By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    2 years ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    3 years ago
    ਭਾਰਤੀ ਮੂਲ ਦੇ Sabih Khan ਬਣੇ ਐਪਲ ਦੇ ਨਵੇਂ COO
    1 year ago
    Latest News
    Martyr Bibi Kiranjit Kaur Memorial Event Held in Canada
    1 year ago
    ਕੈਨੇਡਾ ਵਿੱਚ ਮਨਾਇਆ ਗਿਆ ਸ਼ਹੀਦ ਬੀਬੀ ਕਿਰਨਜੀਤ ਕੌਰ ਬਰਸੀ ਸਮਾਗਮ
    1 year ago
    Dedicated to Ghadri Gulab Kaur’s Legacy — Memorial Event on 28th Martyrdom Anniversary of Shaheed Kiranjeet Kaur to be held on August 10 in Brampton, Canada
    1 year ago
    ਗ਼ਦਰੀ ਗੁਲਾਬ ਕੌਰ ਦੀ ਯਾਦ ਨੂੰ ਸਮਰਪਿਤ — ਸ਼ਹੀਦ ਕਿਰਨਜੀਤ ਕੌਰ ਦੀ 28ਵੀਂ ਬਰਸੀ ਮੌਕੇ ਯਾਦਗਾਰੀ ਸਮਾਗਮ 10 ਅਗਸਤ ਨੂੰ ਬਰੈਂਪਟਨ ਕਨੇਡਾ ਵਿਖੇ
    1 year ago
  • ਸਿੱਖ ਜਗਤ
    ਸਿੱਖ ਜਗਤShow More
    ਸਰਹਿੰਦ ਫਤਿਹ ਦਿਵਸ: ਸਿੱਖ ਇਤਿਹਾਸ ਦਾ ਇੱਕ ਗੌਰਵਮਈ ਅਧਿਆਏ
    5 months ago
    “ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰ ਨ ਛਾਨਾ ਰੇ॥” {ਅੰਗ 382}
    1 year ago
    ਅਧਿਐਨ, ਖੋਜ ਤੇ ਸਿਦਕ ਦਾ ਸੁਮੇਲ ਡਾ. ਲਖਵਿੰਦਰ ਸਿੰਘ/ਡਾ. ਜਸਵੰਤ ਸਿੰਘ
    1 year ago
    ਭਾਈ ਤਾਰੂ ਸਿੰਘ/-ਭਾਈ ਸਰਬਜੀਤ। ਸਿੰਘ ਧੂੰਦਾ
    1 year ago
    ਭਲੇ ਅਮਰਦਾਸ ਗੁਣ ਤੇਰੇ ,ਸ੍ਰੀ ਗੁਰੂ ਅਮਰਦਾਸ ਜੀ/-ਡਾ. ਚਰਨਜੀਤ ਸਿੰਘ ਗੁਮਟਾਲਾ
    1 year ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਲੋਕ ਸਭਾ ਚੋਣਾਂ 2024: 7 ਮਈ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ,  1 ਜੂਨ ਨੂੰ ਹੋਵੇਗਾ ਮਤਦਾਨ, ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਲੋਕ ਸਭਾ ਚੋਣਾਂ 2024: 7 ਮਈ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ,  1 ਜੂਨ ਨੂੰ ਹੋਵੇਗਾ ਮਤਦਾਨ, ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ
ਮਾਲਵਾ

ਲੋਕ ਸਭਾ ਚੋਣਾਂ 2024: 7 ਮਈ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ,  1 ਜੂਨ ਨੂੰ ਹੋਵੇਗਾ ਮਤਦਾਨ, ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ

gagan phul
Last updated: 2024/03/18 at 1:37 PM
gagan phul 3 years ago
Share
SHARE
Highlights
  • #barnalanews

