By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਸਟੈਂਡਰਡ ਕਲੱਬ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਸਟੈਂਡਰਡ ਰਾਈਟਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਸਿੱਖਿਆ > ਸਟੈਂਡਰਡ ਕਲੱਬ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਸਟੈਂਡਰਡ ਰਾਈਟਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ
ਸਿੱਖਿਆ

ਸਟੈਂਡਰਡ ਕਲੱਬ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਸਟੈਂਡਰਡ ਰਾਈਟਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ

despunjab.in
Last updated: 2023/08/05 at 9:51 AM
despunjab.in 2 years ago
Share
SHARE

ਸ੍ਰੀ ਅਨੰਦਪੁਰ ਸਾਹਿਬ, 5 ਅਗਸਤ (ਚਾਨਾ)

ਭਾਰਤੀ ਮਾਨਕ ਬਿਊਰੋ ਪਰਵਾਣੂ ਜ਼ੋਨ ਦੇ ਡਾਇਰੈਕਟਰ ਸ੍ਰੀ ਕੇ. ਵਿਜੇਵੀਰਨ ( ਸਾਇੰਟਿਸਟ ਈ ) ਅਤੇ ਸਟੈਂਡਰਡ ਪ੍ਰੋਮੋਸਨ ਅਫਸਰ ਸ੍ਰੀ ਅਤੁੱਲ ਚਤੁਰਵੇਦੀ ਵੱਲੋਂ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ , ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਨੰਦਪੁਰ ਸਾਹਿਬ ਰੂਪਨਗਰ ਵਿੱਚ ਬੀ. ਆਈ. ਐਸ ਸਟੈਂਡਰਡ ਕਲੱਬ ਸਥਾਪਿਤ ਕੀਤਾ ਗਿਆ । ਇਸ ਸਟੈਂਡਰਡ ਕਲੱਬ ਵੱਲੋਂ , ਪ੍ਰਿੰਸੀਪਲ ਸ਼੍ਰੀ ਨੀਰਜ ਕੁਮਾਰ ਵਰਮਾ ਦੀ ਅਗਵਾਈ ਹੇਠ 05.08.2023 ਨੂੰ ਸਟੈਂਡਰਡ ਰਾਈਟਿੰਗ ਮੁਕਾਬਲੇ ਅਤੇ ਵਿਦਿਆਰਥੀਆਂ ਦੀ ਓਰੀਐਨਟੇਸ਼ਨ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਤੇ ਪ੍ਰਿੰਸੀਪਲ ਸ਼੍ਰੀ ਨੀਰਜ ਕੁਮਾਰ ਵਰਮਾ ਨੇ ਬੀ.ਆਈ. ਐਸ. ਵੱਲੋ ਆਮ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕੀਤੇ ਗਏ ਵਿਲੱਖਣ ਉਪਰਾਲਿਆਂ ਦੀ ਭਰਪੂਰ ਸਰਾਹਨਾ ਕੀਤੀ ਗਈ ।ਸਟੈਂਡਰਡ ਕਲੱਬ ਦੇ ਮੈਨਟੋਰ ਸ਼੍ਰੀਮਤੀ ਪ੍ਤਿਭਾ ਨੇ ਦੱਸਿਆ ਕਿ ਇਸ ਸਮੇਂ ਘਰੇਲੂ ਪ੍ਰੈਸ਼ਰ ਕੁੱਕਰ( Domestic Pressure cooker) ਬਣਾਉਣ ਸੰਬੰਧੀ ਸਟੈਂਡਰਡ ਵਿਸ਼ੇ ਤੇ ਲੇਖ ਮੁਕਾਬਲੇ ਕਰਵਾਏ ਗਏ । ਇਸ ਉਪਰੰਤ ਬੀ. ਆਈ. ਐਸ. ਵੱਲੋ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਰਿਸੋਰਸ ਪਰਸਨ ਸ੍ਰੀ ਫ਼ੌਰਨ ਚੰਦ ਵੱਲੋਂ ਵਿਦਿਆਰਥੀਆਂ ਨੂੰ ਮਾਨਕ ਬਿਊਰੋ ਵੱਲੋਂ ਨਿਰਧਾਰਿਤ ਮਾਨਕਾ ਦੀ ਰੋਜ਼ਾਨਾ ਜੀਵਨ ਵਿੱਚ ਮਹੱਤਤਾ ਅਤੇ ਬੀ.ਆਈ.ਐਸ. ਕੇਅਰ ਐਪ, ਆਈ.ਐਸ.ਆਈ ਮਾਰਕ , ਆਰ. ਮਾਰਕ ਅਤੇ ਬਿਊਰੋ ਆਫ ਇੰਡੀਅਨ ਸਟੈਂਡਰਡ ਸੰਬੰਧੀ ਵਿਸਥਾਰ ਪੂਰਵਕ ਜਾਗਰੂਕ ਕੀਤਾ ਗਿਆ । ਇਸ ਮੌਕੇ ਆਯੋਜਿਤ ਕੀਤੇ ਸਟੈਂਡਰਡ ਰਾਈਟਿੰਗ ਮੁਕਾਬਲੇ ਵਿੱਚ ਜੇਤੂ ਵਿਦਿਆਰਥੀਆਂ ਨੂੰ ਕੁੱਲ 2500 ਰੁਪਏ ਦੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ।ਸਾਰੇ ਵਿਦਿਆਰਥੀਆਂ ਨੂੰ ਰਿਫਰੈਸਮੈਂਟ ਵੀ ਦਿੱਤੀ ਗਈ । ਇਸ ਮੌਕੇ ਤੇ ਸ਼੍ਰੀਮਤੀ ਜਸਵਿੰਦਰ ਕੌਰ (ਸਾਇੰਸ ਮਿਸਟਰੈੈਸ)ਅਤੇ ਸ੍ਰੀ ਮਤੀ ਪ੍ਤਿਭਾ (ਲੈਕਚਰਾਰ ਕੈਮਿਸਟਰੀ) ਹਾਜ਼ਰ ਸਨ ।

despunjab.in 5 August 2023 5 August 2023
Share This Article
Facebook Twitter Whatsapp Whatsapp Email Print
Previous Article ਪੰਜਾਬ ਭਵਨ ਸਰੀ ਕੈਨੇਡਾ ਦੇ ਸੁੱਖੀ ਬਾਠ ਜੀ, ਨਵਯੁੱਗ ਪ੍ਰਕਾਸ਼ਨ ਦੇ ਰੇਨੂਕਾ ਜੀ ਅਤੇ ਕੈਲੀਫੋਰਨੀਆ ਦੇ ਡਾ. ਚੋਪੜਾ ਜੀ ਦਾ ਲੰਡਨ ਵਿੱਚ ਸਨਮਾਨ
Next Article ਸੁਪਰੀਮ ਕੋਰਟ ਤੋਂ ਰਾਹੁਲ ਗਾਂਧੀ ਨੂੰ ਰਾਹਤ ਮਿਲਣ ‘ਤੇ ਲੱਡੂ ਵੰਡੇ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ832
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ832
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?