By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਲਾਇਬ੍ਰੇਰੀ ਦੇ ਵਿਦਿਆਰਥੀਆਂ ਨਾਲ ਜ਼ਿਲਾ ਪ੍ਰਸ਼ਾਸਨ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ÷ਜਿਲਾ ਲਾਇਬ੍ਰੇਰੀ ਬਚਾਉ ਕਮੇਟੀ ।
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਸਾਹਿਤ > ਲਾਇਬ੍ਰੇਰੀ ਦੇ ਵਿਦਿਆਰਥੀਆਂ ਨਾਲ ਜ਼ਿਲਾ ਪ੍ਰਸ਼ਾਸਨ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ÷ਜਿਲਾ ਲਾਇਬ੍ਰੇਰੀ ਬਚਾਉ ਕਮੇਟੀ ।
ਸਾਹਿਤਮਾਨਸਾ

ਲਾਇਬ੍ਰੇਰੀ ਦੇ ਵਿਦਿਆਰਥੀਆਂ ਨਾਲ ਜ਼ਿਲਾ ਪ੍ਰਸ਼ਾਸਨ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ÷ਜਿਲਾ ਲਾਇਬ੍ਰੇਰੀ ਬਚਾਉ ਕਮੇਟੀ ।

despunjab.in
Last updated: 2024/12/20 at 11:46 AM
despunjab.in 6 months ago
Share
SHARE

ਮਾਨਸਾ ( ਨਾਨਕ ਸਿੰਘ ਖੁਰਮੀ ) 20 ਦਸੰਬਰ ਅੱਜ ਜ਼ਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ, ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ),ਦਲਿਤ ਮਨੁੱਖੀ ਅਧਿਕਾਰ ਸਭਾ,ਪੰਜਾਬ ਕਿਸਾਨ ਯੂਨੀਅਨ ਅਤੇ ਬਹੁਜਨ ਮੁਕਤੀ ਪਾਰਟੀ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਆਜ਼ਾਦ ਵੱਲੋਂ ਏਡੀਸੀ ਮਾਨਸਾ ਵੱਲੋਂ ਜ਼ਿਲ੍ਹਾ ਲਾਇਬ੍ਰੇਰੀ ਦੇ ਵਿਦਿਆਰਥੀਆਂ ਨੂੰ ਜ਼ਬਰਦਸਤੀ ਬੱਚਤ ਭਵਨ ਮਾਨਸਾ ਵਿੱਚੋਂ ਬਾਹਰ ਹੋਣ ਲਈ ਮਜਬੂਰ ਕਰਨ ਦੇ ਖਿਲਾਫ ਜ਼ਿਲਾ ਕਚਹਿਰੀਆਂ ਦੇ ਗੇਟ ਅੱਗੇ ਏਡੀਸੀ ਮਾਨਸਾ ਦੀ ਅਰਥੀ ਸਾੜੀ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਇਸਾ ਵੱਲੋਂ ਜ਼ਿਲਾ ਸੋਸ਼ਲ ਮੀਡੀਆ ਸਕੱਤਰ ਅਮਨਦੀਪ ਸਿੰਘ ਰਾਮਪੁਰ ਮੰਡੇਰ ਅਤੇ ਖੁਸ਼ਹਾਲ ਸਿੰਘ ਬੁਰਜ ਢਿੱਲਵਾਂ,ਜ਼ਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ ਵੱਲੋਂ ਅੰਕਿਤਾ,ਪ੍ਰੇਰਨਾ,ਸੁਰਿੰਦਰ ਸਿੰਘ ਮਾਨਸਾ,ਦਲਿਤ ਮਨੁੱਖੀ ਅਧਿਕਾਰ ਸਭਾ ਵੱਲੋਂ ਐਡਵੋਕੇਟ ਅਜਾਇਬ ਸਿੰਘ ਗੁਰੂ,ਬਹੁਜਨ ਮੁਕਤੀ ਪਾਰਟੀ ਵੱਲੋਂ ਜਸਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 28 ਫਰਵਰੀ 2024 ਨੂੰ ਅੰਬੇਦਕਰ ਭਵਨ ਵਿਖੇ ਚੱਲ ਰਹੀ ਜ਼ਿਲਾ ਲਾਇਬ੍ਰੇਰੀ ਨੂੰ ਬੰਦ ਕਰਨ ਉਪਰੰਤ ਲਾਇਬ੍ਰੇਰੀ ਦੇ ਵਿਦਿਆਰਥੀਆਂ ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਸਥਾਨਕ ਬੱਚਤ ਭਵਨ ਨੂੰ ਲਾਇਬ੍ਰੇਰੀ ਵਜੋਂ ਮੁਹੱਈਆ ਕਰਵਾਉਣ ਤੋਂ ਬਾਅਦ ਵਿਦਿਆਰਥੀ ਉੱਥੇ ਬੈਠੇ ਹੋਏ ਹਨ ਅਤੇ ਜਿਲ੍ਹਾ ਲਾਇਬ੍ਰੇਰੀ ਨੂੰ ਅੰਬੇਦਕਰ ਭਵਨ ਵਿੱਚ ਹੀ ਦੁਬਾਰਾ ਬਹਾਲ ਕਰਵਾਉਣ ਲਈ 27 ਨਵੰਬਰ 2024 ਤੋਂ ਸੰਘਰਸ਼ ਚੱਲ ਰਿਹਾ ਹੈ,ਪਰ ਜ਼ਿਲਾ ਪ੍ਰਸਾਸ਼ਨ ਵੱਲੋਂ ਵਿਦਿਆਰਥੀਆਂ ਦੇ ਮਸਲੇ ਦਾ ਹੱਲ ਕਰਨ ਦੇ ਉਲਟ ਭੁਗਤਦਿਆਂ ਏਡੀਸੀ ਮਾਨਸਾ ਵੱਲੋਂ ਵਿਦਿਆਰਥੀਆਂ ਨੂੰ ਜ਼ਬਰਦਸਤੀ ਬੱਚਤ ਭਵਨ ਵਿੱਚੋਂ ਬਾਹਰ ਹੋਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਕੱਲ੍ਹ ਏਡੀਸੀ ਮਾਨਸਾ ਵੱਲੋਂ ਬੱਚਤ ਭਵਨ ਵਿੱਚੋਂ ਇੰਟਰਨੈੱਟ ਕੁਨੈਕਸ਼ਨ ਕੱਟਣ‌ ਦੇ ਦਿੱਤੇ ਹੁਕਮਾਂ ਨੂੰ ਵੀ ਵਿਦਿਆਰਥੀਆਂ ਵੱਲੋਂ ਵਿਰੋਧ ਕਰਨ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਵਾਪਸ ਲਿਆ ਗਿਆ ਹੈ। ਪ੍ਰਸ਼ਾਸਨ ਵੱਲੋਂ 11 ਦਸੰਬਰ ਨੂੰ ਪ੍ਰਦਰਸ਼ਨ ਕਰਨ ਉਪਰੰਤ ਮੀਟਿੰਗ ਕਰਨ ਦਾ ਭਰੋਸਾ ਦੇਣ ਤੋਂ ਬਾਅਦ ਅਜੇ ਤੱਕ ਕੋਈ ਸੁਣਵਾਈ ਨਹੀਂ ਕੀਤੀ ਗਈ।ਆਗੂਆਂ ਨੇ ਕਿਹਾ ਕਿ ਜਿੱਥੇ ਨਵੀਂ ਸਿੱਖਿਆ ਨੀਤੀ ਦੇ ਖਿਲਾਫ ਡਟਵਾਂ ਸੰਘਰਸ਼ ਕਰਦਿਆਂ ਸਮੁੱਚੀ ਸਿੱਖਿਆ ਦੇ ਖੇਤਰ ਨੂੰ ਨਿੱਜੀ ਵਿਅਕਤੀਆਂ ਦੀ ਜਾਇਦਾਦ ਬਣਾਏ ਜਾਣ‌ ਤੋਂ ਰੋਕਣ ਦਾ ਸੁਆਲ ਮੂੰਹ ਅੱਡੀ ਖੜ੍ਹਾ ਹੈ,ਉੱਥੇ ਨਾਲ ਹੀ ਦੇਸ਼ ਦੀਆਂ ਲਾਇਬਰੇਰੀਆਂ ਨੂੰ ਵੀ ਬਚਾਏ ਜਾਣ ਦਾ ਸੁਆਲ ਉਭਾਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਆਜ਼ਾਦ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਉਂ ਵੀ ਸਾਥੀਆਂ ਸਮੇਤ ਸ਼ਾਮਲ ਹੋਏ।