-ਚੋਣ ਜ਼ਾਬਤੇ ਦੀ ਉਲੰਘਣਾ ਉਤੇ ਹੋਵੇਗੀ ਸਖ਼ਤ ਕਾਰਵਾਈ, ਲੋਕ ਸੀ-ਵਿਜਿਲ ਐੱਪ ਉੱਤੇ ਕਰ ਸਕਦੇ ਹਨ ਸ਼ਿਕਾਇਤ ਦਰਜ

-ਅਸਲਾ ਧਾਰਕ ਆਪਣਾ ਅਸਲਾ ਜਮ੍ਹਾਂ ਕਰਾਉਣ

-487824 ਮੱਤਦਾਤਾ ਜ਼ਿਲ੍ਹਾ ਬਰਨਾਲਾ ‘ਚ ਕਰਨਗੇ ਆਪਣੇ ਮਤਦਾਨ ਦਾ ਅਧਿਕਾਰ

18 ਮਾਰਚ (ਗਗਨਦੀਪ ਸਿੰਘ) ਬਰਨਾਲਾ: ਭਾਰਤੀ ਚੋਣ ਕਮਿਸ਼ਨ ਅਨੁਸਾਰ ਲੋਕ ਸਭ ਚੋਣਾਂ 2024 ਤਹਿਤ ਪੰਜਾਬ ‘ਚ ਮਤਦਾਨ 1 ਜੂਨ ਨੂੰ ਕਰਵਾਇਆ ਜਾਵੇਗਾ ਅਤੇ ਇਸ ਲਈ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ 7 ਮਈ ਤੱਕ ਭਰ ਸਕਦੇ ਹਨ।

ਇਹ ਜਾਣਕਾਰੀ ਪ੍ਰੈਸ ਵਾਰਤਾ ‘ਚ ਪੱਤਰਕਾਰਾਂ ਨਾਲ ਸਾਂਝੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਚੋਣਾਂ ਨੂੰ ਨਿਰਪੱਖ ਅਤੇ ਨਿਰ-ਭੈਅ ਬਣਾਉਣ ਅਤੇ ਵੋਟਰਾਂ ਨੂੰ ਧਮਕਾਉਣ/ਪ੍ਰਭਾਵਿਤ ਕਰਨ ਦੇ ਕਿਸੇ ਵੀ ਤਰ੍ਹਾਂ ਦੇ ਗੈਰ-ਕਾਨੂੰਨੀ ਤੌਰ-ਤਰੀਕੇ ਅਪਨਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਣ ਦੇ ਨਿਰਦੇਸ਼ ਦਿੱਤੇ।

ਚੋਣ ਪ੍ਰੋਗਰਾਮ ਬਾਰੇ ਵਧੇਰੀ ਦਿੰਦਿਆਂ ਉਨ੍ਹਾਂ ਆਖਿਆ ਕਿ 7 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਵਾਪਸੀ 17 ਮਈ ਤੱਕ ਹੋ ਸਕੇਗੀ। ਮਤਦਾਨ 1 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 4 ਜੂਨ, 2024 ਨੂੰ ਹੋਵੇਗੀ।  ਉਨ੍ਹਾਂ ਸਪੱਸ਼ਟ ਕੀਤਾ ਕਿ ਚੋਣ ਜ਼ਾਬਤੇ ਦੌਰਾਨ ਨਵੇਂ ਵਿਕਾਸ ਜਾਂ ਉਸਾਰੀ ਦੇ ਕੰਮ ਸ਼ੁਰੂ ਨਹੀਂ ਕੀਤੇ ਜਾ ਸਕਦੇ ਪਰੰਤੂ ਪੁਰਾਣੇ ਕੀਤਾ ਜਾ ਰਹੇ ਕੰਮ ਲਗਾਤਾਰਤਾ ‘ਚ ਚੱਲਣਗੇ। ਨਾਲ ਹੀ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਚੱਲ ਰਹੇ ਸਰਕਾਰੀ ਕੰਮਾਂ ਦੇ ਵੇਰਵੇ ਲੜੀ ਬੱਧ ਕਰਕੇ ਲਿਸਟਾਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਵਧੇਰੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੱਖ ਵੱਖ ਨਿਗਰਾਨੀ ਟੀਮਾਂ ਬਣਾ ਲਈਆਂ ਗਈਆਂ ਹਨ ਜਿਹੜੀਆਂ ਚੋਣ ਗਤੀਵਿਧੀਆਂ ਦੀਆਂ ਨਜ਼ਰਸਾਨੀ ਕਰਨਗੀਆਂ।

ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਅਨੁਸਾਰ ਜ਼ਿਲ੍ਹਾ ਬਰਨਾਲਾ ਵਿੱਚ ਕੁੱਲ 487824 ਵੋਟਰ ਦਰਜ ਕੀਤੇ ਗਏ ਹਨ। ਇਨ੍ਹਾਂ ਵਿੱਚ 258989 ਮਰਦ, 228819 ਮਹਿਲਾ ਵੋਟਰ ਅਤੇ 16 ਤੀਜੇ ਲਿੰਗ ਦੇ ਵੋਟਰ ਦਰਜ ਹਨ। ਜ਼ਿਲ੍ਹਾ ਬਰਨਾਲਾ ‘ਚ ਕੁਲ 2355 ਸਰਵਿਸ ਵੋਟਰਾਂ ਦੀ ਗਿਣਤੀ ਹੈ। ਇਸ ਵਾਰ ਪੋਲਿੰਗ ਸਟੇਸ਼ਨਾਂ ਦੀ ਗਿਣਤੀ 558 ਹੈ ਜਦਕਿ 271 ਪੋਲਿੰਗ ਲੋਕੇਸ਼ਨਾਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਨਾਲ ਤਾਲਮੇਲ ਕਰਕੇ ਜ਼ਿਲ੍ਹਾ ਬਰਨਾਲਾ ‘ਚ ਕੁੱਲ 73 ਵਲਨਰੇਬਲ  ਅਤੇ 73 ਕ੍ਰਿਟੀਕਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਕੁੱਲ 3304 ਵੋਟਰ ਜ਼ਿਲ੍ਹੇ ‘ਚ ਹਨ ਜਿਹਨਾਂ ਲਈ ਹਰ ਇਕ ਹਲਕੇ ‘ਚ 1 – 1  ਪੋਲਿੰਗ ਸਟੇਸ਼ਨ ਵਿਸ਼ੇਸ਼ ਤੌਰ ‘ਤੇ ਬਣਾਏ ਗਏ ਹਨ। ਇਸ ਤਰ੍ਹਾਂ  ਜ਼ਿਲ੍ਹੇ ‘ਚ ਕੁੱਲ 31 ਮਾਡਲ ਪੋਲਿੰਗ ਸਟੇਸ਼ਨ, 3 ਪਿੰਕ ਬੂਥ ਮਹਿਲਾਵਾਂ ਲਈ ਅਤੇ 3 ਪੋਲਿੰਗ ਸਟੇਸ਼ਨ ਨੌਜਵਾਨਾਂ ਵੱਲੋਂ ਸੰਭਾਲੇ ਜਾਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਅਨੁਪ੍ਰਿਤਾ ਜੋਹਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀਮਤੀ ਮੇਘਾ ਮਾਨ, ਚੋਣ ਤਹਿਸੀਲਦਾਰ ਰਾਮਜੀ ਲਾਲ, ਮੀਡੀਆ ਦੇ ਨੁਮਾਇੰਦੇ ਅਤੇ ਹੋਰ ਲੋਕ ਹਾਜ਼ਰ ਸਨ।

