤ ਬੱਚਿਆਂ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਕੇ ਜਿੱਥੇ ਭਿਆਨਕ ਬਿਮਾਰੀਆਂ ਤੋਂ ਬਚਾਇਆ ਜਾਂਦਾ ਹੈ ਉਸਦੇ ਨਾਲ ਮੌਤ ਦਰ ਨੂੰ ਵੀ ਕਾਬੂ ਕੀਤਾ ਜਾਂਦਾ ਹੈ।
ਡਾ. ਕੰਵਲਪ੍ਰੀਤ ਕੌਰ ਬਰਾੜ ਜ਼ਿਲ੍ਹਾ ਟੀਕਾਕਰਨ ਅਫ਼ਸਰ-ਕੰਮ-ਜ਼ਿਲ੍ਹਾ ਨੋਡਲ ਅਫਸਰ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਨੇ ਕਿਹਾ ਕਿ ਸਿਹਤ ਵਿਭਾਗ ਮਾਨਸਾ ਵੱਲੋਂ ਨਵਜਾਤ ਬੱਚਿਆਂ ਤੋ 18 ਸਾਲ ਤੱਕ ਦੇ ਬੱਚਿਆਂ ਨੂੰ ਹੋਰ ਵਧੀਆਂ ਸਿਹਤ ਸੇਵਾਵਾਂ ਦੇਣ ਲਈ ਹੋਰ ਸਖ਼ਤ ਮਿਹਨਤ ਕਰਦੇ ਰਹਿਣਗੇ। ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ ਨੇ  ਦੱਸਿਆ ਕਿ ਸਿਹਤ ਵਿਭਾਗ ਮਾਨਸਾ ਅਧੀਨ ਜਿਲ੍ਹੇ ਵਿੱਚ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਤਹਿਤ 300 ਬੱਚਿਆਂ ਦੀਆਂ 30 ਬਿਮਾਰੀਆਂ ਦਾ ਮੁਫਤ ਇਲਾਜ ਕਰਵਾਇਆ ਜਾਂਦਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਲਗਨ ਅਤੇ ਮਿਹਨਤ ਨਾਲ ਇਹ ਸਿਹਤ ਸਹੂਲਤ ਲੋੜਵੰਦਾਂ ਤੱਕ ਪਹੁੰਚਦੀ ਕੀਤੀ ਜਾਵੇਗੀ।
ਕੋਆਰਡੀਨੇਟਰ ਤੇ ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ, ਮਨਦੀਪ ਕੁਮਾਰ, ਸਮੂਹ ਸਿੱਖਿਆ ਤੇ ਸੂਚਨਾ ਅਫਸਰ ਵਿਜੈ ਕੁਮਾਰ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਰਸ਼ਨ ਸਿੰਘ ਮੌਜੂਦ ਸਨ।

gagan phul 1 February 2024 1 February 2024
Share This Article
Facebook Twitter Whatsapp Whatsapp Email Print
Previous Article ਵਾਹਨ ਚਾਲਕ ਦਾ ਸਰੀਰਕ, ਮਾਨਸਿਕ ਅਤੇ ਦ੍ਰਿਸ਼ਟੀ ਪੱਖੋਂ ਠੀਕ ਹੋਣਾ ਜ਼ਰੂਰੀ ਹੈ
Next Article ਭਾਸ਼ਾ ਵਿਭਾਗ ਵੱਲੋਂ  “ਤ੍ਰੈ-ਭਾਸ਼ੀ ਕਵੀ ਦਰਬਾਰ“ ਦਾ ਆਯੋਜਿਤ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ832
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ832
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?