By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: “ਵਿਸ਼ਵ ਗੁਰੂ”ਬਣਨ ਵਿੱਚ ਅਮਰੀਕਾ ਇੱਕ ਚੁਣੌਤੀ -ਸੰਯੁਕਤ ਕਿਸਾਨ ਮੋਰਚਾ   
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਮਾਨਸਾ > “ਵਿਸ਼ਵ ਗੁਰੂ”ਬਣਨ ਵਿੱਚ ਅਮਰੀਕਾ ਇੱਕ ਚੁਣੌਤੀ -ਸੰਯੁਕਤ ਕਿਸਾਨ ਮੋਰਚਾ   
ਮਾਨਸਾ

“ਵਿਸ਼ਵ ਗੁਰੂ”ਬਣਨ ਵਿੱਚ ਅਮਰੀਕਾ ਇੱਕ ਚੁਣੌਤੀ -ਸੰਯੁਕਤ ਕਿਸਾਨ ਮੋਰਚਾ   

despunjab.in
Last updated: 2025/05/14 at 3:37 PM
despunjab.in 1 month ago
Share
SHARE

 

“ਜੰਗਬਾਜ਼ ਤਾਕਤਾਂ ਵਿਰੋਧੀ ਅਮਨ ਮਾਰਚ ” ਦੌਰਾਨ ਅਮਨ ਦੇ ਨਾਅਰਿਆਂ ਨਾਲ ਗੂੰਜਿਆ ਸ਼ਹਿਰ ਮਾਨਸਾ -ਮੋਰਚਾ

14 ਮਈ ਮਾਨਸਾ (ਨਾਨਕ ਸਿੰਘ ਖੁਰਮੀ )– ਭਾਰਤੀ ਕੇਂਦਰੀ ਹੁਕਮਰਾਨਾਂ ਵੱਲੋਂ ਅਮਰੀਕਾ ਦੀ ਥਾਣੇਦਾਰੀ ਨੂੰ ਸਲਾਮ ਕਰਦਿਆਂ ਜੰਗਬੰਦੀ ਕਰਨਾਂ ਵਿਕਸਤ ਦੇਸਾਂ ਨਾਲ ਟੈਕਸ ਮੁਕਤ ਵਪਾਰਿਕ ਸਮਝੌਤਿਆ ਦੀ ਉਪਜ ਵਿੱਚੋਂ ਹੋਇਆ ਇਹਨਾਂ ਵਿਚਾਰਾਂ ਦਾ ਪ੍ਗਟਾਵਾ ‘ ਅਮਨ ਮਾਰਚ’ ਲਈ ਇਕੱਤਰ ਹੋਈ ਜਨਤਾ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਆਗੂਆਂ ਨੇ ਕੀਤਾ I ਉਨਾਂ ਕਿਹਾ ਕਿ ਭਾਰਤ ਆਪਣੇ ਅੰਦਰੂਨੀ ਮਸਲੇ ਹੱਲ ਕਰਕੇ ਭਾਰਤ ਨੂੰ “ਵਿਸਵ ਗੁਰੂ” ਬਣਾਉਣ ਦੇ ਟੀਚੇ ਆਮ ਜਨਤਾ ਨਾਲ ਤਾਲਮੇਲ ਕਰਕੇ ਅੱਗੇ ਵਧਾਏ I ਉਨਾਂ ਕਿਹਾ ਕਿ ਦੇਸ਼ ਭਰ ਦੇ ਲੋਕ ਸਰਕਾਰਾਂ ਨੂੰ ਆਪਣੀ ਮਿਹਨਤ ਦੀ ਕਮਾਈ ਵਿੱਚੋਂ ਅਨੇਕਾਂ ਪ੍ਰਕਾਰ ਦੇ ਟੈਕਸ ਅਦਾ ਕਰਦੇ ਹਨ, ਸਰਕਾਰਾਂ ਨੇ ਜਿਸਦੀ ਸੁਜੱਚੀ ਵਰਤੋਂ ਸਿੱਖਿਆ,ਸੁਰੱਖਿਆ,ਸਿਹਤ ਦੀ ਕਾਨੂੰਨੀ ਗਾਰੰਟੀ ਦੇ ਕੇ ਕਰਨੀ ਹੁੰਦੀ ਹੈ,ਇਸਦੀ ਬਜਾਏ ਦੇਸ਼ ਭਰ ਵਿੱਚ ਕੇਂਦਰ ਸਰਕਾਰ ਦੀ ਨੱਕ ਹੇਠ ਧਰਮ,ਜਾਤ-ਪਾਤ,ਲਿੰਗ ਭੇਦ,ਨਸਲ ਦੇ ਨਾਂ ਤੇ ਅਰਾਜਕਤਾ ਫੈਲ ਰਹੀ ਹੈ I