ਬਾਕਸ ਲਈ ਪ੍ਰਸ੍ਤਾਵਿਤ

ਬਾਕਸ ਨੰਬਰ 1

–ਚੋਣਾਂ ਦੀ ਸ਼ਿਕਾਇਤਾਂ 01679 -244333, 1950 ਉੱਤੇ ਕੀਤੀਆਂ ਜਾ ਸਕਦੀਆਂ ਹਨ

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਜ਼ਾਬਤੇ ਦੀ ਉਲੰਘਣਾਂ ਸਬੰਧੀ ਸ਼ਿਕਾਇਤਾਂ ਲਈ ਵਿਸ਼ੇਸ਼ ਸ਼ਿਕਾਇਤ ਸੈੱਲ ਕਮਰਾ ਨੰਬਰ 72, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਕੀਤਾ ਗਿਆ ਹੈ। ਸ਼ਿਕਾਇਤ 01679 -244333, 1950 ਜਾਂ ਫੇਰ ਚੋਣ ਕਮਿਸ਼ਨ ਦੀ ਸੀ- ਵਿਜਿਲ ਐੱਪ ਉੱਤੇ ਵੀ ਕੀਤੀ ਜਾ ਸਕਦੀ ਹੈ ਜਿਸ ਦਾ ਨਬੇੜਾ 100 ਮਿੰਟਾਂ ਦੇ ਅੰਦਰ ਅੰਦਰ ਕੀਤਾ ਜਾਂਦਾ ਹੈ।

–ਬਾਕਸ ਨੰਬਰ 2

–ਅਸਲਾ ਧਾਰਕ ਆਪਣਾ ਅਸਲਾ ਨਜ਼ਦੀਕੀ ਥਾਣੇ ‘ਚ ਅਗਲੇ 7 ਦਿਨਾਂ ‘ਚ ਜਮ੍ਹਾਂ ਕਰਵਾਉਣ, ਜ਼ਿਲ੍ਹਾ ਚੋਣ ਅਫ਼ਸਰ

–ਅਸਲ ਜਮ੍ਹਾਂ ਨਾ ਕਰਵਾਉਣ ਵਾਲੇ ਖਿਲਾਫ ਕੀਤੀ ਜਾਵੇਗੀ ਕਾਰਵਾਈ

ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਨੇ ਸਾਰੇ ਅਸਲਾ ਲਾਇਸੈਂਸ ਧਾਰਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਸਲੇ ਨਜ਼ਦੀਕੀ ਥਾਣੇ ਜਾਂ ਪੁਲਿਸ ਚੌਂਕੀ ਵਿਚ ਜਮ੍ਹਾਂ ਕਰਵਾਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ‘ਚ ਕੁੱਲ 8479 ਅਸਲਾ ਧਾਰਕ ਹਨ ਅਤੇ ਕੁੱਲ 9652 ਅਸਲੇ ਜ਼ਿਲ੍ਹੇ ‘ਚ ਹਨ। ਉਨ੍ਹਾਂ ਕਿਹਾ ਚੋਣਾਂ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ  ਵਿਸ਼ੇਸ਼ ਕਮੇਟੀ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਐੱਸ. ਪੀ. (ਹੈਡ ਕੁਆਰਟਰ) ਬਰਨਾਲਾ ਦੀ ਨਿਗਰਾਨੀ ਹੇਠ ਬਣਾਈ ਗਈ ਹੈ ਜਿਸ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਹਰ ਪ੍ਰਕਾਰ ਦਾ ਅਸਲ ਧਾਰਕ ਆਪਣਾ ਅਸਲਾ ਜਮ੍ਹਾਂ ਕਰਵਾਏਗਾ।

gagan phul 18 March 2024 18 March 2024
Share This Article
Facebook Twitter Whatsapp Whatsapp Email Print
Previous Article ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਕਰਵਾਇਆ ਜਾਣੂ
Next Article ਕੋਈ ਵੀ ਸਿਆਸੀ ਰੈਲੀ ਕਿਸੇ ਵੀ ਧਾਰਮਿਕ ਥਾਂ ਉੱਤੇ ਨਹੀਂ ਕੀਤੀ ਜਾ ਸਕਦੀ, ਜ਼ਿਲ੍ਹਾ ਚੋਣ ਅਫ਼ਸਰ
Leave a comment