ਆਗੂਆਂ ਨੇ ਮੰਗ ਕੀਤੀ ਕਿ ਏਡੀਸੀ ਮਾਨਸਾ ਵੱਲੋਂ ਵਿਦਿਆਰਥੀਆਂ ਨੂੰ ਤੰਗ ਪਰੇਸ਼ਾਨ ਕਰਨਾ ਬੰਦ ਕੀਤਾ ਜਾਵੇ,ਸ਼ਹਿਰ ਅੰਦਰ ਅੰਬੇਦਕਰ ਭਵਨ ਵਿੱਚ ਹੀ ਜ਼ਿਲਾ ਲਾਇਬ੍ਰੇਰੀ ਦੀ ਬਿਲਡਿੰਗ ਲਈ ਤੁਰੰਤ ਗਰਾਂਟ ਜਾਰੀ ਕੀਤੀ ਜਾਵੇ,ਜ਼ਿਲਾ ਲਾਇਬ੍ਰੇਰੀ ਲਈ ਸਰਕਾਰ ਵੱਲੋਂ ਪਿਛਲੇ ਸਾਲ ਦਿੱਤੇ ਗਏ ਕੰਪਿਊਟਰਾਂ ਸਮੇਤ ਸਾਰਾ ਇਨਫਰਾਸਟਰੱਕਚ ਉਸੇ ਬਿਲਡਿੰਗ ਵਿੱਚ ਹੀ ਪਹਿਲਾਂ ਦੀ ਤਰ੍ਹਾਂ ਲਾਗੂ ਕੀਤਾ ਜਾਵੇ,ਡਾਕਟਰ ਅੰਬੇਦਕਰ ਭਵਨ ਮਾਨਸਾ ਅੰਦਰ ਆਧੁਨਿਕ ਸਹੂਲਤਾਂ ਵਾਲੀ ਜ਼ਿਲਾ ਲਾਇਬ੍ਰੇਰੀ ਦੀ ਸਥਾਪਨਾ ਪੱਕੇ ਹੁਕਮਾਂ ਅਧੀਨ ਕੀਤੀ ਜਾਵੇ ਅਤੇ ਲਾਇਬ੍ਰੇਰੀ ਖੁੱਲੀ ਰਹਿਣ ਦਾ ਸਮਾਂ ਵਧਾਉਂਦੇ ਹੋਏ ਲਾਇਬ੍ਰੇਰੀ ਨੂੰ ਦਿਨ ਰਾਤ ਖੋਲਣ ਦੀ ਵਿਵਸਥਾ ਕੀਤੀ ਜਾਵੇ,ਜ਼ਿਲਾ ਲਾਇਬ੍ਰੇਰੀ ਵਿੱਚ ਲਾਇਬ੍ਰੇਰੀਅਨ,ਕਲਰਕ ਅਤੇ ਰੀਸਟੋਰਰ ਦੀਆਂ ਆਸਾਮੀਆਂ ਲਈ ਪੱਕੀ ਭਰਤੀ ਕੀਤੀ ਜਾਵੇ।ਇਸ ਮੌਕੇ ਜ਼ਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ ਵੱਲੋਂ ਮਨਵੀਰ ਸਿੰਘ,ਹਰਜੋਤ ਸਿੰਘ,ਦਿਕਸ਼ਾ,ਸਰਬਜੀਤ ਸਿੰਘ ਅਤੇ ਹੋਰ ਵੀ ਵੱਡੀ ਗਿਣਤੀ ਵਿੱਚ ਵਿਦਿਆਰਥੀ ਸ਼ਾਮਿਲ ਸਨ।

despunjab.in 20 December 2024 20 December 2024
Share This Article
Facebook Twitter Whatsapp Whatsapp Email Print
Previous Article ਆਕਸਫ਼ੋਰਡ ਸਕੂਲ ਭਗਤਾ ਭਾਈ ਦੇ ਸਲਾਨਾ ਸਮਾਗਮ ਦਾ ਪਹਿਲਾ ਦਿਨ ਯਾਦਗਰੀ ਹੋ ਨਿੱਬੜਿਆ
Next Article 25 ਲੱਖ ਰੁਪੈ ਦੀ ਲਾਗਤ ਨਾਲ ਪਾਈਪ ਲਾਈਨ ਮੁਕੰਮਲ : ਪ੍ਰਿੰਸੀਪਲ ਬੁੱਧ ਰਾਮ ਐਮ.ਐਲ.ਏ.
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?