ਉਨਾਂ ਕਿਹਾ ਕਿ ਸਮੁੱਚੀ ਦੁਨੀਆਂ ਜਾਣਦੀ ਹੈਕਿ ਜੰਗਾਂ ਸ਼ੁਰੂ ਸਮਾਂਬੱਧ ਹੋ ਸਕਦੀਆਂ ਹਨ ਪਰ ਸਵੈ ਤਿ੍ਸ਼ਨਾ ਦੇ ਚੱਲਦਿਆਂ ਜੰਗਾਂ ਰੁਕਣੀਆਂ ਵਿਅਕਤੀ ਦੇ ਹੱਥ ਨਹੀਂ ਰਹਿੰਦੀਆਂ ਅਤੇ ਪ੍ਰਮਾਣੂ ਜੰਗਾਂ ਸਮੁੱਚੀ ਪ੍ਰਕਿਰਤੀ,ਮੌਸਮ ਅਤੇ ਭਵਿੱਖ ਨੂੰ ਤਬਾਹ ਕਰਦੀਆਂ ਹਨ I ਉਨਾਂ ਕਿਹਾ ਕਿ ਭਾਰਤੀ ਸਰਕਾਰ ਆਲੇ ਦੁਆਲੇ ਗੁਆਂਢੀ ਦੇਸ਼ਾਂ ਨਾਲ ਵਪਾਰਿਕ ਤੇ ਰਾਜਨੀਤਕ ਮਸਲਿਆਂ ਨੂੰ ਆਪਸੀ ਗੱਲਬਾਤ ਰਾਹੀਂ ਸੁਲਝਾਏ ਅਤੇ ਭਾਰਤੀ ਅੰਦਰੂਨੀ ਹਾਲਤਾਂ ਨੂੰ ਮੀਡੀਆ ਦੀ ਲਗਾਮ ਕੱਸਕੇ,ਆਮ ਲੋਕਾਂ ਦੇ ਰੁਜ਼ਗਾਰ,ਸਮਾਜਿਕ ਤੇ ਆਰਥਿਕ ਮਸਲਿਆਂ ਤੋਂ ਟਾਲਾ ਵੱਟਣ ਦੀ ਬਜਾਏ ਸਿਆਸੀ ਲਿਆਕਤ ਨਾਲ ਹੱਲ ਕਰਕੇ ਦੁਨੀਆਂ ਭਰ ਵਿੱਚ “ਭਾਰਤ ਨੂੰ ਵਿਸ਼ਵ ਗੁਰੂ” ਬਣਾਉਣ ਵਿੱਚ ਸਾਰਥਿਕ ਭੂਮਿਕਾ ਅਦਾ ਕਰੇI ਉਨਾਂ ਕਿਹਾ ਕਿ ਭਾਰਤੀ ਲੋਕ ਅਮਨ ਚਾਹੁੰਦੇ ਹਨ,ਅਤੇ ਜੰਗਬੰਦੀ ਕਰਾਉਣ ਦੇ ਨਾਂ ਉੱਤੇ ਅਮਰੀਕਾ ਆਪਣੇ ਰਾਜਨੀਤਕ, ਰਣਨੀਤਕ ਅਤੇ ਆਰਥਿਕ ਹਿੱਤਾਂ ਦੀ ਰਾਖੀ ਕਰ ਰਿਹਾ ਹੈ,ਸਰਕਾਰ ਇਸਦੇ ਇਸ਼ਾਰਿਆਂ ਤੇ ਚੱਲਣਾ ਬੰਦ ਕਰੇ ਅਤੇ ਵਸਨੀਕਾਂ ਦੀ ਗੁਹਾਰ ਸੁਣੇ I ਸੰਯੁਕਤ ਕਿਸਾਨ ਮੋਰਚੇ ਵੱਲੋਂ ਪਹਿਲਗਾਮ ਘਟਨਾ ਦੀ ਨਿਰਪੱਖ ਜਾਂਚ ਰਾਹੀਂ ਅਸਲੀ ਦੋਸੀ਼ਆਂ ਦਾ ਪਤਾ ਲਾ ਕੇ ਸਜਾਵਾਂ ਦੇਣ ਦੀ ਮੰਗ ,ਲੋਕਾਂ ਨੂੰ ਭੜਕਾਉਣ ਅਤੇ ਗਲਤ ਖ਼ਬਰਾਂ ਦੇਣ ਵਾਲੇ ਚੈਨਲਾਂ ਤੇ ਪਾਬੰਧੀ ਲਾਉਣ ਮੰਗ,ਲੋਕਾਂ ਦੇ ਜਮਹੂਰੀ ਹੱਕ ਬਹਾਲ ਕਰਨ ,ਬੰਦ ਕੀਤੇ ਗਏ ਚੈਨਲਾਂ ਬਹਾਲੀ,ਜੰਗ ਕਾਰਨ ਲੋਕਾਂ ਦੇ ਜਾਨੀ ਮਾਲੀ ਨੁਕਸਾਨ ਦਾ ਫੌਰੀ ਮੁਆਵਜੇ ਦੀ ਮੰਗ ਕੀਤੀ ਗਈ I ਇਸ ਸਮੇਂ ਮੋਰਚੇ ਵੱਲੋਂ ਰੇਲਵੇ ਸਟੇਸ਼ਨ ਤੋਂ ਠੀਕਰੀ ਵਾਲਾ ਚੌਂਕ ਤੱਕ ਜੰਗ ਵਿਰੋਧੀ “ਅਮਨ ਮਾਰਚ” ਕੀਤਾ ਗਿਆ I ਇਸ ਸਮੇਂ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ,ਰਾਮ ਸਿੰਘ ਭੈਣੀਬਾਘਾ,ਮਲੂਕ ਸਿੰਘ ਹੀਰਕੇ,ਕੁਲਵੰਤ ਸਿੰਘ ਕਿਸ਼ਨਗੜ,ਗੁਰਨਾਮ ਸਿੰਘ ਭੀਖੀ,ਭਜਨ ਸਿੰਘ ਘੁੰਮਣ,ਜੋਗਿੰਦਰ ਸਿੰਘ ਦਿਆਲਪੁਰਾ,ਕਰਨੈਲ ਸਿੰਘ ਭੀਖੀ,ਨਰਿੰਦਰ ਕੌਰ ਬੁਰਜ ਹਮੀਰਾ,ਲਾਲ ਚੰਦ ਸਰਦੂਲਗੜ, ਮਹਿੰਦਰ ਸਿੰਘ,ਪਰਮਜੀਤ ਸਿੰਘ ,ਪ੍ਸੋਤਮ ਸਿੰਘ ਗਿੱਲ,ਅਮਰੀਕ ਸਿੰਘ ਫਫੜੇ,ਮਹਿੰਦਰ ਸਿੰਘ ਭੈਣੀਬਾਘਾ,ਮੱਖਣ ਸਿੰਘ ਭੈਣੀਬਾਘਾ, ਨਿਰਮਲ ਸਿੰਘ ਜੰਡੂ ਕੇ, ਅਵੀ ਮੌੜ,ਸੁੱਚਾ ਸਿੰਘ ਫਰੀਦਕੇ,ਮਲਕੀਤ ਸਿੰਘ ਗਾਗੋਵਾਲ,ਕੌਰ ਸਿੰਘ ਫੱਗੂ ਤੋਂ ਇਲਾਵਾ ਮੋਰਚੇ ਦੇ ਸੈਂਕੜੇ ਆਗੂ ਵਰਕਰ ਹਾਜਿਰ ਸਨ I

despunjab.in 14 May 2025 14 May 2025
Share This Article
Facebook Twitter Whatsapp Whatsapp Email Print
Previous Article ਜੀਵਨ ਪੱਧਰ ਵਿਚ ਬਦਲਾਅ ਸਿੱਖਿਆ ਕਰਾਂਤੀ ਦਾ ਟੀਚਾ-ਵਿਧਾਇਕ ਬੁੱਧ ਰਾਮ
Next Article ਹਰਜੋਤ ਕੌਰ ਨੇ ਦਸਵੀਂ ਦੀ ਪ੍ਰੀਖਿਆ ਵਿੱਚੋਂ 90% ਪ੍ਰਤੀਸ਼ਤ ਅੰਕ ਕੀਤੇ ਪ੍ਰਾਪਤ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?