By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਰੁੱਖ ਸਾਡੇ ਜੀਵਨ ਦਾ ਵਿਸ਼ੇਸ਼ ਅੰਗ, ਰੁੱਖ ਲਗਾਉਣ ਦੇ ਨਾਲ ਇੰਨ੍ਹਾਂ ਦੀ ਸੰਭਾਲ ਵੀ ਜ਼ਰੂਰੀ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਰੁੱਖ ਸਾਡੇ ਜੀਵਨ ਦਾ ਵਿਸ਼ੇਸ਼ ਅੰਗ, ਰੁੱਖ ਲਗਾਉਣ ਦੇ ਨਾਲ ਇੰਨ੍ਹਾਂ ਦੀ ਸੰਭਾਲ ਵੀ ਜ਼ਰੂਰੀ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
ਮਾਨਸਾਮਾਲਵਾ

ਰੁੱਖ ਸਾਡੇ ਜੀਵਨ ਦਾ ਵਿਸ਼ੇਸ਼ ਅੰਗ, ਰੁੱਖ ਲਗਾਉਣ ਦੇ ਨਾਲ ਇੰਨ੍ਹਾਂ ਦੀ ਸੰਭਾਲ ਵੀ ਜ਼ਰੂਰੀ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

gagan phul
Last updated: 2024/07/20 at 10:36 AM
gagan phul 11 months ago
Share
SHARE
Highlights
  • #mansanews

*ਸਾਡੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਕੁਦਰਤ ਦੀ ਵਿਰਾਸਤ ਨੂੰ ਸਾਂਭਣ ਦੀ ਲੋੜ-ਡਿਪਟੀ ਕਮਿਸ਼ਨਰ

*ਕੋਟ ਧਰਮੁ ਅਤੇ ਝੇਰਿਆਂਵਾਲੀ ਵਿਖੇ 100—100 ਏਕੜ ਅਧੀਨ ਜੰਗਲ ਤਿਆਰ ਕੀਤੇ ਜਾਣਗੇ

19 ਜੁਲਾਈ (ਕਰਨ ਭੀਖੀ) ਮਾਨਸਾ: ਰੁੱਖ ਸਾਡੇ ਜੀਵਨ ਦੇ ਹਰ ਪਹਿਲੂ ਦਾ ਵਿਸ਼ੇਸ਼ ਅੰਗ ਹਨ ਜੋ ਕਿ ਜਨਮ ਤੋਂ ਮਰਨ ਤੱਕ ਸਾਡੇ ਅੰਗ ਸੰਗ ਨਿਭਦੇ ਹਨ ਅਤੇ ਸਾਡੇ ਜੀਵਨ ਦੀ ਹੋਂਦ ਲਈ ਵੀ ਅਹਿਮ ਹਨ। ਇਸ ਲਈ ਰੁੱਖ ਲਗਾਉਣ ਦੇ ਨਾਲ ਨਾਲ ਉਸ ਦੀ ਸਾਂਭ ਸੰਭਾਲ ਵੀ ਜ਼ਰੂਰੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਕੋਟ ਧਰਮੁ ਵਿਖੇ ਪੰਜਾਬ ਸਰਕਾਰ ਦੀ ਵਿਸ਼ੇਸ਼ ਮੁਹਿੰਮ ‘ਪੰਜਾਬ ਹਰਿਆਲੀ ਸਕੀਮ’ ਦੇ ਤਹਿਤ ਪੌਦੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਵੀ ਮੌਜੂਦ ਸਨ।
ਵਿਧਾਇਕ ਨੇ ਕਿਹਾ ਕਿ ਲੋਕ ਰੁੱਖਾਂ ਦੀ ਅਹਿਮੀਅਤ ਨੂੰ ਸਮਝਣ ਲੱਗੇ ਹਨ। ਇਹ ਨਿਵੇਕਲਾ ਤੇ ਬਹੁਤ ਹੀ ਚੰਗਾ ਉਪਰਾਲਾ ਹੈ ਕਿ ਲੋਕਾਂ ਨੇ ਬੱਚੇ ਦੇ ਜਨਮ ’ਤੇ ਪੌਦੇ ਲਗਾਉਣ ਦੀ ਰਸਮ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਰਲ ਕੇ ਨਿਰਸਵਾਰਥ ਤੇ ਨਿਰਪੱਖ ਹੋਕੇ ਵਾਤਾਵਰਨ ਲਈ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਖੇਤਾਂ ਦੀਆਂ ਮੋਟਰਾਂ ਅਤੇ ਪਿੰਡਾਂ ਦੀਆਂ ਹੋਰ ਸਾਂਝੀਆਂ ਥਾਵਾਂ ’ਤੇ ਪੌਦੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿਚ ਵਾਤਾਵਰਨ ਸੰਭਾਲ ਲਈ ਸਾਂਝੀਵਾਲਤਾ ਦੇ ਆਧਾਰ ’ਤੇ ਉਪਰਾਲੇ ਕਰਨੇ ਲਾਜ਼ਮੀ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧਰਤੀ ਦੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਚੁਗਿਰਦੇ ਨੂੰ ਹਰਿਆ ਭਰਿਆ ਬਣਾਉਣ ਦੀ ਅਹਿਮ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਅਸੀਂ ਤੰਦਰੁਸਤ ਵਾਤਾਵਰਨ ਮੁਹੱਈਆ ਕਰਵਾ ਸਕੀਏ। ਉਨ੍ਹਾਂ ਕਿਹਾ ਕਿ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਸਾਨੂੰ ਕੁਦਰਤ ਦੀ ਵਿਰਾਸਤ ਨੂੰ ਸਾਂਭਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਫ ਹਵਾ ਪਾਣੀ ਚਾਹੀਦਾ ਹੈ ਤਾਂ 30 ਫ਼ੀਸਦੀ ਜੰਗਲੀ ਰਕਬਾ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਇਸ ਦੀ ਸ਼ੁਰੂਆਤ ਕਰਦਿਆਂ ਅੱਜ ਪੰਚਾਇਤੀ ਜ਼ਮੀਨਾਂ ਤੇ ਹੋਰ ਸਾਂਝੀਆਂ ਥਾਵਾਂ ’ਤੇ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਵਿਸ਼ੇਸ਼ ਮੁਹਿੰਮ ਰਾਹੀਂ ਕਰੀਬ 03 ਲੱਖ ਪੌਦੇ ਅੱਜ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਪਿੰਡ ਕੋਟ ਧਰਮੁ ਅਤੇ ਝੇਰਿਆਂਵਾਲੀ ਵਿਖੇ 100—100 ਏਕੜ ਅਧੀਨ ਜੰਗਲ ਤਿਆਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜੰਗਲ ਹੋਣ ਨਾਲ ਇੱਥੇ ਜੰਗਲੀ ਜੀਵ-ਜੰਤੂਆਂ ਦੀ ਵੀ ਆਮਦ ਹੋਵੇਗੀ ਅਤੇ ਪੰਛੀ ਆਪਣੇ ਆਲ੍ਹਣੇ ਤਿਆਰ ਕਰ ਸਕਣਗੇ। ਉਨ੍ਹਾਂ ਰਾਊਂਡ ਗਲਾਸ ਫਾਊਂਡੇਸ਼ਨ ਅਤੇ ਪੰਚਾਇਤਾਂ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਇਆ।
ਇਸ ਮੌਕੇ ਜ਼ਿਲ੍ਹਾ ਜੰਗਲਾਤ ਅਫ਼ਸਰ ਡਾ. ਮੋਨਿਕਾ ਯਾਦਵ, ਕਾਰਜਕਾਰੀ ਡੀ.ਡੀ.ਪੀ.ਓ. ਕੁਸਮ ਅਗਰਵਾਲ, ਬੀ.ਡੀ.ਪੀ.ਓ. ਮੇਜਰ ਸਿੰਘ, ਵਣ ਰੇਂਜ ਅਫ਼ਸਰ ਸੁਖਦੇਵ ਸਿੰਘ, ਫਾਰੈਸਟਰ ਗਾਰਡ ਕ੍ਰਿਸ਼ਨ ਸਿੰਘ, ਸੰਦੀਪ ਸਿੰਘ, ਗੁਰਵਿੰਦਰ ਸਿੰਘ, ਸਰਪੰਚ ਕੁਲਵਿੰਦਰ ਸਿੰਘ, ਡਾ. ਰਸਦੀਪ ਸਿੰਘ ਤੋਂ ਇਲਾਵਾ ਗੁਰੂ ਘਰ ਦੇ ਪ੍ਰਬੰਧਕ ਜਥੇਬੰਦੀ ਦੇ ਮੈਂਬਰ, ਸਕੂਲ ਪ੍ਰਿੰਸੀਪਲ ਤੋਂ ਇਲਾਵਾ ਪਿੰਡ ਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

gagan phul 20 July 2024 20 July 2024
Share This Article
Facebook Twitter Whatsapp Whatsapp Email Print
Previous Article ਤੰਦਰੁਸਤ ਵਾਤਾਵਰਨ, ਸ਼ੁੱਧ ਹਵਾ ਅਤੇ ਆਲੇ ਦੁਆਲੇ ਦੀ ਸੁੰਦਰਤਾ ਲਈ ਪੌਦੇ ਲਗਾਉਣਾ ਸਮੇਂ ਦੀ ਅਹਿਮ ਲੋੜ-ਵਧੀਕ ਡਿਪਟੀ ਕਮਿਸ਼ਨਰ
Next Article ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣ ਦੀ ਮੁਹਿੰਮ ਵਿੱਢਣਾ ਪੰਜਾਬ ਸਰਕਾਰ ਦਾ ਵਧੀਆ ਉਪਰਾਲਾ-ਵਿਧਾਇਕ ਵਿਜੈ ਸਿੰਗਲਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?