Leave a Reply Cancel reply

Your email address will not be published. Required fields are marked *

Categories

  • Advertising27
  • Biography22
  • Breaking News64
  • Dehli17
  • Design10
  • Digital24
  • Film18
  • History/ਇਤਿਹਾਸ34
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ13
  • ਆਰਟੀਕਲ217
  • ਸੰਗਰੂਰ110
  • ਸਦਮਾ29
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ168
  • ਸਿਆਸਤ3
  • ਸਿਹਤ38
  • ਸਿੱਖ ਜਗਤ41
  • ਸਿੱਖਿਆ101
  • ਹਰਿਆਣਾ6
  • ਕਹਾਣੀ25
  • ਕਵਿਤਾ45
  • ਕਾਰੋਬਾਰ5
  • ਖੇਡਾਂ163
  • ਖੇਤੀਬਾੜੀ6
  • ਚੰਡੀਗੜ੍ਹ696
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ11
  • ਜ਼ੁਰਮ88
  • ਤਰਕਸ਼ੀਲ1
  • ਤਰਨ ਤਾਰਨ42
  • ਦੋਆਬਾ18
  • ਧਾਰਮਿਕ2
  • ਨੌਕਰੀਆਂ10
  • ਪੰਜਾਬ924
  • ਪਟਿਆਲਾ23
  • ਪਾਲੀਵੁੱਡ6
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ23
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ440
  • ਬਰਨਾਲਾ106
  • ਬਲਾਗ109
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ22
  • ਮਾਨਸਾ1,339
  • ਮਾਲਵਾ3,142
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ56
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ15
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Categories

  • Advertising27
  • Biography22
  • Breaking News64
  • Dehli17
  • Design10
  • Digital24
  • Film18
  • History/ਇਤਿਹਾਸ34
  • ludhiana10
  • Photography14
  • Wethar2
  • ਅੰਤਰਰਾਸ਼ਟਰੀ54
  • ਅੰਮ੍ਰਿਤਸਰ13
  • ਆਰਟੀਕਲ217
  • ਸੰਗਰੂਰ110
  • ਸਦਮਾ29
  • ਸੱਭਿਆਚਾਰ8
  • ਸਮਾਜ ਭਲਾਈ2
  • ਸਾਹਿਤ168
  • ਸਿਆਸਤ3
  • ਸਿਹਤ38
  • ਸਿੱਖ ਜਗਤ41
  • ਸਿੱਖਿਆ101
  • ਹਰਿਆਣਾ6
  • ਕਹਾਣੀ25
  • ਕਵਿਤਾ45
  • ਕਾਰੋਬਾਰ5
  • ਖੇਡਾਂ163
  • ਖੇਤੀਬਾੜੀ6
  • ਚੰਡੀਗੜ੍ਹ696
  • ਚੋਣ ਦੰਗਲ17
  • ਜਨਮ ਦਿਨ/ Happy Birthday5
  • ਜਲੰਧਰ11
  • ਜ਼ੁਰਮ88
  • ਤਰਕਸ਼ੀਲ1
  • ਤਰਨ ਤਾਰਨ42
  • ਧਾਰਮਿਕ2
  • ਨੌਕਰੀਆਂ10
  • ਪੰਜਾਬ3,857
    • ਦੋਆਬਾ18
    • ਮਾਝਾ22
    • ਮਾਲਵਾ3,142
  • ਪਟਿਆਲਾ23
  • ਪੁਸਤਕ ਸਮੀਖਿਆ11
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ23
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ440
  • ਬਰਨਾਲਾ106
  • ਬਲਾਗ109
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ1,339
  • ਮੈਗਜ਼ੀਨ14
  • ਮੋਗਾ4
  • ਰਾਸ਼ਟਰੀ56
  • ਰੁਜ਼ਗਾਰ11
  • ਰੌਚਕ ਜਾਣਕਾਰੀ46
  • ਲੁਧਿਆਣਾ15
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ4
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?